18 July 2026 ਦੀਆਂ ਖ਼ਬਰਾਂ

13 published stories
ਸ. ਤੇਜਾ ਸਿੰਘ ਸਮੁੰਦਰੀ – ਗੁਰਦੁਆਰਾ ਸੁਧਾਰ ਲਹਿਰ ਦੇ ਸੂਝਵਾਨ, ਦੂਰਅੰਦੇਸ਼ ਅਤੇ ਅਡੋਲ ਆਗੂ

ਸ. ਤੇਜਾ ਸਿੰਘ ਸਮੁੰਦਰੀ – ਗੁਰਦੁਆਰਾ ਸੁਧਾਰ ਲਹਿਰ ਦੇ ਸੂਝਵਾਨ, ਦੂਰਅੰਦੇਸ਼ ਅਤੇ ਅਡੋਲ ਆਗੂ

Jul 18, 2026 10:46 PM (Asia/Kolkata)

ਸਰਦਾਰ ਤੇਜਾ ਸਿੰਘ ਸਮੁੰਦਰੀ ਗੁਰੂਦਵਾਰਾ ਸੁਧਾਰ ਲਹਿਰ ਦਾ ਇਕ ਅਹਿਮ ਹਿੱਸਾ ਸਰਦਾਰ ਤੇਜਾ ਸਿੰਘ ਸਮੁੰਦਰੀ ਉਹ ਸੋਚ ਵਿਚਾਰ ਵਜੋਂ ਬਹੁਤ ਗੰਭੀਰ, ਦੂਰ-ਅੰਦੇਸ਼, ਮਿਠ ਬੋਲੜੇ ਤੇ ਕਥਨੀ ਤੇ ਕਰਨੀ ਵਲੋਂ ਪੂਰੇ ਗੁਰਸਿੱਖ ਸਨ ਜਿਨ੍ਹਾਂ ਨੇ ਆਪਣੀ ਸਾਰੀ ਉਮਰ ਪੰਥ ਦੀ ਚੜ੍ਹਦੀ ਕਲਾ ਲਈਸਰਦਾਰ ਤੇਜਾ ਸਿੰਘ ਸਮੁੰਦਰੀ ਜੇਲ੍ਹ ਵਿੱਚ 17 ਜੁਲਾਈ ਨੂੰ ਅਕਾਲ ਚਲਾਣਾ ਕਰ ਗਏ ਸਨ। ਸਰਦਾਰ ਤੇਜਾ ਸਿੰਘ ਸਮੁੰਦਰੀ ਦਾ ਜਨਮ 20 ਫਰਵਰੀ 1882 ਨੂੰ ਪਿੰਡ ਰਾਏ ਕਾ ਬੁਰਜ, ਪਟੀ ਤਹਿਸੀਲ, ਜ਼ਿਲ੍ਹਾ ਅਮ੍ਰਿਤਸਰ, ਰਿਸਾਲਦਰ...

ਗੁਰਪ੍ਰੀਤ ਸਿੰਘ ਉਰਫ ਗੋਪੀ ਨਿਹੰਗ ਨੇ ਪ੍ਰੈਸ ਕਾਨਫਰੰਸ ਕਰਕੇ ਸ਼ਰਾਬ ਠੇਕੇਦਾਰ ਦੇ ਲਗਾਏ ਆਰੋਪਾਂ ਦੇ ਦਿੱਤੇ ਜਵਾਬ , ਪੜ੍ਹੋ ਖਬਰ , ਦੇਖੋ ਵਿਡੀਉ

ਗੁਰਪ੍ਰੀਤ ਸਿੰਘ ਉਰਫ ਗੋਪੀ ਨਿਹੰਗ ਨੇ ਪ੍ਰੈਸ ਕਾਨਫਰੰਸ ਕਰਕੇ ਸ਼ਰਾਬ ਠੇਕੇਦਾਰ ਦੇ ਲਗਾਏ ਆਰੋਪਾਂ ਦੇ ਦਿੱਤੇ ਜਵਾਬ , ਪੜ੍ਹੋ ਖਬਰ , ਦੇਖੋ ਵਿਡੀਉ

Jul 18, 2026 09:55 PM (Asia/Kolkata)

ਕਪੂਰਥਲਾ 19 ਜੁਲਾਈ ਗੌਰਵ ਮੜੀਆ ਕਪੂਰਥਲਾ ਚ ਸ਼ਰਾਬ ਠੇਕੇਦਾਰ ਰਮਨ ਅਰੋੜਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਹੰਗ ਆਏ ਦਿਨ ਇੱਕ ਦੂੱਜੇ ਤੇ ਪ੍ਰੈਸ ਕਾਨਫਰੰਸ ਕਰਕੇ ਕਾਫੀ ਸੰਗੀਨ ਆਰੋਪ ਲਗਾ ਰਹੇ ਹਨ ਬੀਤੇ ਸ਼ੁੱਕਰਵਾਰ ਰਮਨ ਅਰੋੜਾ ਵਲੋ ਆਪਣੇ ਦਫਤਰ ਵਿਖੇ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਹੰਗ ਖਿਲਾਫ ਪ੍ਰੈਸ ਕਾਨਫਰੰਸ ਕੀਤੀ ਜਿਸ ਵਿੱਚ ਰਮਨ ਅਰੋੜਾ ਨੇ ਆਪਣੇ ਮੁਲਾਜ਼ਿਮ ਸਾਬੀ ਨੂੰ ਨਾਲ ਲੈਕੇ ਗੋਪੀ ਤੇ ਕਾਫੀ ਸੰਗੀਨ ਆਰੋਪ ਲਗਾਏ ਜਿਸਦੇ ਜਵਾਬ ਚ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਹੰਗ ਨੇ ਸ਼ਨੀਵਾਰ...

ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੇ ਇਤਿਹਾਸਕ ਅਤੇ ਕ੍ਰਾਂਤੀਕਾਰੀ ਕੰਮ-ਪੱਡਾ

ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਕੀਤੇ ਇਤਿਹਾਸਕ ਅਤੇ ਕ੍ਰਾਂਤੀਕਾਰੀ ਕੰਮ-ਪੱਡਾ

Jul 18, 2026 09:51 PM (Asia/Kolkata)

ਆਦਮੀ ਪਾਰਟੀ ਕਿਸਾਨ ਵਿੰਗ ਦੀ ਮੀਟਿੰਗ ਦੌਰਾਨ ਸੁਖਵੰਤ ਸਿੰਘ ਪੱਡਾ ਦਾ ਹੋਇਆ ਸਨਮਾਨ ਕਪੂਰਥਲਾ18 ਜੁਲਾਈ ਗੌਰਵ ਮੜੀਆ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾ ਆਪਣੀਆਂ ਗਤੀਵਿਧੀਆਂ ਤੇਜ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਵਲੋਂ ਲਗਾਤਾਰ ਲੋਕਾ ਨਾਲ ਮੀਟਿੰਗ ਕਰਦਿਆਂ ਪਾਰਟੀ ਮਜਬੂਤੀ ਲਈ ਕੰਮ ਕੀਤਾ ਜਾ ਰਿਹਾ ਹੈ।ਇਸ ਦੇ ਤਹਿਤ ਹਲਕੇ ਦੇ ਪਿੰਡ ਕੋਕਲਪੁਰ ਵਿਖੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਦਲਜੀਤ ਕਿਸਾਨ ਵਿੰਗ ਦੀ ਅਗਵਾਈ...

ਮੋਦੀ ਦੀ ਅਗਵਾਈ ਹੇਠ ਦੇਸ਼ ਸੁਰੱਖਿਅਤ,2027 ਵਿੱਚ ਪੰਜਾਬ ਵਿੱਚ ਬਣੇਗੀ ਭਾਜਪਾ ਦੀ ਸਰਕਾਰ-ਖੋਜੇਵਾਲ

ਮੋਦੀ ਦੀ ਅਗਵਾਈ ਹੇਠ ਦੇਸ਼ ਸੁਰੱਖਿਅਤ,2027 ਵਿੱਚ ਪੰਜਾਬ ਵਿੱਚ ਬਣੇਗੀ ਭਾਜਪਾ ਦੀ ਸਰਕਾਰ-ਖੋਜੇਵਾਲ

Jul 18, 2026 09:47 PM (Asia/Kolkata)

ਕਿਹਾ-ਪ੍ਰਧਾਨ ਮੰਤਰੀ ਮੋਦੀ ਨੇ ਭਾਜਪਾ ਨੇਤਾਵਾਂ ਨੂੰ ਦਿੱਤੇ 8 ਚੋਣ ਮੁੱਦੇ ਭਾਜਪਾ ਦੇ ਕਪੂਰਥਲਾ ਤੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਜਲੰਧਰ ਪਹੁੰਚਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੀਤਾ ਸਵਾਗਤ ਕਪੂਰਥਲਾ 18 ਜੁਲਾਈ ਗੌਰਵ ਮੜੀਆਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਲੰਧਰ ਪਹੁੰਚਣ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਨਿੱਘਾ ਸਵਾਗਤ ਕੀਤਾ।ਇਸ ਮੌਕੇ ਖੋਜੇਵਾਲ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕਈ ਮਹੱਤਵਪੂਰਨ ਮੁੱਦਿਆਂ ਤੇ ਵੀ ਚਰਚਾ ਕੀਤੀ।ਇਸ...

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਆਰਐਸਐਸ ਦਾ ਪ੍ਰੋਗਰਾਮ ਹੋਇਆ ਰੱਦ ਆਰਐਸਐਸ ਵਿਰੁੱਧ ਵਿਦਿਆਰਥੀ ਸੰਘਰਸ਼ ਦੀ ਜਿੱਤ : ਪੀਐੱਸਯੂ (ਲਲਕਾਰ)

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 'ਚ ਆਰਐਸਐਸ ਦਾ ਪ੍ਰੋਗਰਾਮ ਹੋਇਆ ਰੱਦ ਆਰਐਸਐਸ ਵਿਰੁੱਧ ਵਿਦਿਆਰਥੀ ਸੰਘਰਸ਼ ਦੀ ਜਿੱਤ : ਪੀਐੱਸਯੂ (ਲਲਕਾਰ)

Jul 18, 2026 09:15 PM (Asia/Kolkata)

ਚੰਡੀਗੜ੍ਹ 18 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 20 ਜੁਲਾਈ ਨੂੰ ਆਰਐਸਐਸ ਦੇ ਬੁਲਾਰਿਆਂ ਨੂੰ ਸੱਦ ਕੇ “ਔਰਤਾਂ ਦੀ ਬਰਾਬਰਤਾ” ਉੱਤੇ ਇੱਕ ਪ੍ਰੋਗਰਾਮ ਕਰਾਇਆ ਜਾ ਰਿਹਾ ਸੀ। ਵਿਦਿਆਰਥੀਆਂ ਵੱਲੋਂ ਇਸਦੇ ਡਟਵੇਂ ਵਿਰੋਧ ਸਦਕਾ ਇਸ ਪ੍ਰੋਗਰਾਮ ਦੀ ਥਾਂ ਯੂਨੀਵਰਸਿਟੀ ਵਿੱਚੋਂ ਹਟਾ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਅੱਜ ਆਰਐਸਐਸ ਦੀ ਸ਼ਾਖਾ ਵਾਂਗ ਚਲਾਇਆ ਜਾ ਰਿਹਾ ਹੈ। ਜਿੱਥੇ ਅਧਿਕਾਰੀਆਂ ਦੀਆਂ ਭਰਤੀਆਂ ਤੋਂ ਲੈ ਕੇ ਉੱਚੇ ਅਹੁਦਿਆਂ...

ਮਿਸ਼ਨ 2027 ਲਈ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਅਤੇ ਜੇਡੀਯੂ ਪੰਜਾਬ ਦੀ ਅਹਿਮ ਮੀਟਿੰਗ, ਸਾਂਝੀ ਰਣਨੀਤੀ ’ਤੇ ਮੰਥਨ : ਗੁਰਦਰਸ਼ਨ ਸਿੰਘ

ਮਿਸ਼ਨ 2027 ਲਈ ਅਕਾਲੀ ਦਲ (ਸ੍ਰੀ ਅਨੰਦਪੁਰ ਸਾਹਿਬ) ਅਤੇ ਜੇਡੀਯੂ ਪੰਜਾਬ ਦੀ ਅਹਿਮ ਮੀਟਿੰਗ, ਸਾਂਝੀ ਰਣਨੀਤੀ ’ਤੇ ਮੰਥਨ : ਗੁਰਦਰਸ਼ਨ ਸਿੰਘ

Jul 18, 2026 07:40 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਜੁਲਾਈ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਸ੍ਰੀ ਅਨੰਦਪੁਰ ਸਾਹਿਬ ਪਾਰਟੀ ਅਤੇ ਜਨਤਾ ਦਲ ਯੂਨਾਇਟੇਡ ਪੰਜਾਬ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿਚ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ, ਕਰਜ਼ਾ ਮੁਕਤ, ਅਤੇ ਰੁਜ਼ਗਾਰ -ਭਰਭੂਰ ਸੂਬਾ ਬਣਾਉਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਆਦੇ ਚੋਣ ਮਿਸ਼ਨ 2027 ਨੂੰ ਕਾਮਯਾਬ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ...

ਹਲਕਾ ਖਡੂਰ ਸਾਹਿਬ ਦੇ ਵਿਕਾਸ ਲਈ ਪਿੰਡ-ਪਿੰਡ ਚਲਾਈ ਜਾ ਰਹੀ ਸੰਪਰਕ ਮੁਹਿੰਮ :ਵਿਧਾਇਕ ਲਾਲਪੁਰਾ

ਹਲਕਾ ਖਡੂਰ ਸਾਹਿਬ ਦੇ ਵਿਕਾਸ ਲਈ ਪਿੰਡ-ਪਿੰਡ ਚਲਾਈ ਜਾ ਰਹੀ ਸੰਪਰਕ ਮੁਹਿੰਮ :ਵਿਧਾਇਕ ਲਾਲਪੁਰਾ

Jul 18, 2026 07:16 PM (Asia/Kolkata)

ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਅਤੇ ਵਿਕਾਸ ਲਈ ਵਚਨਬੱਧਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੇ ਜਾਇਜ਼ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ...

ਮਟੌਰ 'ਚ ਕਾਂਗਰਸੀਆਂ ਵੱਲੋਂ 20 ਸਾਲਾਂ ਤੋਂ 24 ਮਰਲੇ ਸ਼ਾਮਲਾਤ ਜਮੀਨ 'ਤੇ ਕੀਤਾ ਨਾਜਾਇਜ਼ ਕਬਜ਼ਾ ਛਡਾਇਆ : ਰਣਦੀਪ ਸਿੰਘ ਮਟੌਰ

ਮਟੌਰ 'ਚ ਕਾਂਗਰਸੀਆਂ ਵੱਲੋਂ 20 ਸਾਲਾਂ ਤੋਂ 24 ਮਰਲੇ ਸ਼ਾਮਲਾਤ ਜਮੀਨ 'ਤੇ ਕੀਤਾ ਨਾਜਾਇਜ਼ ਕਬਜ਼ਾ ਛਡਾਇਆ : ਰਣਦੀਪ ਸਿੰਘ ਮਟੌਰ

Jul 18, 2026 06:36 PM (Asia/Kolkata)

ਕਾਰਪੋਰੇਸ਼ਨ ਦੀ ਪਹਿਲੀ ਮੀਟਿੰਗ 'ਚ ਹੀ ਉਠਾ ਕੇ ਮੁੱਦੇ ਤੋਂ ਬਾਅਦ ਮੇਅਰ-ਸਰਬਜੀਤ ਸਿੰਘ ਸਮਾਣਾ ਨੇ ਦਿੱਤੇ ਸੀ ਕਾਰਵਾਈ ਦੇ ਹੁਕਮ : ਕੌਂਸਲਰ ਗੁਰਪ੍ਰੀਤ ਕੌਰਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਜੁਲਾਈ (ਮੰਗਤ ਸਿੰਘ ਸੈਦਪੁਰ) : ਆਖਿਰਕਾਰ ਪਿਛਲੇ 20 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਤੰਗ -ਪਰੇਸ਼ਾਨ ਮਟੌਰ ਦੇ ਵਸਿੰਦਿਆਂ ਨੇ ਸੁੱਖ ਦਾ ਸਾਹ ਲਿਆ, ਜਦੋਂ ਮੋਹਾਲੀ ਕਾਰਪੋਰੇਸ਼ਨ ਦੇ ਅਮਲਾ -ਫੈਲੇ ਨੇ ਕਬਜ਼ਾਧਾਰੀ ਕਾਂਗਰਸ ਨੇਤਾ ਲਖਮੀਰ ਸਿੰਘ ਤੋਂ 24 ਮਰਲੇ ਜਗ੍ਹਾ ਨੂੰ ਖਾਲੀ ਕਰਵਾਇਆ। ਇੱਥੇ ਇਹ ਗੱਲ...

ਕੌਮੀ ਇਨਸਾਫ ਮੋਰਚੇ ਵੱਲੋਂ ਮੋਹਾਲੀ 'ਚ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਮੌਕੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਨਾ ਮੰਨਣ 'ਤੇ ਕੱਢਿਆ ਗਿਆ ਰੋਸ ਮਾਰਚ...

ਕੌਮੀ ਇਨਸਾਫ ਮੋਰਚੇ ਵੱਲੋਂ ਮੋਹਾਲੀ 'ਚ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਮੌਕੇ ਸਿੱਖ ਕੌਮ ਦੀਆਂ ਹੱਕੀ ਮੰਗਾਂ ਨਾ ਮੰਨਣ 'ਤੇ ਕੱਢਿਆ ਗਿਆ ਰੋਸ ਮਾਰਚ...

Jul 18, 2026 06:33 PM (Asia/Kolkata)

15 ਅਗਸਤ ਨੂੰ ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੇਂਦਰ ਦੀ ਮੋਦੀ ਸਰਕਾਰ ਦੇ ਪੈਰਾਂ 'ਚ ਮਚਾ ਦਾਂਗੇ ਭਾਂਬੜ ਹਿਲਾਦਾਂਗੇ ਪੂਰੀ ਦਿੱਲੀ ਸਰਕਾਰ : ਜਥੇਦਾਰ ਗੁਰਦੀਪ ਸਿੰਘ ਬਠਿੰਡਾਦੇਸ਼ ਪੰਜਾਬ ਅਤੇ ਖਾਲਸਾ ਰਾਜ ਦੀ ਆਜ਼ਾਦੀ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਅਤੇ ਹੋਰ ਹੱਕੀ ਮੰਗਾਂ ਮਨਾਉਣ ਲਈ ਸੰਘਰਸ਼ ਰਹੇਗਾ ਜਾਰੀ....ਸਾਹਿਬਜ਼ਾਦਾ ਅਜੀਤ ਸਿੰਘ ਨਗਰ 17 ਜੁਲਾਈ (ਮੰਗਤ ਸਿੰਘ ਸੈਦਪੁਰ/ ਚਰਨ ਸਿੰਘ ਮੈਣ ਮਾਜਰੇ) : ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ...

ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕਾਰਵਾਈ ਸਿਆਸਤ ਤੋਂ ਪ੍ਰੇਰਿਤ, ਅਕਾਲੀ ਦਲ ਕਦੇ ਵੀ ਬੇਅਦਬੀ ਦੇ ਮੁੱਦੇ 'ਤੇ ਰਾਜਨੀਤੀ ਨਹੀਂ ਕਰਦਾ: ਬੀਬਾ ਰਮਨਦੀਪ ਕੌਰ ਸ਼ੇਰੋਂ

ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕਾਰਵਾਈ ਸਿਆਸਤ ਤੋਂ ਪ੍ਰੇਰਿਤ, ਅਕਾਲੀ ਦਲ ਕਦੇ ਵੀ ਬੇਅਦਬੀ ਦੇ ਮੁੱਦੇ 'ਤੇ ਰਾਜਨੀਤੀ ਨਹੀਂ ਕਰਦਾ: ਬੀਬਾ ਰਮਨਦੀਪ ਕੌਰ ਸ਼ੇਰੋਂ

Jul 18, 2026 06:27 PM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,18 ਜੁਲਾਈਪੰਜਾਬ ਦੀ ਰਾਜਨੀਤੀ ਵਿੱਚ ਬੇਅਦਬੀ ਦਾ ਮੁੱਦਾ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਇਸੇ ਸਿਲਸਿਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੋਮਵਾਰ ਨੂੰ ਐਸ.ਆਈ.ਟੀ.ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।ਇਸ ਮਾਮਲੇ 'ਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੀਤੀ...

ਕੀ ਪੰਜਾਬੀ ਸਿਨੇਮਾ ਦੀ ਆਵਾਜ਼ ਦਬਾਈ ਜਾ ਰਹੀ ਹੈ?

ਕੀ ਪੰਜਾਬੀ ਸਿਨੇਮਾ ਦੀ ਆਵਾਜ਼ ਦਬਾਈ ਜਾ ਰਹੀ ਹੈ?

Jul 18, 2026 02:19 PM (Asia/Kolkata)

ਕੀ ਪੰਜਾਬੀ ਸਿਨੇਮਾ ਦੀ ਆਵਾਜ਼ ਦਬਾਈ ਜਾ ਰਹੀ ਹੈ?ਸੰਪਾਦਕੀ | ਨਜ਼ਰਾਨਾ ਟਾਈਮਜ਼ਪੰਜਾਬੀ ਸਿਨੇਮਾ ਅੱਜ ਸਿਰਫ਼ ਮਨੋਰੰਜਨ ਦਾ ਸਾਧਨ ਨਹੀਂ ਰਿਹਾ। ਇਹ ਪੰਜਾਬ ਦੀ ਭਾਸ਼ਾ, ਸਭਿਆਚਾਰ, ਲੋਕ-ਚੇਤਨਾ ਅਤੇ ਇਤਿਹਾਸ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਬਣ ਚੁੱਕਾ ਹੈ। ਪਿਛਲੇ ਕੁਝ ਸਾਲਾਂ ਵਿੱਚ ਪੰਜਾਬੀ ਫ਼ਿਲਮਾਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਮਜ਼ਬੂਤ ਪਛਾਣ ਬਣਾਈ ਹੈ ਅਤੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਆਪਣਾ ਰਿਸ਼ਤਾ ਹੋਰ ਮਜ਼ਬੂਤ ਕੀਤਾ ਹੈ।ਇਸੇ...

ਜਤਿੰਦਰ ਕੁਮਾਰ ਰਿੰਕੂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦੇ ਚੇਅਰਮੈਨ ਨਿਯੁਕਤ

ਜਤਿੰਦਰ ਕੁਮਾਰ ਰਿੰਕੂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦੇ ਚੇਅਰਮੈਨ ਨਿਯੁਕਤ

Jul 18, 2026 01:49 PM (Asia/Kolkata)

ਅੱਪਰਾ, 18 ਜੁਲਾਈ (ਤੀਰਥ ਸਿੰਘ ਮੈਂਗੜ੍ਹਾ)-ਕਸਬਾ ਅੱਪਰਾ ਦੇ ਵਸਨੀਕ ਤੇ ਉੱਘੇ ਸਮਾਜ ਸੇਵਕ ਸ੍ਰੀ ਜਤਿੰਦਰ ਕੁਮਾਰ ਰਿੰਕੂ ਨੂੰ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋਂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਜਤਿੰਦਰ ਕੁਮਾਰ ਰਿੰਕੂ ਨੇ ਪੇਸ਼ ਸਮੂਹ ਆਮ ਆਦਮੀ ਪਾਰਟੀ री ਹਾਈਕਮਾਂਡ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਹਰਜੋਤ ਲੋਹਟੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ...

ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

ਯੂਕੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

Jul 18, 2026 11:09 AM (Asia/Kolkata)

ਲੰਡਨ, 18 ਜੁਲਾਈ- ਸਵਪਨਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਿਹਕਾਮੀ ਸੇਵਾ ਟ੍ਰਸਟ ਯੂਕੇ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਯੂਕੇ (ਯੁਨਾਈਟਡ ਕਿੰਗਡਮ) ਪੁੱਜੇ ਹਨ। ਯੂਕੇ ਦੇ ਲੰਡਨ ਸਥਿਤ ਹਵਾਈ ਅੱਡੇ ਉੱਤੇ ਪੁੱਜਣ ’ਤੇ ਸਥਾਨਕ ਸਿੱਖ ਸੰਗਤ ਅਤੇ ਨੌਜਵਾਨਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਬੋਲੇ ਸੋ ਨਿਹਾਲ ਸਤਿ...

  • Previous
  • 1
  • Next
Loading…
Loading the web debug toolbar…
Attempt #