ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚਿਆ, ਚੰਗੇ ਸਕੂਲ, ਹਸਪਤਾਲ ਅਤੇ ਮੁਫ਼ਤ ਬਿਜਲੀ ਦੇਣ 'ਤੇ ਵਿਰੋਧੀਆਂ ਨੂੰ ਕਿਉਂ ਹੋ ਤਕਲੀਫ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਾਦਲ ਪਰਿਵਾਰ ਨੇ ਪਹਿਲਾਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਲੋਕਾਂ ਦਾ ਗੁੱਸਾ ਵੇਖ ਕੇ ਵਿਰੋਧ ਕਰਨਾ ਕੀਤਾ ਸ਼ੁਰੂ…ਪੰਜਾਬ 'ਤੇ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਅਕਾਲੀ ਦਲ ਬਾਦਲ ਨਾਲ ਅੱਜ 25 ਬੰਦੇ ਵੀ ਨਹੀਂ..ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੋਹਾਲੀ ਦੇ ਪਿੰਡ ਬੜਮਾਜਰਾ ਦੇ ਵਿਕਾਸ ਲਈ 50 ਲੱਖ ਰੁਪਏ ਦਿੱਤੇ…ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ...