ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਮਿਲਿਆ ਬਲ
ਕਾਂਗਰਸ ਵੱਲੋਂ ਦੋ ਵਾਰ ਐੱਮਐੱਲਏ ਦੀ ਚੋਣ ਲੜ ਚੁੱਕੇ ਰਤਨ ਸਿੰਘ ਸੋਹਲ ਮੋਹਤਬਰ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,27 ਸਤੰਬਰ ਭਾਰਤੀ ਜਨਤਾ ਪਾਰਟੀ ਦੇ ਤਰਨਤਾਰਨ ਤੋਂ ਭਾਜਪਾ ਉਮੀਦਵਾਰ ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਤਰਨਤਾਰਨ ਨਿਵਾਸੀ ਨਾਮਵਰ ਸਖਸ਼ੀਅਤ ਲਗਾਤਾਰ ਦੋ ਐੱਮਐੱਲਏ ਦੀ ਚੋਣ ਲੜ ਕੇ ਵੱਡਾ ਜਨ ਸਮਰਥਨ ਪ੍ਰਾਪਤ ਕਰ ਚੁੱਕੇ ਕਾਂਗਰਸ ਦੇ ਸੀਨੀਅਰ ਆਗੂ ਰਤਨ ਸਿੰਘ ਸੋਹਲ ਆਪਣੇ ਮੋਹਤਬਰ ਸਾਥੀਆਂ ਸਾਬਕਾ ਸਰਪੰਚ,ਮੌਜੂਦਾ...