27 January 2026 ਦੀਆਂ ਖ਼ਬਰਾਂ

8 published stories
ਰਾਸ਼ਟਰਪਤੀ ਜ਼ਰਦਾਰੀ ਦੀ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ, ਦੋ-ਪੱਖੀ ਸੰਬੰਧ ਹੋਰ ਮਜ਼ਬੂਤ ਕਰਨ ’ਤੇ ਚਰਚਾ

ਰਾਸ਼ਟਰਪਤੀ ਜ਼ਰਦਾਰੀ ਦੀ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ, ਦੋ-ਪੱਖੀ ਸੰਬੰਧ ਹੋਰ ਮਜ਼ਬੂਤ ਕਰਨ ’ਤੇ ਚਰਚਾ

Jan 28, 2026 03:34 AM (Asia/Kolkata)

ਅਬੂ ਧਾਬੀ, 27 ਜਨਵਰੀ 2026। ਨਜ਼ਰਾਨਾ ਟਾਈਮਜ਼ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਸਰਕਾਰੀ ਯਾਤਰਾ ਦੌਰਾਨ ਉੱਚ ਪੱਧਰੀ ਵਫ਼ਦ ਦੇ ਨਾਲ ਯੂਏਈ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ, ਮਹਾਮਹਿਮ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਦੋਹਾਂ ਨੇਤਾਵਾਂ ਨੇ ਪਾਕਿਸਤਾਨ ਅਤੇ ਯੂਏਈ ਦਰਮਿਆਨ ਲੰਬੇ ਸਮੇਂ ਤੋਂ ਚਲੇ ਆ ਰਹੇ ਭਰਾਤਰੀ ਅਤੇ ਦੋਸਤਾਨਾ ਸੰਬੰਧਾਂ ਨੂੰ ਹੋਰ ਗਹਿਰਾ ਕਰਨ ਦੇ ਤਰੀਕਿਆਂ ’ਤੇ...

ਭਾਰਤ ਦੀ ਆਧਿਆਤਮਿਕ ਬੁੱਧੀ ਅਤੇ ਸੱਭਿਆਚਾਰਕ ਵਿਰਾਸਤ ਨੂੰ ਗਲੋਬਲ ਬੁੱਧਿਸਟ ਸਮਿੱਟ ਵਿੱਚ ਉਜਾਗਰ ਕੀਤਾ ਗਿਆ

ਭਾਰਤ ਦੀ ਆਧਿਆਤਮਿਕ ਬੁੱਧੀ ਅਤੇ ਸੱਭਿਆਚਾਰਕ ਵਿਰਾਸਤ ਨੂੰ ਗਲੋਬਲ ਬੁੱਧਿਸਟ ਸਮਿੱਟ ਵਿੱਚ ਉਜਾਗਰ ਕੀਤਾ ਗਿਆ

Jan 28, 2026 03:19 AM (Asia/Kolkata)

ਨਵੀਂ ਦਿੱਲੀ। ਨਜ਼ਰਾਨਾ ਟਾਈਮਜ਼ ਗਲੋਬਲ ਬੁੱਧਿਸਟ ਸਮਿੱਟ (GBS) ਦਾ ਇੱਕ ਮਹੱਤਵਪੂਰਨ ਪੜਾਅ ਉਸ ਵੇਲੇ ਸਾਹਮਣੇ ਆਇਆ ਜਦੋਂ ਕਰੀਬ 250 ਵਿਦੇਸ਼ੀ ਭਿੱਖੂਆਂ ਅਤੇ ਸਮਿੱਟ ਦੇ ਪ੍ਰਤੀਨਿਧੀਆਂ ਨੇ ਕਿਲਾ ਰਾਇ ਪਿਥੋਰਾ ਸੱਭਿਆਚਾਰਕ ਕੰਪਲੈਕਸ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਬੁੱਧ ਦੇ ਪਵਿੱਤਰ ਅਵਸ਼ੇਸ਼ਾਂ (ਰੇਲਿਕਸ) ਦੇ ਦਰਸ਼ਨ ਕੀਤੇ ਅਤੇ ਅਰਦਾਸ ਕੀਤੀ। ਇਹ ਪ੍ਰਦਰਸ਼ਨੀ 3 ਜਨਵਰੀ 2026 ਨੂੰ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਉਦਘਾਟਨ ਕੀਤੀ ਗਈ ਸੀ।ਭਾਰਤ ਅਤੇ ਵਿਦੇਸ਼ਾਂ ਤੋਂ ਆਏ ਪ੍ਰਤੀਨਿਧੀਆਂ ਨੇ...

ਬੱਬਰ ਖ਼ਾਲਸਾ ਦੇ ਯੋਧੇ ਸ਼ਹੀਦ ਭਾਈ ਅਮਰਜੀਤ ਸਿੰਘ ਸ਼ਹਿਜ਼ਾਦਾ ਦੇ ਸ਼ਹੀਦੀ ਸਮਾਗਮ 'ਚ ਪੁੱਜਣ ਸੰਗਤਾਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਬੱਬਰ ਖ਼ਾਲਸਾ ਦੇ ਯੋਧੇ ਸ਼ਹੀਦ ਭਾਈ ਅਮਰਜੀਤ ਸਿੰਘ ਸ਼ਹਿਜ਼ਾਦਾ ਦੇ ਸ਼ਹੀਦੀ ਸਮਾਗਮ 'ਚ ਪੁੱਜਣ ਸੰਗਤਾਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Jan 27, 2026 07:26 PM (Asia/Kolkata)

ਅੰਮ੍ਰਿਤਸਰ, 27 ਜਨਵਰੀ , ਜੁਗਰਾਜ ਸਿੰਘ ਸਰਹਾਲੀ  ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਖ਼ਾਲਿਸਤਾਨ ਦੇ ਹਥਿਆਰਬੰਦ ਸੰਘਰਸ਼ ਵਿੱਚ ਜੂਝ ਕੇ ਸ਼ਹੀਦ ਹੋਏ ਬੱਬਰ ਖ਼ਾਲਸਾ ਦੇ ਜੁਝਾਰੂ ਯੋਧੇ ਅਮਰ ਸ਼ਹੀਦ ਭਾਈ ਅਮਰਜੀਤ ਸਿੰਘ ਜੀ ਸ਼ਹਿਜ਼ਾਦਾ ਦਾ ਸ਼ਹੀਦੀ ਦਿਹਾੜਾ 28 ਜਨਵਰੀ ਨੂੰ ਉਹਨਾਂ ਦੇ ਪਿੰਡ ਧੀਰੋਵਾਲ, ਜ਼ਿਲ੍ਹਾ ਜਲੰਧਰ ਵਿਖੇ ਖ਼ਾਲਸਈ ਜਾਹੋ ਜਲਾਲ...

ਕਿਸਾਨਾਂ ਮਜਦੂਰਾਂ ਤੇ ਬਿਜਲੀ ਮੁਲਾਜਮਾਂ ਵਲੋਂ ਕੇਂਦਰ  ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜੋਰਦਾਰ ਰੋਸ ਵਿਖਾਵਾ

ਕਿਸਾਨਾਂ ਮਜਦੂਰਾਂ ਤੇ ਬਿਜਲੀ ਮੁਲਾਜਮਾਂ ਵਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜੋਰਦਾਰ ਰੋਸ ਵਿਖਾਵਾ

Jan 27, 2026 06:56 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾ ਅਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਕਿਸਾਨਾਂ ਮਜ਼ਦੂਰਾਂ ਅਤੇ ਬਿਜਲੀ ਕਾਮਿਆਂ ਵੱਲੋਂ ਪਿੰਡ ਦਾਉਕੇ ਨੇਸ਼ਟਾ, ਪਕਾ ਪਿੰਡ ਰਾਜਾਤਾਲ, ਭੈਣੀ, ਭੋਰੋਪਾਲ, ਦੇ ਕਿਸਾਨਾਂ ਅਤੇ ਅਟਾਰੀ, ਮੁਹਾਵਾ, ਮੋਦੇ, ਧਨੋਏ ਕਲਾਂ ਦੇ ਕਿਸਾਨਾਂ ਵੱਲੋਂ ਵਲੋਂ ਮੋਦੀ ਸਰਕਾਰ ਦੇ ਲਿਆਂ ਦੇ ਬਿਜਲੀ ਸੋਧ ਬਿੱਲ 2025, ਲੇਬਰ ਕਾ ਨੂੰਨ ਦੀਆਂ ਚਾਰ ਧਰਾਵਾਂ, ਮਨਰੇਗਾ ਦਾ ਪੁਰਾਣਾ ਸਰੂਪ ਬਹਾਲ ਕਰਨ ਅਤੇ ਬੀਜ਼ ਬਿਲ...

ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸੰਪੰਨ

ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਸੰਪੰਨ

Jan 27, 2026 06:50 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾ  ਬਾਲੜੀ ਦਿਵਸ ਦੇ ਮੌਕੇ ਇੱਕ ਰੋਜ਼ਾ ਵਰਕਸ਼ਾਪ ਦਾ ਸਫਲਤਾਪੂਰਵਕ ਆਯੋਜਨ ਕਰਵਾਇਆ ਗਿਆ ‌ ‌ ‌ ‌ ‌ ਇਹ ਵਰਕਸ਼ਾਪ ਭਾਰਤ ਸਰਕਾਰ ਦੇ ਅਦਾਰੇ ਰੂਸਾ (RUSA) ਵੱਲੋਂ ਪ੍ਰਾਪਤ ਗਰਾਂਟ ਤਹਿਤ ਕਰਵਾਈ ਕੀਤੀ ਗਈ।ਇਹ ਵਰਕਸ਼ਾਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ ਕੁਲਪਤੀ ਪ੍ਰੋ.(ਡਾ.) ਕਰਮਜੀਤ ਸਿੰਘ ਅਤੇ ਡੀਨ, ਕਾਲਜ ਵਿਕਾਸ ਕੌਂਸਲ ਪ੍ਰੋ.(ਡਾ.) ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਾਲਜ ਇੰਚਾਰਜ ਅਤੇ ਇਸ ਵਰਕਸ਼ਾਪ ਦੇ ਕਨਵੀਨਰ ਡਾ.(ਲੈਫ.)...

ਅੱਜ ਕਿੱਥੇ ਹੈ ਦਮਦਮੀ ਟਕਸਾਲ...?

ਅੱਜ ਕਿੱਥੇ ਹੈ ਦਮਦਮੀ ਟਕਸਾਲ...?

Jan 27, 2026 06:26 PM (Asia/Kolkata)

ਬੀਤੇ ਕੱਲ੍ਹ ਚਾਰ ਪੰਥਕ ਜਥੇਬੰਦੀਆਂ ਵੱਲੋਂ ਜਦੋਂ ਸ੍ਰੀ ਅੰਮ੍ਰਿਤਸਰ 'ਚ 26 ਜਨਵਰੀ 1986 ਦੇ ਸਰਬੱਤ ਖ਼ਾਲਸਾ ਦੇ 40 ਸਾਲ ਪੂਰੇ ਹੋਣ 'ਤੇ ਯਾਦਗਾਰੀ ਸਮਾਗਮ ਕਰਵਾਇਆ ਗਿਆ ਤਾਂ ਓਥੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ "ਦਮਦਮੀ ਟਕਸਾਲ ਨੇ ਕੌਮ ਦੀ ਬਹੁਤ ਸੇਵਾ ਕੀਤੀ ਹੈ, 26 ਜਨਵਰੀ ਦਾ ਸਰਬੱਤ ਖ਼ਾਲਸਾ ਵੀ ਦਮਦਮੀ ਟਕਸਾਲ ਵੱਲੋਂ ਬੁਲਾਇਆ ਗਿਆ ਸੀ ਤੇ ਬਾਅਦ ਵਿੱਚ ਖ਼ਾਲਿਸਤਾਨ ਦਾ ਐਲਾਨ ਵੀ ਕੀਤਾ ਗਿਆ ਪਰ ਅਫ਼ਸੋਸ ਜਿਹੜੀਆਂ ਸਾਡੀਆਂ...

ਹੋ ਗਈ ਮਹਾ Deal ! 150 ਤੋਂ ਜ਼ੀਰੋ ਹੋਇਆ Tariff, ਭਾਰਤ ਤੇ ਯੂਰਪੀ ਯੂਨੀਅਨ ਨੇ ਮਿਲਾਇਆ 'ਹੱਥ'

ਹੋ ਗਈ ਮਹਾ Deal ! 150 ਤੋਂ ਜ਼ੀਰੋ ਹੋਇਆ Tariff, ਭਾਰਤ ਤੇ ਯੂਰਪੀ ਯੂਨੀਅਨ ਨੇ ਮਿਲਾਇਆ 'ਹੱਥ'

Jan 27, 2026 03:57 PM (Asia/Kolkata)

ਨਵੀਂ ਦਿੱਲੀ , ਨਜ਼ਰਾਨਾ ਟਾਈਮਜ ਬਿਊਰੋ ਟਰੰਪ ਵੱਲੋਂ ਭਾਰਤ 'ਤੇ ਲਗਾਤਾਰ ਵਧਾਏ ਜਾ ਰਹੇ ਟੈਰਿਫ਼ ਦਬਾਅ ਵਿਚਾਲੇ ਭਾਰਤ ਤੇ ਯੂਰਪੀਅਨ ਯੂਨੀਅਨ (EU) ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਸਮਝੌਤਾ ਹੋ ਗਿਆ ਹੈ। ਇਸ ਫ਼ੈਸਲੇ ਨਾਲ ਟਰੰਪ ਨੂੰ ਕਰਾਰਾ ਝਟਕਾ ਲੱਗੇਗਾ, ਜਦਕਿ ਭਾਰਤ ਨੂੰ ਵੱਡਾ ਲਾਭ ਹੋਵੇਗਾ। ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਅਤੇ ਕੌਂਸਲ ਪ੍ਰਧਾਨ ਐਂਟੋਨੀਓ ਕੋਸਟਾ ਵਿਚਕਾਰ ਹੋਈ 16ਵੀਂ...

ਜਰਮਨੀ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਭਾਰਤੀ ਕੌਂਸਲੇਟ ਅੱਗੇ ਖਾਲਿਸਤਾਨ ਹੱਕ ਵਿੱਚ ਰੋਹ ਮੁਜ਼ਾਹਰਾ

ਜਰਮਨੀ ਵਿੱਚ ਸਿੱਖ ਜਥੇਬੰਦੀਆਂ ਵੱਲੋਂ ਭਾਰਤੀ ਕੌਂਸਲੇਟ ਅੱਗੇ ਖਾਲਿਸਤਾਨ ਹੱਕ ਵਿੱਚ ਰੋਹ ਮੁਜ਼ਾਹਰਾ

Jan 27, 2026 11:17 AM (Asia/Kolkata)

ਫਰੈਂਕਫੋਰਟ, 27 ਜਨਵਰੀ , ਨਜ਼ਰਾਨਾ ਟਾਈਮਜ ਬਿਊਰੋ ਭਾਰਤ ਦੇ ਅਖੌਤੀ ਗਣਤੰਤਰ ਦਿਵਸ ਮੌਕੇ ਜਰਮਨੀ ਦੀਆਂ ਪੰਥਕ ਸਿੱਖ ਜਥੇਬੰਦੀਆਂ ਵੱਲੋਂ ਭਾਰਤੀ ਕੌਂਸਲੇਟ ਫਰੈਂਕਫੋਰਟ ਦੇ ਸਾਹਮਣੇ ਖਾਲਿਸਤਾਨੀ ਝੰਡੇ ਹੇਠ ਰੋਹ ਮੁਜ਼ਾਹਰਾ ਕਰਕੇ ਇਸ ਦਿਨ ਨੂੰ ਕਾਲੇ ਦਿਨ ਵਜੋਂ ਮਨਾਇਆ ਗਿਆ। ਮੁਜ਼ਾਹਰੇ ਦੌਰਾਨ ਭਾਰਤੀ ਹਕੂਮਤ ਵੱਲੋਂ ਸਿੱਖਾਂ ਅਤੇ ਹੋਰ ਘੱਟਗਿਣਤੀਆਂ ਉੱਤੇ ਹੋ ਰਹੀਆਂ ਮਨੁੱਖੀ ਅਧਿਕਾਰਾਂ ਦੀਆਂ ਉਲੰਘਣਾਵਾਂ ਖ਼ਿਲਾਫ਼ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਗਈ।ਮੁਜ਼ਾਹਰੇ ਵਿੱਚ ਸ਼ਾਮਲ ਆਗੂਆਂ ਨੇ ਆਪਣੇ...

  • Previous
  • 1
  • Next
Loading…
Loading the web debug toolbar…
Attempt #