25 October 2025 ਦੀਆਂ ਖ਼ਬਰਾਂ

8 published stories
ਤਰਨ ਤਾਰਨ ਉਪ ਚੋਣ ਲਈ 15 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ

ਤਰਨ ਤਾਰਨ ਉਪ ਚੋਣ ਲਈ 15 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ

Oct 26, 2025 01:29 AM (Asia/Kolkata)

ਤਰਨ ਤਾਰਨ , ਜੁਗਰਾਜ ਸਿੰਘ ਤਰਨ ਤਾਰਨ ਵਿਧਾਨ ਸਭਾ ਹਲਕੇ ਤੋਂ ਹੋ ਰਹੀ ਉਪ ਚੋਣ ਲਈ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਹੁਣ 15 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ।ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ 5 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ, ਜਿਸ ਤੋਂ ਬਾਅਦ ਹੁਣ ਹੇਠ ਲਿਖੇ ਉਮੀਦਵਾਰ ਚੋਣ ਮੈਦਾਨ ਵਿੱਚ ਹਨ 👇👇🔸 ਸ਼੍ਰੋਮਣੀ ਅਕਾਲੀ ਦਲ — ਸੁਖਵਿੰਦਰ ਕੌਰ 🔸 ਭਾਰਤੀ ਜਨਤਾ ਪਾਰਟੀ — ਹਰਜੀਤ ਸਿੰਘ...

ਪਾਕਿਸਤਾਨ ਤੇ ਮਿਸਰ ਵਿਚਕਾਰ ਰਣਨੀਤਿਕ ਤੇ ਆਰਥਿਕ ਸਹਿਯੋਗ ਮਜ਼ਬੂਤ ਕਰਨ ‘ਤੇ ਸਹਿਮਤੀ

ਪਾਕਿਸਤਾਨ ਤੇ ਮਿਸਰ ਵਿਚਕਾਰ ਰਣਨੀਤਿਕ ਤੇ ਆਰਥਿਕ ਸਹਿਯੋਗ ਮਜ਼ਬੂਤ ਕਰਨ ‘ਤੇ ਸਹਿਮਤੀ

Oct 26, 2025 01:05 AM (Asia/Kolkata)

ਕਾਇਰੋ (ਨਜ਼ਰਾਨਾ ਟਾਈਮਜ਼ ਬਿਊਰੋ | ਮਿਸਰ):ਫੀਲਡ ਮਾਰਸ਼ਲ ਸਯਦ ਆਸਿਮ ਮੁਨੀਰ, NI (M), HJ, ਪਾਕਿਸਤਾਨ ਦੇ ਆਰਮੀ ਚੀਫ਼ (COAS) ਨੇ ਮਿਸਰ ਦੇ ਰਾਸ਼ਟਰਪਤੀ ਮਹਾਮਹਿਮ ਅਬਦੁਲ ਫਤਾਹ ਅਲ-ਸੀਸੀ ਨਾਲ ਇਤਿਹਾਦੀਆ ਪ੍ਰੈਜ਼ੀਡੈਂਸ਼ਲ ਪੈਲੇਸ, ਕਾਇਰੋ ਵਿੱਚ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਦੋਵੇਂ ਨੇ ਦੁਪੱਖੀ ਸੰਬੰਧਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਪਾਕਿਸਤਾਨ ਤੇ ਮਿਸਰ ਵਿਚਾਲੇ ਲੰਬੇ ਸਮੇਂ ਤੋਂ ਚਲਦੇ ਆ ਰਹੇ ਦੋਸਤਾਨਾ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਵਾਅਦਾ ਕੀਤਾ।ਜਨਰਲ ਆਸਿਮ ਮੁਨੀਰ ਨੇ ਖੇਤਰ...

ਧਰਮੀ ਫ਼ੌਜੀਆਂ ਨੇ ਕੀਤੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

ਧਰਮੀ ਫ਼ੌਜੀਆਂ ਨੇ ਕੀਤੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

Oct 26, 2025 12:30 AM (Asia/Kolkata)

ਤਰਨ ਤਾਰਨ , ਜੁਗਰਾਜ ਸਿੰਘ ਸਰਹਾਲੀ ਅੱਜ ਜੂਨ 1984 ਦੇ ਧਰਮੀ ਫੌਜੀਆਂ (ਸਿੱਖ ਧਰਮੀ ਫੌਜੀ ਐਸੋਸੀਏਸ਼ਨ ਜੂਨ 1984 ਰਜਿ: ਦੇ ਪ੍ਰਧਾਨ ) ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।ਧਰਮੀ ਫੌਜੀਆਂ ਨੇ ਸ.ਬਾਦਲ ਨਾਲ ਖੁੱਲਕੇ ਵਿਚਾਰਾਂ ਕੀਤੀਆਂ। ਧਰਮੀ ਫੌਜੀਆਂ ਨੇ ਸ.ਬਾਦਲ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਤਰਨ ਤਾਰਨ ਦੀ ਜਿਮਨੀ ਲਈ ਧਰਮੀ ਫੌਜੀ ਪਰਿਵਾਰ ਨੂੰ ਉਮੀਦਵਾਰ ਬਣਾਇਆ ਹੈ। ਧਰਮੀ ਫੌਜੀਆਂ ਨੇ ਹਲਕਾ ਤਰਨ ਤਾਰਨ ਦੇ...

ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ ਵੱਲੋਂ ਭਾਜਪਾ ਉਮੀਦਵਾਰ ਹਰਜੀਤ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ

ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ ਵੱਲੋਂ ਭਾਜਪਾ ਉਮੀਦਵਾਰ ਹਰਜੀਤ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ

Oct 26, 2025 12:23 AM (Asia/Kolkata)

ਰਾਕੇਸ਼ ਨਈਅਰ ਚੋਹਲਾ ਤਰਨਤਾਰਨ,25 ਅਕਤੂਬਰ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਭਾਰਤੀ ਜਨਤਾ ਪਾਰਟੀ ਜਿਮਨੀ ਚੋਣ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ ਨੇ ਪਿੰਡ ਦੋਬਲੀਆਂ ਵਿੱਚ ਚੋਣ ਪ੍ਰਚਾਰ ਕਰਦਿਆਂ ਭਾਜਪਾ ਲਈ ਵੋਟ ਪਾਉਣ ਦੀ ਅਪੀਲ ਵੀ ਕੀਤੀ। ਪਾਰਟੀ ਆਗੂ ਦਲਜੀਤ ਸਿੰਘ ਦੇ ਗ੍ਰਹਿ ਵਿਖੇ ਇਕੱਤਰ ਮੋਹਤਬਰ ਲੋਕਾਂ ਜਿੰਨਾਂ ਵਿੱਚ ਸਾਹਿਬ ਸਿੰਘ,ਗੁਰਲਾਲ ਸਿੰਘ,ਰਸਾਲ ਸਿੰਘ,ਮਨਦੀਪ ਸਿੰਘ,ਜਸ਼ਨਪ੍ਰੀਤ ਸਿੰਘ,ਸੋਨੀ, ਲਕਸ਼ਦੀਪ ਸਿੰਘ,ਰਣਜੀਤ...

ਪਿੰਡ ਮੱਜੂਪੁਰ ਵਿਖੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਲੋਕਾਂ ਨੇ ਜਿਤਾਇਆ ਵੱਡੀ ਜਿੱਤ ਦਾ ਵਿਸ਼ਵਾਸ਼

ਪਿੰਡ ਮੱਜੂਪੁਰ ਵਿਖੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਲੋਕਾਂ ਨੇ ਜਿਤਾਇਆ ਵੱਡੀ ਜਿੱਤ ਦਾ ਵਿਸ਼ਵਾਸ਼

Oct 26, 2025 12:04 AM (Asia/Kolkata)

ਰਾਕੇਸ਼ ਨਈਅਰ ਚੋਹਲਾ ਤਰਨਤਾਰਨ,25 ਅਕਤੂਬਰ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮੱਜੂਪੁਰ ਵਿਖੇ ਭਾਰਤੀ ਜਨਤਾ ਪਾਰਟੀ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਪਿੰਡ ਮੱਜੂਪੁਰ ਦੇ ਲੋਕਾਂ ਨੇ ਵੱਡੀ ਜਿੱਤ ਦੁਆਇਆ ਦਾ ਵਿਸ਼ਵਾਸ਼ ਦੁਆਇਆ।ਇਸ ਮੌਕੇ 'ਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਜਿਆਣੀ ਨੇ ਵੀ ਵਿਸੇਸ਼ ਤੌਰ 'ਤੇ ਸ਼ਿਰਕਤ ਕਰਕੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ।ਪਾਰਟੀ ਆਗੂ ਮੰਗਲ ਸਿੰਘ ਦੇ...

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ

ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਮਾਪੇ-ਅਧਿਆਪਕ ਮਿਲਣੀ

Oct 25, 2025 11:46 PM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,25 ਅਕਤੂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦੀ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ।ਕਾਲਜ ਵੱਲੋਂ ਵਿਦਿਆਰਥੀਆਂ ਦੇ ਮਾਤਾ-ਪਿਤਾ ਦਾ ਸਵਾਗਤ ਕੀਤਾ ਗਿਆ।ਉਪਰੰਤ ਵੱਖ-ਵੱਖ ਕਲਾਸਾਂ ਦੇ ਇੰਚਾਰਜ ਸਾਹਿਬਾਨਾਂ ਨੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਮਾਪਿਆਂ ਨਾਲ ਵਿਚਾਰ...

ਸ਼ਹੀਦ ਭਾਈ ਬਿਅੰਤ ਸਿੰਘ ਮਲੋਆ, ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ, ਸ਼ਹੀਦ ਭਾਈ ਬਲਬੀਰ ਸਿੰਘ ਕੋਲੋਵਾਲ ਤੇ ਸ਼ਹੀਦ ਭਾਈ ਮੇਜਰ ਸਿੰਘ ਦੇ ਸਮਾਗਮਾਂ 'ਚ ਪੁੱਜਣ ਸੰਗਤਾਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ਼ਹੀਦ ਭਾਈ ਬਿਅੰਤ ਸਿੰਘ ਮਲੋਆ, ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ, ਸ਼ਹੀਦ ਭਾਈ ਬਲਬੀਰ ਸਿੰਘ ਕੋਲੋਵਾਲ ਤੇ ਸ਼ਹੀਦ ਭਾਈ ਮੇਜਰ ਸਿੰਘ ਦੇ ਸਮਾਗਮਾਂ 'ਚ ਪੁੱਜਣ ਸੰਗਤਾਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Oct 25, 2025 11:15 PM (Asia/Kolkata)

ਅੰਮ੍ਰਿਤਸਰ, 25 ਅਕਤੂਬਰ , ਜੁਗਰਾਜ ਸਿੰਘ ਸਰਹਾਲੀ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸ਼ਹੀਦਾਂ ਦੀ ਯਾਦ ਵਿੱਚ ਹੋ ਰਹੇ ਸਮਾਗਮਾਂ ਵਿੱਚ ਸੰਗਤਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ 26 ਅਕਤੂਬਰ ਨੂੰ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਦੀ ਯਾਦ ਵਿੱਚ ਪਿੰਡ ਰਤਨਗੜ੍ਹ, ਜ਼ਿਲਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼ਹੀਦੀ ਸਮਾਗਮ ਹੋਵੇਗਾ। ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਜੋ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਕੀਤਾ ਸਨਮਾਨ

Oct 25, 2025 10:29 PM (Asia/Kolkata)

 ਅਨੰਦਪੁਰ ਸਾਹਿਬ/ਅੰਮ੍ਰਿਤਸਰ, 25 ਅਕਤੂਬਰ-ਗੁਰਜੀਤ ਸਿੰਘ ਅਜ਼ਾਦਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ...

  • Previous
  • 1
  • Next
Loading…
Loading the web debug toolbar…
Attempt #