ਦ ਓਪਨ ਡੋਰ ਚਰਚ ਖੋਜੇਵਾਲਾ ਵਿਖੇ ਫਤਿਹ ਦੀ ਪ੍ਰਾਰਥਨਾ, ਪਾਸਟਰ ਹਰਪ੍ਰੀਤ ਦਿਓਲ ਨੇ ਬਾਈਬਲ ਦੇ ਵਚਨਾਂ ਰਾਹੀਂ ਸੰਗਤ ਨੂੰ ਦਿੱਤਾ ਸੰਦੇਸ਼
ਕਪੂਰਥਲਾ 25 ਅਕਤੂਬਰ ਗੌਰਵ ਮੜੀਆਦ ਓਪਨ ਡੋਰ ਚਰਚ ਖੋਜੇਵਾਲਾ ਵਿਖੇ ਐਤਵਾਰ, 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਫਤਿਹ ਦੀ ਵਿਸ਼ੇਸ਼ ਪ੍ਰਾਰਥਨਾ ਕਰਵਾਈ ਗਈ। ਇਸ ਮੌਕੇ ਚਰਚ ਵਿੱਚ ਪਹੁੰਚੀ ਸੰਗਤ ਨੇ ਪ੍ਰਾਰਥਨਾ ਸਭਾ ਵਿੱਚ ਸ਼ਮੂਲੀਅਤ ਕੀਤੀ ਅਤੇ ਪ੍ਰਭੂ ਯਿਸ਼ੂ ਮਸੀਹ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਆਪਣੇ ਜੀਵਨ ਵਿੱਚ ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ।ਇਸ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਚਰਚ ਦੇ ਚੀਫ ਪਾਸਟਰ ਹਰਪ੍ਰੀਤ ਦਿਓਲ ਨੇ ਪਵਿੱਤਰ ਬਾਈਬਲ...