24 September 2025 ਦੀਆਂ ਖ਼ਬਰਾਂ

12 published stories
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਚੰਦਰਪੁਰ ਤੋਂ ਕਰੀਮ ਨਗਰ ਤੇਲੰਗਾਨਾ ਲਈ ਰਵਾਨਾ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਚੰਦਰਪੁਰ ਤੋਂ ਕਰੀਮ ਨਗਰ ਤੇਲੰਗਾਨਾ ਲਈ ਰਵਾਨਾ

Sep 25, 2025 03:21 AM (Asia/Kolkata)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅੰਮ੍ਰਿਤਸਰ, 24 ਸਤੰਬਰ ਜੁਗਰਾਜ ਸਿੰਘ ਸੰਧੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਦਰਪੁਰ ਤੋਂ ਕਰੀਮ ਨਗਰ ਤੇਲੰਗਾਨਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ...

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

Sep 25, 2025 03:14 AM (Asia/Kolkata)

ਅੰਮ੍ਰਿਤਸਰ, 24 ਸਤੰਬਰ ਜੁਗਰਾਜ ਸਿੰਘ ਸੰਧੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੋਹਾੜਕਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ...

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਦੇ ਬੱਚਿਆਂ ਲਈ ਪੀਣ ਵਾਲੇ ਪਾਣੀ ਸਮੇਤ ਖਾਣ ਵਾਲੀਆਂ ਵਸਤਾਂ ਭੇਜੀਆਂ

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਦੇ ਬੱਚਿਆਂ ਲਈ ਪੀਣ ਵਾਲੇ ਪਾਣੀ ਸਮੇਤ ਖਾਣ ਵਾਲੀਆਂ ਵਸਤਾਂ ਭੇਜੀਆਂ

Sep 25, 2025 03:07 AM (Asia/Kolkata)

ਅੰਮ੍ਰਿਤਸਰ, 24 ਸਤੰਬਰ ਜੁਗਰਾਜ ਸਿੰਘ ਸੰਧੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਹਰੜ ਕਲਾਂ ਅਤੇ ਲੱਖੂਵਾਲ ਦੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਪੀਣ ਲਈ ਪਾਣੀ ਅਤੇ ਖਾਣ ਦੀਆਂ ਵਸਤਾਂ ਅੱਜ ਸ੍ਰੀ ਦਰਬਾਰ ਸਾਹਿਬ ਤੋਂ ਭੇਜੀਆਂ ਗਈਆਂ ਹਨ। ਜਿਕਰਯੋਗ ਹੈ ਕਿ ਇੱਕ ਸਕੂਲ ਅਧਿਆਪਕ ਵੱਲੋਂ ਹੜ੍ਹ ਕਾਰਨ ਹੋਏ ਗੰਧਲੇ ਪਾਣੀ ਸਬੰਧੀ ਪੋਸਟ ਪਾ ਕੇ ਬੱਚਿਆਂ ਲਈ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿੱਚ ਆਉਣ ’ਤੇ ਪ੍ਰਧਾਨ...

ਏਆਈ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਨੂੰ ਰੋਕਣ ਲਈ ਸਰਕਾਰਾਂ ਠੋਸ ਕਾਰਵਾਈ ਕਰਨ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਏਆਈ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਸਮੱਗਰੀ ਨੂੰ ਰੋਕਣ ਲਈ ਸਰਕਾਰਾਂ ਠੋਸ ਕਾਰਵਾਈ ਕਰਨ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Sep 25, 2025 03:00 AM (Asia/Kolkata)

ਸ੍ਰੀ ਅੰਮ੍ਰਿਤਸਰ, 24 ਸਤੰਬਰ ਜੁਗਰਾਜਸਿੰਘ ਸੰਧੂ ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਤਕਨੀਕ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਗਾਤਾਰ ਬਣਾਈਆਂ ਜਾ ਰਹੀਆਂ ਇਤਰਾਜ਼ਯੋਗ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਨੂੰ ਇਸ ਵਰਤਾਰੇ ਨੂੰ ਰੋਕਣ ਲਈ ਠੋਸ ਕਾਰਵਾਈ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿਸ...

ਯੂਐਨਡੀਪੀ ਨੁਮਾਇੰਦਾ ਡਾ. ਸੈਮੂਅਲ ਰਿਜ਼ਕ ਨੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨਾਲ ਮੁਲਾਕਾਤ ਕੀਤੀ

ਯੂਐਨਡੀਪੀ ਨੁਮਾਇੰਦਾ ਡਾ. ਸੈਮੂਅਲ ਰਿਜ਼ਕ ਨੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨਾਲ ਮੁਲਾਕਾਤ ਕੀਤੀ

Sep 25, 2025 02:50 AM (Asia/Kolkata)

ਲਾਹੌਰ, 24 ਸਤੰਬਰ: ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂਐਨਡੀਪੀ) ਦੇ ਰਿਹਾਇਸ਼ੀ ਨੁਮਾਇੰਦੇ ਡਾ. ਸੈਮੂਅਲ ਰਿਜ਼ਕ ਨੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਅਤੇ HR&MA ਵਿਭਾਗ ਦੇ ਮੁਖੀ ਸਰਦਾਰ ਰਮੇਸ਼ ਸਿੰਘ ਅਰੋੜਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਡਾ. ਰਿਜ਼ਕ ਨੇ ਮਨੁੱਖੀ ਅਧਿਕਾਰ, ਘੱਟ ਗਿਣਤੀ ਹੱਕਾਂ ਅਤੇ ਲਿੰਗ ਸੰਵੇਦਨਸ਼ੀਲ ਅਮਨ ਸਥਾਪਨਾ ਮੁਹਿੰਮਾਂ ਵਿੱਚ ਪੰਜਾਬ ਸਰਕਾਰ ਦੀ ਭੂਮਿਕਾ ਲਈ ਧੰਨਵਾਦ ਕੀਤਾ। ਉਹਨਾਂ ਨੇ ਹਾਲੀਆ ਬਾੜ੍ਹ ਕਾਰਨ ਹੋਈ ਜਾਨੀ-ਮਾਲੀ ਨੁਕਸਾਨ, ਖਾਸ ਕਰਕੇ...

ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ 'ਵਿਸ਼ਵ ਪੰਜਾਬੀ ਦਿਵਸ' ਦੇ ਰੂਪ 'ਚ ਮਨਾਇਆ

ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ 'ਵਿਸ਼ਵ ਪੰਜਾਬੀ ਦਿਵਸ' ਦੇ ਰੂਪ 'ਚ ਮਨਾਇਆ

Sep 25, 2025 02:19 AM (Asia/Kolkata)

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,24 ਸਤੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖ਼ੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਅਗਵਾਈ ਹੇਠ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਦਿਵਸ ਨੂੰ 'ਵਿਸ਼ਵ ਪੰਜਾਬੀ ਦਿਵਸ' ਦੇ ਰੂਪ ਵਿੱਚ ਮਨਾਇਆ ਗਿਆ।ਜਿਸ ਵਿੱਚ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ.ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਬਾਰੇ ਜਾਣਕਾਰੀ ਦਿੱਤੀ ਤੇ ਬਾਬਾ ਸ਼ੇਖ ਫ਼ਰੀਦ ਜੀ ਦੇ ਪੰਜਾਬੀ ਸਾਹਿਤ ਵਿੱਚ ਪਾਏ...

ਬਲਾਕ ਚੋਹਲਾ ਸਾਹਿਬ ਵਿਖੇ ਲਿੰਕ ਵਰਕਰ ਸਕੀਮ ਅਧੀਨ ਜਾਗਰੂਕਤਾ ਵਰਕਸ਼ਾਪ ਆਯੋਜਿਤ

ਬਲਾਕ ਚੋਹਲਾ ਸਾਹਿਬ ਵਿਖੇ ਲਿੰਕ ਵਰਕਰ ਸਕੀਮ ਅਧੀਨ ਜਾਗਰੂਕਤਾ ਵਰਕਸ਼ਾਪ ਆਯੋਜਿਤ

Sep 25, 2025 02:14 AM (Asia/Kolkata)

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,24 ਸਤੰਬਰ ਲਿੰਕ ਵਰਕਰ ਸਕੀਮ ਅਧੀਨ ਇੱਕ ਸੰਵੇਦਨਸ਼ੀਲਤਾ ਵਰਕਸ਼ਾਪ ਬਲਾਕ ਚੋਹਲਾ ਸਾਹਿਬ ਵਿੱਚ ਆਯੋਜਿਤ ਕੀਤੀ ਗਈ।ਜਿਸ ਵਿੱਚ ਐਚਆਈਵੀ/ਏਡਜ਼ ਬਾਰੇ ਜਾਗਰੂਕਤਾ 'ਤੇ ਖਾਸ ਧਿਆਨ ਦਿੱਤਾ ਗਿਆ।ਇਸ ਵਰਕਸ਼ਾਪ ਦਾ ਸੰਜੋਸ ਗੁਰਪ੍ਰੀਤ ਸਿੰਘ (ਡੀਆਰਪੀ) ਅਤੇ ਦਿਵਿਆ ਕਾਲੀਆ (ਰਿਸੋਰਸ ਪਰਸਨ) ਵੱਲੋਂ ਕੀਤਾ ਗਿਆ।ਇਸ ਮੌਕੇ 'ਤੇ ਚੋਹਲਾ ਸਾਹਿਬ ਦੇ ਸਰਪੰਚ ਕੇਵਲ ਕ੍ਰਿਸ਼ਨ,ਸਰਪੰਚ ਸਰਬਜੀਤ ਸਿੰਘ,ਸਰਪੰਚ ਗੁਰਤੇਜ ਸਿੰਘ, ਪੰਚਾਇਤ ਮੈਂਬਰਾਂ ਅਤੇ ਆਸ਼ਾ ਵਰਕਰਾਂ ਸਮੇਤ ਕੁੱਲ 41...

ਤਰਨ ਤਾਰਨ ਚੋਣ: ਭਾਈ ਸੰਦੀਪ ਸਿੰਘ ਸੰਨੀ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਦੀ ਅਪੀਲ

ਤਰਨ ਤਾਰਨ ਚੋਣ: ਭਾਈ ਸੰਦੀਪ ਸਿੰਘ ਸੰਨੀ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਦੀ ਅਪੀਲ

Sep 25, 2025 02:02 AM (Asia/Kolkata)

ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੂੰ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਕੇ ਭਾਰੀ ਬਹੁਮੱਤ ਨਾਲ ਜਿਤਾਇਆ ਜਾਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅੰਮ੍ਰਿਤਸਰ, 24 ਸਤੰਬਰ ਜੁਗਰਾਜ ਸਿੰਘ ਸੰਧੂ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੇ ਸਿੱਖ ਕੌਮ ਦੇ ਦੁਸ਼ਮਣ ਫ਼ਿਰਕੂ ਹਿੰਦੂਤਵੀ ਸੁਧੀਰ ਸੂਰੀ ਅਤੇ ਬੁੱਚੜ...

ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਡਾ. ਕੰਵਲਜੀਤ ਕੌਰ ਨੇ ਪਾਕਿਸਤਾਨ ਨੂੰ ਗੁਜਰਾਂਵਾਲਾ 'ਚ ਮਹਾਂ  ਸਿੰਘ ਦੀ ਇਤਿਹਾਸਕ ਸਮਾਧ ਦੀ ਬਹਾਲੀ ਦੀ ਕੀਤੀ ਅਪੀਲ, ਬਾਰਿਸ਼ ਕਾਰਨ ਹੋਇਆ ਸੀ ਅੰਸ਼ਿਕ ਨੁਕਸਾਨ

ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਡਾ. ਕੰਵਲਜੀਤ ਕੌਰ ਨੇ ਪਾਕਿਸਤਾਨ ਨੂੰ ਗੁਜਰਾਂਵਾਲਾ 'ਚ ਮਹਾਂ ਸਿੰਘ ਦੀ ਇਤਿਹਾਸਕ ਸਮਾਧ ਦੀ ਬਹਾਲੀ ਦੀ ਕੀਤੀ ਅਪੀਲ, ਬਾਰਿਸ਼ ਕਾਰਨ ਹੋਇਆ ਸੀ ਅੰਸ਼ਿਕ ਨੁਕਸਾਨ

Sep 25, 2025 01:45 AM (Asia/Kolkata)

ਨਜ਼ਰਾਨਾ ਟਾਈਮਜ਼ ਦੇ  ਰਿਪੋਰਟਰ ਅਲੀ ਇਮਰਾਨ ਚੱਠਾ ਦੀ ਭਰੋਸੇਯੋਗ ਰਿਪੋਰਟ ਨੇ ਪਹਿਲੀ ਵਾਰ ਇਸ ਮੁੱਦੇ ਨੂੰ ਉਜਾਗਰ ਕੀਤਾ, ਜਿਸ ਨਾਲ ਦੁਨੀਆ ਭਰ 'ਚ ਫੈਲੀ ਚਿੰਤਾ ਚੰਡੀਗੜ੍ਹ, 24 ਸਤੰਬਰ, ਨਜ਼ਰਾਨਾ ਟਾਈਮਜ਼ ਬਿਊਰੋ   ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਗੁਜਰਾਂਵਾਲਾ ਦੇ ਸ਼ੇਰਾਂਵਾਲਾ ਬਾਗ ਵਿੱਚ ਸਥਿਤ ਮਹਾਂ  ਸਿੰਘ (ਮਹਾਰਾਜਾ ਰਣਜੀਤ ਸਿੰਘ ਦੇ ਪਿਤਾ) ਦੀ ਸਮਾਧ ਨੂੰ ਪਹੁੰਚੇ ਨੁਕਸਾਨ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। 1837 ਵਿੱਚ ਮਹਾਰਾਜਾ ਰਣਜੀਤ ਸਿੰਘ ਦੁਆਰਾ ਆਪਣੇ...

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ: ਮਾਂ ਅਤੇ ਬੱਚੇ ਦੀ ਸਿਹਤ ਲਈ ਇਕ ਮਹੱਤਵਪੂਰਨ ਕਦਮ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ: ਮਾਂ ਅਤੇ ਬੱਚੇ ਦੀ ਸਿਹਤ ਲਈ ਇਕ ਮਹੱਤਵਪੂਰਨ ਕਦਮ

Sep 25, 2025 12:47 AM (Asia/Kolkata)

 ਕਾਲਾ ਬੱਕਰਾ, 23 ਸਤੰਬਰ ,ਮਨਜਿੰਦਰ ਸਿੰਘ ਭੋਗਪੁਰ   ਸਿਵਲ ਸਰਜਨ ਜਲੰਧਰ ਡਾ. ਰਮਨ ਗੁੱਪਤਾ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਪਾਲ ਦੀ ਯੋਜ ਅਗਵਾਈ ਹੇਠ ਗਰਭਵਤੀ ਔਰਤਾਂ ਦੀ ਸਿਹਤ ਨੂੰ ਸੁਰੱਖਿਅਤ ਅਤੇ ਸੰਭਾਲਯੋਗ ਬਣਾਉਣ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ (PMSMA) ਦੇ ਤਹਿਤ ਕਮਿਊਨਿਟੀ ਹੈਲਥ ਸੈਂਟਰ ਕਾਲਾ ਬੱਕਰਾ ਵਿੱਚ ਵਿਸ਼ੇਸ਼ ਸਿਹਤ ਕੈਂਪ ਲਗਾਇਆ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਪਾਲ ਨੇ ਕਿਹਾ, "ਇਹ ਅਭਿਆਨ...

ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੂੰ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਕੇ ਭਾਰੀ ਬਹੁਮੱਤ ਨਾਲ ਜਿਤਾਇਆ ਜਾਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੂੰ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਕੇ ਭਾਰੀ ਬਹੁਮੱਤ ਨਾਲ ਜਿਤਾਇਆ ਜਾਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

Sep 24, 2025 11:19 PM (Asia/Kolkata)

ਅੰਮ੍ਰਿਤਸਰ, 24 ਸਤੰਬਰ ( ਨਜ਼ਰਾਨਾ ਟਾਈਮਜ ਬਿਊਰੋ ) ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਨੇ ਸਿੱਖ ਕੌਮ ਦੇ ਦੁਸ਼ਮਣ ਫ਼ਿਰਕੂ ਹਿੰਦੂਤਵੀ ਸੁਧੀਰ ਸੂਰੀ ਅਤੇ ਬੁੱਚੜ ਥਾਣੇਦਾਰ ਸੂਬਾ ਸਰਹੰਦ ਨੂੰ ਸੋਧ ਕੇ ਜੋ ਮਹਾਨ ਸੇਵਾ ਨਿਭਾਈ ਹੈ, ਇਸ ਘਾਲਣਾ ਦਾ ਸਤਿਕਾਰ ਕਰਦਿਆਂ ਸਿੱਖ ਕੌਮ ਨੂੰ ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਭਾਈ ਸੰਦੀਪ ਸਿੰਘ ਸੰਨੀ ਨੂੰ ਮੈਦਾਨ ਵਿੱਚ...

ਭਾਈ ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਦਬਾਅ ਪਾਉਣ ਦੀ ਕਾਰਗੁਜ਼ਾਰੀ ਨਿੰਦਣਯੋਗ- ਜਥੇਦਾਰ ਗੜਗੱਜ

ਭਾਈ ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਦਬਾਅ ਪਾਉਣ ਦੀ ਕਾਰਗੁਜ਼ਾਰੀ ਨਿੰਦਣਯੋਗ- ਜਥੇਦਾਰ ਗੜਗੱਜ

Sep 24, 2025 06:23 PM (Asia/Kolkata)

ਅੰਮ੍ਰਿਤਸਰ, 24 ਸਤੰਬਰ-ਜੁਗਰਾਜ ਸਿੰਘ ਸਰਹਾਲੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸ. ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਦਬਾਅ ਬਣਾਉਣ ਦੀ ਨੀਤੀ ਨੂੰ ਅਤਿ ਨਿੰਦਣਯੋਗ ਤੇ ਪੱਖਪਾਤ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ. ਸੰਦੀਪ ਸਿੰਘ ਵਿਰੁੱਧ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ ਉਸ ਬਾਰੇ ਆਪਣਾ ਪੱਖ ਰੱਖਣ ਲਈ ਉਸ ਨੂੰ ਕਿਸੇ...

  • Previous
  • 1
  • Next
Loading…
Loading the web debug toolbar…
Attempt #