19 March 2025 ਦੀਆਂ ਖ਼ਬਰਾਂ

8 published stories
ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ 'ਚ ਮੁੜ ਸ਼ਾਮਲ ਹੋਣ ਨਾਲ ਸਿੱਖ ਹਿੱਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ - ਸਾਬਕਾ ਵਿਧਾਇਕ ਬ੍ਰਹਮਪੁਰਾ

ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ 'ਚ ਮੁੜ ਸ਼ਾਮਲ ਹੋਣ ਨਾਲ ਸਿੱਖ ਹਿੱਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ - ਸਾਬਕਾ ਵਿਧਾਇਕ ਬ੍ਰਹਮਪੁਰਾ

Mar 20, 2025 03:45 AM (Asia/Kolkata)

ਸਿੱਖਾਂ ਨੂੰ ਆਪਣੀ ਵਿਰਾਸਤ ਦੀ ਰਾਖ਼ੀ ਲਈ ਇੱਕਜੁੱਟ ਹੋਣਾ ਚਾਹੀਦਾ- ਬ੍ਰਹਮਪੁਰਾ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨ ਤਾਰਨ,19 ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਪਿੰਡ ਚੰਬਾ ਕਲਾਂ ਵਿਖੇ ਧਰਮਿੰਦਰ ਸਿੰਘ ਨਾਗ ਸੋਨੀ ਦੇ ਨਿਵਾਸ ਸਥਾਨ 'ਤੇ ਇੱਕ ਮੀਟਿੰਗ ਬੁਲਾਈ,ਜਿਸ ਦਾ ਉਦੇਸ਼ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਾ ਸੀ ਅਤੇ ਇਸ ਮੀਟਿੰਗ ਨੂੰ ਇਲਾਕਾ ਨਿਵਾਸੀਆਂ ਵੱਲੋਂ ਉਤਸ਼ਾਹਜਨਕ ਹੁੰਗਾਰਾ ਦਿੱਤਾ...

ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

Mar 20, 2025 03:10 AM (Asia/Kolkata)

ਅੰਮ੍ਰਿਤਸਰ, 19 ਮਾਰਚ-ਤਾਜੀਮਨੂਰ ਕੌਰ ਅਨੰਦਪੁਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿੱਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਸਰਕਾਰਾਂ...

ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ: ਗਿਆਨੀ ਕੁਲਦੀਪ ਸਿੰਘ ਗੜਗੱਜ

Mar 20, 2025 03:04 AM (Asia/Kolkata)

ਸ੍ਰੀ ਅੰਮ੍ਰਿਤਸਰ, 19 ਮਾਰਚ , ਤਾਜੀਮਨੂਰ ਕੌਰ ਅਨੰਦਪੁਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਪੁਲਿਸ ਸਟੇਟ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਗੁਰਬਾਣੀ ਅੰਦਰ ਫੁਰਮਾਣ ਹੈ; ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥...

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ 'ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

Mar 20, 2025 02:56 AM (Asia/Kolkata)

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,19 ਮਾਰਚ ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ...

ਵੱਡੀ ਖਬਰ! ਸੰਭੂ ਬਾਰਡਰ ਕਰਵਾਇਆ ਖਾਲੀ-ਸਟੇਜ ਤੋੜੀ, ਕਿਸਾਨ ਅੰਦੋਲਨ ਤੇ ਪੰਜਾਬ ਪੁਲਿਸ ਦਾ ਐਕਸ਼ਨ-ਖਨੌਰੀ ਬਾਰਡਰ ਨੂੰ ਵੀ ਖਾਲੀ ਕਰਵਾਉਣ ਦੀ ਤਿਆਰੀ

ਵੱਡੀ ਖਬਰ! ਸੰਭੂ ਬਾਰਡਰ ਕਰਵਾਇਆ ਖਾਲੀ-ਸਟੇਜ ਤੋੜੀ, ਕਿਸਾਨ ਅੰਦੋਲਨ ਤੇ ਪੰਜਾਬ ਪੁਲਿਸ ਦਾ ਐਕਸ਼ਨ-ਖਨੌਰੀ ਬਾਰਡਰ ਨੂੰ ਵੀ ਖਾਲੀ ਕਰਵਾਉਣ ਦੀ ਤਿਆਰੀ

Mar 20, 2025 02:15 AM (Asia/Kolkata)

ਸ਼ੰਭੂ ਬਾਰਡਰ 19 ਮਾਰਚ ਜੁਗਰਾਜ ਸਿੰਘ ਸਰਹਾਲੀ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ 13 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੁੱਧਵਾਰ ਨੂੰ 7ਵੀਂ ਵਾਰਤਾ ਬੇਸਿੱਟਾ ਰਹੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਵੱਲ ਪਰਤ ਰਹੇ ਸਨ ਤਾਂ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਵਿੱਚ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਨ ਪੰਧੇਰ ਅਤੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਜਗਜੀਤ ਡੱਲੇਵਾਲ...

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਗ੍ਰਿਫਤਾਰ ,

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਗ੍ਰਿਫਤਾਰ ,

Mar 20, 2025 02:08 AM (Asia/Kolkata)

ਮੋਹਾਲੀ 19 ਮਾਰਚ ਸੋਧ ਸਿੰਘ ਬਾਜ਼ ਕਿਸਾਨੀ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂਆਂ ਉੱਤੇ ਪੁਲਸ ਨੇ ਕਾਰਵਾਈ ਕੀਤੀ ਹੈ। ਮੋਹਾਲੀ ‘ਚ ਪੰਜਾਬ ਪੁਲਸ ਨੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਡਿਟੇਨ ਕਰ ਲਿਆ ਹੈ। ਕਈ ਹੋਰ ਕਿਸਾਨਾਂ ਆਗੂਆਂ ਨੂੰ ਵੀ ਹਿਰਾਸਤ ‘ਚ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ। ਅੱਜ ਕਿਸਾਨ ਆਗੂ ਕੇਂਦਰ ਸਰਕਾਰ ਦੇ ਵਫਦ ਨਾਲ 7ਵੇਂ ਗੇੜ ਦੀ ਬੈਠਕ ਕਰ ਵਾਪਸ ਪਰਤ ਰਹੇ ਸਨ, ਜਿਸ ਵੇਲੇ ਇਹ ਕਾਰਵਾਈ ਅਮਲ ਵਿਚ...

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ, ਕੁਰਬਾਨੀਆਂ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ, ਕੁਰਬਾਨੀਆਂ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰੇਗੀ ਗਿੱਪੀ ਗਰੇਵਾਲ ਦੀ ਨਵੀਂ ਫ਼ਿਲਮ 'ਅਕਾਲ'

Mar 19, 2025 11:57 PM (Asia/Kolkata)

‘ਧਰਮਾ ਪ੍ਰੋਡਕਸ਼ਨਸ’ ਅਤੇ ‘ਹੰਬਲ ਮੋਸ਼ਨ ਪਿਕਚਰਸ’ ਵਲੋਂ ਬੰਬੇ ਚ ਵੱਡੇ ਪੱਧਰ ਤੇ ਰਿਲੀਜ਼ ਕੀਤਾ ਗਿਆ ਫਿਲਮ ਦਾ ਟ੍ਰੇਲਰ ਮੁੰਬਈ 19 ਮਾਰਚ, ਹਰਜਿੰਦਰ ਸਿੰਘ ਜਵੰਦਾ ਸਿੱਖ ਕੌਮ ਦੀਆਂ ਸ਼ਹਾਦਤਾਂ, ਬਹਾਦਰੀ, ਕੁਰਬਾਨੀ ਅਤੇ ਹੌਂਸਲੇ ਨੂੰ ਪਰਦੇ ਤੇ ਪੇਸ਼ ਕਰਦੀ ਗਿੱਪੀ ਗਰੇਵਾਲ ਦੀ ਨਵੀਂ ਫਿਲਮ 'ਅਕਾਲ' ਆਗਾਮੀ 10 ਅਪ੍ਰੈਲ ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਹੈ।ਜੋ ਕਿ ਪਿਛਲੇ ਕਈ ਦਿਨਾਂ ਤੋਂ ਆਪਣੇ ਧਾਰਮਿਕ ਵਿਸ਼ੇ ਅਤੇ ਰੂਹਾਨੀਅਤ ਭਰੇ ਗੀਤ ਸੰਗੀਤ ਨਾਲ ਚਰਚਾ ਵਿੱਚ ਨਜ਼ਰ ਆ ਰਹੀ ਹੈ। ਇਸ ਫ਼ਿਲਮ ਦਾ ਟ੍ਰੇਲਰ...

ਤਰਨ-ਤਾਰਨ ਦੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਚ ਐਂਟੀ ਡਰੋਨ ਸਿਸਟਮ ਦਾ ਪ੍ਰੀਖਣ ਕੀਤਾ ਗਿਆ

ਤਰਨ-ਤਾਰਨ ਦੇ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਚ ਐਂਟੀ ਡਰੋਨ ਸਿਸਟਮ ਦਾ ਪ੍ਰੀਖਣ ਕੀਤਾ ਗਿਆ

Mar 19, 2025 08:53 PM (Asia/Kolkata)

ਤਰਨ ਤਾਰਨ 19 ਮਾਰਚ ਜੁਗਰਾਜ ਸਿੰਘ ਸਰਹਾਲੀ ਪਾਕਿਸਤਾਨੀ ਸਮਗਲਰਾਂ ਵੱਲੋਂ ਡਰੋਨ ਦੀ ਮਦਦ ਨਾਲ ਭੇਜੇ ਜਾ ਰਹੇ ਹਥਿਆਰਾਂ ਅਤੇ ਨਸ਼ੇ ਦੀਆਂ ਖੇਪਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਐਂਟੀ ਡਰੋਨ ਸਿਸਟਮ ਅਡਾਪਟ ਕਰਨ ਜਾ ਰਹੀ ਹੈ। ਜਿਸ ਦੇ ਲਈ ਅੱਜ ਅਡਾਨੀ ਗਰੁੱਪ ਦੇ ਬਣਾਏ ਗਏ ਸਿਸਟਮ ਦਾ ਪ੍ਰੀਖਣ ਸਰਹੱਦ ਨਾਲ ਲੱਗਦੇ ਪਿੰਡ ਨੌਸ਼ਹਿਰਾ ਢਾਲਾ ਵਿਖੇ ਕੀਤਾ ਗਿਆ । ਸਰਹੱਦ ਪਾਰੋਂ ਹਥਿਆਰ ਤੇ ਨਸ਼ੇ ਦੀਆਂ ਡਰੋਨ ਰਾਹੀਂ ਆਉਂਦੀਆਂ ਖੇਪਾਂ ਨੂੰ ਰੋਕੇਗਾ ਐਂਟੀ ਡਰੋਨ ਸਿਸਟਮ ਪੰਜਾਬ ਸਰਕਾਰ ਦੇ ਮੰਤਰੀ ਅਮਨ ਅਰੋੜਾ...

  • Previous
  • 1
  • Next
Loading…
Loading the web debug toolbar…
Attempt #