ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਸੈਂਕੜੇ ਬੌੱਧ ਸੰਨਿਆਸੀ ਹੋਣਗੇ ਸ਼ਾਮਲ
ਨਵੀਂ ਦਿੱਲੀ ਨਜ਼ਰਾਨਾ ਟਾਈਮਜ਼ ਅਲੀ ਇਮਰਾਨ ਚੱਠਾ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਵਿੱਚ ਦੁਨੀਆ ਦੇ 40 ਦੇਸ਼ਾਂ ਤੋਂ 200 ਤੋਂ ਵੱਧ ਬੌੱਧ ਸੰਨਿਆਸੀ ਸ਼ਾਮਲ ਹੋਣਗੇ, ਜਿਨ੍ਹਾਂ ਦਾ ਮਕਸਦ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦੇਣਾ ਹੈ। ਇਹ ਜਾਣਕਾਰੀ ਅੰਤਰਰਾਸ਼ਟਰੀ ਬੌੱਧ ਸੰਘ (ਇੰਟਰਨੈਸ਼ਨਲ ਬੁੱਧਿਸਟ ਕਨਫੈਡਰੇਸ਼ਨ – IBC) ਵੱਲੋਂ ਅੱਜ ਭਾਰਤ ਮੰਡਪਮ ਵਿੱਚ ਦੂਜੇ ਗਲੋਬਲ ਬੌੱਧ ਸਮਿੱਟ ਦੌਰਾਨ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ।ਆਈਬੀਸੀ ਦੇ ਡਾਇਰੈਕਟਰ ਜਨਰਲ ਅਭਿਜੀਤ ਹਲਦਰ ਨੇ ਮੀਡੀਆ ਨਾਲ ਗੱਲਬਾਤ...