ਪੰਜਾਬ ਦੀ ਸਿਆਸਤ ''ਚ ਵੱਡੀ ਹਲਚਲ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
ਗੁਰਦਾਸਪੁਰ , ਕੰਵਰ ਪ੍ਰਤਾਪ ਸਿੰਘ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਵੱਡਾ ਐਲਾਨ ਕੀਤਾ ਹੈ। ਗੁਰਦਾਸਪੁਰ ਦੇ ਹਲਕਾ ਕਲਾਨੌਰ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਆਗਾਮੀ ਚੋਣਾਂ ਵਿਚ ਪਾਰਟੀ ਵੱਲੋਂ 40 ਫੀਸਦੀ ਟਿਕਟਾਂ ਨੌਜਵਾਨਾਂ ਨੂੰ ਅਤੇ 35 ਫੀਸਦੀ ਟਿਕਟਾਂ ਔਰਤਾਂ ਨੂੰ ਦਿੱਤੀਆਂ ਜਾਣਗੀਆਂ। ਪਾਰਟੀ ਦੀ ਰਣਨੀਤੀ ਸਪੱਸ਼ਟ ਕਰਦਿਆਂ ਗਿਆਨੀ ਹਰਪ੍ਰੀਤ...