16 October 2026 ਦੀਆਂ ਖ਼ਬਰਾਂ

20 published stories
ਝੋਟਾ ਕਤਲਕਾਂਡ।                                                                                                      ਪਤਨੀ ਜਾਣਦੀ ਸੀ ਅਸ਼ਵਨੀ ਦੀ ਮਨਸ਼ਾ ਕੀ ਹੈ,,ਮੋਹਾਲੀ ਤੋਂ ਮੰਗਵਾਉਂਦਾ ਸੀ ਮੁਲਜ਼ਮ ਮੈਡੀਕਲ ਨਸ਼ਾ, ਪੁਲਿਸ ਤਫਤੀਸ਼ ਚ ਖੁਲਾਸਾ।

ਝੋਟਾ ਕਤਲਕਾਂਡ। ਪਤਨੀ ਜਾਣਦੀ ਸੀ ਅਸ਼ਵਨੀ ਦੀ ਮਨਸ਼ਾ ਕੀ ਹੈ,,ਮੋਹਾਲੀ ਤੋਂ ਮੰਗਵਾਉਂਦਾ ਸੀ ਮੁਲਜ਼ਮ ਮੈਡੀਕਲ ਨਸ਼ਾ, ਪੁਲਿਸ ਤਫਤੀਸ਼ ਚ ਖੁਲਾਸਾ।

Oct 17, 2026 12:33 AM (Asia/Kolkata)

ਮਾਨਸਾ 16 ਅਕਤੂਬਰ , ਬਿੰਦਰ ਸਿੰਘ  ਖੁੱਡੀ ਕਲਾਂ- ਪਰਵਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ਚ ਮੁਲਜ਼ਮ ਤੋਂ ਮੁਢਲੀ ਪੁੱਛਗਿੱਛ ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਦੀ ਪਤਨੀ ਨੀਲਮ ਰਾਣੀ ਉਸਦੀ ਇਸ ਮਨਸ਼ਾ ਨੂੰ ਜਾਣਦੀ ਸੀ,ਪਰ ਉਸਨੇ ਪੁਲਿਸ ਨੂੰ ਇਸਦੀ ਕੋਈ ਸੂਚਨਾ ਨਹੀਂ ਦਿੱਤੀ,ਜਿਸ ਕਰਕੇ ਉਸ ਨੂੰ ਗਿਰਫ਼ਤਾਰ ਕਰਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਐਸ ਐਸ ਪੀ ਮਾਨਸਾ ਵੈਭਵ ਚੌਧਰੀ ਨੇ ਝੋਟਾ ਕਤਲਕਾਂਡ ਦੀ ਮੁਲਜ਼ਮਾਂ ਪਾਸੋਂ ਮੁਢਲੀ ਤਫਤੀਸ਼ ਦੌਰਾਨ ਕੀਤੀ ਪੁੱਛਗਿੱਛ ਦਾ ਖੁਲਾਸਾ ਕਰਦਿਆਂ ਕਿਹਾ...

ਪੰਜਾਬ ਬੰਦ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸ਼ਾਮ ਚੁਰਾਸੀ ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਨਾਲ਼ ਹੋਈ ਸਰਕਾਰੀ ਧੱਕੇਸ਼ਾਹੀ

ਪੰਜਾਬ ਬੰਦ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਸ਼ਾਮ ਚੁਰਾਸੀ ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਨਾਲ਼ ਹੋਈ ਸਰਕਾਰੀ ਧੱਕੇਸ਼ਾਹੀ

Oct 16, 2026 11:18 PM (Asia/Kolkata)

ਹੁਸ਼ਿਆਰਪੁਰ 16 ਅਕਤੂਬਰ , ਨਜ਼ਰਾਨਾ ਟਾਈਮਜ ਬਿਊਰੋ - ਨਸ਼ਿਆਂ ਵਿਰੁੱਧ ਅਸਲੀ ਮੁਹਿੰਮ ਵਿੱਢਣ ਵਾਲ਼ੇ ਪੰਜਾਬ ਦੇ ਯੋਧੇ ਪਰਵਿੰਦਰ ਸਿੰਘ ਝੋਟੇ ਨੂੰ ਦਿਨ ਦਿਹਾੜੇ ਸ਼ਰ੍ਹੇਆਮ ਨਸ਼ਿਆਂ ਦੇ ਸੌਦਾਗਰ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦੇ ਰੋਸ ਵਜੋਂ ਪੰਜਾਬ ਦੀਆਂ ਸਮੂਹ ਧਿਰਾਂ ਦੀ ਸਹਿਮਤੀ ਨਾਲ਼ ਪੰਜਾਬ ਬੰਦ ਦੀ ਦਿੱਤੀ ਗਈ ਕਾਲ ਨੂੰ ਨੇਪਰੇ ਚਾੜ੍ਹਨ ਲਈ ਜਿੱਥੇ ਪੰਜਾਬ ਦੀਆਂ ਵੱਖ ਵੱਖ ਧਿਰਾਂ ਅਤੇ ਜਥੇਬੰਦੀਆਂ ਨੇ ਅਹਿਮ ਰੋਲ ਅਦਾ ਕੀਤਾ ਉੱਥੇ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਵੀ...

ਅਖੌਤੀ ਸਾਧ ਜੀਵਨ ਸਿੰਘ ਬਗੀਚੀ ਵਾਲੇ ਉੱਤੇ ਹੋਈ ਪੰਥਕ ਕਾਰਵਾਈ ਦੀ ਸ਼ਲਾਘਾ, ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ ਦੀ ਵੀ ਹੋਵੇ ਜਵਾਬਤਲਬੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਅਖੌਤੀ ਸਾਧ ਜੀਵਨ ਸਿੰਘ ਬਗੀਚੀ ਵਾਲੇ ਉੱਤੇ ਹੋਈ ਪੰਥਕ ਕਾਰਵਾਈ ਦੀ ਸ਼ਲਾਘਾ, ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ ਦੀ ਵੀ ਹੋਵੇ ਜਵਾਬਤਲਬੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

Oct 16, 2026 11:14 PM (Asia/Kolkata)

ਅੰਮ੍ਰਿਤਸਰ, 16 ਅਕਤੂਬਰ (ਚਰਨਜੀਤ ਸਿੰਘ): ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਉੱਤੇ ਰੋਕ ਲਾਉਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਮੰਗ ਕੀਤੀ ਕਿ ਗਿਆਨੀ ਸ਼ੇਰ ਸਿੰਘ ਨਿਹੰਗ ਅੰਬਾਲੇ ਵਾਲੇ ਨੂੰ ਵੀ ਤਲਬ ਕਰਕੇ ਉਸ ਦੀ ਜਵਾਬਤਲਬੀ ਕੀਤੀ ਜਾਵੇ ਅਤੇ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਹੋਵੇ।ਭਾਈ...

ਮੋਹਾਲੀ ਫੇਜ਼-7 ’ਚ ਮਾਲ ਦੀ ਖੁਦਾਈ ਕਾਰਨ ਸੜਕ ਧੱਸੀ, ਵੱਡੇ ਹਾਦਸੇ ਦਾ ਖ਼ਦਸ਼ਾ : ਬਲਵਿੰਦਰ ਸਿੰਘ ਕੁੰਬੜਾ

ਮੋਹਾਲੀ ਫੇਜ਼-7 ’ਚ ਮਾਲ ਦੀ ਖੁਦਾਈ ਕਾਰਨ ਸੜਕ ਧੱਸੀ, ਵੱਡੇ ਹਾਦਸੇ ਦਾ ਖ਼ਦਸ਼ਾ : ਬਲਵਿੰਦਰ ਸਿੰਘ ਕੁੰਬੜਾ

Oct 16, 2026 08:05 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਅਕਤੂਬਰ (ਮੰਗਤ ਸਿੰਘ ਸੈਦਪੁਰ) : ਮੋਹਾਲੀ ਫੇਜ਼-7 ਦੀਆਂ ਲਾਈਟਾਂ ਨੇੜੇ ਬਣ ਰਹੇ ਫਿਨਿਕਸ ਮਾਲ ਦੀ ਉਸਾਰੀ ਕਾਰਨ ਸਰਵਿਸ ਰੋਡ ਬੁਰੀ ਤਰਹਾਂ ਧੱਸਦੀ ਜਾ ਰਹੀ ਹੈ ਜਿਸ ਕਾਰਨ ਇਥੇ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਖਾਸ ਕਰ ਇਹ ਹੈ ਕਿ ਇਹ ਰੋਡ ਪਿਛਲੇ ਸਾਲ ਨਵੀਂ ਬਣਾਈ ਸੀ ਹੁਣ ਗੈਰ ਢੰਗ ਨਾਲ ਫਿਨਿਕਸ ਮਾਲ ਦੇ ਅਧਿਕਾਰੀਆਂ ਵੱਲੋਂ ਉਹ ਸਾਰੇ ਕਰਨ ਕਰਕੇ ਟੁੱਟਣੀ ਸ਼ੁਰੂ ਹੋ ਗਈ ਹੈ। ਜਿਸ ਦੀ ਜਿੰਮੇਵਾਰੀ ਪੂਰਨ ਤੌਰ 'ਤੇ ਫਿਨਿਕਸ ਮਾਲ ਵਾਲਿਆਂ ਦੀ ਹੈ ਕਿਉਂਕਿ...

ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ਸਰਕਾਰ ਜਿੰਮੇਵਾਰ : ਭਾਈ ਗੁਰਪ੍ਰੀਤ ਸਿੰਘ

ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ਸਰਕਾਰ ਜਿੰਮੇਵਾਰ : ਭਾਈ ਗੁਰਪ੍ਰੀਤ ਸਿੰਘ

Oct 16, 2026 08:03 PM (Asia/Kolkata)

ਅੰਮ੍ਰਿਤਸਰ, 16 ਅਕਤੂਬਰ (ਚਰਨਜੀਤ ਸਿੰਘ): ਪੰਥਕ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਭਾਈ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਦੀ ਜਾਨ ਦੀ ਰਾਖੀ ਕਰਨ ਵਿੱਚ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਨੇ ਉਸ ਦੇ ਨਸ਼ਾ ਵਿਰੋਧੀ ਦਾਅਵਿਆਂ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਆਖਿਆ ਕਿ ਜੇ ਪੰਜਾਬ ਦੀ ਜਵਾਨੀ ਬਚਾਉਣ ਲਈ ਲੜਨ ਵਾਲੇ ਹੀ ਸੁਰੱਖਿਅਤ ਨਹੀਂ ਤਾਂ ਸਰਕਾਰ ਕਿਸ ਮੂੰਹ ਨਾਲ ਨਸ਼ਿਆਂ ਵਿਰੁੱਧ ਜੰਗ ਦੇ ਦਾਅਵੇ...

ਪੰਜਾਬ ਦੇ ਪੁੱਤਾਂ ਦੀ ਰਾਖੀ 'ਚ ਨਾਕਾਮ ਭਗਵੰਤ ਮਾਨ ਸਰਕਾਰ ਕਿਸ ਮੂੰਹ ਨਾਲ ਕਰਦੀ ਹੈ ਨਸ਼ਿਆਂ ਵਿਰੁੱਧ ਜੰਗ ਦੇ ਦਾਅਵੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਪੰਜਾਬ ਦੇ ਪੁੱਤਾਂ ਦੀ ਰਾਖੀ 'ਚ ਨਾਕਾਮ ਭਗਵੰਤ ਮਾਨ ਸਰਕਾਰ ਕਿਸ ਮੂੰਹ ਨਾਲ ਕਰਦੀ ਹੈ ਨਸ਼ਿਆਂ ਵਿਰੁੱਧ ਜੰਗ ਦੇ ਦਾਅਵੇ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

Oct 16, 2026 07:56 PM (Asia/Kolkata)

ਅੰਮ੍ਰਿਤਸਰ, 16 ਅਕਤੂਬਰ (ਚਰਨਜੀਤ ਸਿੰਘ): ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਤੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਭਾਈ ਪਰਮਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਕਤਲ ਭਗਵੰਤ ਮਾਨ ਸਰਕਾਰ ਦੀ ਨਾਕਾਮੀ ਦਾ ਦਰਦਨਾਕ ਸਬੂਤ ਹੈ। ਸਰਕਾਰ ਦੱਸੇ ਕਿ ਜੇ ਪੰਜਾਬ ਦੀ ਜਵਾਨੀ ਬਚਾਉਣ ਲਈ ਬੋਲਣ ਵਾਲਿਆਂ ਦੀ ਜਾਨ ਹੀ ਸੁਰੱਖਿਅਤ ਨਹੀਂ ਤਾਂ...

ਪੰਜਾਬ ਸਰਕਾਰ ਦੀ ਸਹੀ ਸੋਚ ਦੇ ਚਲਦਿਆਂ ਲੋਕ ਬਣ ਸਕੇ ਆਪਣੀ ਮਲਕੀਅਤ ਦੇ ਸਹੀ ਮਾਇਨਿਆਂ 'ਚ ਮਾਲਕ : ਵਿਧਾਇਕ ਕੁਲਵੰਤ ਸਿੰਘ  ਆਮ ਆਦਮੀ

ਪੰਜਾਬ ਸਰਕਾਰ ਦੀ ਸਹੀ ਸੋਚ ਦੇ ਚਲਦਿਆਂ ਲੋਕ ਬਣ ਸਕੇ ਆਪਣੀ ਮਲਕੀਅਤ ਦੇ ਸਹੀ ਮਾਇਨਿਆਂ 'ਚ ਮਾਲਕ : ਵਿਧਾਇਕ ਕੁਲਵੰਤ ਸਿੰਘ ਆਮ ਆਦਮੀ

Oct 16, 2026 07:05 PM (Asia/Kolkata)

ਮੇਰਾ ਘਰ ਮੇਰੇ ਨਾਮ- ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ 76 ਪਰਿਵਾਰਾਂ ਨੂੰ ਪਿੰਡ ਮਿਡੇ ਮਾਜਰਾ ਵਿਖੇ ਵੰਡੇ ਪ੍ਰੋਪਰਟੀ ਕਾਰਡ…ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਸਭਨਾ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਹੁਣ ਉਸ ਤੋਂ ਅਗਾਂਹ ਜਾਂਦੇ ਹੋਏ ਪੰਜਾਬ ਦੇ ਵਿਕਾਸ ਦੀ ਰਫਤਾਰ ਤੇਜ਼ ਹੋ ਕਰ ਦਿੱਤੀ ਗਈ ਹੈ...

ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨਾਲ ਸਖ਼ਤਾਈ ਨਾਲ ਨਿਪਟਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਮਾਨ

ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨਾਲ ਸਖ਼ਤਾਈ ਨਾਲ ਨਿਪਟਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਮਾਨ

Oct 16, 2026 06:22 PM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ਫਿਲੌਰ , 16 ਅਕਤੂਬਰ 2026:​ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲੌਰ ਪੁਲਿਸ ਅਕੈਡਮੀ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ, ਜ਼ਿਲ੍ਹਿਆਂ ਦੇ ਐਸ.ਐਸ.ਪੀਜ਼, ਡੀ.ਸੀਜ਼ ਅਤੇ ਡੀ.ਐਸ.ਪੀਜ਼ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਹ ਅਹਿਮ ਮੀਟਿੰਗ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਅਤੇ ਮਾਨਸਾ ਵਿੱਚ ਨਸ਼ਿਆਂ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੈਦਾ ਹੋਈ ਕਾਨੂੰਨ ਵਿਵਸਥਾ ਦੀ...

ਮੋਦੀ 11–12 ਦਸੰਬਰ ਨੂੰ ਕਰਨਗੇ ਕੈਨੇਡਾ ਦਾ ਦੌਰਾ: ਭਾਰਤੀ ਹਾਈ ਕਮਿਸ਼ਨ

ਮੋਦੀ 11–12 ਦਸੰਬਰ ਨੂੰ ਕਰਨਗੇ ਕੈਨੇਡਾ ਦਾ ਦੌਰਾ: ਭਾਰਤੀ ਹਾਈ ਕਮਿਸ਼ਨ

Oct 16, 2026 06:09 PM (Asia/Kolkata)

ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਐਲਾਨ ਮੁਤਾਬਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਤੋਂ 12 ਦਸੰਬਰ 2026 ਨੂੰ ਕੈਨੇਡਾ ਦਾ ਦੌਰਾ ਕਰਨਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਉੱਚ ਪੱਧਰੀ ਫ਼ੋਨ ਗੱਲਬਾਤ ਮਗਰੋਂ ਇਸ ਦੌਰੇ ਦਾ ਐਲਾਨ ਕੀਤਾ ਗਿਆ ਹੈ। ਦੌਰੇ ਦੌਰਾਨ ਵਪਾਰ, ਆਰਥਿਕ ਭਾਈਵਾਲੀ ਅਤੇ ਖੇਤਰੀ ਸੁਰੱਖਿਆ ਸਮੇਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਵੇਗੀ।ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਵਿੱਚ ਆਈ ਸਕਾਰਾਤਮਕ ਗਤੀ ਨੂੰ ਬਣਾਈ ਰੱਖਣ ਅਤੇ ਆਰਥਿਕ ਤੇ ਸੁਰੱਖਿਆ ਸਹਿਯੋਗ ਅੱਗੇ ਵਧਾਉਣ...

ਕੁੱਲ ਹਿੰਦ ਕਿਸਾਨ ਮਹਾਸਭਾ ਵੱਲੋਂ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ, ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

ਕੁੱਲ ਹਿੰਦ ਕਿਸਾਨ ਮਹਾਸਭਾ ਵੱਲੋਂ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ, ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

Oct 16, 2026 06:03 PM (Asia/Kolkata)

ਟਾਂਗਰਾ: ਕੁੱਲ ਹਿੰਦ ਕਿਸਾਨ ਮਹਾਸਭਾ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਸੌਂਪਿਆ। ਗੁਰਮੇਜ ਸਿੰਘ ਤਿੰਮੋਵਾਲ ਅਤੇ ਬਲਬੀਰ ਸਿੰਘ ਮੂਧਲ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਵਿੱਚ ਫ਼ਸਲੀ ਨੁਕਸਾਨ ਦੇ ਮੁਆਵਜ਼ੇ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫ਼ੀ ਅਤੇ ਝੋਨੇ ਦੀ ਖ਼ਰੀਦ ਨਾਲ ਸਬੰਧਤ ਮੰਗਾਂ ਉਠਾਈਆਂ ਗਈਆਂ।ਇਕੱਠ ਨੂੰ ਸੰਬੋਧਨ ਕਰਦਿਆਂ ਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੀ ਲਗਭਗ 60...

ਸਰਕਾਰਾਂ ਇਕ ਦੂਜੇ 'ਤੇ ਇਲਜ਼ਾਮ ਲਾਉਣ ਦੀ ਬਜਾਏ ਨਸ਼ਿਆਂ ਨਾਲ ਮਰ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣ - ਗਿਆਨੀ ਹਰਪ੍ਰੀਤ ਸਿੰਘ।

ਸਰਕਾਰਾਂ ਇਕ ਦੂਜੇ 'ਤੇ ਇਲਜ਼ਾਮ ਲਾਉਣ ਦੀ ਬਜਾਏ ਨਸ਼ਿਆਂ ਨਾਲ ਮਰ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣ - ਗਿਆਨੀ ਹਰਪ੍ਰੀਤ ਸਿੰਘ।

Oct 16, 2026 04:57 PM (Asia/Kolkata)

ਚੰਡੀਗੜ੍ਹ-: 16 ਅਕਤੂਬਰ (ਮੰਗਤ ਸਿੰਘ ਸੈਦਪੁਰ) ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਗਾਇਆ ਕਿ ਜਿਹੜੀਆਂ ਸਰਕਾਰਾਂ ਦੇ ਸਿਰ ਇਹ ਜਿੰਮੇਵਾਰੀ ਸੀ ਕਿ ਉਹ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਗੀਆਂ, ਉਹ ਆਪਣੇ ਫਰਜ ਤੋਂ ਭਗੌੜੇ ਹੋ ਕੇ ਇਕ ਦੂਜੇ 'ਤੇ ਇਲਜ਼ਾਮ ਦਰਾਜੀ ਵਿੱਚ ਰੁੱਝੀਆਂ ਹੋਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਦਾ ਪੰਜਾਹ ਕਿਲੋਮੀਟਰ ਸਰਹੱਦੀ ਏਰੀਆ ਬੀ ਐਸ ਐਫ ਰਾਹੀਂ ਕੇਂਦਰ ਦੇ ਅਧੀਨ ਹੈ, ਜਿੱਥੋਂ ਡਰੋਨਾਂ ਦੇ ਰਾਹੀਂ...

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਨਸ਼ਾ ਵਿਰੋਧੀ ਲਹਿਰ ਦੇ ਪਹਿਲੇ ਸ਼ਹੀਦ ਵਜੋਂ ਯਾਦ ਰਹਿਣਗੇ ਝੋਟਾ: ਸ਼ਿਵਚਰਨ ਸਿੰਘ ਭੰਗੂ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਨਸ਼ਾ ਵਿਰੋਧੀ ਲਹਿਰ ਦੇ ਪਹਿਲੇ ਸ਼ਹੀਦ ਵਜੋਂ ਯਾਦ ਰਹਿਣਗੇ ਝੋਟਾ: ਸ਼ਿਵਚਰਨ ਸਿੰਘ ਭੰਗੂ

Oct 16, 2026 04:24 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਕਤੂਬਰ: ਅਕਾਲੀ ਦਲ ਵਾਰਿਸ ਪੰਜਾਬ ਦੇ ਪੁਆਧ ਜ਼ੋਨ ਦੇ ਦਫ਼ਤਰ ਸਕੱਤਰ ਸ਼ਿਵਚਰਨ ਸਿੰਘ ਭੰਗੂ ਨੇ ਕਿਹਾ ਕਿ ਭਾਈ ਪਰਮਿੰਦਰ ਸਿੰਘ ਝੋਟਾ ਨੂੰ ਸੰਸਦ ਮੈਂਬਰ ਅਤੇ ਪਾਰਟੀ ਦੇ ਸਰਪ੍ਰਸਤ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ਼ੁਰੂ ਹੋਈ ਨਸ਼ਾ ਵਿਰੋਧੀ ਲਹਿਰ ਦੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਝੋਟਾ ਦੇ ਕਤਲ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਕੀਤੀ।ਝੋਟਾ ਦੇ ਕਤਲ ਅਤੇ ਨਸ਼ਿਆਂ...

ਮਾਨਸਾ ਕਤਲ ਮਾਮਲਾ: ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ, ਕੇਜਰੀਵਾਲ ਨੇ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ

ਮਾਨਸਾ ਕਤਲ ਮਾਮਲਾ: ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ, ਕੇਜਰੀਵਾਲ ਨੇ ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ

Oct 16, 2026 03:41 PM (Asia/Kolkata)

ਨਜ਼ਰਾਨਾ ਟਾਈਮਜ਼ | ਵਿਸ਼ੇਸ਼ ਰਿਪੋਰਟਚੰਡੀਗੜ੍ਹ/ਨਵੀਂ ਦਿੱਲੀ, 16 ਅਕਤੂਬਰ 2026: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਸਮਾਜ ਸੇਵੀ ਕਾਰਕੁਨਾਂ ਦੀ ਸੁਰੱਖਿਆ ਨੂੰ ਲੈ ਕੇ ਸਿਆਸੀ ਬਹਿਸ ਤੇਜ਼ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਸਰਕਾਰ ਤੋਂ ਜਵਾਬਦੇਹੀ ਮੰਗੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ੀਆਂ ਖ਼ਿਲਾਫ਼...

ਆਪ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਖਿਮਾ ਜਾਚਨਾ, ਵਿਧਾਇਕ ਗਿਆਸਪੁਰਾ ਦੇ ਜਾਤੀ ਵਿਤਕਰੇ ਸਬੰਧੀ ਬਿਆਨ ਤੋਂ ਕੀਤਾ ਕਿਨਾਰਾ

ਆਪ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਖਿਮਾ ਜਾਚਨਾ, ਵਿਧਾਇਕ ਗਿਆਸਪੁਰਾ ਦੇ ਜਾਤੀ ਵਿਤਕਰੇ ਸਬੰਧੀ ਬਿਆਨ ਤੋਂ ਕੀਤਾ ਕਿਨਾਰਾ

Oct 16, 2026 03:27 PM (Asia/Kolkata)

ਸ੍ਰੀ ਅੰਮ੍ਰਿਤਸਰ, 16 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਬੀਤੇ ਦਿਨੀਂ ਮਿਤੀ 12 ਅਕਤੂਬਰ 2026 ਨੂੰ ਪਾਇਲ (ਲੁਧਿਆਣਾ) ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਜਾਤ-ਪਾਤ ਅਧਾਰਤ ਵਿਤਕਰੇ ਸਬੰਧੀ ਮੀਡੀਆ ਵਿੱਚ ਝੂਠੇ ਬਿਆਨ ਦਿੱਤੇ ਅਤੇ ਸਿੱਖ ਸੰਸਥਾਵਾਂ ਤੇ ਸਤਿਕਾਰਤ ਸਿੱਖ ਸਖ਼ਸ਼ੀਅਤਾਂ ਪ੍ਰਤੀ ਅਤਿ ਅਪਮਾਨਜਨਕ ਸ਼ਬਦਾਵਲੀ ਵਰਤੀ। ਇਸ ਦੇ ਮੱਦੇਨਜ਼ਰ ਅੱਜ ਮਿਤੀ 16 ਅਕਤੂਬਰ...

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਕੇਂਦਰ ਦੀ ਦਖ਼ਲਅੰਦਾਜ਼ੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਆਇਆ ਸਾਹਮਣੇ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਕੇਂਦਰ ਦੀ ਦਖ਼ਲਅੰਦਾਜ਼ੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਆਇਆ ਸਾਹਮਣੇ

Oct 16, 2026 12:57 PM (Asia/Kolkata)

ਮਾਨਸਾ/ਨਵੀਂ ਦਿੱਲੀ, 16 ਅਕਤੂਬਰ 2026 , ਬਿੰਦਰ ਸਿੰਘ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰ - ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਹੁਣ ਕੇਂਦਰੀ ਪੱਧਰ ’ਤੇ ਵੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਘਟਨਾ ਸਬੰਧੀ ਬਿਆਨ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।16 ਅਕਤੂਬਰ ਨੂੰ ਪ੍ਰਕਾਸ਼ਿਤ ਮੀਡੀਆ ਰਿਪੋਰਟਾਂ ਅਨੁਸਾਰ ਅਮਿਤ ਸ਼ਾਹ ਨੇ ਮਾਨਸਾ ਵਿੱਚ ਦਿਨ-ਦਿਹਾੜੇ ਹੋਏ ਕਤਲ ਦਾ...

ਭਾਈ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ – ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਭਾਈ ਪਰਵਿੰਦਰ ਸਿੰਘ ਕੌਮ ਦਾ ਸ਼ਹੀਦ – ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Oct 16, 2026 12:34 PM (Asia/Kolkata)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮਾਨਸਾ ਵਿਖੇ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਪ੍ਰਗਟ ਕੀਤੀ ਸੰਵੇਦਨਾਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ ਨਮਿਤ ਅਤੇ ਉਸਦੇ ਇਨਸਾਫ਼ ਦੇ ਸੰਘਰਸ਼ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸਸ੍ਰੀ ਅੰਮ੍ਰਿਤਸਰ/ਮਾਨਸਾ, 16 ਅਕਤੂਬਰ-ਬਿੰਦਰ ਸਿੰਘ ਖੁੱਡੀ ਕਲਾਂ/ ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ ਬੀਤੇ ਦਿਨੀਂ ਮਾਨਸਾ ਵਿਖੇ ਪੰਜਾਬ ਅੰਦਰ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲ ਭਾਈ ਪਰਵਿੰਦਰ ਸਿੰਘ (ਝੋਟਾ) ਦੇ ਕਤਲ ਦੀ ਘਟਨਾ ਉਪਰੰਤ ਅੱਜ...

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਚ ਪੰਜਾਬ ਬੰਦ ਦੌਰਾਨ ਅੱਪਰਾ ਰਿਹਾ ਮਕੰਮਲ ਬੰਦ

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਚ ਪੰਜਾਬ ਬੰਦ ਦੌਰਾਨ ਅੱਪਰਾ ਰਿਹਾ ਮਕੰਮਲ ਬੰਦ

Oct 16, 2026 12:25 PM (Asia/Kolkata)

ਅੱਪਰਾ, 16 ਅਕਤੂਬਰ (ਤੀਰਥ ਸਿੰਘ ਮੈਂਗੜ੍ਹਾ)ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਰੋਸ ਵਜੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਸਬਾ ਅੱਪਰਾ ਵੀ ਮੁਕੰਮਲ ਬੰਦ ਰਿਹਾ। ਇਸ ਮੌਕੇ ਵੱਖ-ਵੱਖ ਕਿਸਾਨ, ਰਾਜਨੀਤਕ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਵਲੋਂ ਅੱਪਰਾ ਦੇ ਵੱਖ-ਵੱਖ ਬਜ਼ਾਰਾਂ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਾਜ਼ਰ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆ ਵਲੋਂ ਸਮੂਹ ਦੁਕਾਨਦਾਰਾਂ ਨੂੰ ਸ਼ਾਮ #5 ਵਜੇ ਤੱਕ ਦੁਕਾਨਾਂ ਬੰਦ...

ਸ੍ਰੀ ਗੋਇੰਦਵਾਲ ਸਾਹਿਬ ਵਿਖੇ 1 ਕਰੋੜ ਦੀ ਫ਼ਿਰੌਤੀ ਨਾ ਮਿਲਣ ’ਤੇ ਕਾਰੋਬਾਰੀ ਦੇ ਘਰ ’ਤੇ ਮੁੜ ਚੱਲੀਆਂ ਗੋਲੀਆਂ

ਸ੍ਰੀ ਗੋਇੰਦਵਾਲ ਸਾਹਿਬ ਵਿਖੇ 1 ਕਰੋੜ ਦੀ ਫ਼ਿਰੌਤੀ ਨਾ ਮਿਲਣ ’ਤੇ ਕਾਰੋਬਾਰੀ ਦੇ ਘਰ ’ਤੇ ਮੁੜ ਚੱਲੀਆਂ ਗੋਲੀਆਂ

Oct 16, 2026 12:21 PM (Asia/Kolkata)

ਪੀੜਤ ਨੇ ਥਾਣਾ ਮੁਖੀ ’ਤੇ ਲਾਏ ਸੁਰੱਖਿਆ ਨਾ ਦੇਣ ਦੇ ਦੋਸ਼; ਇਲਾਕੇ 'ਚ ਦਹਿਸ਼ਤ ਦਾ ਮਾਹੌਲ(ਰਵੀ ਖਹਿਰਾ) ਖਡੂਰ ਸਾਹਿਬ, 16 ਅਕਤੂਬਰ ਇਤਿਹਾਸਕ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ 'ਵਾਹਿਗੁਰੂ ਇੰਟਰਪ੍ਰਾਈਜ਼ਿਜ਼' ਅਤੇ ਸੈਂਟਰ ਚਲਾ ਰਹੇ ਕਾਰੋਬਾਰੀ ਰਾਜਵਿੰਦਰ ਸਿੰਘ ਦੇ ਘਰ ’ਤੇ ਬੀਤੀ 15 ਅਕਤੂਬਰ ਦੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਦੂਜੀ ਵਾਰ ਮੁੜ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ। ਵਾਹਿਗੁਰੂ ਦੀ ਓਟ ਸਦਕਾ ਪਰਿਵਾਰ ਦਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪ੍ਰੰਤੂ ਇਸ ਵਾਰਦਾਤ...

ਮਹਿਮਾਨ ਸੰਪਾਦਕੀ — ਦੇਸ਼ 'ਚ ਵਧਦੀ ਮਹਿੰਗਾਈ ਨਾਲ ਆਮ ਆਦਮੀ ਦਾ ਵਿਗੜਦਾ ਬਜਟ! -ਬਿੰਦਰ ਸਿੰਘ ਖੁੱਡੀ ਕਲਾਂ

ਮਹਿਮਾਨ ਸੰਪਾਦਕੀ — ਦੇਸ਼ 'ਚ ਵਧਦੀ ਮਹਿੰਗਾਈ ਨਾਲ ਆਮ ਆਦਮੀ ਦਾ ਵਿਗੜਦਾ ਬਜਟ! -ਬਿੰਦਰ ਸਿੰਘ ਖੁੱਡੀ ਕਲਾਂ

Oct 16, 2026 12:14 PM (Asia/Kolkata)

:ਦੇਸ਼ ਭਰ ਵਿੱਚ ਮਹਿੰਗਾਈ ਨੂੰ ਲੈਂ ਕੇ ਇੱਕ ਵਾਰ ਫਿਰ ਤੋਂ ਬਹੁਤ ਹੀ ਚਿੰਤਾਜਨਕ ਅਤੇ ਗੰਭੀਰ ਖ਼ਬਰਾਂ ਸਾਹਮਣੇ ਆਈਆਂ ਹਨ।ਸਤੰਬਰ ਮਹੀਨੇ ਦੌਰਾਨ ਥੋਕ ਮੁੱਲ ਸੂਚਕ ਅੰਕ 'ਤੇ ਅਧਾਰਤ ਮਹਿੰਗਾਈ ਦਰ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ।ਤਾਜ਼ਾ ਸਰਕਾਰੀ ਅੰਕੜਿਆਂ ਮੁਤਾਬਕ ਸਤੰਬਰ ਮਹੀਨੇ ਵਿੱਚ ਦੇਸ਼ ਦੀ ਥੋਕ ਮਹਿੰਗਾਈ ਦਰ ਵਧ ਕੇ 11.39 ਫੀਸਦੀ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ।ਜਦੋਂ ਕਿ ਇਸ ਤੋਂ ਪਿਛਲੇ ਮਹੀਨੇ ਅਗਸਤ 2026 ਵਿੱਚ ਇਹ ਦਰ 9.92 ਫੀਸਦੀ ਰਿਕਾਰਡ ਕੀਤੀ ਗਈ ਸੀ। ਮਹਿੰਗਾਈ ਦੀ ਇਸ...

ਪਾਕਿਸਤਾਨ ਤੇ ਸ੍ਰੀਲੰਕਾ ਨਾਲ ਤਿਕੋਣੀ ਇੱਕ ਰੋਜ਼ਾ ਲੜੀ ਲਈ ਇੰਗਲੈਂਡ ਦੀ ਟੀਮ ਇਸਲਾਮਾਬਾਦ ਪਹੁੰਚੀ

ਪਾਕਿਸਤਾਨ ਤੇ ਸ੍ਰੀਲੰਕਾ ਨਾਲ ਤਿਕੋਣੀ ਇੱਕ ਰੋਜ਼ਾ ਲੜੀ ਲਈ ਇੰਗਲੈਂਡ ਦੀ ਟੀਮ ਇਸਲਾਮਾਬਾਦ ਪਹੁੰਚੀ

Oct 16, 2026 05:30 AM (Asia/Kolkata)

ਇਸਲਾਮਾਬਾਦ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਅਤੇ ਸ੍ਰੀਲੰਕਾ ਨਾਲ ਤਿਕੋਣੀ ਇੱਕ ਰੋਜ਼ਾ ਲੜੀ ਖੇਡਣ ਲਈ ਇੰਗਲੈਂਡ ਦੀ 16 ਮੈਂਬਰੀ ਟੀਮ ਸ਼ੁੱਕਰਵਾਰ ਸਵੇਰੇ ਇਸਲਾਮਾਬਾਦ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੀ। ਟੀਮ ਦੀ ਕਪਤਾਨੀ ਹੈਰੀ ਬਰੂਕ ਕਰ ਰਹੇ ਹਨ।ਪਾਕਿਸਤਾਨ ਕ੍ਰਿਕਟ ਬੋਰਡ ਦੇ ਅਧਿਕਾਰੀਆਂ ਨੇ ਟੀਮ ਦਾ ਸਵਾਗਤ ਕੀਤਾ। ਖਿਡਾਰੀ ਆਪਣੇ ਹੋਟਲ ਜਾਣਗੇ ਅਤੇ ਸ਼ਨੀਵਾਰ ਨੂੰ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਵਿੱਚ ਅਭਿਆਸ ਕਰਨਗੇ।ਸੱਤ ਮੈਚਾਂ ਦੀ ਇਹ ਲੜੀ 18 ਤੋਂ 31 ਅਕਤੂਬਰ ਤੱਕ ਰਾਵਲਪਿੰਡੀ ਅਤੇ ਲਾਹੌਰ...

  • Previous
  • 1
  • Next
Loading…
Loading the web debug toolbar…
Attempt #