ਐਮ.ਐਸ.ਐਮ ਕਾਨਵੇਂਟ ਸਕੂਲ ਦੀ ਵਿਦਿਆਰਥਣ ਰਾਜਬੀਰ ਕੌਰ ਦਾ ਕੈਬਨਿਟ ਮੰਤਰੀ ਭੁੱਲਰ ਵਲੋਂ ਵਿਸ਼ੇਸ਼ ਸਨਮਾਨ
ਦਸਵੀਂ ਜਮਾਤ ਦੀ ਪ੍ਰੀਖਿਆ 'ਚ ਜ਼ਿਲ੍ਹੇ ਵਿਚੋਂ ਕੀਤਾ ਦੂਸਰਾ ਸਥਾਨ ਹਾਸਲ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨ ਤਾਰਨ ਸੀਬੀਐਸਸੀਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਐਮ.ਐਸ.ਐਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੀ ਵਿਦਿਆਰਥਣ ਰਾਜਬੀਰ ਕੌਰ ਵਲੋਂ 97 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜਿਲ੍ਹਾ ਤਰਨ ਤਾਰਨ ਵਿੱਚੋਂ ਦੂਸਰਾ ਸਥਾਨ ਹਾਸਲ ਕਰਨ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਖਾਸ ਤੌਰ 'ਤੇ ਭੇਜੇ ਗਏ ਆਪਣੇ ਪੀਏ ਦਿਲਬਾਗ ਸਿੰਘ ਚੇਅਰਮੈਨ...