ਹਲਕੇ ਦੇ ਲੋਕ 'ਆਪ' ਸਰਕਾਰ ਦੇ ਮਾੜੇ ਪ੍ਰਬੰਧਾਂ ਤੋਂ ਤੰਗ,ਅਕਾਲੀ ਦਲ 'ਚ ਜਤਾ ਰਹੇ ਨੇ ਭਰੋਸਾ- ਬ੍ਰਹਮਪੁਰਾ
ਚੋਹਲਾ ਸਾਹਿਬ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਬ੍ਰਹਮਪੁਰਾ ਨੂੰ ਉਪ-ਪ੍ਰਧਾਨ ਬਣਨ 'ਤੇ ਦਿੱਤੀ ਵਧਾਈ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,15 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਉੱਪ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਹਲਕੇ ਦੇ ਲੋਕ ਮੌਜੂਦਾ 'ਆਪ' ਸਰਕਾਰ ਦੇ ਮਾੜੇ ਪ੍ਰਬੰਧਾਂ,ਵੱਧ ਰਹੇ ਨਸ਼ਿਆਂ ਅਤੇ ਠੱਪ ਪਏ ਵਿਕਾਸ ਕਾਰਜਾਂ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਹੁਣ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣਾ...