ਮੈਰੀਲੈਂਡ ਸਮਾਗਮ ਨੇ ਵਿਸ਼ਵ ਸਿੱਖ ਏਕਤਾ ਅਤੇ ਧਾਰਮਿਕ ਸਾਂਝ ਦਾ ਸੁੰਦਰ ਸੰਦੇਸ਼ ਦਿੱਤਾ
ਲਾਹੌਰ, 17 ਮਈ ਅਲੀ ਇਮਰਾਨ ਚੱਠਾਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਅਮਰੀਕਾ ਦੇ ਮੈਰੀਲੈਂਡ ਵਿਖੇ ਸਥਿਤ ਗੁਰਦੁਆਰਾ ਗੁਰੂ ਨਾਨਕ ਫਾਊਂਡੇਸ਼ਨ ਆਫ ਅਮਰੀਕਾ ਵਿੱਚ ਮੱਥਾ ਟੇਕਿਆ, ਜਿੱਥੇ ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕੀਤਾ ਅਤੇ ਸਿੱਖ ਨੌਜਵਾਨਾਂ ਨਾਲ ਆਧਿਆਤਮਿਕ ਇਕੱਠ ਦੌਰਾਨ ਗੱਲਬਾਤ ਕੀਤੀ।ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਵਿਰਾਸਤ, ਪਵਿੱਤਰ ਅਸਥਾਨਾਂ ਅਤੇ ਇਤਿਹਾਸਕ ਗੁਰਦੁਆਰਿਆਂ ਦੀ ਸੰਭਾਲ, ਸੁਰੱਖਿਆ ਅਤੇ ਪ੍ਰਚਾਰ ਲਈ ਕੀਤੇ ਜਾ...