19 May 2025 ਦੀਆਂ ਖ਼ਬਰਾਂ

6 published stories
ਨਸ਼ਿਆਂ ਨਾਲ ਮਰ ਰਹੀ ਜਵਾਨੀ,'ਆਪ' ਸਰਕਾਰ ਸਿਰਫ਼ ਡਰਾਮੇਬਾਜ਼ੀ ਵਿੱਚ ਰੁੱਝੀ

ਨਸ਼ਿਆਂ ਨਾਲ ਮਰ ਰਹੀ ਜਵਾਨੀ,'ਆਪ' ਸਰਕਾਰ ਸਿਰਫ਼ ਡਰਾਮੇਬਾਜ਼ੀ ਵਿੱਚ ਰੁੱਝੀ

May 20, 2025 04:04 AM (Asia/Kolkata)

ਪੰਜਾਬ ਦਾ ਹੈਲੀਕਾਪਟਰ ਕੇਜਰੀਵਾਲ ਦੀ 'ਟੈਕਸੀ' ਬਣਿਆ- ਬ੍ਰਹਮਪੁਰਾ ਰਾਕੇਸ਼ ਨਈਅਰ ਚੋਹਲਾ ਖਡੂਰ ਸਾਹਿਬ/ਤਰਨਤਾਰਨ,19 ਮਈ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਖਡੂਰ ਸਾਹਿਬ ਦੇ ਇੰਚਾਰਜ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇਤਿਹਾਸਕ ਨਗਰ ਖਡੂਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਜ਼ੋਰਦਾਰ ਹਮਲਾ ਬੋਲਿਆ।ਸ.ਬ੍ਰਹਮਪੁਰਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੀ ਜਵਾਨੀ ਨਸ਼ਿਆਂ ਦੀ...

ਐਸ.ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ(ਸੀਬੀਐਸਈ) ਦਾ ਨਤੀਜਾ ਸੌ ਫੀਸਦੀ

ਐਸ.ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ(ਸੀਬੀਐਸਈ) ਦਾ ਨਤੀਜਾ ਸੌ ਫੀਸਦੀ

May 20, 2025 04:00 AM (Asia/Kolkata)

'ਸੰਸਾਰ ਦੀਆਂ ਚੁਣੌਤੀਆਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨਾ ਅੱਜ ਦੀ ਪੜ੍ਹਾਈ ਦਾ ਮੁੱਖ ਉਦੇਸ਼-ਐਮਡੀ.ਗੁਲਵਿੰਦਰ ਸਿੰਘ ਸੰਧੂ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,19 ਮਈ ਸੀ.ਬੀ.ਐਸ.ਈ ਨਵੀਂ ਦਿੱਲੀ ਵਲੋਂ ਐਲਾਨੇ ਦਸਵੀਂ ਸ਼੍ਰੇਣੀ ਦੇ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਰ ਵਿਦਿਆਕ ਸੰਸਥਾ ਐਸ.ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਨੇ ਸੀਬੀਐਸਈ ਦੇ ਨਤੀਜਿਆਂ ਵਿੱਚ ਆਪਣੇ ਮਾਣਮੱਤੇ ਇਤਿਹਾਸ ਨੂੰ ਦੁਹਰਾਉਂਦਿਆਂ ਹੋਇਆ ਇਸ ਸਾਲ ਵੀ‌ ਬੋਰਡ ਪ੍ਰੀਖਿਆਵਾਂ ਵਿੱਚ 100 ਪ੍ਰਤੀਸ਼ਤ ਨਤੀਜੇ ਲਿਆ...

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ: ਸਿਮਰਨਜੀਤ ਸਿੰਘ ਮਾਨ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ: ਸਿਮਰਨਜੀਤ ਸਿੰਘ ਮਾਨ

May 20, 2025 03:15 AM (Asia/Kolkata)

ਲਹੌਰ/ਅੰਮ੍ਰਿਤਸਰ, 19 ਮਈ , ਅਲੀ ਇਮਰਾਨ ਚੱਠਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ, ਸ੍ਰੀ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਅਤੇ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਈ ਬਣਾਏ ਗਏ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿੱਖ ਭਾਈਚਾਰੇ ਦੀ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਦਾ ਲੰਬਾ ਸਮਾਂ ਬੰਦ ਰਹਿਣਾ ਸਿੱਖ ਭਾਈਚਾਰੇ ਦੀ ਆਸਥਾ ਦਾ ਅਪਮਾਨ ਹੈ। ਸ. ਮਾਨ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਭਾਰਤ...

ਸਿੱਖ ਜਥੇਬੰਦੀਆਂ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਤਰੀਕ 'ਤੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਸੁਲਝਾਇਆ

ਸਿੱਖ ਜਥੇਬੰਦੀਆਂ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਤਰੀਕ 'ਤੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਸੁਲਝਾਇਆ

May 20, 2025 03:09 AM (Asia/Kolkata)

ਲਾਹੌਰ (ਅਲੀ ਇਮਰਾਨ ਚੱਠਾ) ਏਕਤਾ ਵੱਲ ਇੱਕ ਮਹੱਤਵਪੂਰਨ ਕਦਮ ਵਿੱਚ, ਪਾਕਿਸਤਾਨ ਦੇ ਸਿੱਖ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵਿਚਕਾਰ ਪੰਜਵੇਂਸਿੱਖ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਦੀ ਤਰੀਕ ਬਾਰੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਹੱਲ ਹੋ ਗਿਆ ਹੈ। ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ, ਰਮੇਸ਼ ਸਿੰਘ ਅਰੋੜਾ ਨੇ ਡੇਲੀ ਇਮਰਾ ਨੂੰ ਦੱਸਿਆ ਕਿ ਹੁਣ ਇਹ ਸ਼ਹੀਦੀ ਦਿਹਾੜਾ 30 ਮਈ ਅਤੇ 16 ਜੂਨ ਦੋਵਾਂ ਦਿਨਾਂ ਨੂੰ ਮਨਾਇਆ...

ਯੂਟਿਊਬਰ ਧਰੁਵ ਰਾਠੀ ਤੁਰੰਤ ਹਟਾਵੇ ਸਿੱਖ ਗੁਰੂ ਸਾਹਿਬਾਨ ਤੇ ਸਾਹਿਬਜ਼ਾਦਿਆਂ ’ਤੇ ਬਣਾਈ ਏਆਈ ਐਨੀਮੇਸ਼ਨ ਵੀਡੀਓ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਯੂਟਿਊਬਰ ਧਰੁਵ ਰਾਠੀ ਤੁਰੰਤ ਹਟਾਵੇ ਸਿੱਖ ਗੁਰੂ ਸਾਹਿਬਾਨ ਤੇ ਸਾਹਿਬਜ਼ਾਦਿਆਂ ’ਤੇ ਬਣਾਈ ਏਆਈ ਐਨੀਮੇਸ਼ਨ ਵੀਡੀਓ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

May 20, 2025 02:51 AM (Asia/Kolkata)

ਅੰਮ੍ਰਿਤਸਰ, 19 ਮਈ-,ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂ ਸਾਹਿਬਾਨ ਤੇ ਸਾਹਿਬਜ਼ਾਦਿਆਂ ਨੂੰ ਫਿਲਮਾਂਕਣ ਕਰਦੀ ਏਆਈ ਐਨੀਮੇਸ਼ਨ ਵੀਡੀਓ ਪ੍ਰਕਾਸ਼ਿਤ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਨੂੰ ਇਹ ਵੀਡੀਓ ਤੁਰੰਤ ਹਟਾਉਣ ਲਈ ਆਖਿਆ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਧਰੁਵ ਰਾਠੀ ਨੇ ਅਜਿਹੀ ਵੀਡੀਓ ਜਾਰੀ ਕਰਕੇ...

ਦਰਬਾਰ ਸਾਹਿਬ 'ਤੇ ਸੰਨ 1955, 1984, 1986 ਤੇ 1988 'ਚ ਚਾਰ ਵਾਰ ਹਮਲੇ ਕਰ ਚੁੱਕੀ ਹੈ ਭਾਰਤ ਸਰਕਾਰ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਦਰਬਾਰ ਸਾਹਿਬ 'ਤੇ ਸੰਨ 1955, 1984, 1986 ਤੇ 1988 'ਚ ਚਾਰ ਵਾਰ ਹਮਲੇ ਕਰ ਚੁੱਕੀ ਹੈ ਭਾਰਤ ਸਰਕਾਰ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

May 20, 2025 02:22 AM (Asia/Kolkata)

ਅੰਮ੍ਰਿਤਸਰ, 19 ਮਈ ,ਨਜ਼ਰਾਨਾ ਟਾਈਮਜ ਬਿਊਰੋ ਭਾਰਤੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਭਾਰਤ-ਪਾਕਿਸਤਾਨ 'ਚ ਬਣੇ ਜੰਗ ਦੇ ਮਾਹੌਲ 'ਚ ਪਾਕਿਸਤਾਨ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨਾ ਚਾਹਿਆ ਤੇ ਭਾਰਤੀ ਫ਼ੌਜ ਨੇ ਦਰਬਾਰ ਸਾਹਿਬ ਦੀ ਰਾਖੀ ਕੀਤੀ। ਇਸ ਸੰਬੰਧੀ ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖ ਕੌਮ ਵਿੱਚ ਮੁਸਲਮਾਨਾਂ ਅਤੇ ਪਾਕਿਸਤਾਨ ਪ੍ਰਤੀ ਭੜਕਾਹਟ...

  • Previous
  • 1
  • Next
Loading…
Loading the web debug toolbar…
Attempt #