ਉਪਨੀਤ ਸਿੰਘ ਨੇ ਲੁਧਿਆਣਾ ਦੇ ਜ਼ਿਲ੍ਹਾ ਖ਼ਜਾਨਾ ਅਫ਼ਸਰ ਵਜੋਂ ਅਹੁੱਦਾ ਸੰਭਾਲਿਆ
ਕਿਹਾ! ਸਮਾਂਬੱਧ, ਜਵਾਬਦੇਹ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣਾ ਮੁੱਖ ਟੀਚਾ ਲੁਧਿਆਣਾ, 18 ਸਤੰਬਰ ,ਮਨਜਿੰਦਰ ਸਿੰਘ ਭੋਗਪੁਰ ਸ੍ਰੀ ਉਪਨੀਤ ਸਿੰਘ (ਖ਼ਜਾਨਾ ਅਫ਼ਸਰ) ਨੇ ਅੱਜ ਲੁਧਿਆਣਾ ਦੇ ਨਵੇਂ ਜ਼ਿਲ੍ਹਾ ਖ਼ਜਾਨਾ ਅਫ਼ਸਰ ਵਜੋਂ ਆਪਣਾ ਅਹੁੱਦਾ ਸੰਭਾਲਿਆ। ਇਸ ਤੋਂ ਪਹਿਲਾਂ ਉਨ੍ਹਾਂ ਬਤੌਰ ਖ਼ਜਾਨਾ ਅਫ਼ਸਰ, ਜਗਰਾਉਂ ਵੀ ਸੇਵਾ ਨਿਭਾਈ। ਸ੍ਰੀ ਉਪਨੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਉਣਾ ਹੋਵੇਗਾ। ਇਸ...