ਗੁਰਮਤ ਗਿਆਨ ਸਭਾ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਦਾ ਸਨਮਾਨ
ਅਮ੍ਰਿਤਸਰ 18 ਮਾਰਚ ,ਨਰਿੰਦਰ ਸਿੰਘ ਮਹਿਤਾ ਗੁਰਮਤਿ ਗਿਆਨ ਸਭਾ ਨਰਾਇਣਗੜ ਛੇਹਰਟਾ ਜੋ ਕਿ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਜਾਣੇ ਜਾਂਦੀ ਵਿਸ਼ੇਸ਼ ਸੰਸਥਾ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਨਵੇਂ ਥਾਪੇ ਗਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਨੂੰ ਮਰਿਆਦਾ ਅਨੁਸਾਰ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮੁੱਚੀ ਸਭਾ ਦੇ ਮੈਂਬਰਾਂ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਸਤਾਰ ਭੇਟ ਕੀਤੀ। ਅਤੇ...