ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ
ਅੰਮ੍ਰਿਤਸਰ, 15 ਅਗਸਤ-ਨਜ਼ਰਾਨਾ ਟਾਈਮਜ ਬਿਊਰੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 21 ਅਗਸਤ 2025 ਨੂੰ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਸਜਾਏ ਜਾ ਰਹੇ...