22 August 2026 ਦੀਆਂ ਖ਼ਬਰਾਂ

21 published stories
“ਮੇਰਾ ਜਿੱਤਿਆ ਹੋਇਆ ਫਤਵਾ ਖੋਹਿਆ ਗਿਆ”: ਸਬਾ ਦੀਵਾਨ ਵੱਲੋਂ AJK ਚੋਣਾਂ ’ਚ ਧਾਂਦਲੀ ਦੇ ਦੋਸ਼, ਹਾਈ ਕੋਰਟ ਜਾਣ ਦਾ ਐਲਾਨ

“ਮੇਰਾ ਜਿੱਤਿਆ ਹੋਇਆ ਫਤਵਾ ਖੋਹਿਆ ਗਿਆ”: ਸਬਾ ਦੀਵਾਨ ਵੱਲੋਂ AJK ਚੋਣਾਂ ’ਚ ਧਾਂਦਲੀ ਦੇ ਦੋਸ਼, ਹਾਈ ਕੋਰਟ ਜਾਣ ਦਾ ਐਲਾਨ

Aug 23, 2026 01:04 AM (Asia/Kolkata)

ਨਜ਼ਰਾਨਾ ਟਾਈਮਜ਼ ਨਾਲ ਵਿਸ਼ੇਸ਼ ਇੰਟਰਵਿਊਲਾਹੌਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੀ ਉਮੀਦਵਾਰ ਸਬਾ ਦੀਵਾਨ ਨੇ ਆਜ਼ਾਦ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਹਲਕਾ LA-41 ਕਸ਼ਮੀਰ ਵੈਲੀ-II ਦੇ ਚੋਣ ਨਤੀਜਿਆਂ ਨੂੰ ਰੱਦ ਕਰਦਿਆਂ ਦੋਸ਼ ਲਾਇਆ ਹੈ ਕਿ ਯੋਜਨਾਬੱਧ ਧਾਂਦਲੀ ਅਤੇ ਕਥਿਤ ਸਰਕਾਰੀ ਦਖ਼ਲਅੰਦਾਜ਼ੀ ਰਾਹੀਂ ਉਨ੍ਹਾਂ ਦਾ ਚੋਣੀ ਫਤਵਾ ਗੈਰਕਾਨੂੰਨੀ ਢੰਗ ਨਾਲ ਖੋਹਿਆ ਗਿਆ।ਨਜ਼ਰਾਨਾ ਟਾਈਮਜ਼ ਨਾਲ ਇੱਕ ਵਿਸ਼ੇਸ਼ ਇੰਟਰਵਿਊ ਦੌਰਾਨ ਸਬਾ ਦੀਵਾਨ ਨੇ ਦਾਅਵਾ ਕੀਤਾ ਕਿ ਚੋਣ ਪ੍ਰਕਿਰਿਆ...

ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਸਿਮਰਜੀਤ ਸਿੰਘ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਸਿਮਰਜੀਤ ਸਿੰਘ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

Aug 22, 2026 10:37 PM (Asia/Kolkata)

ਚੰਡੀਗੜ੍ਹ, 22 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਤਬੀਅਤ ਬਹੁਤ ਜ਼ਿਆਦਾ ਖਰਾਬ ਹੈ ਅਤੇ ਉਹ ਜ਼ਿੰਦਗੀ ਦੇ ਆਖਰੀ ਪਲਾਂ ਨਾਲ ਜੂਝ ਰਹੇ ਹਨ। ਪਰੰਤੂ ਪੰਜਾਬ ਅਤੇ ਕੇਂਦਰ ਸਰਕਾਰਾਂ ਵੱਲੋਂ ਖਾਲਸਾ ਪੰਥ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਮਾਤਾ ਨੂੰ ਮਿਲਣ ਲਈ ਪੈਰੋਲ ਵਗੈਰਾ ਨਹੀਂ ਦਿੱਤੀ ਜਾ ਰਹੀ ਪੂਰੇ ਵਰਲਡ ਵਿੱਚ ਇਹ ਇੱਕ ਖਾਲਸਾ ਪੰਥ ਦਾ ਇਤਿਹਾਸ ਸੁਨਹਿਰੀ...

ਸੋਫ਼ੀਆ ਦਲੀਪ ਸਿੰਘ ਇੰਗਲੈਂਡ 'ਚ ਔਰਤਾਂ ਦੇ ਵੋਟ ਹੱਕ ਲਈ ਲੜਨ ਵਾਲੇ ਨਾਰੀ ਸੰਗਠਨਾਂ ਦੀ ਸੀ ਸਿਰਕੱਢ ਕਾਰਕੁਨ...

ਸੋਫ਼ੀਆ ਦਲੀਪ ਸਿੰਘ ਇੰਗਲੈਂਡ 'ਚ ਔਰਤਾਂ ਦੇ ਵੋਟ ਹੱਕ ਲਈ ਲੜਨ ਵਾਲੇ ਨਾਰੀ ਸੰਗਠਨਾਂ ਦੀ ਸੀ ਸਿਰਕੱਢ ਕਾਰਕੁਨ...

Aug 22, 2026 10:33 PM (Asia/Kolkata)

ਖਾਲਸਾ ਰਾਜ ਦੇ ਸ਼ਾਸਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪੋਤਰੀ ਮਹਾਰਾਜਾ ਦਲੀਪ ਸਿੰਘ ਦੀ ਧੀ ਬੀਬਾ ਸੋਫ਼ੀਆ ਦਲੀਪ ਸਿੰਘ ਇੰਗਲੈਂਡ ਵਿੱਚ ਔਰਤਾਂ ਦੇ ਹੱਕਾਂ (ਵੋਟ ਦਾ ਹੱਕ) ਲਈ ਲੜਨ ਵਾਲੇ ਨਾਰੀ ਸੰਗਠਨਾਂ ਦੀ ਸਿਰਕੱਢ ਕਾਰਕੁਨ ਸੀ। ਜਿਸ ਕਾਰਨ ਉਸ ਨੂੰ ਔਰਤਾਂ ਦੀ ਟੈਕਸ ਵਿਰੋਧੀ ਲੀਗ ਜਥੇਬੰਦੀ ਵਿੱਚ ਮੋਹਰੀ ਰੋਲ ਅਦਾ ਕਰਨ ਲਈ ਜਿਆਦਾ ਯਾਦ ਕੀਤਾ ਜਾਂਦਾ ਹੈ। ਮਹਾਰਾਜਾ ਦਲੀਪ ਸਿੰਘ ਨੂੰ ਪੰਜਾਬ ਦੇ ਬ੍ਰਿਟਿਸ਼ ਰਾਜ ਵਿੱਚ ਸ਼ਾਮਲ ਕਰਨ ਤੋਂ ਬਾਅਦ ਜਲਾਵਤਨ ਕਰਕੇ ਇੰਗਲੈਂਡ ਭੇਜ ਦਿੱਤਾ ਗਿਆ...

ਸੁਖਬੀਰ ਬਾਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ, ਮਾਣਹਾਨੀ ਕੇਸ ਰੱਦ ਕਰਨ ਦੀ ਪਟੀਸ਼ਨ ਖਾਰਜ

ਸੁਖਬੀਰ ਬਾਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ, ਮਾਣਹਾਨੀ ਕੇਸ ਰੱਦ ਕਰਨ ਦੀ ਪਟੀਸ਼ਨ ਖਾਰਜ

Aug 22, 2026 10:28 PM (Asia/Kolkata)

ਅਖੰਡ ਕੀਰਤਨੀ ਜਥਾ' ਧਾਰਮਿਕ ਸੰਸਥਾ ਨੂੰ ਕਿਹਾ ਸੀ ਅਤਿਵਾਦੀ ਸੰਗਠਨ 'ਬੱਬਰ ਖਾਲਸਾ ਇੰਟਰਨੈਸ਼ਨਲ' ਦਾ ਸਿਆਸੀ ਵਿੰਗ ਚੰਡੀਗੜ੍ਹ 22 ਅਗਸਤ (ਮੰਗਤ ਸਿੰਘ ਸੈਦਪੁਰ) : ਇੰਡੀਅਨ ਸਟੇਟ ਦੀ ਸਰਵਉੱਚ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਸੁਖਬੀਰ ਬਾਦਲ ਨੂੰ ਰਾਹਤ ਨਹੀਂ ਦਿੱਤੀ। ਅਦਾਲਤ ਨੇ ਬਾਦਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਾਲ 2017 ਦੇ ਇੱਕ ਅਪਰਾਧਿਕ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਨਵਰੀ 2017 ਵਿੱਚ ਪੰਜਾਬ ਦੇ ਉਪ ਮੁੱਖ...

ਨਵਾਂ ਪਿੰਡ ਭੱਠੇ ਵਿਖੇ ਨਸ਼ਿਆਂ ਅਤੇ ਘਰੇਲੂ ਹਿੰਸਾ ਖ਼ਿਲਾਫ਼ ਜਾਗਰੂਕਤਾ ਲਈ ਨੁੱਕੜ ਨਾਟਕ ਦਾ ਆਯੋਜਨ

ਨਵਾਂ ਪਿੰਡ ਭੱਠੇ ਵਿਖੇ ਨਸ਼ਿਆਂ ਅਤੇ ਘਰੇਲੂ ਹਿੰਸਾ ਖ਼ਿਲਾਫ਼ ਜਾਗਰੂਕਤਾ ਲਈ ਨੁੱਕੜ ਨਾਟਕ ਦਾ ਆਯੋਜਨ

Aug 22, 2026 09:34 PM (Asia/Kolkata)

ਕਪੂਰਥਲਾ, 22 ਅਗਸਤ:ਗੌਰਵ ਮੜੀਆ ਮਾਨਯੋਗ ਸ਼੍ਰੀਮਤੀ ਗੁਰਪ੍ਰੀਤ ਕੌਰ ਦਿਓ ਆਈ.ਪੀ.ਐਸ (ਸਪੈਸ਼ਲ ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ, ਪੰਜਾਬ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਗੌਰਵ ਤੂਰਾ ਆਈ.ਪੀ.ਐਸ (ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ) ਦੀ ਨਿਗਰਾਨੀ ਹੇਠ ਅੱਜ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕਿਆ ਗਿਆ। ਇਹ ਉਪਰਾਲਾ ਡਾ. ਮੁਕੇਸ਼ ਕੁਮਾਰ ਪੀ.ਪੀ.ਐਸ (ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ, ਕਪੂਰਥਲਾ) ਅਤੇ ਡਾ. ਸ਼ੀਤਲ ਸਿੰਘ ਪੀ.ਪੀ.ਐਸ (ਉਪ ਪੁਲਿਸ ਕਪਤਾਨ, ਸਬ...

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਅਰਥ

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੇ ਅਰਥ

Aug 22, 2026 07:55 PM (Asia/Kolkata)

ਲੋਕਤੰਤਰ ਵਿੱਚ ਸਰਕਾਰਾਂ ਦੇ ਬੰਦ ਪਏ ਕੰਨਾਂ ਅੱਖਾਂ ਅਤੇ ਦਿਮਾਗ਼ਾਂ ਨੂੰ ਖੋਲ੍ਹਣ ਲਈ ਧਰਨੇ ਲਾਉਣੇ , ਮੁਜ਼ਾਹਰੇ ਕਰਨੇ , ਸੜਕਾਂ ਤੇ ਰੇਲਾਂ ਬੰਦ ਕਰਨੀਆਂ ਜਨਤਾ ਦਾ ਅਧਿਕਾਰ ਹੋਇਆ ਕਰਦੇ ਹਨ । ਪਿੱਛਲੇ ਅੱਸੀ ਸਾਲਾਂ ਤੋਂ ਸਿੱਖ ਕੌਮ ਹਿੰਦੋਸਤਾਨ ਵਿੱਚ ਗੁਲਾਮੀ ਨੂੰ ਹੰਢਾ ਰਹੀ ਹੈ । ਹੁਣ ਤੱਕ ਅਨੇਕਾਂ ਤਰ੍ਹਾਂ ਦੇ ਅਣਮਨੁੱਖੀ ਤਸ਼ੱਦਦ ਹਿੰਦੋਸਤਾਨ ਸਿੱਖਾਂ ਉੱਪਰ ਕਰ ਚੁੱਕਿਆ ਹੈ ਕਰ ਰਿਹਾ ਹੈ ਅਤੇ ਕਰਦਾ ਹੀ ਰਹੇਗਾ ਜਿੰਨਾ ਚਿਰ ਸਿੱਖ ਪੰਜਾਬ ਨੂੰ ਹਿੰਦੋਸਤਾਨ ਦੇ ਖੂਨੀ ਪੰਜੇ ਵਿੱਚੋਂ ਆਜ਼ਾਦ ਕਰਵਾ ਕੇ...

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਤੇ ਵਰਕਰਾਂ ਦਾ ਵੱਡਾ ਯੋਗਦਾਨ : ਵਿਧਾਇਕ ਕੁਲਵੰਤ ਸਿੰਘ

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਤੇ ਵਰਕਰਾਂ ਦਾ ਵੱਡਾ ਯੋਗਦਾਨ : ਵਿਧਾਇਕ ਕੁਲਵੰਤ ਸਿੰਘ

Aug 22, 2026 07:50 PM (Asia/Kolkata)

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਕੀਤੀਆਂ 3 ਬੱਸਾਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 22 ਅਗਸਤ (ਮੰਗਤ ਸਿੰਘ ਸਾਹਿਬ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਸ੍ਰੀ ਅੰਮ੍ਰਿਤਸਰ...

ਪੰਜਾਬ ਬੰਦ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਭੁਪਿੰਦਰ ਸਿੰਘ ਸੱਜਣ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਕੱਢਿਆ ਮਾਰਚ

ਪੰਜਾਬ ਬੰਦ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਭੁਪਿੰਦਰ ਸਿੰਘ ਸੱਜਣ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਕੱਢਿਆ ਮਾਰਚ

Aug 22, 2026 07:36 PM (Asia/Kolkata)

ਹੁਸ਼ਿਆਰਪੁਰ, 22 ਅਗਸਤ , ਰਣਜੀਤ ਸਿੰਘ ਖ਼ਾਲਸਾ ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਦੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸ਼ਾਮ 84 ਤੋਂ ਸੇਵਾਦਾਰ ਭਾਈ ਭੁਪਿੰਦਰ ਸਿੰਘ ਸੱਜਣ ਦੀ ਅਗਵਾਈ ਵਿੱਚ ਨੌਜਵਾਨਾਂ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਮਾਰਚ ਦੇ ਰੂਪ ਵਿੱਚ ਵਿਚਰ ਕੇ ਸਫਲ ਬਣਾਇਆ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਹੋਰ ਪੰਥਕ ਜਥੇਬੰਦੀਆਂ ਨੇ ਵੀ ਜਿਲਾ ਹੁਸ਼ਿਆਰਪੁਰ ਵਿੱਚ ਪੂਰੀ ਸਰਗਰਮੀ ਵਿਖਾਈ। ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਭਾਈ ਭੁਪਿੰਦਰ...

ਮਾਸਟਰ ਸੁਚਾ ਸਿੰਘ ਝਾੜੂ ਨੰਗਲ ਨੇਕੀ ਅਤੇ ਲੋਕ ਸੇਵਾ ਦੀ ਚਲਦੀ ਫਿਰਦੀ ਯੂਨੀਵਰਿਸਟੀ ਸਨ – ਸੰਤੋਖ ਸਿੰਘ ਭਲਾਈਪੁਰ

ਮਾਸਟਰ ਸੁਚਾ ਸਿੰਘ ਝਾੜੂ ਨੰਗਲ ਨੇਕੀ ਅਤੇ ਲੋਕ ਸੇਵਾ ਦੀ ਚਲਦੀ ਫਿਰਦੀ ਯੂਨੀਵਰਿਸਟੀ ਸਨ – ਸੰਤੋਖ ਸਿੰਘ ਭਲਾਈਪੁਰ

Aug 22, 2026 07:12 PM (Asia/Kolkata)

ਟਾਂਗਰਾ – ਸੁਰਜੀਤ ਸਿੰਘ ਖਾਲਸਾਮਾਸਟਰ ਸੁਚਾ ਸਿੰਘ ਝਾੜੂਨੰਗਲ ਦੇ ਅਚਾਨਕ ਸਦੀਵੀ ਵਿਛੋੜੇ ਕਾਰਣ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਾਸਟਰ ਸੁਚਾ ਸਿੰਘ ਝਾੜੂਨੰਗਲ ਦੇ ਨਮਿਤ ਅਖੰਡ ਪਾਠ ਦੇ ਭੋਗ ਕੀਰਤਨ ਅਤੇ ਅੰਤਮ ਅਰਦਾਸ ਉਪਰੰਤ ਗੁਰਦੁਆਰਾ ਚੋਲਾ੍ਹ ਸਾਹਿਬ ਕਾਲੇਕੇ ਵਿਖੇ ਸ਼ਰਧਾਂਜਲੀ ਸਮਾਗਮ ਸਮੇ ਬੋਲਦਿਆਂ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਮਾਸਟਰ ਸੁਚਾ ਸਿੰਘ ਨੇ ਲੋਕਾਂ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾ ਕੇ ਰੱਖਿਆ ਸੀ।ਮੁਲਾਜਮਾਂ...

ਰੀਜ਼ਰਵੇਸ਼ਨ ਦੀ ਥਾਂ ਪੇਪਰ ਲੀਕ ਅਤੇ ਲੇਟਰਲ ਐਂਟਰੀ ਦਾ ਵਿਰੋਧ ਕਰਨ ਲੋਕ --: ਇੰਜ ਸ਼ੇਰਗਿੱਲ

ਰੀਜ਼ਰਵੇਸ਼ਨ ਦੀ ਥਾਂ ਪੇਪਰ ਲੀਕ ਅਤੇ ਲੇਟਰਲ ਐਂਟਰੀ ਦਾ ਵਿਰੋਧ ਕਰਨ ਲੋਕ --: ਇੰਜ ਸ਼ੇਰਗਿੱਲ

Aug 22, 2026 07:09 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਮਿਤੀ 22/8/2026 ਨੂੰ ਅਧਿਕਾਰ ਸੰਘਰਸ਼ ਪਾਰਟੀ ਦੇ ਕੇਂਦਰੀ ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਪਾਰਟੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਕਿਹਾ ਕਿ 21 ਅਗਸਤ ਨੂੰ ਜੰਤਰ ਮੰਤਰ ਤੇ ਕੁਝ ਗੁਮਰਾਹ ਹੋਏ ਸ਼ਰਾਰਤੀ ਅਤੇ ਦੇਸ਼ ਵਿਰੋਧੀ ਅਨਸਰਾਂ ਵਲੋਂ ਰੀਜ਼ਰਵੇਸ਼ਨ ਖਤਮ ਕਰਨ ਦੀ ਸਰਕਾਰ ਤੋਂ ਮੰਗ ਕਰਦਿਆਂ ਪ੍ਰਦਰਸ਼ਨ ਕੀਤਾ। ਅਸੀਂ ਉਹਨਾਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਬਹਿਕਾਵੇ ਵਿੱਚ ਆ ਕੇ ਸ਼ਭ ਲਈ ਬਰਾਬਰ ਮੌਕੇ ਅਤੇ ਸ਼ਭ ਦਾ ਬਰਾਬਰ ਸਤਿਕਾਰ ਦੇ...

ਸੀ. ਐਚ. ਸੀ. ਅੱਪਰਾ ਵਲੋਂ ਛੋਕਰਾਂ ਵਿਖ਼ੇ ਲਗਾਇਆ ਅੱਖਾਂ ਦਾ ਫਰੀ ਚੈਕਅਪ ਕੈੰਪ

ਸੀ. ਐਚ. ਸੀ. ਅੱਪਰਾ ਵਲੋਂ ਛੋਕਰਾਂ ਵਿਖ਼ੇ ਲਗਾਇਆ ਅੱਖਾਂ ਦਾ ਫਰੀ ਚੈਕਅਪ ਕੈੰਪ

Aug 22, 2026 07:03 PM (Asia/Kolkata)

ਅੱਪਰਾ, 22 ਅਗਸਤ (ਤੀਰਥ ਸਿੰਘ ਮੈਂਗੜ੍ਹਾ) ਸਿਹਤ ਮੰਤਰੀ ਡਾਕਟਰ ਬਲਵੀਰ ਸਿਘ, ਅਤੇ ਸਿਵਲ ਸਰਜਨ ਜਲੰਧਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਐਸ ਐਮ ਓ ਡਾਕਟਰ ਕਿਰਨ ਕੌਸ਼ਲ ਸੀ ਐਚ ਸੀ ਅੱਪਰਾ, ਐੱਸ ਐਮ ਓ ਬੜਾ ਪਿੰਡ ਦੀ ਅਗਵਾਈ ਵਿੱਚ ਪਿੰਡ ਛੋਕਰਾਂ ਵਿਖੇ ਸਪੈਸ਼ਲ ਅੱਖਾਂ ਦੀ ਚੈੱਕ ਅੱਪ ਦਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡਾਕਟਰ ਅਵਤਾਰ ਸਿੰਘ ਨੇ ਆਏ ਹੋਏ ਪਿੰਡ ਵਾਸੀਆਂ ਦਾ ਅੱਖਾਂ ਦਾ ਨਿਰੀਖਣ ਕੀਤਾ। ਲੋੜਵੰਦਾਂ ਨੂੰ ਦਵਾਈਆਂ ਦੇ ਨਾਲ ਨਾਲ ਐਨਕਾਂ ਵੀ ਦਿੱਤੀਆਂ ਗਈਆਂ। ਜਿਹਨਾਂ ਨੂੰ ਅੱਖਾਂ ਦੇ...

ਸਮਾਜ ਸੇਵਕ ਡਾ. ਐਚ. ਐਸ. ਬਾਵਾ ਜੀ ਵਲੋਂ ਕੀਤਾ ਗਿਆ ਖ਼ੂਨਦਾਨ

ਸਮਾਜ ਸੇਵਕ ਡਾ. ਐਚ. ਐਸ. ਬਾਵਾ ਜੀ ਵਲੋਂ ਕੀਤਾ ਗਿਆ ਖ਼ੂਨਦਾਨ

Aug 22, 2026 06:43 PM (Asia/Kolkata)

ਕਪੂਰਥਲਾ 22 ਅਗਸਤ ਗੌਰਵ ਮੜੀਆ ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਦੇ ਜਨਮ ਦਿਨ ਦੇ ਮੌਕੇ ਤੇ, ਸ਼੍ਰੀ ਅਮਰਜੀਤ ਕੋਮਲ ਜ਼ਿਲ੍ਹਾ ਇੰਚਾਰਜ਼, ਸ.ਅਮਨਜੋਤ ਵਾਲੀਆ ਪੱਤਰਕਾਰ ਸ. ਅਮਰਜੀਤ ਸਿੰਘ ਸਡਾਨਾ ਅਤੇ ਸ਼੍ਰੀ ਤਿਲਕ ਰਾਜ ਸ਼ਰਮਾ ਦੀ ਅਗਵਾਈ ਵਿੱਚ ਲਾਇਲਪੁਰ ਖਾਲਸਾ ਕਾਲਜ ਪੁੱਡਾ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਸਮਾਜ ਸੇਵਕ ਡਾ. ਐਚ. ਐਸ. ਬਾਵਾ ਜੀ ਸਮੇਤ 150 ਦੇ ਕਰੀਬ ਖੂਨਦਾਨੀਆਂ ਵਲੋਂ ਖੂਨਦਾਨ ਕੀਤਾ ਗਿਆ।ਇਸ ਮੌਕੇ ਤੇ...

ਆਪ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹਰ ਆਦਮੀ ਤਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਕੰਮ-ਪੱਡਾ

ਆਪ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹਰ ਆਦਮੀ ਤਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਕੰਮ-ਪੱਡਾ

Aug 22, 2026 06:40 PM (Asia/Kolkata)

ਕੰਬੋਜ ਵੈਲਫੇਅਰ ਬੋਰਡ ਦੇ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਮਲਕੀਤ ਸਿੰਘ ਕਾਂਜਲੀ ਦਾ ਸੁਖਵੰਤ ਸਿੰਘ ਪੱਡਾ ਨੇ ਕੀਤਾ ਸਵਾਗਤ ਕਪੂਰਥਲਾ 22 ਅਗਸਤ ਗੌਰਵ ਮੜੀਆ ਆਮ ਆਦਮੀ ਪਾਰਟੀ ਦੇ ਵਲੋਂ ਕੰਬੋਜ ਵੈਲਫੇਅਰ ਬੋਰਡ ਦੇ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਮਲਕੀਤ ਸਿੰਘ ਕਾਂਜਲੀ ਦਾ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਆਪਣੇ ਕਿਸਾਨ ਵਿੰਗ ਦੇ ਸਾਥੀਆਂ ਸਮੇਤ ਪਿੰਡ ਕਾਂਜਲੀ ਵਿਖੇ ਪਹੁੰਚ ਕੇ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਪਿੰਡ...

ਮਾੜਾ ਵਿੱਦਿਅਕ ਪ੍ਰਬੰਧ ਦੁਨੀਆਂ ਭਰ 'ਚ ਦੇਸ਼ ਨੂੰ ਸ਼ਰਮਸਾਰ ਕਰ ਰਿਹਾ ਹੈ ।

ਮਾੜਾ ਵਿੱਦਿਅਕ ਪ੍ਰਬੰਧ ਦੁਨੀਆਂ ਭਰ 'ਚ ਦੇਸ਼ ਨੂੰ ਸ਼ਰਮਸਾਰ ਕਰ ਰਿਹਾ ਹੈ ।

Aug 22, 2026 06:37 PM (Asia/Kolkata)

ਵਿਦਿਆਰਥੀ ਅੰਦੋਲਨ ਸਿੱਖਿਆ ਕ੍ਰਾਂਤੀ ਦਾ ਸੰਕੇਤ- ਅਟਵਾਲਕਪੂਰਥਲਾ 22 ਅਗਸਤ ਗੌਰਵ ਮੜੀਆ ਦੇਸ਼ ਭਰ ਵਿੱਚ ਮਾੜੇ ਵਿਦਿਅਕ ਪ੍ਰਬੰਧਾਂ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਵਿਰੁੱਧ ਵਿਦਿਆਰਥੀ ਵਰਗ ਦਾ ਵਧਦਾ ਵਿਰੋਧ ਨਵੀਂ ਸਿੱਖਿਆ ਕ੍ਰਾਂਤੀ ਦੀ ਸੰਭਾਵਨਾ ਦਰਸਾਉਂਦਾ ਹੈ।ਇਹ ਪ੍ਰਗਟਾਵਾ ਚਰਚ ਬਚਾਓ ਮੋਰਚਾ ਦੇ ਮੋਢੀ ਜੋਗਾ ਸਿੰਘ ਅਟਵਾਲ ਨੇ ਸਥਾਨਿਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਦਿਆਰਥੀ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ। ਜੇਕਰ ਉਨ੍ਹਾਂ ਨੂੰ ਗੁਣਵੱਤਾਪੂਰਨ, ਆਧੁਨਿਕ ਅਤੇ...

ਲੋਕਾਂ ਨਾਲ ਸਿੱਧਾ ਰਾਬਤਾ ਹੀ ਸੰਗਤ ਦਰਸ਼ਨ ਦਾ ਮੁੱਖ ਮਕਸਦ : ਰਮਨਦੀਪ ਕੌਰ,ਬਿੱਲਾ ਸ਼ੇਰੋਂ

ਲੋਕਾਂ ਨਾਲ ਸਿੱਧਾ ਰਾਬਤਾ ਹੀ ਸੰਗਤ ਦਰਸ਼ਨ ਦਾ ਮੁੱਖ ਮਕਸਦ : ਰਮਨਦੀਪ ਕੌਰ,ਬਿੱਲਾ ਸ਼ੇਰੋਂ

Aug 22, 2026 06:33 PM (Asia/Kolkata)

ਪਿੰਡ ਕਾਹਲਵਾਂ 'ਚ ਸੰਗਤ ਦਰਸ਼ਨ ਦੌਰਾਨ ਬੀਬਾ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,22 ਅਗਸਤਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਅਕਾਲੀ ਆਗੂ ਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਪੱਧਰ ’ਤੇ ਸੰਗਤ ਦਰਸ਼ਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸੇ ਲੜੀ...

ਭੱਠਲ ਭਾਈਕੇ ਤੇ ਭੱਠਲ ਸਹਿਜਾ ਸਿੰਘ ਵਿਖੇ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਭੱਠਲ ਭਾਈਕੇ ਤੇ ਭੱਠਲ ਸਹਿਜਾ ਸਿੰਘ ਵਿਖੇ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Aug 22, 2026 06:28 PM (Asia/Kolkata)

ਸੰਗਤ ਦਰਸ਼ਨ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣਾ ਮੁੱਖ ਮਕਸਦ: ਬਿੱਲਾ ਸ਼ੇਰੋਂਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,22 ਅਗਸਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੇ ਮਕਸਦ ਨਾਲ ਕਰਵਾਏ ਜਾ ਰਹੇ ਸੰਗਤ ਦਰਸ਼ਨ ਪ੍ਰੋਗਰਾਮਾਂ ਦੀ ਲੜੀ ਤਹਿਤ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਭੱਠਲ ਭਾਈਕੇ ਅਤੇ ਭੱਠਲ ਸਹਿਜਾ ਸਿੰਘ ਵਿਖੇ...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Aug 22, 2026 04:46 PM (Asia/Kolkata)

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ 29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ- ਐਡਵੋਕੇਟ ਧਾਮੀ-ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀ-ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅੰਤ੍ਰਿੰਗ ਕਮੇਟੀ ਨੇ ਕੀਤੀ ਸਖ਼ਤ ਨਿੰਦਾਅੰਮ੍ਰਿਤਸਰ, 22 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ...

ਐਡਮੰਟਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਹਮਲਾ, ਦੋ ਜਣੇ ਜ਼ਖ਼ਮੀ

ਐਡਮੰਟਨ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਹਮਲਾ, ਦੋ ਜਣੇ ਜ਼ਖ਼ਮੀ

Aug 22, 2026 02:16 PM (Asia/Kolkata)

ਐਡਮੰਟਨ ਗੁਰਦੁਆਰਾ ਸਾਹਿਬ ਵਿੱਚ ਹਮਲਾ, ਦੋ ਜਣੇ ਜ਼ਖ਼ਮੀ; ਸ਼ੱਕੀ ਗ੍ਰਿਫ਼ਤਾਰਐਡਮੰਟਨ, ਕੈਨੇਡਾ ਅਲੀ ਇਮਰਾਨ ਚੱਠਾ ਨਜ਼ਰਾਨਾ ਟਾਈਮਜ਼ ਕੈਨੇਡਾ ਦੇ ਐਡਮੰਟਨ ਸਥਿਤ ਨਾਨਕਸਰ ਗੁਰਦੁਆਰਾ ਗੁਰਸਿੱਖ ਟੈਂਪਲ ਵਿੱਚ ਸ਼ੁੱਕਰਵਾਰ, 21 ਅਗਸਤ ਦੀ ਸਵੇਰ ਹੋਏ ਛੁਰੇਬਾਜ਼ੀ ਦੇ ਹਮਲੇ ਵਿੱਚ ਦੋ ਜਣੇ ਜ਼ਖ਼ਮੀ ਹੋ ਗਏ। ਪੁਲਿਸ ਨੇ ਮੌਕੇ ਤੋਂ 27 ਸਾਲਾ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹਮਲੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਪੁਲਿਸ ਮੁਤਾਬਕ ਸਵੇਰੇ ਕਰੀਬ 5 ਵਜੇ ਤੋਂ ਬਾਅਦ ਗੁਰਦੁਆਰਾ...

ਡਰੇਸਡਨ ਵਿੱਚ 24 ਅਗਸਤ ਨੂੰ ਪਹਿਲਾ ਨਗਰ ਕੀਰਤਨ, ਤਿਆਰੀਆਂ ਮੁਕੰਮਲ; ਸਾਧ ਸੰਗਤ ਵਿੱਚ ਭਾਰੀ ਉਤਸ਼ਾਹ — ਭਾਈ ਬਲਜੀਤ ਸਿੰਘ ਭੁੱਲਰ

ਡਰੇਸਡਨ ਵਿੱਚ 24 ਅਗਸਤ ਨੂੰ ਪਹਿਲਾ ਨਗਰ ਕੀਰਤਨ, ਤਿਆਰੀਆਂ ਮੁਕੰਮਲ; ਸਾਧ ਸੰਗਤ ਵਿੱਚ ਭਾਰੀ ਉਤਸ਼ਾਹ — ਭਾਈ ਬਲਜੀਤ ਸਿੰਘ ਭੁੱਲਰ

Aug 22, 2026 01:40 PM (Asia/Kolkata)

ਲਾਇਪਸ਼ਿਗ, 22 ਅਗਸਤ (ਨਜ਼ਰਾਨਾ ਟਾਈਮਜ਼): ਅਕਾਲ ਪੁਰਖ ਜੀ ਦੀ ਅਪਾਰ ਬਖ਼ਸ਼ਿਸ਼ ਸਦਕਾ ਜਰਮਨੀ ਦੀ ਸਟੇਟ ਸਾਕਸਨ ਦੀ ਰਾਜਧਾਨੀ ਡਰੇਸਡਨ ਵਿਖੇ 24 ਅਗਸਤ 2026, ਦਿਨ ਸੋਮਵਾਰ ਨੂੰ ਖ਼ਾਲਸਾਈ ਜਾਹੋ-ਜਲਾਲ ਅਤੇ ਨਗਾਰੇ ਦੀ ਚੋਟ ਨਾਲ ਪਹਿਲਾ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਇਤਿਹਾਸਕ ਨਗਰ ਕੀਰਤਨ ਨੂੰ ਲੈ ਕੇ ਸਮੂਹ ਸਾਧ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਨਗਰ ਕੀਰਤਨ ਪੂਰਬੀ ਜਰਮਨੀ ਦੀ ਸਮੂਹ ਸਾਧ ਸੰਗਤ ਅਤੇ ਵੱਖ-ਵੱਖ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ

Aug 22, 2026 01:29 PM (Asia/Kolkata)

ਕੈਨੇਡਾ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਤਾਕੀਦਸ੍ਰੀ ਅੰਮ੍ਰਿਤਸਰ, 22 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚਿੰਤਾ ਪ੍ਰਗਟ ਕਰਦਿਆਂ ਇਸਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ...

Big Breaking: ਬਲਾਤਕਾਰ ਮਾਮਲੇ ’ਚ ₹5 ਕਰੋੜ ਦੀ ਕਥਿਤ ਮੰਗ ਦੇ ਦੋਸ਼ਾਂ ਦਾ NHRC ਵੱਲੋਂ ਨੋਟਿਸ,

Big Breaking: ਬਲਾਤਕਾਰ ਮਾਮਲੇ ’ਚ ₹5 ਕਰੋੜ ਦੀ ਕਥਿਤ ਮੰਗ ਦੇ ਦੋਸ਼ਾਂ ਦਾ NHRC ਵੱਲੋਂ ਨੋਟਿਸ,

Aug 22, 2026 12:01 PM (Asia/Kolkata)

ਪੰਜਾਬ ਦੇ ਮੁੱਖ ਸਕੱਤਰ ਤੇ DGP ਤੋਂ ਦੋ ਹਫ਼ਤਿਆਂ ’ਚ ਰਿਪੋਰਟ ਤਲਬਨਵੀਂ ਦਿੱਲੀ, 22 ਅਗਸਤ (ਨਜ਼ਰਾਨਾ ਟਾਈਮਜ਼) — ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਬਲਾਤਕਾਰ ਦੇ ਇੱਕ ਮਾਮਲੇ ਨਾਲ ਸਬੰਧਤ ₹5 ਕਰੋੜ ਦੀ ਕਥਿਤ ਮੰਗ ਅਤੇ ਜਾਂਚ ਵਿੱਚ ਪ੍ਰਭਾਵ ਪਾਉਣ ਦੇ ਦੋਸ਼ਾਂ ਵਾਲੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਨੂੰ ਮਾਮਲੇ ਦੀ ਜਾਂਚ ਕਰਵਾ ਕੇ ਦੋ ਹਫ਼ਤਿਆਂ ਦੇ ਅੰਦਰ Action Taken Report (ATR) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ...

  • Previous
  • 1
  • Next
Loading…
Loading the web debug toolbar…
Attempt #