ਜਥੇਦਾਰ ਹਰਭੇਜ ਸਿੰਘ ਦੇ ਅਕਾਲ ਚਲਾਣੇ ਨਾਲ਼ ਬ੍ਰਹਮਪੁਰਾ ਪਰਿਵਾਰ ਤੇ ਅਕਾਲੀ ਦਲ ਨੂੰ ਵੱਡਾ ਘਾਟਾ
ਅਕਾਲੀ ਵਰਕਰਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀਰਾਕੇਸ਼ ਨਈਅਰ ਚੋਹਲਾਖਡੂਰ ਸਾਹਿਬ/ਤਰਨਤਾਰਨ,25 ਮਾਰਚਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਕੱਲ੍ਹਾ ਤੋਂ ਗੁਰੂ ਘਰ ਦੇ ਸੇਵਕ, ਧਾਰਮਿਕ,ਰਾਜਨੀਤਿਕ ਤੇ ਸੇਵਾ ਦੀ ਬਿਰਤੀ ਰੱਖਣ ਵਾਲੇ ਅਤੇ ਸਾਬਕਾ ਮੰਤਰੀ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਜ਼ਦੀਕੀ ਸਾਥੀ ਸਾਬਕਾ ਸਰਪੰਚ ਜਥੇਦਾਰ ਬਾਬਾ ਹਰਭੇਜ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ,ਜਿਸ ਤੋਂ ਬਾਅਦ ਉਹਨਾਂ ਦੇ ਅੰਤਿਮ ਸੰਸਕਾਰ ਮੌਕੇ ਇਲਾਕੇ ਦੀਆਂ ਪ੍ਰਮੁੱਖ...