ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਪੈਟਰੋਲ/ਡੀਜ਼ਲ ਦੀ ਸਪਲਾਈ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ
ਟਾਂਗਰਾ - ਸੁਰਜੀਤ ਸਿੰਘ ਖਾਲਸਾਵਿਸ਼ਵ ਪੱਧਰ ‘ਤੇ ਬਣ ਰਹੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਦੇਸ਼ ਅੰਦਰ ਪੈਟਰੋਲ/ਡੀਜ਼ਲ ਦੀ ਕਮੀ ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀਮਤੀ ਹਰਵੀਨ ਕੌਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੌਰਾਨ ਵੱਖ-ਵੱਖ...