ਵਾਰਸ ਪੰਜਾਬ ਜਥੇਬੰਦੀ ਵੱਲੋਂ ਚੰਡੀਗੜ੍ਹ ਵਿੱਚ ਉੱਘੇ ਵਿਦਵਾਨਾਂ ਦੀ ਇੱਕ ਮੀਟਿੰਗ 25 ਅਗਸਤ ਨੂੰ।
ਹਰ ਖੇਤਰ ਦੇ ਵਿਦਵਾਨਾਂ ਨੂੰ ਮੀਟਿੰਗ ਵਿੱਚ ਸ਼ਾਮਿਲ ਹੋਣ ਦਾ ਸੱਦਾ। ਬਾਪੂ ਤਰਸੇਮ ਸਿੰਘ ਸਮਾਗਮ ਦੀ ਅਗਵਾਈ ਕਰਨਗੇ।2027 ਦੀਆਂ ਅਸੈਂਬਲੀ ਚੋਣਾਂ ਨੂੰ ਲੈ ਕੇ ਇੱਕ ਵਿਸ਼ਾਲ vision documents ਤਿਆਰ ਹੋਵੇਗਾ।ਕਰਮਜੀਤ ਸਿੰਘ ਚੰਡੀਗੜ੍ਹ।ਸੀਨੀਅਰ ਪੱਤਰਕਾਰ ਚੰਡੀਗੜ੍ਹ , "ਵਾਰਸ ਪੰਜਾਬ ਦੇ" ਪਾਰਟੀ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਉੱਘੇ ਵਿਦਵਾਨਾਂ ਦੀ ਇੱਕ ਮੀਟਿੰਗ 25 ਅਗਸਤ ਨੂੰ ਚੰਡੀਗੜ੍ਹ ਵਿੱਚ ਸੱਦੀ ਹੈ ਜਿਸ ਦਾ ਉਦੇਸ਼ ਵਿਦਵਾਨਾਂ ਦੇ ਸੁਝਾਵਾਂ ਅਤੇ ਵਿਚਾਰਾਂ ਦੇ ਆਧਾਰ ਉੱਤੇ...