ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼
ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ ਸਰਕਾਰੀ ਸਕੂਲਾਂ ਅੰਦਰ ਪੜ੍ਹਨਾ ਹੁਣ ਮਾਣ ਵਾਲੀ ਗੱਲ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,20 ਮਾਰਚ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ “ਬਿਹਤਰ ਅਨੁਭਵ ਵਿੱਦਿਆ ਮਿਆਰੀ ਮਾਣ ਪੰਜਾਬ ਦਾ ਸਕੂਲ ਸਰਕਾਰੀ” ਦੇ ਨਾਅਰੇ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ...