ਦ ਓਪਨ ਡੋਰ ਚਰਚ ਖੋਜਵਾਲਾ ਵਿਖੇ ਵਿਸ਼ਾਲ ਪ੍ਰਾਰਥਨਾ ਸਭਾ ਦਾ ਆਯੋਜਨ
[FACTBOX]ਕਪੂਰਥਲਾ 22 ਨਵੰਬਰ ਗੌਰਵ ਮੜੀਆ ਦ ਓਪਨ ਡੋਰ ਚਰਚ ਖੋਜਵਾਲਾ ਵਿਖੇ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਵਿਸ਼ਾਲ ਪ੍ਰਾਰਥਨਾ ਸਭਾ ਦਾ ਆਯੋਜਨ ਬੜੀ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਮਾਹੌਲ ਵਿੱਚ ਕੀਤਾ ਗਿਆ। ਇਸ ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕਰਕੇ ਪ੍ਰਭੂ ਯਿਸੂ ਮਸੀਹ ਦੇ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਪ੍ਰਭੂ ਦੀ ਮਹਿਮਾ ਵਿੱਚ ਸ਼ਾਮਲ ਹੋ ਕੇ ਅਧਿਆਤਮਿਕ ਲਾਹਾ ਪ੍ਰਾਪਤ ਕੀਤਾ। ਇਸ ਮੌਕੇ ਵਿਸ਼ਵ...