23 October 2026 ਦੀਆਂ ਖ਼ਬਰਾਂ

25 published stories
ਸ਼ਹੀਦ ਜਨਰਲ ਸ਼ਬੇਗ ਸਿੰਘ, ਸ਼ਹੀਦ ਭਾਈ ਬਲਬੀਰ ਸਿੰਘ ਤੇ ਸ਼ਹੀਦ ਭਾਈ ਮੇਜਰ ਸਿੰਘ ਦੀ ਯਾਦ 'ਚ ਪਿੰਡ ਕੋਲੋਵਾਲ ਵਿਖੇ ਸ਼ਹੀਦੀ ਸਮਾਗਮ 27 ਨੂੰ : ਪੰਥਕ ਆਗੂ

ਸ਼ਹੀਦ ਜਨਰਲ ਸ਼ਬੇਗ ਸਿੰਘ, ਸ਼ਹੀਦ ਭਾਈ ਬਲਬੀਰ ਸਿੰਘ ਤੇ ਸ਼ਹੀਦ ਭਾਈ ਮੇਜਰ ਸਿੰਘ ਦੀ ਯਾਦ 'ਚ ਪਿੰਡ ਕੋਲੋਵਾਲ ਵਿਖੇ ਸ਼ਹੀਦੀ ਸਮਾਗਮ 27 ਨੂੰ : ਪੰਥਕ ਆਗੂ

Oct 23, 2026 11:48 PM (Asia/Kolkata)

ਅੰਮ੍ਰਿਤਸਰ, 23 ਅਕਤੂਬਰ (ਚਰਨਜੀਤ ਸਿੰਘ): ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਸ਼ਹੀਦ ਭਾਈ ਬਲਬੀਰ ਸਿੰਘ ਕੋਲੋਵਾਲ ਦੇ ਸਪੁੱਤਰ ਭਾਈ ਹਰਪਾਲ ਸਿੰਘ ਫੌਜੀ ਤੇ ਕਵੀਸ਼ਰ ਭਾਈ ਗੁਰਸੇਵਕ ਸਿੰਘ ਪੱਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਖ਼ਾਲਿਸਤਾਨ ਦੇ ਹਥਿਆਰਬੰਦ ਸੰਘਰਸ਼ ਵਿੱਚ ਜੂਝ ਕੇ ਸ਼ਹੀਦ ਹੋਏ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜੁਝਾਰੂ ਯੋਧਿਆਂ ਅਮਰ ਸ਼ਹੀਦ ਭਾਈ ਬਲਬੀਰ ਸਿੰਘ...

ਪੰਜਾਬ ਵਿਧਾਨ ਸਭਾ ਸੈਸ਼ਨ 'ਚ ਸਿਆਸੀ ਮਾਹੌਲ ਨੇ ਦੂਜੇ ਦਿਨ ਕਾਂਗਰਸ ਦੇ ਲਾਹਨਤ ਪੱਤਰ, ਖਹਿਰਾ ਦੀ ਮੁਅੱਤਲੀ ਅਤੇ ਤਿੱਖੇ ਟਕਰਾਅ ਨੇ ਸਿਆਸੀ ਮਾਹੌਲ ਰੱਖਿਆ ਗਰਮ...

ਪੰਜਾਬ ਵਿਧਾਨ ਸਭਾ ਸੈਸ਼ਨ 'ਚ ਸਿਆਸੀ ਮਾਹੌਲ ਨੇ ਦੂਜੇ ਦਿਨ ਕਾਂਗਰਸ ਦੇ ਲਾਹਨਤ ਪੱਤਰ, ਖਹਿਰਾ ਦੀ ਮੁਅੱਤਲੀ ਅਤੇ ਤਿੱਖੇ ਟਕਰਾਅ ਨੇ ਸਿਆਸੀ ਮਾਹੌਲ ਰੱਖਿਆ ਗਰਮ...

Oct 23, 2026 11:43 PM (Asia/Kolkata)

ਪੰਜਾਬ ਨੂੰ ਹਰ ਪੱਖੋਂ ਖਤਮ ਕਰਨ ਵਾਲੀ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਬਾਦਲ ਦਲ ਨਾਲ ਪੁਰਾਣੀ ਸਾਂਝ, ਨਸ਼ਿਆਂ ਦੇ ਮੁੱਦੇ, 1984 ਨਸਲਕੁਸ਼ੀ, ਨਕੋਦਰ ਗੋਲੀ ਕਾਂਡ ਦਾ ਖੂੰਖਾਰ ਇਤਿਹਾਸ ਨਹੀਂ ਭੁਲਾਇਆ ਜਾ ਸਕਦਾ : ਵਿੱਤ ਮੰਤਰੀਐਸਆਈਆਰ ਵਿਰੁੱਧ ਪਾਸ ਹੋਏ ਮਤੇ ਅਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਗਰੀਬਾਂ ਦੇ ਮੁਫਤ ਇਲਾਜ ਦੇ ਸਵਾਲ ਨੇ ਕਾਰਵਾਈ ਨੂੰ ਬਣਾਇਆ ਮਹੱਤਵਪੂਰਨ…ਚੰਡੀਗੜ੍ਹ, 23 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਸੈਸ਼ਨ ਦੀ ਸ਼ੁਰੂਆਤ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਪੱਖੀ ਵਿਚਾਰਧਾਰਾ: ਗੁਰਬਾਣੀ ਇਸੁ ਜਗ ਮਹਿ ਚਾਨਣੁ                                                                                                                              -ਗਿਆਨੀ ਅੰਮ੍ਰਿਤਪਾਲ ਸਿੰਘ, ਲੁਧਿਆਣਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਪੱਖੀ ਵਿਚਾਰਧਾਰਾ: ਗੁਰਬਾਣੀ ਇਸੁ ਜਗ ਮਹਿ ਚਾਨਣੁ -ਗਿਆਨੀ ਅੰਮ੍ਰਿਤਪਾਲ ਸਿੰਘ, ਲੁਧਿਆਣਾ।

Oct 23, 2026 08:57 PM (Asia/Kolkata)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਬਪੱਖੀ ਵਿਚਾਰਧਾਰਾ: ਗੁਰਬਾਣੀ ਇਸੁ ਜਗ ਮਹਿ ਚਾਨਣੁ -ਗਿਆਨੀ ਅੰਮ੍ਰਿਤਪਾਲ ਸਿੰਘ, ਲੁਧਿਆਣਾ।[email protected]ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਸਮਝਣ ਲਈ ਇਹਨਾਂ ਤਿੰਨ ਗੱਲਾਂ ਦਾ ਵਿਸ਼ੇਸ਼ ਧਿਆਨ ਵਿਚ ਰਖਣਾ ਪਵੇਗਾ। ਗੁਰਬਾਣੀ ਦੀ ਪਾਵਨ ਵਿਚਾਰਧਾਰਾ ਸਰਬ ਸਾਂਝੀ ਹੈ, ਸਰਬ ਦੇਸ਼ੀ ਹੈ ਅਤੇ ਸਰਬ ਕਾਲੀ ਹੈ। ਦੂਜੇ ਸ਼ਬਦਾਂ ਵਿਚ ਗੁਰਬਾਣੀ ਦੇ ਉਹੀ ਅਰਥ ਪ੍ਰਮਾਣੀਕ ਮੰਨੇ  ਜਾਣਗੇ, ਜਿਹੜੇ ਸਰਬ ਸਾਂਝੇ, ਸਰਬ ਦੇਸੀ ਤੇ...

ਕਿੰਗਸਟਨ ਕਾਲਜ ਓਲੰਪਿਆਡ 9.0 ਦਾ ਆਗਾਜ਼, ਰਮੇਸ਼ ਸਿੰਘ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਕਿੰਗਸਟਨ ਕਾਲਜ ਓਲੰਪਿਆਡ 9.0 ਦਾ ਆਗਾਜ਼, ਰਮੇਸ਼ ਸਿੰਘ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Oct 23, 2026 08:30 PM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼): ਕਿੰਗਸਟਨ ਕਾਲਜ ਓਲੰਪਿਆਡ 9.0 ਦਾ ਉਦਘਾਟਨੀ ਸਮਾਰੋਹ ਲਾਹੌਰ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਘੱਟਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਖੇਡ ਮੇਲੇ ਵਿੱਚ ਸ਼ਹਿਰ ਦੇ 30 ਤੋਂ ਵੱਧ ਨਾਮਵਰ ਸਕੂਲਾਂ ਦੇ ਵਿਦਿਆਰਥੀ 17 ਅੰਦਰੂਨੀ ਅਤੇ ਮੈਦਾਨੀ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ।ਕ੍ਰਿਕਟ, ਫੁੱਟਬਾਲ, ਬੈਡਮਿੰਟਨ, ਬਾਸਕਟਬਾਲ ਅਤੇ ਸ਼ਤਰੰਜ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਵਿੱਚ ਵਿਦਿਆਰਥੀ...

ਲਾਹੌਰ ਮੁੜ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਵੱਡੇ ਸ਼ਹਿਰਾਂ ਵਿੱਚ ਪਹਿਲੇ ਸਥਾਨ ’ਤੇ, ਏਕਿਊਆਈ 344 ਦਰਜ

ਲਾਹੌਰ ਮੁੜ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਵੱਡੇ ਸ਼ਹਿਰਾਂ ਵਿੱਚ ਪਹਿਲੇ ਸਥਾਨ ’ਤੇ, ਏਕਿਊਆਈ 344 ਦਰਜ

Oct 23, 2026 07:14 PM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਦੇ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ਸ਼ੁੱਕਰਵਾਰ ਸਵੇਰੇ ਕਰੀਬ ਅੱਠ ਵਜੇ ਦਰਜ ਅੰਕੜਿਆਂ ਅਨੁਸਾਰ ਦੁਨੀਆ ਦੇ ਸਭ ਤੋਂ ਪ੍ਰਦੂਸ਼ਿਤ ਵੱਡੇ ਸ਼ਹਿਰਾਂ ਦੀ ਸੂਚੀ ਵਿੱਚ ਮੁੜ ਪਹਿਲੇ ਸਥਾਨ ’ਤੇ ਰਿਹਾ। ਸ਼ਹਿਰ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 344 ਦਰਜ ਕੀਤਾ ਗਿਆ, ਜੋ ਖ਼ਤਰਨਾਕ ਸ਼੍ਰੇਣੀ ਵਿੱਚ ਆਉਂਦਾ ਹੈ।ਸਵਿਟਜ਼ਰਲੈਂਡ ਦੇ ਹਵਾ ਗੁਣਵੱਤਾ ਨਿਗਰਾਨੀ ਮੰਚ ਆਈਕਿਊਏਅਰ ਮੁਤਾਬਕ, ਲਾਹੌਰ ਦੀ ਹਵਾ ਵਿੱਚ ਮੁੱਖ ਪ੍ਰਦੂਸ਼ਕ ਪੀਐੱਮ2.5 ਦੇ ਬਾਰੀਕ ਕਣ ਸਨ। ਇਨ੍ਹਾਂ...

ਬੀਜੇਪੀ-ਅਕਾਲੀ ਦਲ ਗਠਜੋੜ ਦੀਆਂ ਕਨਸੋਆਂ ਨੂੰ ਬਲ ਮਿਲਣ ਲੱਗਿਆ

ਬੀਜੇਪੀ-ਅਕਾਲੀ ਦਲ ਗਠਜੋੜ ਦੀਆਂ ਕਨਸੋਆਂ ਨੂੰ ਬਲ ਮਿਲਣ ਲੱਗਿਆ

Oct 23, 2026 07:06 PM (Asia/Kolkata)

ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਪੰਜਾਬ ਦੀ ਗੱਲ ਕਰਨ ਵਾਲੀ ਹਰ ਪਾਰਟੀ ਨਾਲ ਗਠਜੋੜ ਸੰਭਵ-ਸੁਖਬੀਰ ਸਿੰਘ ਬਾਦਲ ਬਿੰਦਰ ਸਿੰਘ ਖੁੱਡੀ ਕਲਾਂ ਬਰਨਾਲਾ 23 ਅਕਤੂਬਰ :​ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੌਰੇ ਉਪਰੰਤ ਪੰਜਾਬ ਬਾਰੇ ਦਿੱਤੇ ਰਾਜਸੀ ਬਿਆਨ ਨੂੰ ਸਿਆਸੀ ਵਿਸ਼ਲੇਸ਼ਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਦੌਰਾਨ ਅਕਾਲੀ ਦਲ ਅਤੇ ਬੀਜੇਪੀ ਦੇ ਸੰਭਾਵੀ ਗਠਜੋੜ ਵੱਲ ਇਸਾ਼ਰੇ ਵਜੋਂ ਵੇਖਿਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ...

ਪੰਜਾਬ 'ਚ ਪ੍ਰਾਈਵੇਟ ਹਸਪਤਾਲਾਂ 'ਚ ਲੋਕਾਂ ਦੀ ਲੁੱਟ ਸਬੰਧੀ ਰੈਗੂਲੈਰਟੀ  ਅਥਾਰਟੀ ਬਣਾਏ ਜਾਣ ਦੀ ਕੀਤੀ ਮੰਗ...

ਪੰਜਾਬ 'ਚ ਪ੍ਰਾਈਵੇਟ ਹਸਪਤਾਲਾਂ 'ਚ ਲੋਕਾਂ ਦੀ ਲੁੱਟ ਸਬੰਧੀ ਰੈਗੂਲੈਰਟੀ ਅਥਾਰਟੀ ਬਣਾਏ ਜਾਣ ਦੀ ਕੀਤੀ ਮੰਗ...

Oct 23, 2026 07:03 PM (Asia/Kolkata)

ਵਿਧਾਇਕ ਕੁਲਵੰਤ ਸਿੰਘ ਹੋਰਾਂ ਵਿਧਾਨ ਸਭਾ ਵਿੱਚ ਚੁੱਕਿਆ ਸਵਾਲ ਕਮਜ਼ੋਰ ਵਰਗ ਨਾਲ ਸੰਬੰਧਿਤ ਹੁਣ ਤੱਕ ਕਿੰਨੇ ਮਰੀਜ਼ਾਂ ਦਾ ਇਲਾਜ ਹੋ ਸਕਿਆ ?ਚੰਡੀਗੜ੍ਹ 23 ਅਕਤੂਬਰ (ਮੰਗਤ ਸਿੰਘ ਸੈਦਪੁਰ) : ਵਿਧਾਨ ਸਭਾ ਸੈਸ਼ਨ ਦੇ ਵਿੱਚ ਪੰਜਾਬ ਦੇ ਸਿਹਤ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਸਵਾਲ ਕਰਦਿਆਂ ਹਲਕਾ ਮੁਹਾਲੀ ਦੇ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੇ ਕਿਹਾ ਕਿ 2000 ਸੰਨ ਤੋਂ ਇਸ ਸ਼ਰਤ 'ਤੇ ਪ੍ਰਾਈਵੇਟ ਹਸਪਤਾਲ ਬਣਾਉਣ ਦੇ ਲਈ ਰਿਜ਼ਰਵ ਪ੍ਰਾਈਸ 'ਤੇ ਥਾਂ ਅਲਾਟ ਕੀਤੀ ਗਈ ਸੀ ਕਿ...

ਪੰਜਾਬ 'ਚ ਗਊਸ਼ਾਲਾਵਾਂ ਅਤੇ ਗਊ ਧਨ‌ ਦੀ ਸੰਭਾਲ ਲਈ ਸਰਕਾਰ ਲਿਆਏਗੀ ਵਿਆਪਕ ਯੋਜਨਾ: ਕੈਬਨਿਟ ਮੰਤਰੀ ਅਮਨ ਅਰੋੜਾ

ਪੰਜਾਬ 'ਚ ਗਊਸ਼ਾਲਾਵਾਂ ਅਤੇ ਗਊ ਧਨ‌ ਦੀ ਸੰਭਾਲ ਲਈ ਸਰਕਾਰ ਲਿਆਏਗੀ ਵਿਆਪਕ ਯੋਜਨਾ: ਕੈਬਨਿਟ ਮੰਤਰੀ ਅਮਨ ਅਰੋੜਾ

Oct 23, 2026 06:58 PM (Asia/Kolkata)

ਬੇਸਹਾਰਾਪਸ਼ੂਆਂ ਦੀ ਸਾਂਭ-ਸੰਭਾਲ ਲਈ ਯੋਜਨਾ ਤਿਆਰ ਹੋਵੇਗੀ।ਬਿੰਦਰ ਸਿੰਘ ਖੁੱਡੀ ਕਲਾਂ :​ਪੰਜਾਬ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਦੇ ਪੱਕੇ ਹੱਲ ਅਤੇ ਸੂਬੇ ਭਰ ਦੀਆਂ ਗਊਸ਼ਾਲਾਵਾਂ ਦੀ ਆਰਥਿਕ ਤੇ ਬੁਨਿਆਦੀ ਸਥਿਤੀ ਨੂੰ ਸੁਧਾਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਜਲਦ ਹੀ ਇੱਕ ਵੱਡੀ ਅਤੇ ਅਹਿਮ ਨੀਤੀ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰ...

ਹਫ਼ਤਾ ਪਹਿਲਾਂ ਬਣੀ ਸੜਕ ’ਤੇ ਉੱਗੀ ਘਾਹ, ਡੈਨੀ ਬੰਡਾਲਾ ਦਾ ਵਿਅੰਗ -  ਤਿੰਨ ਸਾਲ ਲੰਡਨ ਰਿਹਾ, ਪਰ ਅਜਿਹਾ ਵਿਕਾਸ ਉੱਥੇ ਵੀ ਨਹੀਂ ਦੇਖਿਆ

ਹਫ਼ਤਾ ਪਹਿਲਾਂ ਬਣੀ ਸੜਕ ’ਤੇ ਉੱਗੀ ਘਾਹ, ਡੈਨੀ ਬੰਡਾਲਾ ਦਾ ਵਿਅੰਗ - ਤਿੰਨ ਸਾਲ ਲੰਡਨ ਰਿਹਾ, ਪਰ ਅਜਿਹਾ ਵਿਕਾਸ ਉੱਥੇ ਵੀ ਨਹੀਂ ਦੇਖਿਆ

Oct 23, 2026 05:43 PM (Asia/Kolkata)

ਸਰਜਾ ਪਿੰਡ ਦੀਆਂ ਸੜਕਾਂ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ’ਤੇ ਨਿਸ਼ਾਨਾ, ਕਾਂਗਰਸ ਸਰਕਾਰ ਬਣਨ ’ਤੇ ਵਿਕਾਸ ਕਾਰਜਾਂ ਦੀ ਜਾਂਚ ਕਰਵਾਉਣ ਦਾ ਦਾਅਵਾਟਾਂਗਰਾ - ਸੁਰਜੀਤ ਸਿੰਘ ਖਾਲਸਾਜੰਡਿਆਲਾ ਗੁਰੂ ਹਲਕੇ ਦੇ ਪਿੰਡ ਸਰਜਾ ਵਿੱਚ ਤਕਰੀਬਨ ਇੱਕ ਹਫ਼ਤਾ ਪਹਿਲਾਂ ਬਣੀ ਸੜਕ ’ਤੇ ਘਾਹ ਉੱਗਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਦੇ ਵਰਕਿੰਗ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਖ਼ੁਦ ਪਿੰਡ ਪਹੁੰਚੇ। ਉਨ੍ਹਾਂ ਨੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਤਿੰਨ ਸਾਲ ਲੰਡਨ ਵਿੱਚ ਰਹੇ ਹਨ, ਪਰ...

ਕਪੂਰਥਲਾ ਵਿੱਚ ਡਰੱਗ ਕੰਟਰੋਲ ਵਿਭਾਗ ਦੀ ਕਾਰਵਾਈ, ਕੋਹਲੀ ਮੈਡੀਕਲ ਹਾਲ ਤੋਂ 280 ਸ਼ੱਕੀ ਕੈਪਸੂਲ ਜਾਂਚ ਲਈ ਭੇਜੇ

ਕਪੂਰਥਲਾ ਵਿੱਚ ਡਰੱਗ ਕੰਟਰੋਲ ਵਿਭਾਗ ਦੀ ਕਾਰਵਾਈ, ਕੋਹਲੀ ਮੈਡੀਕਲ ਹਾਲ ਤੋਂ 280 ਸ਼ੱਕੀ ਕੈਪਸੂਲ ਜਾਂਚ ਲਈ ਭੇਜੇ

Oct 23, 2026 05:35 PM (Asia/Kolkata)

ਬਿਨਾਂ ਰਿਕਾਰਡ ਦੇ ਮਿਲੀਆਂ ਪੰਜ ਕਿਸਮਾਂ ਦੀਆਂ ਦਵਾਈਆਂ ਜ਼ਬਤ, ਰਜਿਸਟਰਡ ਫਾਰਮਾਸਿਸਟ ਦੀ ਗੈਰ-ਮੌਜੂਦਗੀ ਵਿੱਚ ਦਵਾਈਆਂ ਵੇਚਣ ਦਾ ਮਾਮਲਾ ਆਇਆ ਸਾਹਮਣੇਕਪੂਰਥਲਾ, 23 ਅਕਤੂਬਰ, ਗੌਰਵ ਮੜੀਆਡਰੱਗ ਕੰਟਰੋਲ ਵਿਭਾਗ ਵੱਲੋਂ ਦਵਾਈਆਂ ਦੀ ਵਿਕਰੀ ਵਿੱਚ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤੀ ਗਈ ਜਾਂਚ ਦੌਰਾਨ ਪਿੰਡ ਰਾਣੀਪੁਰ, ਡਾਕਖਾਨਾ ਫਗਵਾੜਾ ਸਥਿਤ ਕੋਹਲੀ ਮੈਡੀਕਲ ਹਾਲ ਵਿੱਚ ਕਈ ਉਲੰਘਣਾਵਾਂ ਸਾਹਮਣੇ ਆਈਆਂ ਹਨ। ਡਰੱਗ ਕੰਟਰੋਲ ਅਧਿਕਾਰੀ ਅਨੁਪਮਾ ਕਾਲੀਆ, ਕਪੂਰਥਲਾ ਅਤੇ ਪਰਮਿੰਦਰ ਸਿੰਘ, ਡਰੱਗ...

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਤੇ ਝੰਡੇ ਦੀ ਰਸਮ ਕੌਂਸਲਰ ਵੀਨਾ ਅਟਵਾਲ ਅਤੇ ਰਾਜੂ ਅਟਵਾਲ ਨੇ ਨਿਭਾਈ

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਤੇ ਝੰਡੇ ਦੀ ਰਸਮ ਕੌਂਸਲਰ ਵੀਨਾ ਅਟਵਾਲ ਅਤੇ ਰਾਜੂ ਅਟਵਾਲ ਨੇ ਨਿਭਾਈ

Oct 23, 2026 05:32 PM (Asia/Kolkata)

ਕਪੂਰਥਲਾ 23 ਅਕਤੂਬਰ ਗੌਰਵ ਮੜੀਆ ਭਗਵਾਨ ਵਾਲਮੀਕਿ ਨੌਜਵਾਨ ਸਭਾ ਮੁਹੱਲਾ ਰਾਇਕਾ ਵਲੋਂ ਪਾਵਨ ਪਵਿੱਤਰ ਗ੍ਰੰਥ ਰਾਮਾਇਣ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸੰਬੰਧ ਚ ਝੰਡੇ ਦੀ ਰਸਮ ਵੀਨਾ ਅਟਵਾਲ ਕੌਂਸਲਰ,ਰਾਜੂ ਅਟਵਾਲ ਵਲੋਂ ਪ੍ਰਬੰਧਕ ਕਮੇਟੀ ਤੇ ਸਮੂਹ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਕੀਤੀ ਗਈ. ਇਸ ਮੌਕੇ ਮਹਿਲਾ ਭਜਨ ਮੰਡਲੀ ਦੁਵਾਰਾ ਵਾਲਮੀਕਿ ਜੀ ਮਾਹਰਾਜ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ. ਇਸ ਮੌਕੇ ਵੀਨਾ ਅਟਵਾਲ ਕੌਂਸਲਰ,ਰਾਜੂ ਅਟਵਾਲ ਵਲੋਂ ਸਮੂਹ ਇਲਾਕਾ...

ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦਾ ਸ਼ਾਨਦਾਰ ਦ੍ਰਿੜ੍ਹ ਸੰਕਲਪ,44ਵੀਂ ਵਾਰ ਕੀਤਾ ਖੂਨਦਾਨ

ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦਾ ਸ਼ਾਨਦਾਰ ਦ੍ਰਿੜ੍ਹ ਸੰਕਲਪ,44ਵੀਂ ਵਾਰ ਕੀਤਾ ਖੂਨਦਾਨ

Oct 23, 2026 05:28 PM (Asia/Kolkata)

ਗੁਰਪਾਲ ਇੰਡੀਅਨ ਹੁਣ ਤੱਕ 44 ਵਾਰ ਖੂਨਦਾਨ ਕਰ ਚੁੱਕੇ ਹਨ,ਉਨ੍ਹਾਂਦਾ ਸੰਕਲਪ ਹੈ ਕਿ ਕੋਈ ਵੀ ਖੂਨ ਦੀ ਘਾਟ ਕਾਰਨ ਨਹੀਂ ਮਰਨਾ ਚਾਹੀਦਾਖੂਨਦਾਨ ਤਾਜ਼ਗੀ ਲਿਆਉਂਦਾ ਹੈ-ਗੁਰਪਾਲ ਇੰਡੀਅਨਕਪੂਰਥਲਾ 23 ਅਕਤੂਬਰ ਗੌਰਵ ਮੜੀਆ ਵਿਰਾਸਤੀ ਸ਼ਹਿਰ ਵਿੱਚ ਵੱਖ-ਵੱਖ ਸਮਾਜਿਕ ਸੰਗਠਨਾਂ ਵੱਲੋਂ ਸਮੇਂ-ਸਮੇਂ ਤੇ ਖੂਨਦਾਨ ਕੈਂਪ ਲਗਾਏ ਜਾਂਦੇ ਹਨ ਅਤੇ ਜਦੋਂ ਵੀ ਕਿਸੇ ਲੋੜਵੰਦ ਵਿਅਕਤੀ ਨੂੰ ਖੂਨ ਦੀ ਲੋੜ ਹੁੰਦੀ ਹੈ, ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਗੁਰਪਾਲ ਸਿੰਘ...

ਪਰਾਲੀ ਨੂੰ ਅਗ ਨਾ ਲਗਾਉਣ ਲਈ  ਜਾਗਰੂਕ ਕੀਤਾ

ਪਰਾਲੀ ਨੂੰ ਅਗ ਨਾ ਲਗਾਉਣ ਲਈ ਜਾਗਰੂਕ ਕੀਤਾ

Oct 23, 2026 04:03 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੁਸਾਂਝ ਜੀ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਤਰਸਿੱਕਾ ਵੱਲੋ ਵੱਖ ਵੱਖ ਸਕੂਲਾਂ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਪ੍ਰਤੀਯੋਗਤਾਵਾਂ ਕਰਵਾਈਆ ਗਈਆ ।ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ਼ ਵਿਖੇ ਪਰਾਲੀ ਜਾਗਰੂਕਤਾ ਸੰਬੰਧੀ ਪੋਸਟਰ ਮੇਕਿੰਗ ਕੰਪੀਟੀਸ਼ਨ ਕਰਵਾਇਆ ਗਿਆਂ ।ਜਿਸ ਵਿਚ ਡਾ. ਰਮਿੰਦਰ ਕੌਰ ਕੇ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

Oct 23, 2026 03:48 PM (Asia/Kolkata)

ਅੰਮ੍ਰਿਤਸਰ, 23 ਅਕਤੂਬਰ-ਬਿੰਦਰ ਸਿੰਘ ਖੁੱਡੀ ਕਲਾਂ /ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਅਤੇ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਹਰਮਨਬੀਰ ਸਿੰਘ ਗਿੱਲ, ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨ ਸ. ਬਿਕਰਮਜੀਤ ਸਿੰਘ ਸ਼ੇਰਗਿੱਲ, ਡੀਸੀਪੀ ਸ. ਰਵਿੰਦਰਪਾਲ ਸਿੰਘ ਨੂੰ ਸੱਦਾ ਪੱਤਰ ਦਿੱਤਾ ਗਿਆ। ਸੱਦਾ ਪੱਤਰ ਦੇਣ ਮੌਕੇ ਸ੍ਰੀ...

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ

Oct 23, 2026 03:44 PM (Asia/Kolkata)

ਅੰਮ੍ਰਿਤਸਰ, 23 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਜੀ ਵਿਖੇ ਮਨਾਇਆ ਗਿਆ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ...

ਝੋਟਾ ਮਾਮਲੇ ’ਤੇ ਰਾਜਪਾਲ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਮੁੱਖ ਮੰਤਰੀ ਦੀ ਬਰਖ਼ਾਸਤਗੀ ਸਮੇਤ ਚਾਰ ਮੰਗਾਂ ਰੱਖੀਆਂ

ਝੋਟਾ ਮਾਮਲੇ ’ਤੇ ਰਾਜਪਾਲ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਮੁੱਖ ਮੰਤਰੀ ਦੀ ਬਰਖ਼ਾਸਤਗੀ ਸਮੇਤ ਚਾਰ ਮੰਗਾਂ ਰੱਖੀਆਂ

Oct 23, 2026 03:39 PM (Asia/Kolkata)

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਚਾਰ ਮੁੱਖ ਮੰਗਾਂ ਵਾਲਾ ਮੰਗ ਪੱਤਰ ਸੌਂਪਿਆ। ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਰੰਤ ਬਰਖ਼ਾਸਤਗੀ ਅਤੇ ਨਸ਼ਿਆਂ ਦੇ ਵਪਾਰ ਨੂੰ ਕਥਿਤ ਸਰਪ੍ਰਸਤੀ ਦੇਣ ਵਾਲੇ ਮੰਤਰੀਆਂ, ਵਿਧਾਇਕਾਂ ਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।ਨਸ਼ਾ ਤਸਕਰੀ ਨੂੰ ਕਥਿਤ ਸਰਪ੍ਰਸਤੀ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀਵਫ਼ਦ ਨੇ ਦੋਸ਼ ਲਾਇਆ ਕਿ ਨਸ਼ਿਆਂ ਦੇ...

ਲਾਹਣਤ-ਪੱਤਰ ਲੈਣ ਦਾ ਪਾਤਰ ਮੈਂ ਵੀ? -

ਲਾਹਣਤ-ਪੱਤਰ ਲੈਣ ਦਾ ਪਾਤਰ ਮੈਂ ਵੀ? -

Oct 23, 2026 03:07 PM (Asia/Kolkata)

ਪੰਜਾਬ ਵਿੱਚ ਨਸ਼ਿਆਂ ਦੇ ਪ੍ਰਕੋਪ ਦਾ ਵਿਰੋਧ ਕਰਦਿਆਂ ਆਪਣੀ ਜਾਨ ਦੀ ਆਹੂਤੀ ਦੇ ਗਏ ਨੌਜਵਾਨ ਪ੍ਰਮਿੰਦਰ ਸਿੰਘ(ਝੋਟੇ)ਦੇ ਕਤਲ ਤੋਂ ਬਾਅਦ ਕੁੱਝ ਸਿਆਸੀ ਪਾਰਟੀਆਂ ਦੇ ਕਾਰਕੁੰਨ ਸੱਤਾਧਾਰੀ ਪਾਰਟੀ ਦੇ ਵਿਧਾਨਕਾਰਾਂ ਨੂੰ 'ਲਾਹਣਤ ਪੱਤਰ' ਫੜਾਉਣ ਲਈ ਗਏ!ਕਈ ਥਾਈਂ ਵਿਧਾਨਕਾਰਾਂ ਦੀ ਗੈਰਮੌਜੂਦਗੀ ਕਾਰਨ ਉਨ੍ਹਾਂ ਦੇ ਘਰਾਂ ਮੋਹਰੇ ਅਜਿਹੇ ਪੱਤਰ ਚਿਪਕਾਏ ਜਾਣ ਦੀਆਂ ਖਬਰਾਂ ਆਈਆਂ।ਇਹ ਪੱਤਰ ਦੇਣ ਜਾਂਦੇ ਸੱਜਣਾ ਦਾ ਸੱਤਾਧਾਰੀ ਵਿਧਾਨਕਾਰਾਂ 'ਤੇ ਗਿਲਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਵੀ ਪਹਿਲੀਆਂ ਹਕੂਮਤਾਂ ਵਾਂਗ...

ਸੋਹਾਣਾ ਜਨਮ ਦਿਨ ਗਰੁੱਪ ਵੱਲੋਂ ਸੁਰਿੰਦਰ ਸਿੰਘ ( ਰੋਡਾ) ਤੇ ਦਵਿੰਦਰ ਸਿੰਘ ਬੈਦਵਾਣ ਦਾ ਜਨਮ ਦਿਨ ਮਨਾਇਆ

ਸੋਹਾਣਾ ਜਨਮ ਦਿਨ ਗਰੁੱਪ ਵੱਲੋਂ ਸੁਰਿੰਦਰ ਸਿੰਘ ( ਰੋਡਾ) ਤੇ ਦਵਿੰਦਰ ਸਿੰਘ ਬੈਦਵਾਣ ਦਾ ਜਨਮ ਦਿਨ ਮਨਾਇਆ

Oct 23, 2026 03:03 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਅਕਤੂਬਰ ਮੰਗਤ ਸਿੰਘ ਸੈਦਪੁਰ -ਜਨਮਦਿਨ ਸੁਹਾਣਾ ਵਿੱਚ ਸ਼ਾਮਿਲ ਮੈਂਬਰਾਂ ਨੇ ਨੰਬਰਦਾਰ ਦਵਿੰਦਰ ਸਿੰਘ ਵੈਦਵਾਨ ਸੋਹਾਣਾ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ। ਇਸ ਤੋਂ ਪਹਿਲਾਂ ਕੋਆਪਰੇਟਿਵ ਬੈਂਕ ਦੇ ਡਾਇਰੈਕਟਰ ਅਤੇ ਸਾਬਕਾ ਐਮਸੀ ਸੁਰਿੰਦਰ ਸਿੰਘ ਰੋਡਾ ਵੈਦਵਾਨ ਦਾ ਵੀ ਗਰੁੱਪ ਦੇ ਮੈਂਬਰਾਂ ਵੱਲੋਂ ਕਿ ਖਟਕੇ ਜਨਮਦਿਨ ਮਨਾਇਆ ਸੀ ਜਦੋਂ ਕਿ ਸੁਰਿੰਦਰ ਸਿੰਘ ਬੈਦਵਾਣ ਸੋਹਾਣਾ ਇਸ ਸਮੇਂ ਆਸਟਰੇਲੀਆ ਵਿੱਚ ਗਏ ਹੋਏ ਹਨ। ਖਾਸ ਗੱਲ ਇਹ ਹੈ ਕਿ ਆਸਟਰੇਲੀਆ ਵਿੱਚ ਵੀ ਉਹਨਾਂ ਦੇ...

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

Oct 23, 2026 02:57 PM (Asia/Kolkata)

ਅੰਮ੍ਰਿਤਸਰ, 23 ਅਕਤੂਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆ ਯੂਪੀਐਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਅਕਤੂਬਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ...

ਜੇਕਰ ਭਗਵੰਤ ਮਾਨ 5 ਸਾਲਾਂ ਤੋਂ ਚੁਟਕਲੇ ਸੁਣਾ ਰਹੇ ਨੇ ਤਾਂ ਭਾਜਪਾ ਨੇ 14 ਸਾਲਾਂ ਵਿਚ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਕਿਹੜੇ ਮਸਲੇ ਨੂੰ ਹੱਲ ਕੀਤਾ? : ਟਿਵਾਣਾ

ਜੇਕਰ ਭਗਵੰਤ ਮਾਨ 5 ਸਾਲਾਂ ਤੋਂ ਚੁਟਕਲੇ ਸੁਣਾ ਰਹੇ ਨੇ ਤਾਂ ਭਾਜਪਾ ਨੇ 14 ਸਾਲਾਂ ਵਿਚ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਕਿਹੜੇ ਮਸਲੇ ਨੂੰ ਹੱਲ ਕੀਤਾ? : ਟਿਵਾਣਾ

Oct 23, 2026 02:30 PM (Asia/Kolkata)

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਮੰਗਤ ਸਿੰਘ ਸੈਦਪੁਰ) “ਪੰਜਾਬ ਸੂਬੇ ਤੇ ਇਥੋ ਦੀ ਸਰਜਮੀਨ ਨੇ ਬੀਤੇ 79 ਸਾਲਾਂ ਵਿਚ ਇੰਡੀਆ ਦੇ ਨਿਵਾਸੀਆ ਨੂੰ ਸੈਟਰ ਪੂਲ ਵਿਚ ਸਭ ਤੋ ਵੱਧ ਕਣਕ ਤੇ ਚੌਲ ਦੇ ਕੇ ਢਿੱਡ ਭਰਦੇ ਆ ਰਹੇ ਹਨ । ਇਸ ਤੋ ਇਲਾਵਾ ਮੁਲਕ ਦੀਆਂ ਸਰਹੱਦਾਂ ਉਤੇ ਵੱਡੀ ਗਿਣਤੀ ਵਿਚ ਸ਼ਹਾਦਤਾਂ ਤੇ ਕੁਰਬਾਨੀਆ ਦੇ ਕੇ ਦੁਸਮਣ ਲਈ ਕੰਧ ਬਣਕੇ ਰੱਖਿਆ ਕਰਦੇ ਆ ਰਹੇ ਹਨ । ਫਿਰ ਆਪਣੀ ਸਰਜਮੀਨ ਦੀ ਸਰਬੱਤ ਦੇ ਭਲੇ ਵਾਲੀ ਸੋਚ ਅਧੀਨ ਮੁਲਕ ਨਿਵਾਸੀਆ ਦੀ ਹਰ ਔਕੜ ਭਾਵੇ ਉਹ ਕੁਦਰਤੀ ਆਫਤ ਹੋਵੇ ਜਾਂ ਅੰਦਰੂਨੀ...

ਪੰਡਿਤ ਰਾਜੇਸ਼ ਭਾਰਗਵ ਭਾਜਪਾ ਵਿਚ ਹੋਏ ਸ਼ਾਮਲ,ਪ੍ਰਦੀਪ ਠਾਕੁਰ ਨੇ ਕੀਤਾ ਸਨਮਾਨਿਤ

ਪੰਡਿਤ ਰਾਜੇਸ਼ ਭਾਰਗਵ ਭਾਜਪਾ ਵਿਚ ਹੋਏ ਸ਼ਾਮਲ,ਪ੍ਰਦੀਪ ਠਾਕੁਰ ਨੇ ਕੀਤਾ ਸਨਮਾਨਿਤ

Oct 23, 2026 11:45 AM (Asia/Kolkata)

ਕਪੂਰਥਲਾ 23 ਅਕਤੂਬਰ ਗੌਰਵ ਮੜੀਆ  ਭਾਜਪਾ ਦੇ ਨਵਨਿਯੁਕਤ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਦੇ ਵਲੋਂ ਆਪਣੀ ਨਿਯੁਕਤੀ ਦੇ ਬਾਅਦ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਮੋਦੀ ਸਰਕਾਰ ਤੇ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਲਗਾਤਾਰ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।ਇਸ ਮੁਹਿੰਮ ਦੇ ਤਹਿਤ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਮਜ਼ਬੂਤੀ ਮਿਲੀ,ਜਦੋਂ ਕਈ ਸ਼ਹਿਰ ਦੇ ਸਮਾਜ ਸੇਵਕ ਪੰਡਿਤ ਰਾਜੇਸ਼ ਭਾਰਗਵ ਨੇ ਭਾਜਪਾ ਵਿੱਚ...

ਭਲਕੇ ਮਾਨਸਾ ਪੁੱਜਣਗੇ ਰਾਕੇਸ਼ ਟਿਕੈਤ, ਪਰਮਿੰਦਰ ਝੋਟੇ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ 'ਚ ਹੋਣਗੇ ਸ਼ਾਮਲ

ਭਲਕੇ ਮਾਨਸਾ ਪੁੱਜਣਗੇ ਰਾਕੇਸ਼ ਟਿਕੈਤ, ਪਰਮਿੰਦਰ ਝੋਟੇ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨੇ 'ਚ ਹੋਣਗੇ ਸ਼ਾਮਲ

Oct 23, 2026 11:32 AM (Asia/Kolkata)

ਚੰਡੀਗੜ੍ਹ, ਮਾਛੀਵਾੜਾ ਸਾਹਿਬ , ਨਜ਼ਰਾਨਾ ਟਾਈਮਜ ਬਿਊਰੋ - ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ 24 ਅਕਤੂਬਰ ਨੂੰ ਮਾਨਸਾ ਪਹੁੰਚ ਕੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਚੱਲ ਰਹੇ ਮੋਰਚੇ ’ਚ ਸ਼ਮੂਲੀਅਤ ਕਰਨਗੇ। ਉਹ ਦੁਪਹਿਰ 12 ਵਜੇ ਦੇ ਲਗਭਗ ਮਾਨਸਾ ਪਹੁੰਚਣਗੇ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦਿੱਤੀ। ਇਸ ਦੌਰਾਨ ਲੱਖੋਵਾਲ ਨੇ ਕਿਹਾ ਕਿ ਪੰਜਾਬ ’ਚ ਨਸ਼ਿਆਂ ਦੀ ਸਮੱਸਿਆ...

ਝੋਟਾ ਕਤਲ ਮਾਮਲੇ ’ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ, ਕਾਂਗਰਸ ਵਿਧਾਇਕਾਂ ਵੱਲੋਂ ਵਾਕਆਊਟ

ਝੋਟਾ ਕਤਲ ਮਾਮਲੇ ’ਤੇ ਪੰਜਾਬ ਵਿਧਾਨ ਸਭਾ ਵਿੱਚ ਹੰਗਾਮਾ, ਕਾਂਗਰਸ ਵਿਧਾਇਕਾਂ ਵੱਲੋਂ ਵਾਕਆਊਟ

Oct 23, 2026 11:03 AM (Asia/Kolkata)

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੇ ਦੂਜੇ ਦਿਨ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਂਗਰਸ ਵਿਧਾਇਕਾਂ ਨੇ ਰੋਸ ਵਜੋਂ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ।ਹੰਗਾਮੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਅਤੇ ਸਦਨ ਦੀ ਮਰਿਆਦਾ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਸਬੰਧਤ ਮੰਤਰੀ ਨੂੰ ਜਵਾਬ ਦੇਣ ਲਈ ਕਹਿੰਦਿਆਂ ਕਾਰਵਾਈ ਸੁਚਾਰੂ ਢੰਗ ਨਾਲ...

ਨਾਰਵੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ

ਨਾਰਵੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ

Oct 23, 2026 05:30 AM (Asia/Kolkata)

ਚਾਰ ਦਿਨਾਂ ਦੇ ਨਾਰਵੇ ਦੌਰੇ ਮੌਕੇ, ਓਸਲੋ ਵਿਖੇ ਗੁਰਮਤਿ ਸਮਾਗਮ ’ਚ ਸ਼ਮੂਲੀਅਤ ਤੇ ਸਥਾਨਕ ਸਿੱਖ ਸੰਗਤ ਨਾਲ ਕਰਨਗੇ ਵਿਚਾਰਾਂਓਸਲੋ, ਨਾਰਵੇ, 23 ਅਕਤੂਬਰ- ਬਿੰਦਰ ਸਿੰਘ ਕੁੜੀ ਕਲਾਂ /ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਨਾਰਵੇ ਦੇ ਦੌਰੇ ਉੱਤੇ ਬੀਤੀ ਰਾਤ ਓਸਲੋ ਪੁੱਜੇ। ਨਾਰਵੇ ਦੀ ਸਿੱਖ ਸੰਗਤ ਨੇ ਓਸਲੋ ਹਵਾਈ...

ਬਰੂਕ ਦੇ ਰਿਕਾਰਡ ਦੋਹਰੇ ਸੈਂਕੜੇ ’ਤੇ ਭਾਰੀ ਪਿਆ ਸ੍ਰੀਲੰਕਾ, 430 ਦੌੜਾਂ ਦਾ ਟੀਚਾ ਹਾਸਲ ਕਰਕੇ ਇੰਗਲੈਂਡ ਨੂੰ ਹਰਾਇਆ

ਬਰੂਕ ਦੇ ਰਿਕਾਰਡ ਦੋਹਰੇ ਸੈਂਕੜੇ ’ਤੇ ਭਾਰੀ ਪਿਆ ਸ੍ਰੀਲੰਕਾ, 430 ਦੌੜਾਂ ਦਾ ਟੀਚਾ ਹਾਸਲ ਕਰਕੇ ਇੰਗਲੈਂਡ ਨੂੰ ਹਰਾਇਆ

Oct 23, 2026 05:30 AM (Asia/Kolkata)

ਰਾਵਲਪਿੰਡੀ, 22 ਅਕਤੂਬਰ 2026 (ਨਜ਼ਰਾਨਾ ਟਾਈਮਜ਼): ਸ੍ਰੀਲੰਕਾ ਨੇ ਵੀਰਵਾਰ ਨੂੰ ਪਾਕਿਸਤਾਨ ਵਿੱਚ ਚੱਲ ਰਹੀ ਇੱਕ ਰੋਜ਼ਾ ਤਿਕੋਣੀ ਲੜੀ ਵਿੱਚ ਇੰਗਲੈਂਡ ਨੂੰ ਦੋ ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਹੈਰੀ ਬਰੂਕ ਦੇ ਰਿਕਾਰਡ ਦੋਹਰੇ ਸੈਂਕੜੇ ਦੇ ਬਾਵਜੂਦ ਸ੍ਰੀਲੰਕਾ ਨੇ 430 ਦੌੜਾਂ ਦਾ ਵਿਸ਼ਾਲ ਟੀਚਾ ਇੱਕ ਗੇਂਦ ਬਾਕੀ ਰਹਿੰਦਿਆਂ ਹਾਸਲ ਕਰ ਲਿਆ।ਰਾਵਲਪਿੰਡੀ ਕ੍ਰਿਕਟ ਸਟੇਡੀਅਮ ਵਿੱਚ ਜਨਿਥ ਲਿਯਾਨਾਗੇ ਨੇ ਆਖ਼ਰੀ ਓਵਰ ਦੀ ਪੰਜਵੀਂ ਗੇਂਦ ’ਤੇ ਛੱਕਾ ਮਾਰ ਕੇ ਸ੍ਰੀਲੰਕਾ ਨੂੰ ਜਿੱਤ ਦਿਵਾਈ।...

  • Previous
  • 1
  • Next
Loading…
Loading the web debug toolbar…
Attempt #