ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਡੇਰਾ ਸਾਹਿਬ, ਲਾਹੌਰ ਵਿਖੇ ਮਨਾਈ ਜਾਵੇਗੀ
ਲਾਹੌਰ, 27 ਜੂਨ (ਅਲੀ ਇਮਰਾਨ ਚੱਠਾ): ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ETPB) ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਸਹਿਯੋਗ ਨਾਲ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਯਾਦ ਵਿੱਚ ਉਨ੍ਹਾਂ ਦੀ ਬਰਸੀ 29 ਜੂਨ 2025, ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਡੇਰਾ ਸਾਹਿਬ, ਲਾਹੌਰ ਵਿਖੇ ਮਨਾਈ ਜਾਵੇਗੀ। ਇਸ ਸਮਾਗਮ ਵਿੱਚ ਕਈ ਪ੍ਰਮੁੱਖ ਸ਼ਖ਼ਸੀਅਤਾਂਸ਼ਮੂਲੀਤ ਹੋਣਗੀਆਂ, ਜਿਨ੍ਹਾਂ ਵਿੱਚ ਸੰਘੀ ਮੰਤਰੀ ਬਰਾਇ ਧਾਰਮਿਕ ਮਾਮਲੇ ਅਤੇ ਅੰਤਰਧਾਰਮੀ ਸਹਿਯੋਗ ਸਰਦਾਰ ਮੁਹੰਮਦ...