20 July 2026 ਦੀਆਂ ਖ਼ਬਰਾਂ

17 published stories
10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Jul 21, 2026 12:28 AM (Asia/Kolkata)

ਲੁਧਿਆਣਾ,20 ਜੁਲਾਈ ( ਸੁਖਵਿੰਦਰ ਸਿੰਘ ਗਿੱਲ )ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੁਰਜੀਤ ਕਲੋਨੀ...

ਸ਼ੰਭੂ ਲਾਂਘਾ ਹਰਿਆਣਾ ਸਰਕਾਰ ਵੱਲੋਂ ਬੰਦ ਕੀਤੇ ਜਾਣ ਦੀਆਂ ਖ਼ਬਰਾਂ ਬਹੁਤ ਹੀ ਚਿੰਤਾਜਨਕ ਹਨ  - ਸਰਵਣ ਸਿੰਘ ਪੰਧੇਰ

ਸ਼ੰਭੂ ਲਾਂਘਾ ਹਰਿਆਣਾ ਸਰਕਾਰ ਵੱਲੋਂ ਬੰਦ ਕੀਤੇ ਜਾਣ ਦੀਆਂ ਖ਼ਬਰਾਂ ਬਹੁਤ ਹੀ ਚਿੰਤਾਜਨਕ ਹਨ - ਸਰਵਣ ਸਿੰਘ ਪੰਧੇਰ

Jul 21, 2026 12:24 AM (Asia/Kolkata)

ਟਾਂਗਰਾ ,ਸੁਰਜੀਤ ਸਿੰਘ ਖਾਲਸਾਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵਾਰ-ਵਾਰ ਪੰਜਾਬ ਆ ਕੇ ਚੰਗੇ ਰਾਜ ਅਤੇ ਲੋਕਤੰਤਰ ਦੀਆਂ ਗੱਲਾਂ ਕਰਦੇ ਹਨ, ਪਰ ਜਦੋਂ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨੂੰ ਆਪਣੀ ਗੱਲ ਸ਼ਾਂਤਮਈ ਢੰਗ ਨਾਲ ਰੱਖਣ ਦਾ ਅਧਿਕਾਰ ਵੀ ਨਹੀਂ ਦਿੱਤਾ ਜਾਂਦਾ, ਤਾਂ ਇਹ ਉਨ੍ਹਾਂ ਦਾਵਿਆਂ 'ਤੇ ਸਵਾਲ ਖੜ੍ਹੇ ਕਰਦਾ ਹੈ।ਪੰਜਾਬ ਨੂੰ ਦੇਸ਼ ਦਾ ਅਟੁੱਟ ਹਿੱਸਾ ਮੰਨਦਿਆਂ ਇੱਥੋਂ ਦੇ ਲੋਕਾਂ ਨੂੰ ਵੀ ਸੰਵਿਧਾਨ ਵੱਲੋਂ ਦਿੱਤੇ ਗਏ ਸ਼ਾਂਤਮਈ ਵਿਰੋਧ ਦੇ ਅਧਿਕਾਰ ਦਾ ਪੂਰਾ ਸਨਮਾਨ ਮਿਲਣਾ...

ਗਿਆਨ ਹੋਣਾ ਹੀ ਸਭ ਕੁਝ ਨਹੀਂ ਹੁੰਦਾ

ਗਿਆਨ ਹੋਣਾ ਹੀ ਸਭ ਕੁਝ ਨਹੀਂ ਹੁੰਦਾ

Jul 20, 2026 11:26 PM (Asia/Kolkata)

ਗਿਆਨ ਹੋਣਾ ਹੀ ਸਭ ਕੁਝ ਨਹੀਂ ਹੁੰਦਾਗਿਆਨ ਮਨੁੱਖੀ ਜੀਵਨ ਲਈ ਬਹੁਤ ਮਹੱਤਵਪੂਰਨ ਹੈ। ਗਿਆਨ ਮਨੁੱਖ ਨੂੰ ਅਗਿਆਨਤਾ ਵਿੱਚੋਂ ਕੱਢ ਕੇ ਸਮਝ ਅਤੇ ਸੋਝੀ ਵੱਲ ਲੈ ਜਾਂਦਾ ਹੈ। ਪਰ ਕੇਵਲ ਕਿਸੇ ਗੱਲ ਦਾ ਗਿਆਨ ਹੋਣਾ ਹੀ ਸਭ ਕੁਝ ਨਹੀਂ ਹੁੰਦਾ। ਅਸਲ ਮਹੱਤਵ ਇਸ ਗੱਲ ਦਾ ਹੈ ਕਿ ਮਨੁੱਖ ਉਸ ਗਿਆਨ ਨੂੰ ਕਿੱਥੇ, ਕਿਵੇਂ ਅਤੇ ਕਿਸ ਮਨੋਰਥ ਲਈ ਵਰਤਦਾ ਹੈ।ਬਿਨਾਂ ਚਾਬੀ ਤੋਂ ਤਾਲਾ ਖੋਲ੍ਹਣਾ ਵੀ ਇੱਕ ਗਿਆਨ ਜਾਂ ਹੁਨਰ ਹੈ। ਇਹ ਹੁਨਰ ਇੱਕ ਕਾਰੀਗਰ ਕਿਸੇ ਦੀ ਮੁਸ਼ਕਲ ਹੱਲ ਕਰਨ ਲਈ ਵਰਤ ਸਕਦਾ ਹੈ, ਪਰ ਇਹੀ ਗਿਆਨ ਕੋਈ...

ਬਾਪੂ ਤਰਸੇਮ ਸਿੰਘ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ, ਪੰਥਕ ਸਿਆਸੀ ਤਾਕਤ ਨੂੰ ਦਿੱਤੀ ਨਵੀਂ ਸੇਧ

ਬਾਪੂ ਤਰਸੇਮ ਸਿੰਘ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ, ਪੰਥਕ ਸਿਆਸੀ ਤਾਕਤ ਨੂੰ ਦਿੱਤੀ ਨਵੀਂ ਸੇਧ

Jul 20, 2026 09:57 PM (Asia/Kolkata)

ਪੰਜਾਬ 'ਚ ਕਾਂਗਰਸ ਅਤੇ ਬਾਦਲ ਪਰਿਵਾਰ ਵੱਲੋਂ ਕੇਪੀਐਸ ਗਿੱਲ ਨਾਲ ਮਿਲ ਕੇ ਪੰਜਾਬ ਦੀ ਨੌਜਵਾਨੀ ਨੂੰ ਸੁਰੱਖਿਆ ਫੋਰਸ ਰਾਹੀਂ ਕੇਂਦਰ ਸਰਕਾਰ ਦੀ ਸ਼ਹਿ 'ਤੇ ਝੂਠੇ ਪੁਲਿਸ ਮੁਕਾਬਲਿਆਂ 'ਚ ਕੀਤਾ ਖਤਮ : ਸਰਪਰਸਤ ਬਾਪੂ ਤਰਸੇਮ ਸਿੰਘ ਚੰਡੀਗੜ੍ਹ 20 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ 'ਚ ਵਿਧਾਨ ਸਭਾ-2027 ਦੀਆਂ ਚੋਣਾਂ ਦੋਰਾਨ ਵੱਡੇ ਪੱਧਰ 'ਤੇ ਪੰਜਾਬ ਦੀ ਸਿਆਸਤ ਵਿੱਚ ਵੱਡੇ ਪੱਧਰ ਤੇ ਬਦਲਾ ਆਉਣਾ ਬਿਲਕੁਲ ਸੰਭਵ ਜਾਪਦਾ ਹੈ। 2027 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਉਹ ਕੁਝ ਸਾਹਮਣੇ ਆਵੇਗਾ...

ਕੀ ਭਾਜਪਾ ਦੰਗਾਕਾਰੀ ਅਤੇ ਬਲਾਤਕਾਰੀਆਂ ਦੀ ਪਾਰਟੀ ਬਣ ਚੁੱਕੀ ਹੈ ?

ਕੀ ਭਾਜਪਾ ਦੰਗਾਕਾਰੀ ਅਤੇ ਬਲਾਤਕਾਰੀਆਂ ਦੀ ਪਾਰਟੀ ਬਣ ਚੁੱਕੀ ਹੈ ?

Jul 20, 2026 09:43 PM (Asia/Kolkata)

ਤੁਸੀਂ ਦੋ ਫੋਟੋਆਂ ਵੇਖ ਸਕਦੇ ਓ ਇੱਕ ਫੋਟੋ ਹੈ 16 ਸਾਲ ਦੀ ਦਲਿਤ ਬੱਚੀ ਦਾ ਬਲਾਤਕਾਰ ਕਰਨ ਵਾਲਾ ਭਾਜਪਾ ਦਾ ਐਮ ਐਲ ਏ ਕੁਲਦੀਪ ਸੇਂਗਰ ਅਤੇ ਦੂਜੀ ਤਸਵੀਰ ਹੈ ਇਹ ਔਰਤ ਦੀ ਜੋ ਕਿ ਭਾਜਪਾ ਦੀ ਕੱਟੜ ਸਮਰਥਕ ਹੈ। ਇਸ ਔਰਤ ਨੇ ਲੰਗੇ ਕੱਲ ਜੰਤਰ ਮੰਤਰ ਤੇ ਚੱਲ ਰਹੇ ਧਰਨੇ ਤੇ ਧਰਨੇ ਦੇ ਆਗੂ ਉੱਤੇ ਸਿਆਹੀ ਸੁੱਟ ਦਿੱਤੀ ਅਤੇ ਅਪਸ਼ਬਦ ਵੀ ਬੋਲੇ ਪਰ ਧਰਨਾ ਕਾਰੀਆਂ ਨੇ ਇਸ ਬੀਬੀ ਨੂੰ ਕੁੱਝ ਨਹੀਂ ਕਿਹਾ ਇਹ ਔਰਤ ਚਹੁੰਦੀ ਸੀ ਕਿ ਕੋਈ ਇਸ ਦੇ ਇੱਕ ਦੋ ਚਪੇੜਾਂ ਮਾਰੇ ਤੇ ਧਰਨਾ ਬਦਨਾਮ ਹੋਵੇ ਪਰ ਧਰਨਾ ਕਾਰੀਆਂ ਨੇ...

ਬਾਬਾ ਹਰਨਾਮ ਸਿੰਘ ਧੁੰਮਾਂ ਪੰਥ ਦੀ ਕਚਹਿਰੀ ਵਿੱਚ ਹਾਜ਼ਰ ਹੋ!!!

ਬਾਬਾ ਹਰਨਾਮ ਸਿੰਘ ਧੁੰਮਾਂ ਪੰਥ ਦੀ ਕਚਹਿਰੀ ਵਿੱਚ ਹਾਜ਼ਰ ਹੋ!!!

Jul 20, 2026 09:32 PM (Asia/Kolkata)

ਅਮਰ ਸ਼ਹੀਦ ਮਨੁੱਖਤਾ ਦੇ ਮਸੀਹੇ ਪੂਰਨ ਗੁਰਸਿੱਖ ਭਾਈ ਜਸਵੰਤ ਸਿੰਘ ਖਾਲੜਾ ਜੀ ਉੱਪਰ ਅਤੇ ਸਿੱਖਾਂ ਦੇ ਖੂਨੀ ਇਤਿਹਾਸ ਉੱਪਰ ਬਣੀ ਸਤਲੁਜ ਫਿਲਮ ਵੇਖ ਕੇ ਤਾਂ ਗੂੰਗੇ ਅਤੇ ਪੱਥਰ ਵੀ ਬੋਲ ਪਏ ਹਨ ਅਤੇ ਰੋ ਵੀ ਪਏ ਹਨ । ਪੰਥ ਵਿਰੋਧੀ ਲਾਣਾ ਚੀਕ ਚਿਹਾੜਾ ਪਾ ਰਿਹਾ ਹੈ ਕਿ ਹਾਏ ਆਹ ਦਲਜੀਤ ਸਿੰਘ ਦੁਸਾਂਝ ਨੇ ਕੀ ਕਰ ਦਿੱਤਾ ਹੈ ? ਇਹ ਲੁਕਿਆ ਛੁਪਿਆ ਸੱਚ ਅਤੇ ਇੰਡੀਅਨ ਸਟੇਟ ਦੀਆਂ ਹਿੰਦੂਤਵੀ ਸਰਕਾਰਾਂ ਅਤੇ ਹਿੰਦੂਤਵੀ ਏਜੰਸੀਆਂ ਰਾਅ ਅਤੇ ਆਈ ਬੀ ਵਲੋਂ ਸਿੱਖ ਕੌਮ ਉੱਪਰ ਕਰਵਾਏ ਅਤੇ ਪੰਜਾਬ ਸਰਕਾਰਾਂ ਅਤੇ...

ਸਤਲੁਜ’ : ਜਦੋਂ ਇੱਕ ਫ਼ਿਲਮ ਲੋਕਾਂ ਦੀ ਯਾਦ ਬਣ ਜਾਂਦੀ ਹੈ

ਸਤਲੁਜ’ : ਜਦੋਂ ਇੱਕ ਫ਼ਿਲਮ ਲੋਕਾਂ ਦੀ ਯਾਦ ਬਣ ਜਾਂਦੀ ਹੈ

Jul 20, 2026 09:02 PM (Asia/Kolkata)

ਸੰਪਾਦਕੀ‘ਸਤਲੁਜ’ : ਜਦੋਂ ਇੱਕ ਫ਼ਿਲਮ ਲੋਕਾਂ ਦੀ ਯਾਦ ਬਣ ਜਾਂਦੀ ਹੈਕਈ ਵਾਰ ਇਤਿਹਾਸ ਨੂੰ ਦਬਾਉਣ ਦੀ ਹਰ ਕੋਸ਼ਿਸ਼ ਉਸ ਨੂੰ ਹੋਰ ਵੱਡੀ ਆਵਾਜ਼ ਦੇ ਦਿੰਦੀ ਹੈ। ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਸ. ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨਾਲ ਅੱਜ ਕੁਝ ਅਜਿਹਾ ਹੀ ਵਾਪਰਦਾ ਦਿਖਾਈ ਦੇ ਰਿਹਾ ਹੈ। ਡਿਜ਼ਿਟਲ ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਇਹ ਫ਼ਿਲਮ ਸਿਰਫ਼ ਇੱਕ ਸਿਨੇਮਾਈ ਰਚਨਾ ਨਹੀਂ ਰਹੀ, ਸਗੋਂ ਪੰਜਾਬ ਦੇ ਪਿੰਡਾਂ, ਗੁਰਦੁਆਰਿਆਂ ਅਤੇ ਕਮਿਊਨਿਟੀ...

ਵਿਧਾਇਕ ਲਾਲਪੁਰਾ ਨੇ ਪਿੰਡ ਤੁੜ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਵਿਧਾਇਕ ਲਾਲਪੁਰਾ ਨੇ ਪਿੰਡ ਤੁੜ ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Jul 20, 2026 08:51 PM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,20 ਜੁਲਾਈ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਪਿੰਡ ਤੁੜ ਵਿਖੇ ਸਰਪੰਚ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਸਮੁੱਚੀ ਪੰਚਾਇਤ,ਪਾਰਟੀ ਵਰਕਰਾਂ,ਪਤਵੰਤੇ ਸੱਜਣਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਲੋਕ ਮਿਲਣੀ ਕੀਤੀ।ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।ਕਈ ਮਸਲਿਆਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ,ਜਦਕਿ ਬਾਕੀ...

ਸੁਖਬੀਰ ਬਾਦਲ ਦੇ ਹੱਕ ਵਿੱਚ ਹਲਕਾ ਖਡੂਰ ਸਾਹਿਬ ਤੋਂ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਅਕਾਲੀ ਆਗੂ ਚੰਡੀਗੜ੍ਹ ਹੋਏ ਰਵਾਨਾ

ਸੁਖਬੀਰ ਬਾਦਲ ਦੇ ਹੱਕ ਵਿੱਚ ਹਲਕਾ ਖਡੂਰ ਸਾਹਿਬ ਤੋਂ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਅਕਾਲੀ ਆਗੂ ਚੰਡੀਗੜ੍ਹ ਹੋਏ ਰਵਾਨਾ

Jul 20, 2026 08:48 PM (Asia/Kolkata)

ਬੇਅਦਬੀ ਮੁੱਦੇ 'ਤੇ ਸਿਰਫ਼ ਸਿਆਸਤ ਕਰ ਰਹੀ ਆਮ ਆਦਮੀ ਪਾਰਟੀ: ਬਿੱਲਾ ਸ਼ੇਰੋਂਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐਸਆਈਟੀ ਅੱਗੇ ਪੇਸ਼ ਹੋਣ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸੇ ਤਹਿਤ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਅਕਾਲੀ ਆਗੂ ਚੰਡੀਗੜ੍ਹ ਲਈ ਰਵਾਨਾ ਹੋਏ।ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਹਲਕਾ...

ਸਿੱਖ ਸੰਘਰਸ਼ ਦੇ ਸ਼ਹੀਦਾਂ ਅਤੇ ਇਤਿਹਾਸਕ ਘਟਨਾਵਾਂ ਦਾ ਪ੍ਰਮਾਣਿਕ ਰਿਕਾਰਡ ਤੁਰੰਤ ਇਕੱਠਾ ਕਰੇ ਸ਼੍ਰੋਮਣੀ ਕਮੇਟੀ ਤੇ ਜਥੇਦਾਰ: ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਿੱਖ ਸੰਘਰਸ਼ ਦੇ ਸ਼ਹੀਦਾਂ ਅਤੇ ਇਤਿਹਾਸਕ ਘਟਨਾਵਾਂ ਦਾ ਪ੍ਰਮਾਣਿਕ ਰਿਕਾਰਡ ਤੁਰੰਤ ਇਕੱਠਾ ਕਰੇ ਸ਼੍ਰੋਮਣੀ ਕਮੇਟੀ ਤੇ ਜਥੇਦਾਰ: ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Jul 20, 2026 07:30 PM (Asia/Kolkata)

ਫੈਡਰੇਸ਼ਨ ਭਿੰਡਰਾਂਵਾਲਾ ਅਤੇ ਖ਼ਾਲਸਾ ਫਤਹਿਨਾਮਾ ਨੇ ਸ਼ਹੀਦਾਂ ਦਾ ਇਤਿਹਾਸ ਸੰਭਾਲਣ ਵਿੱਚ ਵੱਡੀ ਜ਼ਿੰਮੇਵਾਰੀ ਨਿਭਾਈ ਹੈਅੰਮ੍ਰਿਤਸਰ, 20 ਜੁਲਾਈ (ਚਰਨਜੀਤ ਸਿੰਘ): ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਅਸੀਂ ਆਪਣੀ ਜਥੇਬੰਦੀ ਅਤੇ ਅਦਾਰਾ ਖ਼ਾਲਸਾ ਫ਼ਤਹਿਨਾਮਾ ਵੱਲੋਂ ਮੌਜੂਦਾ ਸਿੱਖ ਸੰਘਰਸ਼ ਦੇ ਸ਼ਹੀਦਾਂ ਦਾ ਇਤਿਹਾਸ ਸੰਭਾਲਣ ਵਿੱਚ ਆਪਣੀ ਸਮਰੱਥਾ ਨਾਲੋਂ ਵੱਧ ਕੇ ਵੱਡੀ ਜ਼ਿੰਮੇਵਾਰੀ ਨਿਭਾ ਰਹੇ ਹਾਂ...

  ਸੋਲਿਡ ਵੇਸਟ ਮੈਨੇਜਮੈਂਟ ਤੇ ਬਾਇਓਗੈਸ ਪਲਾਂਟ ਦਾ ਡਟਵਾਂ ਵਿਰੋਧ, ਡਕਾਲਾ–ਦੂਧੜ ਸਮੇਤ ਪਿੰਡਾਂ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੈਮੋਰੰਡਮ: ਸੀਨੀਅਰ ਕਿਸਾਨ ਆਗੂ ਡਾ. ਦਰਸ਼ਨ ਪਾਲ

ਸੋਲਿਡ ਵੇਸਟ ਮੈਨੇਜਮੈਂਟ ਤੇ ਬਾਇਓਗੈਸ ਪਲਾਂਟ ਦਾ ਡਟਵਾਂ ਵਿਰੋਧ, ਡਕਾਲਾ–ਦੂਧੜ ਸਮੇਤ ਪਿੰਡਾਂ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੈਮੋਰੰਡਮ: ਸੀਨੀਅਰ ਕਿਸਾਨ ਆਗੂ ਡਾ. ਦਰਸ਼ਨ ਪਾਲ

Jul 20, 2026 07:25 PM (Asia/Kolkata)

ਚੰਡੀਗੜ੍ਹ 20 ਜੁਲਾਈ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਪੰਜਾਬ ਸਰਕਾਰ ਵੱਲੋਂ ਪਿੰਡ ਦੂਧੜ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਅਤੇ ਬਾਇਓਗੈਸ ਪਲਾਂਟ ਸਥਾਪਤ ਕਰਨ ਦੀ ਯੋਜਨਾ ਬਣਾਈ ਗਈ ਹੈ। ਜਿਸ ਦਾ ਇਲਾਕੇ ਦੇ ਲੋਕ ਪੂਰੀ ਤਰ੍ਹਾਂ ਵਿਰੋਧ ਕਰਦਿਆਂ ਪਿੰਡ ਡਕਾਲਾ, ਦੂਧੜ ਅਤੇ ਆਸ-ਪਾਸ ਦੇ ਹੋਰ ਪਿੰਡਾਂ ਦੇ ਵਸਨੀਕ, ਕਿਸਾਨ, ਮਜ਼ਦੂਰ, ਸਮਾਜਿਕ ਅਤੇ ਲੋਕ ਜਥੇਬੰਦੀਆਂ ਮੈਂ ਮਾਣਯੋਗ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਹੇਠ ਲਿਖੇ ਗੰਭੀਰ ਤੱਥ ਲਿਆਉਣ ਲਈ ਮੰਗ ਪੱਤਰ ਦਿੱਤਾ ਹੈ ਜਿਸ ਵਿੱਚ ਉਹਨਾਂ...

ਰਾਣਾ ਗੁਰਜੀਤ ਦੇ ਕਥਿਤ ਬਿਆਨ 'ਤੇ ਮੁਸਲਿਮ ਭਾਈਚਾਰੇ ਦਾ ਵਿਰੋਧ, ਮੁਆਫ਼ੀ ਨਾ ਮੰਗੀ ਤਾਂ ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਰਾਣਾ ਗੁਰਜੀਤ ਦੇ ਕਥਿਤ ਬਿਆਨ 'ਤੇ ਮੁਸਲਿਮ ਭਾਈਚਾਰੇ ਦਾ ਵਿਰੋਧ, ਮੁਆਫ਼ੀ ਨਾ ਮੰਗੀ ਤਾਂ ਕਾਨੂੰਨੀ ਕਾਰਵਾਈ ਦੀ ਚੇਤਾਵਨੀ

Jul 20, 2026 07:17 PM (Asia/Kolkata)

ਮੁਸਲਿਮ ਡਿਵੈਲਪਮੈਂਟ ਬੋਰਡ ਦੇ ਅਹੁਦੇਦਾਰਾਂ ਨੇ ਕਿਹਾ- ਸਿਆਸੀ ਬਿਆਨਬਾਜ਼ੀ ਦੌਰਾਨ ਕਿਸੇ ਧਰਮ ਵਿਸ਼ੇਸ਼ ਦਾ ਜ਼ਿਕਰ ਕਰਨਾ ਗਲਤ, 'ਆਪ' ਨੇ ਵੀ ਦਿੱਤਾ ਸਮਰਥਨ'ਆਪ' ਆਗੂ ਕਰਮਬੀਰ ਚੰਦੀ ਨੇ ਕਿਹਾ- ਕਿਸੇ ਧਰਮ 'ਤੇ ਟਿੱਪਣੀ ਕਰਨਾ ਠੀਕ ਨਹੀਂ, ਕਾਂਗਰਸ ਦੇ ਕੁਝ ਕੌਂਸਲਰ ਖੁਦ ਵੀ ਨਾਜਾਇਜ਼ ਕਾਰੋਬਾਰ ਵਿੱਚ ਸ਼ਾਮਲ ਹੋਣ ਦਾ ਲਗਾਇਆ ਦੋਸ਼ਕਪੂਰਥਲਾ 20 ਜੁਲਾਈ ਗੌਰਵ ਮੜੀਆਕਾਂਗਰਸ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਹਾਲੀਆ ਪ੍ਰੈੱਸ ਕਾਨਫਰੰਸ ਤੋਂ ਬਾਅਦ ਕਪੂਰਥਲਾ ਦੀ ਸਿਆਸਤ ਵਿੱਚ ਨਵਾਂ...

ਬੀ ਜੇ ਪੀ ਦੀਆਂ ਲੋਕ ਵਿਰੋਧੀ ਨੀਤੀਆਂ  ਦੇ ਖਿਲਾਫ ਖਬੇ ਪਖੀ ਜਥੇਬੰਦੀਆਂ ਵਲੋਂ ਜੋਰਦਾਰ ਪ੍ਰਦਰਸ਼ਨ ਰੋਸ ਮੁਜਾਹਰਾ

ਬੀ ਜੇ ਪੀ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਖਬੇ ਪਖੀ ਜਥੇਬੰਦੀਆਂ ਵਲੋਂ ਜੋਰਦਾਰ ਪ੍ਰਦਰਸ਼ਨ ਰੋਸ ਮੁਜਾਹਰਾ

Jul 20, 2026 06:13 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਆਰ.ਐਮ.ਪੀ.ਆਈ ਅਤੇ ਸੀ.ਟੀ.ਯੂ ਦੇ ਸਾਂਝੇ ਸੱਦੇ ਤੇ ਚੌਗਿਰਦਾ ਤੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁੱਕ ਜੋ ਵਿਦਿਆਰਥੀ ਮੰਗਾਂ ਦੀ ਹਮਾਇਤ ਵਿੱਚ ਪਿਛਲੇ ਕਈ ਦਿਨਾਂ ਤੋਂ ਦਿੱਲੀ ਵਿਖੇ ਅਨਸ਼ਨ ਤੇ ਬੈਠੇ ਸਨ ਦੀ ਗੈਰ ਸੰਵਿਧਾਨਕ ਗ੍ਰਿਫਤਾਰੀ, ਉੱਘੇ ਫਿਲਾਸਫਰ ਪੰਡਤ ਰਾਹੁਲ ਸੰਕਰਤਾਇਨ ਦੇ ਬੁੱਤ ਨੂੰ ਰਾਣੀਗੰਜ ਪੱਛਮੀ ਬੰਗਾਲ ਵਿਖੇ ਤੋੜਨ, ਦੇਸ਼ ਦੇ ਮਹਾਨ ਰਾਜਨੀਤੀਵਾਨਾਂ ਚੋਂ ਇੱਕ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਕਾਮਰੇਡ ਜਿਓਤੀ ਬਾਸੂ ਦੀ ਯਾਦਗਾਰ ਬਣਾਉਣ ਲਈ ਜਨਤਕ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਮੀਰੀ-ਪੀਰੀ ਦੇ ਸਿਧਾਂਤ ਹੇਠ ਇਕੱਤਰ ਹੋਣ ਦੇ ਪ੍ਰਗਟਾਏ ਵਿਚਾਰ ਸਮੇ ਦੀ ਮੁੱਖ ਲੋੜ : ਟਿਵਾਣਾ

ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਮੀਰੀ-ਪੀਰੀ ਦੇ ਸਿਧਾਂਤ ਹੇਠ ਇਕੱਤਰ ਹੋਣ ਦੇ ਪ੍ਰਗਟਾਏ ਵਿਚਾਰ ਸਮੇ ਦੀ ਮੁੱਖ ਲੋੜ : ਟਿਵਾਣਾ

Jul 20, 2026 03:49 PM (Asia/Kolkata)

ਫ਼ਤਹਿਗੜ੍ਹ ਸਾਹਿਬ, 20 ਜੁਲਾਈ -ਮੰਗਤ ਸਿੰਘ ਸੈਦਪੁਰ -“ਯੂਕੇ ਦੀ ਧਰਤੀ ਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਯੂਕੇ ਦੌਰੇ ਅਤੇ ਦੂਜੇ ਪਾਸੇ ਪੂਨਰ ਸੁਰਜੀਤ ਅਕਾਲੀ ਦਲ ਦੇ ਗਿਆਨੀ ਹਰਪ੍ਰੀਤ ਸਿੰਘ ਵੱਲੋ ਆਪੋ ਆਪਣੇ ਪੰਜਾਬ ਦੇ ਦੌਰਿਆ ਦੌਰਾਨ ਗੁਰੂਘਰਾਂ ਤੇ ਇਕੱਤਰਤਾਵਾ ਨੂੰ ਸੁਬੋਧਿਤ ਹੁੰਦੇ ਹੋਏ ਜੋ ਪ੍ਰਵਾਸੀਆ ਦੇ ਪੰਜਾਬ ਵਿਚ ਸਿਆਸੀ ਕਬਜੇ ਦੀਆਂ ਗਤੀਵਿਧੀਆ ਦੀ ਚਿੰਤਾ ਜਾਹਰ ਕਰਦੇ ਹੋਏ ਇਹ ਕਿਹਾ ਗਿਆ ਹੈ ਕਿ ਸਿੱਖ ਇਤਿਹਾਸ ਤੇ ਧਰਮ ਨਾਲ ਸਿੱਖਾਂ ਨੂੰ ਜੁੜਦੇ ਹੋਏ ਇਸ...

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀ ਇਕੱਤਰਤਾ

Jul 20, 2026 03:28 PM (Asia/Kolkata)

24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਵੇਗੀ ਆਰੰਭਤਾਅੰਮ੍ਰਿਤਸਰ, 20 ਜੁਲਾਈ , ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ  -ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕੱਤਰਤਾਵਾਂ ਹੋਈਆਂ। ਇਸ ਦੌਰਾਨ ਸ਼੍ਰੋਮਣੀ...

ਜ਼ਿਲ੍ਹਾ ਬਾਰ ਐਸੋਸੀਏਸ਼ਨ, ਕਪੂਰਥਲਾ ਵੱਲੋਂ ਲੀਗਲ ਏਡ ਡਿਫੈਂਸ ਕਾਊਂਸਲ LADC ਪ੍ਰਣਾਲੀ ਦੇ ਵਿਰੋਧ ਵਿੱਚ ਐਡਵੋਕੇਟ ਭੁੱਖ ਹੜਤਾਲ ਤੇ ਬੈਠੇ

ਜ਼ਿਲ੍ਹਾ ਬਾਰ ਐਸੋਸੀਏਸ਼ਨ, ਕਪੂਰਥਲਾ ਵੱਲੋਂ ਲੀਗਲ ਏਡ ਡਿਫੈਂਸ ਕਾਊਂਸਲ LADC ਪ੍ਰਣਾਲੀ ਦੇ ਵਿਰੋਧ ਵਿੱਚ ਐਡਵੋਕੇਟ ਭੁੱਖ ਹੜਤਾਲ ਤੇ ਬੈਠੇ

Jul 20, 2026 02:01 PM (Asia/Kolkata)

ਕਪੂਰਥਲਾ 20 ਜੁਲਾਈ ਗੌਰਵ ਮੜੀਆ ਜ਼ਿਲ੍ਹਾ ਬਾਰ ਐਸੋਸੀਏਸ਼ਨ, ਕਪੂਰਥਲਾ ਵੱਲੋਂ ਲੀਗਲ ਏਡ ਡਿਫੈਂਸ ਕਾਊਂਸਲ LADC ਪ੍ਰਣਾਲੀ ਦੇ ਵਿਰੋਧ ਵਿੱਚ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਅਤੇ ਪ੍ਰਭਾਵਸ਼ਾਲੀ ਬਣਾਉਂਦਿਆਂ ਅੱਜ ਹੇਠ ਲਿਖੇ ਐਡਵੋਕੇਟ ਸਾਹਿਬਾਨ ਨੇ ਭੁੱਖ ਹੜਤਾਲ ’ਤੇ ਬੈਠਣ ਦਾ ਫੈਸਲਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਹੋਰ ਐਡਵੋਕੇਟ ਸਾਹਿਬਾਨ ਵੀ ਮੌਜੂਦ ਰਹੇ। ਭੁੱਖ ਹੜਤਾਲ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ, ਜੋ ਐਡਵੋਕੇਟ ਐੱਸ. ਐੱਸ. ਮਲ੍ਹੀ ਵੱਲੋਂ ਕੀਤੀ ਗਈ। ਪ੍ਰਧਾਨ ਐਡਵੋਕੇਟ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ

Jul 20, 2026 01:49 PM (Asia/Kolkata)

 ਸੰਗਤ ਰੂਪ 'ਚ ਸ਼ਰਧਾਲੂਆਂ ਵੱਲੋਂ ਯਾਤਰਾ ਕਰਦੀ ਭਾਈਚਾਰਕ ਸਾਂਝ ਦਾ ਦਾਇਰਾ ਹੋਰ ਵੱਡਾ : ਵਿਧਾਇਕ ਕੁਲਵੰਤ ਸਿੰਘਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਜੁਲਾਈ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀਆਂ 3 ਬੱਸਾਂ ਰਵਾਨਾ ਕੀਤੀਆਂ ਗਈਆਂ। ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਸੈਕਟਰ- 114-...

  • Previous
  • 1
  • Next
Loading…
Loading the web debug toolbar…
Attempt #