25 September 2025 ਦੀਆਂ ਖ਼ਬਰਾਂ

11 published stories
ਅਸਾਮ ਤੋਂ ਸ਼ੁਰੂ ਹੋਇਆ ਇਤਿਹਾਸਕ ਨਗਰ ਕੀਰਤਨ ਹੁਣ ਤੇਲੰਗਾਨਾ ਰਾਹੀਂ ਹੈਦਰਾਬਾਦ ਪਹੁੰਚੇਗਾ

ਅਸਾਮ ਤੋਂ ਸ਼ੁਰੂ ਹੋਇਆ ਇਤਿਹਾਸਕ ਨਗਰ ਕੀਰਤਨ ਹੁਣ ਤੇਲੰਗਾਨਾ ਰਾਹੀਂ ਹੈਦਰਾਬਾਦ ਪਹੁੰਚੇਗਾ

Sep 26, 2025 02:49 AM (Asia/Kolkata)

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਕਰੀਮ ਨਗਰ ਤੇਲੰਗਾਨਾ ਤੋਂ ਹੈਦਰਾਬਾਦ ਲਈ ਰਵਾਨਾ ਅੰਮ੍ਰਿਤਸਰ, 25 ਸਤੰਬਰ ਤਾਜੀਮਨੂਰ ਕੌਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਗੋਬਿੰਦ ਨਗਰ ਕਰੀਮ ਨਗਰ ਤੋਂ ਹੈਦਰਾਬਾਦ...

ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ 38 ਹਜ਼ਾਰ ਲੀਟਰ ਡੀਜ਼ਲ

ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ 38 ਹਜ਼ਾਰ ਲੀਟਰ ਡੀਜ਼ਲ

Sep 26, 2025 02:38 AM (Asia/Kolkata)

ਸ਼੍ਰੋਮਣੀ ਕਮੇਟੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੰਨਾਂ ਨੂੰ ਮਜ਼ਬੂਤ ਕਰਨ ਲਈ 38 ਹਜ਼ਾਰ ਲੀਟਰ ਡੀਜ਼ਲ ਦਾ ਕੀਤਾ ਪ੍ਰਬੰਧ ਐਡਵੋਕੇਟ ਧਾਮੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅੰਮ੍ਰਿਤਸਰ, 25 ਸਤੰਬਰ ਤਾਜੀਮਨੂਰ ਕੌਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਗੁਰਦੁਆਰਾ ਸ੍ਰੀ...

ਤਰਨਤਾਰਨ ਜ਼ਿਮਨੀ ਚੋਣ ਵਿੱਚ ਭਾਜਪਾ ਨੂੰ ਮਿਲਿਆ ਵੱਡਾ ਬਲ

ਤਰਨਤਾਰਨ ਜ਼ਿਮਨੀ ਚੋਣ ਵਿੱਚ ਭਾਜਪਾ ਨੂੰ ਮਿਲਿਆ ਵੱਡਾ ਬਲ

Sep 26, 2025 02:34 AM (Asia/Kolkata)

ਕੋਟ ਧਰਮ ਚੰਦ ਕਲਾਂ ਵਿਖੇ ਮੌਜੂਦਾ ਤੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਲੋਕ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਲ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,25 ਸਤੰਬਰ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਤਰਨਤਾਰਨ ਤੋਂ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਗੁਰਜੰਟ ਸਿੰਘ ਦੇ ਗ੍ਰਹਿ ਵਿਖੇ ਮੌਜੂਦਾ ਤੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ...

ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ  ਕਮਰਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇ

ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਕਮਰਸ ਵਿਭਾਗ ਵਲੋਂ ਵਿਦਿਆਰਥੀਆਂ ਦੇ ਕਰਵਾਏ ਵੱਖ-ਵੱਖ ਮੁਕਾਬਲੇ

Sep 26, 2025 02:28 AM (Asia/Kolkata)

ਮੁਕਾਬਲਿਆਂ ਦਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਹੁੰਦਾ ਅਹਿਮ ਯੋਗਦਾਨ-ਪ੍ਰਿੰ.ਡਾ.ਹਰਮਨਦੀਪ ਸਿੰਘ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,25 ਸਤੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪ੍ਰਿੰਸੀਪਲ ਡਾਕਟਰ ਹਰਮਨਦੀਪ ਸਿੰਘ ਦੀ ਅਗਵਾਈ ਵਿੱਚ ਕਾਲਜ ਦੇ ਕਮਰਸ ਵਿਭਾਗ ਵੱਲੋਂ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਕੁਇਜ਼...

ਕੇਂਦਰ ਸਰਕਾਰ ਭਾਈ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ ਜ਼ਮਾਨਤ- ਜਥੇਦਾਰ ਗੜਗੱਜ

ਕੇਂਦਰ ਸਰਕਾਰ ਭਾਈ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ ਜ਼ਮਾਨਤ- ਜਥੇਦਾਰ ਗੜਗੱਜ

Sep 26, 2025 02:02 AM (Asia/Kolkata)

ਜਥੇਦਾਰ ਗੜਗੱਜ ਨੇ ਭਾਈ ਹਵਾਰਾ ਦੇ ਮਾਤਾ ਜੀ ਨਾਲ ਉਨ੍ਹਾਂ ਦੇ ਗ੍ਰਹਿ ਪੁੱਜ ਕੇ ਕੀਤੀ ਵਿਸ਼ੇਸ਼ ਮੁਲਾਕਾਤ ਫ਼ਤਿਹਗੜ੍ਹ ਸਾਹਿਬ/ਸ੍ਰੀ ਅੰਮ੍ਰਿਤਸਰ, 25 ਸਤੰਬਰ- ਨਜ਼ਰਾਨਾ ਟਾਈਮਜ ਬਿਊਰੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਜੋ ਕਿ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ, ਉਨ੍ਹਾਂ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ...

ਪੰਜਾਬ ਪੁਲਸ ਨੇ ਕਰ 'ਤਾ ENCOUNTER,  4 ਜਣਿਆਂ ਦੇ ਵੱਜੀਆਂ ਗੋਲੀਆਂ

ਪੰਜਾਬ ਪੁਲਸ ਨੇ ਕਰ 'ਤਾ ENCOUNTER, 4 ਜਣਿਆਂ ਦੇ ਵੱਜੀਆਂ ਗੋਲੀਆਂ

Sep 26, 2025 12:06 AM (Asia/Kolkata)

ਤਰਨਤਾਰਨ/ਭਿਖੀਵਿੰਡ ( ਜੁਗਰਾਜ ਸਿੰਘ ਸਰਹਾਲੀ ) ਭਿਖੀਵਿੰਡ ਕਸਬੇ 'ਚ ਅੱਜ ਸਵੇਰੇ ਚੋਪੜਾ ਹਸਪਤਾਲ ਦੇ ਬਾਹਰ ਫਾਇਰਿੰਗ ਕਰਨ ਵਾਲੇ ਪ੍ਰਭੂ ਦਾਸੂਵਾਲ ਦੇ ਦੋ ਗੁਰਗਿਆਂ ਦਾ ਪੁਲਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ। ਪੁਲਸ ਵੱਲੋਂ ਇਲਾਕੇ ਵਿੱਚ ਘੇਰਾਬੰਦੀ ਪਹਿਲਾਂ ਤੋਂ ਹੀ ਕੀਤੀ ਹੋਈ ਸੀ। ਇਸ ਦੌਰਾਨ ਸੈਂਟਰ ਕਬੀਰ ਸਕੂਲ ਕਰਿਆਲਾ ਵਿਖੇ ਇਨ੍ਹਾਂ ਗੁਰਗਿਆਂ ਵੱਲੋਂ ਸਕੂਲ ਦੇ ਬਾਹਰ ਫਿਰੌਤੀ ਦੀ ਮੰਗ ਨੂੰ ਲੈ ਕੇ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਪੁਲਸ ਨੇ ਘੇਰਾਬੰਦੀ ਕਰਦੇ ਹੋਏ ਗੁਰਗਿਆਂ ਦਾ ਪਿੱਛਾ...

ਵਿਦੇਸ਼ ਤੋਂ ਪੰਜਾਬ ਪਰਤੇ ਪਤੀ ਨੇ ਰੰਗੇ ਹੱਥੀਂ SHO ਨਾਲ ਫੜ ਲਈ ਪਤਨੀ!

ਵਿਦੇਸ਼ ਤੋਂ ਪੰਜਾਬ ਪਰਤੇ ਪਤੀ ਨੇ ਰੰਗੇ ਹੱਥੀਂ SHO ਨਾਲ ਫੜ ਲਈ ਪਤਨੀ!

Sep 25, 2025 11:48 PM (Asia/Kolkata)

ਲੁਧਿਆਣਾ ( ਨਜ਼ਰਾਨਾ ਟਾਈਮਜ ਬਿਊਰੋ ) ਪੱਖੋਵਾਲ ਰੋਡ 'ਤੇ ਰਾਤ 1 ਵਜੇ ਇਕ ਫਲੈਟ ਵਿਚ ਆਪਣੀ ਪਤਨੀ ਨੂੰ ਐੱਸ.ਐੱਚ.ਓ. ਦੇ ਨਾਲ ਰੰਗ ਰਲੀਆਂ ਮਨਾਉਂਦੇ ਦੇਖ ਕੇ ਦੁਬਈ ਤੋਂ ਆਏ ਪਤੀ ਦੇ ਹੋਸ਼ ਉੱਡ ਗਏ। ਮਦਦ ਲਈ ਉਸ ਨੇ ਚੌਕੀ ਲਲਤੋਂ ਦੀ ਪੁਲਸ ਨੂੰ ਵੀ ਮੌਕੇ 'ਤੇ ਬੁਲਾਇਆ। ਜਿਨ੍ਹਾਂ ਨੇ ਲਿਖਤੀ ਸ਼ਿਕਾਇਤ ਲਈ। ਪਰ ਪਤਨੀ ਅਤੇ ਦੋਸਤ ਦੀ ਹਰਕਤ ਦੇਖ ਕੇ ਨੌਜਵਾਨ ਸਦਮੇ ਵਿਚ ਨਜ਼ਰ ਆਇਆ। ਪ੍ਰਾਪਤ ਜਾਣਕਾਰੀ ਅਨੁਸਾਰ ਦੁਗਰੀ ਦੇ ਰਹਿਣ ਵਾਲੇ ਇਕ 24 ਸਾਲ ਦੇ ਨੌਜਵਾਨ ਨੇ ਇਕ ਮਹਿਲਾ ਨਾਲ ਦਸੰਬਰ 2024 ਵਿਚ ਵਿਆਹ...

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦਫਤਰ ਦੇ ਤਾਲੇ ਤੋੜ ਚੋਰਾਂ ਵੱਲੋਂ ਲੱਖਾਂ ਰੁਪੈ ਦਾ ਸਮਾਨ ਚੋਰੀ ਕੀਤਾ।

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦਫਤਰ ਦੇ ਤਾਲੇ ਤੋੜ ਚੋਰਾਂ ਵੱਲੋਂ ਲੱਖਾਂ ਰੁਪੈ ਦਾ ਸਮਾਨ ਚੋਰੀ ਕੀਤਾ।

Sep 25, 2025 11:35 PM (Asia/Kolkata)

ਟਾਂਗਰਾ – ਸੁਰਜੀਤ ਸਿੰਘ ਖਾਲਸਾ ਬੀਤੀ ਰਾਤ ਚੋਰਾਂ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦਫਤਰ ਦੇ ਤਾਲੇ ਤੋੜ ਕੇ ਲੱਖਾਂ ਰੁਪੈ ਦਾ ਸਮਾਨ ਚੋਰੀ ਕੀਤਾ ਗਿਆਂ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜੇ ਈ ਦਿਲਬਾਗ ਸਿੰਘ ਅਤੇ ਸਬ ਡਵੀਜ਼ਨ ਕਲਰਕ ਜਸਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਚੋਰਾਂ ਵੱਲੋਂ ਦਫਤਰ ਅਤੇ ਕਲਰਕਾਂ/ਜੇਈਆਂ ਦੀਆਂ ਅਲਮਾਰੀਆਂ ਦੇ ਜਿੰਦਰੇ ਤੋੜਕੇ ਦਫਤਰ ਦਾ ਰਿਕਾਰਡ ਕੰਪਿਊਟਰ ਪ੍ਰਿਟਰ ਅਤੇ ਮੀਟਰ ਚੋਰੀ ਕਰ ਲਏ ਗਏ ਅਤੇ ਜਰੂਰੀ ਰਿਕਾਰਡ ਨੂੰ ਖੁਰਦ...

ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਲਈ ਪੰਥਕ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ

ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਲਈ ਪੰਥਕ ਜਥੇਬੰਦੀਆਂ ਵੱਲੋਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ

Sep 25, 2025 11:31 PM (Asia/Kolkata)

ਅੰਮ੍ਰਿਤਸਰ, 25 ਸਤੰਬਰ ( ਨਜ਼ਰਾਨਾ ਟਾਈਮਜ ਬਿਊਰੋ ) : ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਦੀ ਚੜ੍ਹਦੀ ਕਲਾ ਅਤੇ ਤੰਦਰੁਸਤੀ ਲਈ ਆਵਾਜ਼ ਏ ਕੌਮ ਅਤੇ ਸਮੂਹ ਪੰਥਕ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਪੰਥਕ ਆਗੂਆਂ ਨੇ ਕਿਹਾ ਕਿ ਪਟਿਆਲੇ ਜੇਲ੍ਹ ਵਿਚ ਭਾਈ ਸੰਦੀਪ ਸਿੰਘ ਸੰਨੀ 'ਤੇ ਜੋ ਭਾਰੀ ਤਸ਼ੱਦਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਲਈ ਜੋ ਸਾਜਿਸ਼ ਰਚੀ ਗਈ ਉਸ ਲਈ ਪੰਜਾਬ ਦਾ ਸਮੁੱਚਾ ਜੇਲ੍ਹ ਪ੍ਰਸ਼ਾਸਨ ਅਤੇ ਪਟਿਆਲੇ ਜੇਲ੍ਹ ਦੇ ਪੁਲਿਸ ਅਧਿਕਾਰੀ...

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਝੂਠੀ ਖ਼ਬਰ ਫੈਲਾਉਣ ਵਾਲੇ ਸ਼ਰਾਰਤੀ ਅਨਸਰ ਬਾਜ ਆਉਣ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਝੂਠੀ ਖ਼ਬਰ ਫੈਲਾਉਣ ਵਾਲੇ ਸ਼ਰਾਰਤੀ ਅਨਸਰ ਬਾਜ ਆਉਣ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Sep 25, 2025 11:27 PM (Asia/Kolkata)

ਅੰਮ੍ਰਿਤਸਰ, 25 ਸਤੰਬਰ ( ਨਜ਼ਰਾਨਾ ਟਾਈਮਜ ਬਿਊਰੋ ) ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਤੇ ਰਾਤ ਕਿਸੇ ਸ਼ਰਾਰਤੀ ਅਨਸਰ ਨੇ ਜਥੇਦਾਰ ਭਾਈ ਜਗਤਾਰ ਸਿੰਘ ਜੀ ਹਵਾਰਾ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਪੋਸਟ ਪਾ ਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਗੁੰਮਰਾਹ ਕੀਤਾ ਹੈ। ਕਿਸੇ ਪੰਥ ਦੋਖੀ ਵੱਲੋਂ ਭਾਈ ਰਣਧੀਰ ਸਿੰਘ ਧਨੌਲਾ ਦੇ ਅਕਾਲ ਚਲਾਣਾ ਕੀਤੇ ਮਾਤਾ ਜੀ ਦੀ ਫ਼ੋਟੋ ਪੋਸਟ ਕਰਕੇ ਲਿਖ ਦਿੱਤਾ ਕਿ ਇਹ ਜਥੇਦਾਰ ਜਗਤਾਰ...

ਭਾਈ ਘਨ੍ਹਈਆ ਜੀ ਸੁਸਾਇਟੀ ਫਰੈਂਕਫਰਟ ਵਲੋਂ ਬੀਬੀ ਜਗੀਰ ਕੌਰ ਜੀ ਦਾ ਜਰਮਨੀ ਪਹੁੰਚਣ ਤੇ ਨਿੱਘਾ ਸੁਆਗਤ।

ਭਾਈ ਘਨ੍ਹਈਆ ਜੀ ਸੁਸਾਇਟੀ ਫਰੈਂਕਫਰਟ ਵਲੋਂ ਬੀਬੀ ਜਗੀਰ ਕੌਰ ਜੀ ਦਾ ਜਰਮਨੀ ਪਹੁੰਚਣ ਤੇ ਨਿੱਘਾ ਸੁਆਗਤ।

Sep 25, 2025 07:57 PM (Asia/Kolkata)

ਫਰੈਂਕਫਰਟ 24 ਸਤੰਬਰ ; ਅੱਜ ਬੀਬੀ ਜਗੀਰ ਕੌਰ ਜੀ ਦੇ ਇੰਟਰਨੈਸ਼ਨਲ ਏਅਪੋਰਟ ਫਰੈਂਕਫਰਟ ਪਹੁੰਚਣ ਤੇ ਭਾਈ ਘਨ੍ਹਈਆ ਜੀ ਸੁਸਾਇਟੀ ਦੇ ਸਮੂਹ ਮੈਂਬਰਾਂ ਅਤੇ ਸਿੱਖ ਆਗੂਆਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ, ਬੀਬੀ ਜੀ ਵਲੋ ਇਸ ਐਤਵਾਰ 28 ਸਤੰਬਰ ਨੂੰ ਗੁਰਦਵਾਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਹੋ ਰਹੇ ਵਿਸ਼ੇਸ਼ ਸਮਾਗਮ ਵਿੱਚ ਹਾਜਰੀ ਭਰੀ ਜਾਵੇਗੀ ।

  • Previous
  • 1
  • Next
Loading…
Loading the web debug toolbar…
Attempt #