ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਲਕੇ 24 ਜੁਲਾਈ ਨੂੰ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ
ਸਿੰਘ ਸਾਹਿਬਾਨ, ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਕਰਨਗੀਆਂ ਸ਼ਮੂਲੀਅਤਅੰਮ੍ਰਿਤਸਰ, 23 ਜੁਲਾਈ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਲਕੇ 24 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ, ਜਿਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੀਕ ਸਜਾਏ...