ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਨੇ ਮਨਾਇਆ ਕੌਮਾਂਤਰੀ ਯੋਗਾ ਦਿਵਸ
ਰਾਕੇਸ਼ ਨਈਅਰ ਚੋਹਲਾ ਤਰਨਤਾਰਨ,21 ਜੂਨ ਇੱਕ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਚਾਰ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਤੰਬਰ 2014 ਵਿੱਚ ਸੰਯੁਕਤ ਰਾਸ਼ਟਰ ਮਹਾਂ ਸਭਾ ਨੂੰ ਆਪਣੇ ਸੰਬੋਧਨ ਦੌਰਾਨ ਪ੍ਰਸਤਾਵਿਤ ਕੀਤਾ ਸੀ,ਯੋਗਾ ਨੂੰ ਭਾਰਤ ਦੀ ਪ੍ਰਾਚੀਨ ਪਰੰਪਰਾ ਦੇ ਇੱਕ ਅਨਮੋਲ ਤੋਹਫੇ ਵਜੋਂ ਮਾਨਤਾ ਦਿੰਦੇ ਹੋਏ ਸਰੀਰਿਕ ਅਤੇ ਮਾਨਸਿਕ ਅਵਸਥਾ ਨੂੰ ਮਜਬੂਤ ਕਰਨ ਦੇ ਮਹਾਨ ਮੰਤਵ ਤਹਿਤ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਵਜੋਂ ਘੋਸ਼ਿਤ ਕੀਤਾ ਗਿਆ ਸੀ,ਜਿਸ ਵਿੱਚ 177 ਮੈਂਬਰ ਦੇਸ਼ਾਂ ਨੇ ਯੋਗਾ ਦੀ...