ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋ 4 ਮੈਂਬਰੀ ਤਾਲਮੇਲ ਕਮੇਟੀ ਦਾ ਐਲਾਨ
ਚੰਡੀਗੜ੍ਹ , ਨਜਰਾਨਾ ਟਾਈਮਜਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋ ਅੱਜ ਤਾਲਮੇਲ ਕਮੇਟੀ ਦਾ ਐਲਾਨ ਕੀਤਾ ਜਾਂਦਾ ਹੈ ! ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋ ਇਸ ਦਾ ਐਲਾਨ ਕਰਦਿਆ ਦੱਸਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਅਤੇ ਪੰਜਾਬ ਤੇ ਪੰਥ ਨੂੰ ਸਮਰਪਿਤ ਸਮੂਹ ਪੰਥਕ ਧਿਰਾ ਜੋ ਘੱਟੋ ਘੱਟ ਸਾਂਝੇ ਪ੍ਰੋਗਰਾਮ ਤੇ ਇੱਕ ਅਜੰਡੇ ਤਹਿਤ ਪੰਥਕ ਏਕਤਾ ਲਈ ਸਾਂਝਾ ਪਲੇਟਫਾਰਮ ਸਿਰਜਣ ਲਈ ਚਾਰ ਮੈਂਬਰੀ ਕਮੇਟੀ ਬਣਾਈ ਜਾਂਦੀ ਹੈ ਜਿਸ ਵਿਚ ਸਰਦਾਰ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ...