24 August 2025 ਦੀਆਂ ਖ਼ਬਰਾਂ

10 published stories
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਲਗਾਇਆ ਲੰਗਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਲਗਾਇਆ ਲੰਗਰ

Aug 25, 2025 05:03 AM (Asia/Kolkata)

ਅੰਮ੍ਰਿਤਸਰ, 24 ਅਗਸਤ ( ਨਜ਼ਰਾਨਾ ਟਾਈਮਜ ਬਿਊਰੋ )  ਅੱਜ ਸ੍ਰੀ ਅੰਮ੍ਰਿਤਸਰ 'ਚ ਮੈਡੀਕਲ ਐਸੋਸੀਏਸ਼ਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਕੱਟੜਾ ਸ਼ੇਰ ਸਿੰਘ ਵਿਖੇ ਲੰਗਰ ਲਾਇਆ ਗਿਆ। ਲੰਗਰ ਵਿੱਚ ਕੜੀ ਚੌਲ ਅਤੇ ਕੜਾਹ ਪ੍ਰਸ਼ਾਦ ਸੰਗਤਾਂ ਵਿੱਚ ਭਰਪੂਰ ਵਰਤਾਇਆ ਗਿਆ। ਅੰਮ੍ਰਿਤਸਰ ਦੀ ਮੈਡੀਕਲ ਰੀਪ੍ਰਜੈਂਟੇਟਿਵ ਐਸੋਸੀਏਸ਼ਨ ਵੱਲੋਂ ਸਭ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਭਾਈ ਭੁਪਿੰਦਰ ਸਿੰਘ...

ਪਹਿਲੇ ਪ੍ਰਕਾਸ਼ ਪੁਰਬ 'ਤੇ ਅਰਦਾਸ

ਪਹਿਲੇ ਪ੍ਰਕਾਸ਼ ਪੁਰਬ 'ਤੇ ਅਰਦਾਸ

Aug 25, 2025 01:32 AM (Asia/Kolkata)

ਪਹਿਲੇ ਪ੍ਰਕਾਸ਼ ਪੁਰਬ 'ਤੇ ਅਰਦਾਸ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਅਰਦਾਸ ਕਰੋ ਕਿ "ਹੇ ਸੱਚੇ ਪਾਤਸ਼ਾਹ ਜੀ! ਸਾਨੂੰ ਬਾਣੀ-ਬਾਣੇ 'ਚ ਪ੍ਰਪੱਕ ਕਰੋ, ਦ੍ਰਿੜਤਾ ਅਤੇ ਦਲੇਰੀ ਬਖ਼ਸ਼ੋ, ਅਸੀਂ ਸਿੱਖੀ ਪ੍ਰਚਾਰ ਅਤੇ ਕੌਮੀ ਘਰ ਲਈ ਸੇਵਾਵਾਂ ਨਿਭਾਉਂਦੇ ਰਹੀਏ, ਬੰਦੀ ਸਿੰਘਾਂ ਦੀ ਜਲਦ ਰਿਹਾਈ ਹੋਵੇ ਅਤੇ ਕੌਮ ਵਿੱਚੋਂ ਪਤਿਤਪੁਣਾ ਤੇ ਨਸ਼ਾ ਖ਼ਤਮ ਹੋਵੇ, ਘਰ-ਘਰ ਵਿੱਚ ਗੁਰਬਾਣੀ ਦੀਆਂ ਗੂੰਜਾਂ ਪੈਣ, ਹਰ ਸਿੱਖ ਨਿਰਭਉ ਅਤੇ ਨਿਰਵੈਰ ਹੋਵੇ, ਸਰਬੱਤ ਦਾ ਭਲਾ ਅਤੇ ਸਾਂਝੀਵਾਲਤਾ...

ਬ੍ਰਹਮਪੁਰਾ ਵਲੋਂ ਅਮਰੀਕਾ ਵਿੱਚ ਪੰਜਾਬੀ ਨੌਜਵਾਨ ਹਰਜਿੰਦਰ ਸਿੰਘ ਲਈ ਮੰਗਿਆ ਹਮਦਰਦੀ ਭਰਿਆ ਇਨਸਾਫ਼

ਬ੍ਰਹਮਪੁਰਾ ਵਲੋਂ ਅਮਰੀਕਾ ਵਿੱਚ ਪੰਜਾਬੀ ਨੌਜਵਾਨ ਹਰਜਿੰਦਰ ਸਿੰਘ ਲਈ ਮੰਗਿਆ ਹਮਦਰਦੀ ਭਰਿਆ ਇਨਸਾਫ਼

Aug 25, 2025 01:18 AM (Asia/Kolkata)

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਹਰਜਿੰਦਰ ਸਿੰਘ ਦੇ ਮਾਮਲੇ ਵਿੱਚ ਮਨੁੱਖੀ ਆਧਾਰ 'ਤੇ ਨਿਰਪੱਖ ਨਿਆਂ ਦੀ ਅਪੀਲ, ਭਾਰਤ ਸਰਕਾਰ ਤੁਰੰਤ ਦਖਲ ਦੇਵੇ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,24 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅਮਰੀਕਾ ਦੇ ਫਲੋਰੀਡਾ ਵਿੱਚ ਹੋਏ ਦਰਦਨਾਕ ਟਰੱਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ,ਉਨ੍ਹਾਂ ਇਸ ਮਾਮਲੇ ਵਿੱਚ ਗ੍ਰਿਫ਼ਤਾਰ...

ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਗਰੀਬਾਂ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦਿੱਤਾ ਜਾਵੇਗਾ-ਕੈਬਨਿਟ ਮੰਤਰੀ ਲਾਲਜੀਤ ਭੁੱਲਰ

ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੀਮਤ ‘ਤੇ ਗਰੀਬਾਂ ਹਿੱਸੇ ਦਾ ਰਾਸ਼ਨ ਖੋਹਣ ਨਹੀਂ ਦਿੱਤਾ ਜਾਵੇਗਾ-ਕੈਬਨਿਟ ਮੰਤਰੀ ਲਾਲਜੀਤ ਭੁੱਲਰ

Aug 25, 2025 01:15 AM (Asia/Kolkata)

ਪੰਜਾਬ ਦੇ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਨੂੰ ਰਾਸ਼ਨ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਕੇਂਦਰ ਦੀ ਭਾਜਪਾ ਸਰਕਾਰ-ਲਾਲਜੀਤ ਭੁੱਲਰ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,24 ਅਗਸਤ ਕੈਬਨਿਟ ਮੰਤਰੀ ਪੰਜਾਬ ਸ.ਲਾਲਜੀਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਮੀਡੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ, ਪੰਜਾਬ ਦੇ ਲੱਗਭੱਗ 55 ਲੱਖ ਲੋੜਵੰਦ ਤੇ ਗਰੀਬ ਲੋਕਾਂ ਨੂੰ ਰਾਸ਼ਨ ਤੋਂ ਵਾਂਝਾ ਕਰਨਾ ਚਾਹੁੰਦੀ ਹੈ, ਪ੍ਰੰਤੂ ਮੁੱਖ ਮੰਤਰੀ ਸ...

ਪਿੰਡ ਖੁੱਡਾ ਵਿਖੇ ਵਰ੍ਹਦੇ ਮੀਂਹ 'ਚ ਸਜਾਇਆ ਨਗਰ ਕੀਰਤਨ, ਸ਼ਬਦ ਗੁਰੂ ਦੇ ਲੜ ਲੱਗਣ ਸੰਗਤਾਂ : ਜਥੇਦਾਰ ਜਗਜੀਤ ਸਿੰਘ ਨਿਹੰਗ

ਪਿੰਡ ਖੁੱਡਾ ਵਿਖੇ ਵਰ੍ਹਦੇ ਮੀਂਹ 'ਚ ਸਜਾਇਆ ਨਗਰ ਕੀਰਤਨ, ਸ਼ਬਦ ਗੁਰੂ ਦੇ ਲੜ ਲੱਗਣ ਸੰਗਤਾਂ : ਜਥੇਦਾਰ ਜਗਜੀਤ ਸਿੰਘ ਨਿਹੰਗ

Aug 25, 2025 01:12 AM (Asia/Kolkata)

ਹੁਸ਼ਿਆਰਪੁਰ, 24 ਅਗਸਤ , ਨਜ਼ਰਾਨਾ ਟਾਈਮਜ ਬਿਊਰੋ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਖੁੱਡਾ ਦੇ ਗੁਰਦੁਆਰਾ ਸਿੰਘ ਸਭਾ ਵੱਡੀ ਬੋਹੜ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਭਾਵੇਂ ਭਾਰੀ ਮੀਂਹ ਪੈ ਰਿਹਾ ਸੀ ਪਰ ਫਿਰ ਵੀ ਗੁਰੂ ਪਿਆਰ ਵਿੱਚ ਭਿੱਜੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਪਿੰਡ ਦੀਆਂ ਸੜਕਾਂ ਉੱਤੇ ਅਦਬ-ਸਤਿਕਾਰ, ਸ਼ਰਧਾ-ਭਾਵਨਾ ਤੇ ਬੜੇ ਉਤਸ਼ਾਹ ਸਹਿਤ...

ਸਮਾਜ ਸੇਵੀ ਜਸਵੰਤ ਸਿੰਘ ਮਿੰਟੂ ਕੈਨੇਡਾ ਵਲੋਂ ਭੇਜੀ ਸਹਾਇਤਾ ਰਾਸ਼ੀ ਨਾਲ ਕਿਸਾਨਾਂ ਨੂੰ ਪਸ਼ੂਆਂ ਲਈ ਦਿੱਤਾ ਚਾਰਾ

ਸਮਾਜ ਸੇਵੀ ਜਸਵੰਤ ਸਿੰਘ ਮਿੰਟੂ ਕੈਨੇਡਾ ਵਲੋਂ ਭੇਜੀ ਸਹਾਇਤਾ ਰਾਸ਼ੀ ਨਾਲ ਕਿਸਾਨਾਂ ਨੂੰ ਪਸ਼ੂਆਂ ਲਈ ਦਿੱਤਾ ਚਾਰਾ

Aug 25, 2025 12:04 AM (Asia/Kolkata)

ਸਰਕਾਰ ਕੋਲੋਂ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਜ਼ਲਦ ਮੁਆਵਜ਼ਾ ਦੇਣ ਦੀ ਕੀਤੀ ਮੰਗ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,24 ਅਗਸਤ ਇਲਾਕੇ ਦੇ ਮੰਡ ਖੇਤਰ ਦੇ ਪਿੰਡ ਪਿਛਲੇ ਕਈ ਦਿਨਾਂ ਤੋਂ ਦਰਿਆਈ ਪਾਣੀ ਦੀ ਮਾਰ ਝੱਲ ਰਹੇ ਹਨ।ਦਰਿਆ ਵਿੱਚ ਪਾਣੀ ਦੇ ਪੱਧਰ 'ਚ ਹੋਏ ਵਾਧੇ ਕਾਰਨ ਜਿਥੇ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਕੇ ਖ਼ਰਾਬ ਹੋ ਗਈਆਂ ਹਨ ਉਥੇ ਹੀ ਪ੍ਰਭਾਵਿਤ ਕਿਸਾਨਾਂ ਨੂੰ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕਰਨਾ ਵੀ ਮੁਸ਼ਕਲ ਹੋ ਗਿਆ ਹੈ।ਕਿਸਾਨਾਂ ਦੀਆਂ ਵਧ ਰਹੀਆਂ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

Aug 24, 2025 11:57 PM (Asia/Kolkata)

ਜਥੇਦਾਰ ਗੜਗੱਜ ਵੱਲੋਂ ਵਿਦੇਸ਼ਾਂ ’ਚ ਗੁਰਦੁਆਰਾ ਪ੍ਰਬੰਧਕਾਂ ਨੂੰ ਸੰਗਤ ’ਤੇ ਰੋਕ ਲਗਾਉਣ ਦੀਆਂ ਗ਼ੈਰ-ਸਿਧਾਂਤਕ ਕਾਰਵਾਈਆਂ ਨਾ ਕਰਨ ਦੀ ਅਪੀਲ ਅੰਮ੍ਰਿਤਸਰ, 24 ਅਗਸਤ-, ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਆਪਣੇ ਸੁਨੇਹੇ ਵਿੱਚ ਸਮੂਹ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਮੌਕੇ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਤੇ ਉੱਥੋਂ ਦੀਆਂ ਗੁਰਦੁਆਰਾ...

ਪੰਜਾਬੀ ਫਿਲਮ ਇੰਡਸਟਰੀ ਸ਼ੋਕ ਵਿੱਚ, ਜਸਵਿੰਦਰ ਭੱਲਾ ਨਹੀਂ ਰਹੇ

ਪੰਜਾਬੀ ਫਿਲਮ ਇੰਡਸਟਰੀ ਸ਼ੋਕ ਵਿੱਚ, ਜਸਵਿੰਦਰ ਭੱਲਾ ਨਹੀਂ ਰਹੇ

Aug 24, 2025 06:20 AM (Asia/Kolkata)

ਪੰਜਾਬੀ ਸਿਨੇਮਾ ਵਿੱਚ ਸ਼ੋਕ: ਕਾਮੇਡੀਅਨ-ਅਦਾਕਾਰ ਜਸਵਿੰਦਰ ਭੱਲਾ 65 ਸਾਲ ਦੀ ਉਮਰ ਵਿੱਚ ਦੇਹਾਂਤ ਮੋਹਾਲੀ, 23 ਅਗਸਤ ਨਜ਼ਰਾਨਾ ਟਾਈਮਜ਼ ਨੈੱਟਵਰਕ ਪੰਜਾਬੀ ਫਿਲਮ ਇੰਡਸਟਰੀ ਅੱਜ ਵੱਡੇ ਦੁੱਖ ਵਿੱਚ ਹੈ ਕਿਉਂਕਿ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਡਾ. ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਅੰਤਿਮ ਸਾਹ ਲਏ। 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਵਿੱਚ ਜਨਮੇ ਭੱਲਾ ਨੇ ਆਪਣਾ ਕਰੀਅਰ 1988 ਵਿੱਚ 'ਛਣਕਾਟਾ 88' ਨਾਲ...

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Aug 24, 2025 06:04 AM (Asia/Kolkata)

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ ਚੰਡੀਗੜ੍ਹ, 23 ਅਗਸਤ ਨਜ਼ਰਾਨਾ ਟਾਈਮਜ਼ ਬਿਊਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ ਧਮਾਕਾ ਹੋਣ ਨਾਲ ਦੋ ਵਿਅਕਤੀਆਂ ਦੀ...

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਦਾਣਾ ਮੰਡੀ ਤਰਨਤਾਰਨ ਵਿਖੇ ਆੜ੍ਹਤੀਆਂ ਨਾਲ ਮੀਟਿੰਗ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਦਾਣਾ ਮੰਡੀ ਤਰਨਤਾਰਨ ਵਿਖੇ ਆੜ੍ਹਤੀਆਂ ਨਾਲ ਮੀਟਿੰਗ

Aug 24, 2025 05:49 AM (Asia/Kolkata)

ਆੜ੍ਹਤੀਆਂ,ਕਿਸਾਨਾਂ ਤੇ ਮਜ਼ਦੂਰਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਾ ਦਿੱਤਾ ਭਰੋਸਾ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,23 ਅਗਸਤ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੇਂਦਰ ਸਰਕਾਰ ਕੋਲੋਂ ਆੜ੍ਹਤੀਆਂ ਦੀ ਢਾਈ ਫੀਸਦੀ ਦਾਮੀ ਜਲਦੀ ਹੀ ਲੈ ਕੇ ਦਿੱਤੀ ਜਾਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਤੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਲਾਲਜੀਤ ਸਿੰਘ ਭੁੱਲਰ ਨੇ ਦਾਣਾ ਮੰਡੀ ਤਰਨਤਾਰਨ ਵਿਖੇ...

  • Previous
  • 1
  • Next
Loading…
Loading the web debug toolbar…
Attempt #