26 May 2026 ਦੀਆਂ ਖ਼ਬਰਾਂ

11 published stories
ਬਲਾਤਕਾਰੀ ਸੌਦਾ ਸਾਧ ਦੀ ਪੈਰੋਲ 'ਤੇ ਭਾਜਪਾ ਦੇ ਹਮਾਇਤੀ ਸਾਧ-ਬਾਬੇ ਤੇ ਸਿਆਸੀ ਆਗੂ ਚੁੱਪ ਕਿਉਂ ਨੇ ?

ਬਲਾਤਕਾਰੀ ਸੌਦਾ ਸਾਧ ਦੀ ਪੈਰੋਲ 'ਤੇ ਭਾਜਪਾ ਦੇ ਹਮਾਇਤੀ ਸਾਧ-ਬਾਬੇ ਤੇ ਸਿਆਸੀ ਆਗੂ ਚੁੱਪ ਕਿਉਂ ਨੇ ?

May 26, 2026 11:33 PM (Asia/Kolkata)

ਬਲਾਤਕਾਰੀ ਸੌਦਾ ਸਾਧ ਦੀ ਪੈਰੋਲ 'ਤੇ ਭਾਜਪਾ ਦੇ ਹਮਾਇਤੀ ਸਾਧ-ਬਾਬੇ ਤੇ ਸਿਆਸੀ ਆਗੂ ਚੁੱਪ ਕਿਉਂ ਨੇ ?ਇੱਕ ਪਾਸੇ ਭਾਜਪਾ ਸਰਕਾਰ ਵੱਲੋਂ ਦਹਾਕਿਆਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਇੱਕ ਦਿਨ ਦੀ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ ਕਿ ਉਹ ਆਪਣੇ ਬਜ਼ੁਰਗ ਅਤੇ ਬਿਮਾਰ ਮਾਤਾ ਜੀ ਨੂੰ ਪਿੰਡ ਆ ਕੇ ਮਿਲ ਸਕਣ ਤੇ ਦੂਜੇ ਪਾਸੇ ਵਾਰ-ਵਾਰ ਬਲਾਤਕਾਰੀ ਡੇਰਾ ਸਿਰਸਾ ਮੁਖੀ ਨੂੰ ਪੈਰੋਲਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਕਹਿ ਰਹੀ ਹੈ ਕਿ ਮਾਹੌਲ ਖ਼ਰਾਬ ਹੋ ਜਾਵੇਗਾ, ਭਾਈ...

ਸਿੱਖ ਫ਼ਿਲਮਾਂ ਦਾ ਬੇਲੋੜਾ ਵਿਰੋਧ ਕਰਨਾ ਸਿੱਖਾਂ ਦੇ ਹਿੱਤ ਵਿੱਚ ਹੈ ਜਾਂ ਸਿੱਖਾਂ ਦੇ ਦੁਸ਼ਮਣਾਂ ਦੇ.....?

ਸਿੱਖ ਫ਼ਿਲਮਾਂ ਦਾ ਬੇਲੋੜਾ ਵਿਰੋਧ ਕਰਨਾ ਸਿੱਖਾਂ ਦੇ ਹਿੱਤ ਵਿੱਚ ਹੈ ਜਾਂ ਸਿੱਖਾਂ ਦੇ ਦੁਸ਼ਮਣਾਂ ਦੇ.....?

May 26, 2026 10:09 PM (Asia/Kolkata)

ਜਦੋਂ ਮੈਂ ਇਹ ਲਿਖ ਰਿਹਾ ਹਾਂ, ਸੋਸ਼ਲ ਮੀਡੀਆ ਉੱਤੇ ਬੀਬੀ ਬਿਮਲ ਕੌਰ ਖ਼ਾਲਸਾ ਦੇ ਜੀਵਨ ਉੱਤੇ ਬਣੀ ਫ਼ਿਲਮ 'ਚੜਦੀ ਕਲਾ' ਦਾ ਕੁਝ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਚੰਡ ਹੋ ਰਿਹਾ ਹੈ।ਕਿੰਨੀ ਦੁੱਖਦਾਈ ਗੱਲ ਹੈ, ਦੇਸ਼ ਵਿੱਚ ਹਿੰਦੂ ਰਾਸ਼ਟਰਵਾਦ ਨੂੰ ਪ੍ਰਚੰਡ ਕਰਨ ਲਈ ਧੜਾਧੜ ਫ਼ਿਲਮਾਂ ਬਣ ਰਹੀਆਂ ਹਨ, ਚੱਲ ਰਹੀਆਂ ਹਨ। ਮੁਸਲਮਾਨਾਂ ਅਤੇ ਸਿੱਖਾਂ ਨੂੰ ਅੱਤਵਾਦੀ ਸਾਬਤ ਕਰਨ ਵਾਲ਼ੀਆਂ ਫ਼ਿਲਮਾਂ ਧੜਾ ਧੜ ਬਣ ਰਹੀਆਂ ਹਨ, ਚੱਲ ਰਹੀਆਂ ਹਨ। ਪਿਛਲੇ ਸਮੇਂ ਵਿੱਚ ਫ਼ਿਲਮਾਂ ਅੰਦਰ ਸਿੱਖ ਦਾ...

ਕੀ ਖਾੜਕੂ ਸਿੰਘਾਂ ਨੇ ਮੁੱਖ ਮੰਤਰੀ ਦੀ ਕੁਰਸੀ ਲਈ ਸ਼ਹੀਦੀਆਂ ਦਿੱਤੀਆਂ ਤੇ ਘਰ ਉਜਾੜੇ ਸਨ ? : ਜਥੇਦਾਰ ਗੁਰਨਾਮ ਸਿੰਘ ਬੰਡਾਲਾ ਦਮਦਮੀ ਟਕਸਾਲ

ਕੀ ਖਾੜਕੂ ਸਿੰਘਾਂ ਨੇ ਮੁੱਖ ਮੰਤਰੀ ਦੀ ਕੁਰਸੀ ਲਈ ਸ਼ਹੀਦੀਆਂ ਦਿੱਤੀਆਂ ਤੇ ਘਰ ਉਜਾੜੇ ਸਨ ? : ਜਥੇਦਾਰ ਗੁਰਨਾਮ ਸਿੰਘ ਬੰਡਾਲਾ ਦਮਦਮੀ ਟਕਸਾਲ

May 26, 2026 10:04 PM (Asia/Kolkata)

ਮਹਿਤਾ ਹੈਡਕੁਆਰਟਰ ਅਤੇ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ ਏਜੰਸੀਆਂ ਦੇ ਕਬਜ਼ੇ 'ਚ ਹੈਚੰਡੀਗੜ੍ਹ, 26 ਮਈ , ਮੰਗਤ ਸਿੰਘ ਸੈਦਪੁਰ -ਦਮਦਮੀ ਟਕਸਾਲ ਦੇ ਬਜ਼ੁਰਗ ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ ਨੇ ਪੰਥ ਦਰਦੀਆਂ ਨੂੰ ਕਿਹਾ ਹੈ ਕਿ ਸਾਨੂੰ ਆਪਣੇ ਇਤਿਹਾਸ ਤੋਂ ਸੇਧ ਲੈਣ ਦੀ ਲੋੜ ਹੈ। ਚਾਰ ਦਿਨ ਜੇਲ੍ਹ ਵਿੱਚ ਜਾ ਕੇ ਫਿਰ ਏਜੰਸੀਆਂ ਰਾਹੀਂ ਚੇਅਰਮੈਨੀ ਅਤੇ ਮੁੱਖ ਮੰਤਰੀ ਦੀ ਕੁਰਸੀ ਲਈ ਤਰਲੋਮੱਛੀ ਹੋਣਾ ਇਹ ਪੰਥ ਦੇ ਹਿੱਤ ਵਿੱਚ ਨਹੀਂ ਹੈ। ਪੰਥਕ ਕਮੇਟੀ ਦੇ ਮੈਂਬਰ ਸ਼ਹੀਦ ਭਾਈ ਗੁਰਦੇਵ ਸਿੰਘ...

ਪੰਜਾਬ ਸੀਐਨਐਫ ਵੱਲੋਂ 3 ਕਰੋੜ ਦੀ ਗੈਰਕਾਨੂੰਨੀ ਸ਼ਰਾਬ ਬਰਾਮਦ, ਸਿੱਖਿਆ ਸੰਸਥਾਵਾਂ ਵਿੱਚ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ ਵੀ ਕਾਬੂ

ਪੰਜਾਬ ਸੀਐਨਐਫ ਵੱਲੋਂ 3 ਕਰੋੜ ਦੀ ਗੈਰਕਾਨੂੰਨੀ ਸ਼ਰਾਬ ਬਰਾਮਦ, ਸਿੱਖਿਆ ਸੰਸਥਾਵਾਂ ਵਿੱਚ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ ਵੀ ਕਾਬੂ

May 26, 2026 09:24 PM (Asia/Kolkata)

ਲਾਹੌਰ, 26 ਮਈ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾ ਪੰਜਾਬ ਕਾਊਂਟਰ ਨਾਰਕੋਟਿਕਸ ਫੋਰਸ ਦੇ ਡਾਇਰੈਕਟਰ ਜਨਰਲ ਮਜ਼ਹਰ ਇਕਬਾਲ ਨੇ ਕਿਹਾ ਹੈ ਕਿ ਪੰਜਾਬ ਕਾਊਂਟਰ ਨਾਰਕੋਟਿਕਸ ਫੋਰਸ ਨੇ ਈਦੁਲ ਅਜ਼ਹਾ ਤੋਂ ਇੱਕ ਦਿਨ ਪਹਿਲਾਂ ਹੈਲਪਲਾਈਨ 1012 ‘ਤੇ ਮਿਲੀ ਗੁਪਤ ਸੂਚਨਾ ਦੀ ਬੁਨਿਆਦ ‘ਤੇ ਸ਼ੇਖੂਪੁਰਾ ਦੇ ਬਹਾਰ ਕਾਲੋਨੀ ਇਲਾਕੇ ਵਿੱਚ ਕਾਰਵਾਈ ਕਰਦਿਆਂ 3 ਕਰੋੜ ਰੁਪਏ ਤੋਂ ਵੱਧ ਮੁੱਲ ਦੀ ਗੈਰਕਾਨੂੰਨੀ ਅਤੇ ਘਟੀਆ ਸ਼ਰਾਬ ਬਰਾਮਦ ਕਰ ਲਈ, ਜਿਸ ਨਾਲ ਇੱਕ ਸੰਭਾਵਿਤ ਵੱਡੇ ਸਨਹੇ ਨੂੰ ਟਾਲਿਆ ਗਿਆ ਅਤੇ...

ਐਨ.ਆਰ.ਆਈਜ਼ ਵਲੋਂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਦਾ ਸਮਰਥਨ

ਐਨ.ਆਰ.ਆਈਜ਼ ਵਲੋਂ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਦਾ ਸਮਰਥਨ

May 26, 2026 08:29 PM (Asia/Kolkata)

ਹਲਕਾ ਇੰਚਾਰਜ ਖਡੂਰ ਸਾਹਿਬ ਨਿਯੁਕਤ ਹੋਣ 'ਤੇ ਬੀਬਾ ਰਮਨਦੀਪ ਕੌਰ ਨੂੰ ਦਿੱਤੀ ਵਧਾਈ ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,26 ਮਈ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਦੇਸ਼ਾਂ ਵਿੱਚ ਰਹਿ ਰਹੇ ਐਨਆਰਆਈਜ਼ ਵੱਲੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੂੰ ਆਪਣਾ ਸਮਰਥਨ ਦਿੱਤਾ ਗਿਆ।ਕੈਨੇਡਾ ਤੋਂ ਵਿਨੋਦ ਕੁਮਾਰ ਚੋਹਲਾ, ਮਨਪ੍ਰੀਤ ਸਿੰਘ ਜੱਜ ਚੋਹਲਾ ਸਾਹਿਬ, ਸਰਬਜੀਤ ਸਿੰਘ...

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

May 26, 2026 08:18 PM (Asia/Kolkata)

ਕਿਹਾ; ਵਿਸ਼ੇਸ਼ ਜਾਂਚ ਟੀਮ ਵੱਲੋਂ ਮੰਗੀਆਂ ਜਾ ਰਹੀਆਂ ਹਨ ਗੈਰ ਜ਼ਰੂਰੀ ਜਾਣਕਾਰੀਆਂ ਅੰਮ੍ਰਿਤਸਰ, 26 ਮਈ- ਕੰਵਰ ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਟ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਅਤੇ ਪ੍ਰਬੰਧਕੀ...

ਪੁਲਿਸ ਚੌਂਕੀ ਅੱਪਰਾ ਦੇ ਬਾਹਰ ਵੱਖ ਵੱਖ ਦਰਜ ਮੁਕੱਦਮਿਆਂ ਵਿੱਚ ਫੜੀਆਂ ਗੱਡੀਆਂ ਨੂੰ ਲੱਗੀ ਅੱਗ

ਪੁਲਿਸ ਚੌਂਕੀ ਅੱਪਰਾ ਦੇ ਬਾਹਰ ਵੱਖ ਵੱਖ ਦਰਜ ਮੁਕੱਦਮਿਆਂ ਵਿੱਚ ਫੜੀਆਂ ਗੱਡੀਆਂ ਨੂੰ ਲੱਗੀ ਅੱਗ

May 26, 2026 01:34 PM (Asia/Kolkata)

ਅੱਗ ਲੱਗਣ ਦੇ ਕਾਰਣਾਂ ਦਾ ਨਹੀਂ ਲੱਗ ਸਕਿਆ ਪਤਾ ਅੱਪਰਾ, 26 ਮਈ (ਤੀਰਥ ਸਿੰਘ ਮੈਂਗੜ੍ਹਾ)-ਸਥਾਨਕ ਪੁਲਿਸ ਚੌਕੀ ਅੱਪਰਾ ਦੇ ਬਾਹਰ ਖੜੀਆਂ ਗੱਡੀਆਂ ਜੋ ਕਿ ਵੱਖ ਵੱਖ ਦਰਜ ਮੁਕੱਦਮਿਆਂ ' ਚ ਸ਼ਾਮਲ ਸਨ, ਨੂੰ ਅਚਾਨਕ ਅੱਗ ਲੱਗ ਗਈ। ਪ੍ਰਾਪਤ ਵੇਰਵਿਆਂ ਅਨੁਸਾਰ ਅੱਜ ਦੁਪਹਿਰ 1 ਵਜੇ ਉਕਤ ਚਾਰ ਗੱਡੀਆਂ ਨੂੰ ਅਚਾਨਕ ਅੱਗ ਲੱਗ ਗਈ। ਵੱਖ ਵੱਖ ਦਰਜ ਮੁਕੱਦਮਿਆਂ ਵਿੱਚ ਸ਼ਾਮਲ ਇਹ ਗੱਡੀਆਂ ਪਹਿਲਾਂ ਹੀ ਖਸਤਾ ਹਾਲਤ 'ਚ ਸਨ ਤੇ ਕਬਾੜ ਬਣ ਚੁੱਕੀਆਂ ਸਨ। ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ...

ਸੰਤ ਰਾਮਾਨੰਦ ਜੀ ਦੀ ਬਰਸੀ ਨੂੰ ਸਮਰਪਿਤ ਔਜਲਾ ਢੱਕ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਸੰਤ ਰਾਮਾਨੰਦ ਜੀ ਦੀ ਬਰਸੀ ਨੂੰ ਸਮਰਪਿਤ ਔਜਲਾ ਢੱਕ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

May 26, 2026 01:14 PM (Asia/Kolkata)

ਅੱਪਰਾ, 26 ਮਈ (ਤੀਰਥ ਸਿੰਘ ਮੈਂਗੜ੍ਹਾ)-ਕਰੀਬੀ ਪਿੰਡ ਔਜਲਾ ਢੱਕ ਦੇ ਮੇਨ ਅੱਡਾ, ਜੋ ਕਿ ਮੁਕੰਦਪੁਰ ਤੋਂ ਫਗਵਾੜਾ ਮੁੱਖ ਮਾਰਗ ਤੇ ਸਥਿਤ ਹੈ, ਵਿਖੇ ਪਿੰਡ ਦੇ ਮੋਹਤਬਰਾਂ ਵਲੋਂ ਸੰਤ ਰਾਮਾਨੰਦ ਜੀ ਦੀ ਬਰਸੀ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਕਾਲੇ ਛੋਲਿਆਂ ਦਾ ਲੰਗਰ ਵੀ ਵਰਤਾਇਆ ਗਿਆ। ਸਮੂਹ ਪ੍ਰਬੰਧਕਾਂ ਨੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾ ਕੇ ਅੱਤ ਦੀ ਗਰਮੀ ਵਿੱਚ ਰਾਹਗੀਰਾਂ ਦੇ ਤਪਦੇ ਹਿਰਦੇ ਠਾਰੇ। ਇਸ ਮੌਕੇ ਬਰਿੰਦਰ ਔਜਲਾ ਪੰਚ, ਸੁਖਦੇਵ ਸਿੰਘ, ਤੀਰਥ ਸਿੰਘ...

ਤਖ਼ਤ ਸ੍ਰੀ ਹਜ਼ੂਰ ਸਾਹਿਬ ਯਾਤਰਾ 31 ਮਈ ਤੋਂ ਸ਼ੁਰੂ

ਤਖ਼ਤ ਸ੍ਰੀ ਹਜ਼ੂਰ ਸਾਹਿਬ ਯਾਤਰਾ 31 ਮਈ ਤੋਂ ਸ਼ੁਰੂ

May 26, 2026 01:11 PM (Asia/Kolkata)

ਅੱਪਰਾ, 26 ਮਈ (ਤੀਰਥ ਸਿੰਘ ਮੈਂਗੜ੍ਹਾ)-ਸ਼ਹੀਦ ਬਾਬਾ ਦੀਪ ਸਿੰਘ ਗੁਰਮਤਿ ਪ੍ਰਚਾਰ ਮਿਸ਼ਨ ਅੱਪਰਾ ਵਲੋਂ ਯਾਤਰਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ 31 ਮਈ ਤੋਂ ਲੈ ਕੇ 11 ਜੂਨ ਤੱਕ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਤੇ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਗੁ. ਦੇਗਸਰ ਸਾਾਹਿਬ, ਗੁ ਬਾਬਾ ਮੋਤੀ ਰਾਮ, ਫਤਿਹਗੜ੍ਹ ਸਾਹਿਬ, ਜੋਤੀ ਸਰੂਪ ਸਾਹਿਬ, ਗੁਰੂ ਕਾ ਤਾਲ ਆਗਰਾ, ਗੁ ਦਮਦਮਾ ਸਾਹਿਬ ਆਗਰਾ, ਸ਼ੇਰ ਸ਼ਿਕਾਰ ਸਾਹਿਬ ਮਚਕੁੰਡ, ਗੁ...

ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival Visa ਦੇ ਰਿਹੈ ਇਹ ਦੇਸ਼

ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਭਾਰਤੀਆਂ ਲਈ Good News ! ਫ੍ਰੀ On Arrival Visa ਦੇ ਰਿਹੈ ਇਹ ਦੇਸ਼

May 26, 2026 11:56 AM (Asia/Kolkata)

ਇੰਟਰਨੈਸ਼ਨਲ ਡੈਸਕ- ਇਸ ਸਮੇਂ ਜਦੋਂ ਪੂਰੇ ਭਾਰਤ 'ਚ ਗਰਮੀ ਕਹਿਰ ਢਾਹ ਰਹੀ ਹੈ ਤਾਂ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੀਲੰਕਾ ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ 40 ਦੇਸ਼ਾਂ ਦੇ ਜਿਨ੍ਹਾਂ ਯਾਤਰੀਆਂ ਨੂੰ 30 ਦਿਨਾਂ ਲਈ ਵੈਲਿਡ ਮੁਫ਼ਤ ਵੀਜ਼ਾ ਆਨ ਅਰਾਈਵਲ ਦਿੱਤਾ ਜਾਵੇਗਾ, ਉਨ੍ਹਾਂ 'ਚ ਭਾਰਤੀ ਸੈਲਾਨੀ ਵੀ ਸ਼ਾਮਲ ਹਨ। ਇਮੀਗ੍ਰੇਸ਼ਨ ਤੇ ਐਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਸ਼੍ਰੀਲੰਕਾ ਨਾਲ ਦੁਵੱਲੇ ਆਪਸੀ ਸਮਝੌਤੇ ਵਾਲੇ ਦੇਸ਼ਾਂ- ਜਿਵੇਂ ਸਿੰਗਾਪੁਰ...

ਸਿੱਖੋ! ਜਾਗੋ! ਇਕੱਠੇ ਹੋਵੋ...

ਸਿੱਖੋ! ਜਾਗੋ! ਇਕੱਠੇ ਹੋਵੋ...

May 26, 2026 08:53 AM (Asia/Kolkata)

ਸਿੱਖੋ! ਜਾਗੋ! ਇਕੱਠੇ ਹੋਵੋ…ਆਦਿ ਕਾਲ ਤੋਂ ਹੀ ਦੁਨੀਆਂ ਭਰ ਦੇ ਦੇਸ਼ਾਂ ਉੱਪਰ ਰਾਜ ਕਰਨ ਵਾਲੀਆਂ ਧਿਰਾਂ ਪਾੜੋ ਅਤੇ ਰਾਜ ਕਰੋ ਦੀ ਨੀਤੀ ਨੂੰ ਵਰਤਦੀਆਂ ਆ ਰਹੀਆਂ ਹਨ । ਕਿਸੇ ਧਰਮ ਕਿਸੇ ਫਿਰਕੇ ਦੇ ਲੋਕਾਂ ਨੂੰ ਦੋਫਾੜ ਕਰ ਦੇਣਾ ਅਤੇ ਇੱਕ ਫਿਰਕੇ ਉੱਪਰ ਆਪਣਾ ਰਾਜਨੀਤਿਕ ਪ੍ਰਭਾਵ ਪਾ ਕੇ ਉੱਸ ਨੂੰ ਦੂਜੇ ਫਿਰਕੇ ਨਾਲ ਲੜਾ ਦੇਣਾ ਜਾਂ ਵਰਤ ਲੈਣਾ, ਇਹ ਸਰਕਾਰਾਂ ਦੀ ਰਾਜਨੀਤੀ ਦਾ ਹਮੇਸ਼ਾਂ ਹਿੱਸਾ ਰਿਹਾ ਹੈ। ਅਗਰ ਅੱਜ ਦੇ ਹਿੰਦੋਸਤਾਨ ਅਤੇ ਦੇਸ਼ ਪੰਜਾਬ ਵਿੱਚ ਰਹਿ ਰਹੇ ਸਿੱਖਾਂ ਵਾਰੇ ਗੱਲ ਕਰੀਏ...

  • Previous
  • 1
  • Next
Loading…
Loading the web debug toolbar…
Attempt #