ਆਸਟ੍ਰੇਲੀਆ ਜਾਣ ਦਾ ਵਿਰੋਧ ਕਰਨ ਤੇ ਧੀ ਨੇ ਪਿਓ ਨੂੰ ਮਾਰੀ ਗੋਲੀ ।
ਟਾਂਗਰਾ - ਸੁਰਜੀਤ ਸਿੰਘ ਖਾਲਸਾਖਿਲਚੀਆਂ ਵਿਖੇ ਧੀ ਵੱਲੋਂ ਆਪਣੇ ਪਿਤਾ ਦੇ ਲਾਇਸੈਂਸੀ ਪਿਸਤੌਲ ਨਾਲ, ਆਪਣੇ ਹੀ ਪਿਤਾ ਨੂੰ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ। ਡੀ. ਐੱਸ. ਪੀ. ਸੁਖਪਾਲ ਸਿੰਘ ਬਾਬਾ ਬਕਾਲਾ ਸਾਹਿਬ ਅਤੇ ਐੱਸ. ਐੱਚ. ਓ. ਮੁਖਤਾਰ ਸਿੰਘ ਖਿਲਚੀਆਂ ਨੇ ਦੱਸਿਆ ਕਿ ਖਿਲਚੀਆਂ ਵਿਖੇ ਇਕ ਲੜਕੀ ਸਨੇਹਦੀਪ ਕੌਰ (ਪੁੱਤਰੀ ਪਰਮਿੰਦਰ ਸਿੰਘ, ਵਾਸੀ ਖਿਲਚੀਆਂ), ਜਿਸ ਨੇ ਕਿ ਪਿਛਲੇ ਸਾਲ 2025 ’ਚ +2 ਕੀਤੀ ਸੀ...