ਵਿਧਾਨ ਸਭਾ ਦੀਆਂ ਚੋਣਾਂ ਅਤੇ ਪੰਥਕ ਜਥੇਬੰਦੀਆਂ ਦੀ ਏਕਤਾ
ਵਿਧਾਨ ਸਭਾ ਦੀਆਂ ਚੋਣਾਂ ਅਤੇ ਪੰਥਕ ਜਥੇਬੰਦੀਆਂ ਦੀ ਏਕਤਾ -ਰਣਜੀਤ ਸਿੰਘ ਦਮਦਮੀ ਟਕਸਾਲ ਭਾਵੇਂ ਕਿ ਭਾਰਤੀ ਚੋਣ ਪ੍ਰਣਾਲੀ ਵਿੱਚ ਪੰਥ ਅਤੇ ਪੰਜਾਬ ਦਾ ਕੋਈ ਬਹੁਤਾ ਭਲਾ ਨਹੀਂ ਹੋ ਸਕਦਾ ਪਰ ਫਿਰ ਵੀ ਪੰਥ ਤੇ ਪੰਜਾਬ ਹਿਤੈਸ਼ੀ ਜਥੇਬੰਦੀਆਂ ਨੂੰ ਇਹ ਚੋਣ ਮੈਦਾਨ ਰਾਸ਼ਟਰੀ ਪਾਰਟੀਆਂ ਲਈ ਖਾਲੀ ਨਹੀਂ ਛੱਡਣਾ ਚਾਹੀਦਾ ਹੈ। ਜਿਹੜੀਆਂ ਪੰਥਕ ਜਥੇਬੰਦੀਆਂ ਚੋਣ ਪ੍ਰਣਾਲੀ ਵਿੱਚ ਦਿਲਚਸਪੀ ਰੱਖਦੀਆਂ ਹਨ ਜਾਂ ਉਹਨਾਂ ਨੂੰ ਇੰਝ ਲੱਗਦਾ ਹੈ ਕਿ ਉਹ ਸਿਆਸੀ ਖੇਤਰ ਵਿੱਚ ਸਰਗਰਮ ਹੋ ਕੇ ਤੇ ਚੋਣਾਂ ਜਿੱਤ ਕੇ ਆਪਣੇ...