28 January 2026 ਦੀਆਂ ਖ਼ਬਰਾਂ

8 published stories
ਪੰਜਾਬ ਨੇ 16 ਸਾਲਾ ਨੌਜਵਾਨਾਂ ਲਈ ਇਤਿਹਾਸਕ ਮੋਟਰਸਾਈਕਲ ਪਰਮਿਟ ਪ੍ਰਣਾਲੀ ਨੂੰ ਮਨਜ਼ੂਰੀ ਦਿੱਤੀ

ਪੰਜਾਬ ਨੇ 16 ਸਾਲਾ ਨੌਜਵਾਨਾਂ ਲਈ ਇਤਿਹਾਸਕ ਮੋਟਰਸਾਈਕਲ ਪਰਮਿਟ ਪ੍ਰਣਾਲੀ ਨੂੰ ਮਨਜ਼ੂਰੀ ਦਿੱਤੀ

Jan 29, 2026 02:23 AM (Asia/Kolkata)

ਲਾਹੌਰ ਅਲੀ ਇਮਰਾਨ ਚੱਠਾ ਨਜ਼ਰਾਨਾ ਟਾਈਮਜ਼ਨੌਜਵਾਨਾਂ ਦੀ ਆਵਾਜਾਈ ਅਤੇ ਸੜਕ ਸੁਰੱਖਿਆ ਨਿਯਮਾਂ ਵਿੱਚ ਵੱਡਾ ਬਦਲਾਅ ਲਿਆਉਣ ਵੱਲ ਇਕ ਇਤਿਹਾਸਕ ਕਦਮ ਚੁੱਕਦੇ ਹੋਏ, ਪੰਜਾਬ ਵਿਧਾਨ ਸਭਾ ਦੀ ਸਥਾਈ ਕਮੇਟੀ (ਗ੍ਰਹਿ ਵਿਭਾਗ) ਨੇ ਮੋਟਰ ਵਾਹਨ ਸੰਸ਼ੋਧਨ ਬਿੱਲ 2026 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਸਤਾਵਿਤ ਕਾਨੂੰਨ ਤਹਿਤ ਪਹਿਲੀ ਵਾਰ ਕਿਸ਼ੋਰ ਡ੍ਰਾਈਵਿੰਗ ਪਰਮਿਟ ਲਿਆਂਦਾ ਜਾਵੇਗਾ, ਜਿਸ ਨਾਲ 16 ਤੋਂ 18 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਕਾਨੂੰਨੀ ਤੌਰ ‘ਤੇ ਸਰਵਜਨਿਕ ਸੜਕਾਂ ‘ਤੇ ਮੋਟਰਸਾਈਕਲ ਚਲਾਉਣ...

ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੀ ਯੂਏਈ ਦੇ ਉਪ ਰਾਸ਼ਟਰਪਤੀ ਅਤੇ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨਾਲ ਮੁਲਾਕਾਤ

ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਦੀ ਯੂਏਈ ਦੇ ਉਪ ਰਾਸ਼ਟਰਪਤੀ ਅਤੇ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨਾਲ ਮੁਲਾਕਾਤ

Jan 29, 2026 01:57 AM (Asia/Kolkata)

ਦੁਬਈ (ਨਜ਼ਰਾਨਾ ਟਾਈਮਜ਼)ਅਲੀ ਇਮਰਾਨ ਚੱਠਾ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਅੱਜ ਜ਼ਾਬੀਲ ਪੈਲੇਸ ਵਿੱਚ ਸੰਯੁਕਤ ਅਰਬ ਅਮੀਰਾਤ ਦੇ ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਸਕ ਹਿਜ ਹਾਈਨੈੱਸ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨਾਲ ਮੁਲਾਕਾਤ ਕੀਤੀ।ਦੋਹਾਂ ਨੇਤਾਵਾਂ ਨੇ ਪਾਕਿਸਤਾਨ ਅਤੇ ਯੂਏਈ ਵਿਚਕਾਰ ਦੋ-ਪੱਖੀ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਖਾਸ ਤੌਰ ’ਤੇ ਆਰਥਿਕ, ਵਪਾਰਕ ਅਤੇ ਨਿਵੇਸ਼ ਸਹਿਯੋਗ ਦੇ ਵਿਸਥਾਰ ’ਤੇ...

ਯੂਕੇ ਕਰਾਊਨ ਕੋਰਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਤਕਾਰਤਾ ਬਰਕਰਾਰ, ਤਿੰਨ ਸਿੱਖ ਬਰੀ

ਯੂਕੇ ਕਰਾਊਨ ਕੋਰਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਤਕਾਰਤਾ ਬਰਕਰਾਰ, ਤਿੰਨ ਸਿੱਖ ਬਰੀ

Jan 29, 2026 01:11 AM (Asia/Kolkata)

ਲੰਡਨ, 28 ਜਨਵਰੀ 2026: ਬਰਤਾਨੀਆ ਦੀ ਕਰਾਊਨ ਕੋਰਟ ਨੇ ਇੱਕ ਇਤਿਹਾਸਕ ਫ਼ੈਸਲਾ ਸੁਣਾਉਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੂਰਨ ਸਤਕਾਰਤਾ ਅਤੇ ਗੁਰਮਤਿ ਰਹਿਤ ਮਰਯਾਦਾ ਦੀ ਕਾਨੂੰਨੀ ਪੁਸ਼ਟੀ ਕਰ ਦਿੱਤੀ ਹੈ। ਅਦਾਲਤ ਨੇ ਹਿੰਦੂ ਮੰਦਰ ਵੱਲੋਂ ਦਰਜ ਕਰਵਾਏ ਕੇਸ ਵਿੱਚ ਤਿੰਨ ਸਿੱਖਾਂ ਨੂੰ ਪੂਰੀ ਤਰ੍ਹਾਂ ਬਰੀ ਕਰ ਦਿੱਤਾ।ਇਹ ਕੇਸ ਉਸ ਸਮੇਂ ਦਰਜ ਹੋਇਆ ਸੀ ਜਦੋਂ ਸਿੱਖਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਉਥੋਂ ਸਤਿਕਾਰ ਸਹਿਤ ਹਟਾਇਆ ਗਿਆ, ਜਿੱਥੇ ਬੇਅਦਬੀ ਅਤੇ ਗੁਰਮਤਿ ਰਹਿਤ ਮਰਯਾਦਾ...

ਖੁਸ਼ਾਬ ’ਚ ਇਤਿਹਾਸਕ ਸਿੱਖ ਗੁਰਦੁਆਰੇ ਦੀ ਮੁਰੰਮਤ ਸ਼ੁਰੂ

ਖੁਸ਼ਾਬ ’ਚ ਇਤਿਹਾਸਕ ਸਿੱਖ ਗੁਰਦੁਆਰੇ ਦੀ ਮੁਰੰਮਤ ਸ਼ੁਰੂ

Jan 28, 2026 09:08 PM (Asia/Kolkata)

ਲਾਹੌਰ, ਪਾਕਿਸਤਾਨ (ਨਜ਼ਰਾਨਾ ਟਾਈਮਜ਼) | ਰਿਪੋਰਟ: ਅਲੀ ਇਮਰਾਨ ਚੱਠਾ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੇ ਸਿੱਧੇ ਹੁਕਮਾਂ ’ਤੇ ਖੁਸ਼ਾਬ ਸਥਿਤ ਇਤਿਹਾਸਕ ਗੁਰਦੁਆਰਾ ਗੁਰੂ ਸਿੰਘ ਸਭਾ ਦੀ ਮੁੜ-ਬਹਾਲੀ ਦਾ ਕੰਮ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਮੁਤਾਬਕ ਇਹ ਕਦਮ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਵਿਰਾਸਤ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਪਹੁਲ ਹੈ।ਗੁਰਦੁਆਰਾ ਗੁਰੂ ਸਿੰਘ ਸਭਾ ਸਿੱਖ ਇਤਿਹਾਸ ਦੇ ਸ਼ੁਰੂਆਤੀ ਦੌਰ ਨਾਲ ਸੰਬੰਧਿਤ ਹੈ ਅਤੇ ਕਈ ਸਦੀਆਂ ਤੋਂ ਇਲਾਕੇ ਦੇ ਸਿੱਖਾਂ...

ਲਾਹੌਰ ’ਚ ਸਿਆਸੀ ਤਸਵੀਰਾਂ ਵਾਲੀਆਂ ਪਤੰਗਾਂ ’ਤੇ ਪਾਬੰਦੀ

ਲਾਹੌਰ ’ਚ ਸਿਆਸੀ ਤਸਵੀਰਾਂ ਵਾਲੀਆਂ ਪਤੰਗਾਂ ’ਤੇ ਪਾਬੰਦੀ

Jan 28, 2026 08:32 PM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼) ਲਾਹੌਰ ਵਿੱਚ ਛੱਤਾਂ ’ਤੇ ਇਮਰਾਨ ਖਾਨ ਦੀ ਤਸਵੀਰ ਵਾਲੀਆਂ ਪਤੰਗਾਂ ਉਡਾਉਣ ਦੇ ਵੀਡੀਓਜ਼ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਐਸੀਆਂ ਪਤੰਗਾਂ ’ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ। ਸੂਬਾਈ ਹਕੂਮਤ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਕਿਸੇ ਵੀ ਵਿਅਕਤੀ, ਧਾਰਮਿਕ ਪ੍ਰਤੀਕ, ਰਾਸ਼ਟਰੀ ਨਿਸ਼ਾਨ ਜਾਂ ਸਿਆਸੀ ਪਾਰਟੀ ਦੇ ਝੰਡੇ ਨਾਲ ਸਬੰਧਤ ਤਸਵੀਰ ਵਾਲੀਆਂ ਪਤੰਗਾਂ ਦੀ ਤਿਆਰੀ, ਵਿਕਰੀ, ਸਟੋਰੇਜ, ਆਵਾਜਾਈ ਅਤੇ ਉਡਾਣ ’ਤੇ 30 ਦਿਨਾਂ ਲਈ ਰੋਕ ਰਹੇਗੀ।ਸੀਨੀਅਰ...

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼

ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਦਾਖਲਾ ਮੁਹਿੰਮ ਦਾ ਆਗਾਜ਼

Jan 28, 2026 07:06 PM (Asia/Kolkata)

ਅਡੀਸ਼ਨਲ ਡਿਪਟੀ ਕਮਿਸ਼ਨਰ ਨੇ ਝੰਡੀ ਵਿਖਾ ਕੇ ਰਵਾਨਾ ਕੀਤੀ ਜਾਗਰੂਕਤਾ ਵੈਨ ਸਰਕਾਰੀ ਸਕੂਲਾਂ ਦੇ ਬੱਚੇ ਹਰ ਖੇਤਰ 'ਚ ਮਾਰ ਰਹੇ ਨੇ ਵੱਡੀਆਂ ਮੱਲਾਂ-ਏ.ਡੀ.ਸੀ. ਰੋਹਿਤ ਗੁਪਤਾਰਾਕੇਸ਼ ਨਈਅਰ ਚੋਹਲਾਅੰਮ੍ਰਿਤਸਰ,28 ਜਨਵਰੀ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ “ਸਰਕਾਰੀ ਸਕੂਲ ਗਿਆਨ ਵੀ- ਮਾਣ ਵੀ” ਦੇ ਨਾਅਰੇ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਕੀਤੀ...

ਗੁਰੂ ਗ੍ਰੰਥ ਸਾਹਿਬ ਵਿੱਚ ਹੋਏ ਪਾਠ-ਭੇਦਾਂ  ਦੀ ਸੁਧਾਈ ਲਈ ਸਰਬੱਤ ਖ਼ਾਲਸਾ ਜਥੇਬੰਦੀ ਨੇ ਸ਼੍ਰੋਮਣੀ ਕਮੇਟੀ ਨੂੰ ਲਿਖੀ ਤੀਜੀ ਚਿੱਠੀ

ਗੁਰੂ ਗ੍ਰੰਥ ਸਾਹਿਬ ਵਿੱਚ ਹੋਏ ਪਾਠ-ਭੇਦਾਂ ਦੀ ਸੁਧਾਈ ਲਈ ਸਰਬੱਤ ਖ਼ਾਲਸਾ ਜਥੇਬੰਦੀ ਨੇ ਸ਼੍ਰੋਮਣੀ ਕਮੇਟੀ ਨੂੰ ਲਿਖੀ ਤੀਜੀ ਚਿੱਠੀ

Jan 28, 2026 06:56 PM (Asia/Kolkata)

ਅੰਮ੍ਰਿਤਸਰ, 28 ਜਨਵਰੀ , ਨਜ਼ਰਾਨਾ ਟਾਈਮਜ ਬਿਊਰੋ  ਸਰਬੱਤ ਖ਼ਾਲਸਾ ਜਥੇਬੰਦੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੇ ਛਾਪੇ ਵਿੱਚ ਆਏ ਪਾਠ-ਵੇਦਾਂ ਦੀ ਸੁਧਾਈ ਦੇ ਮਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਤੀਜੀ ਅਤੇ ਆਖ਼ਰੀ ਯਾਦ-ਦਿਹਾਨੀ ਚਿੱਠੀ ਭੇਜੀ ਗਈ ਹੈ. ਜਥੇਬੰਦੀ ਨੇ ਦੋਸ਼ ਲਾਇਆ ਹੈ ਕਿ ਲੰਬੇ ਸਮੇਂ ਤੋਂ ਇਸ ਗੰਭੀਰ ਪੰਥਕ ਮਸਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਵੱਟੀ ਗਈ ਚੁੱਪ ਕੰਮ ਲਈ ਚਿੰਤਾ ਦਾ ਵਿਸ਼ਾ ਹੈ ਤਿੰਨ ਵਾਰ ਭੇਜੀਆਂ ਗਈਆਂ...

Breaking: ‘ਆਪ’ ਵਿਧਾਇਕ ਨੂੰ ਹਾਈ ਕੋਰਟ ਕੋਲੋਂ ਲੱਗਿਆ ਵੱਡਾ ਝਟਕਾ, ਪੜ੍ਹੋ ਕੀ ਹੈ ਮਾਮਲਾ

Breaking: ‘ਆਪ’ ਵਿਧਾਇਕ ਨੂੰ ਹਾਈ ਕੋਰਟ ਕੋਲੋਂ ਲੱਗਿਆ ਵੱਡਾ ਝਟਕਾ, ਪੜ੍ਹੋ ਕੀ ਹੈ ਮਾਮਲਾ

Jan 28, 2026 02:57 PM (Asia/Kolkata)

ਚੰਡੀਗੜ੍ਹ, 28 ਜਨਵਰੀ 2026 , ਨਜ਼ਰਾਨਾ ਟਾਈਮਜ ਪਟਿਆਲਾ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਹਾਈ ਕੋਰਟ ਕੋਲੋਂ ਵੱਡਾ ਝਟਕਾ ਲੱਗਿਆ ਹੈ। ‘ਅਸਲ ਚ ਪਠਾਣਮਾਜਰਾ ਨੇ ਉਸ ਨੂੰ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਰੱਦ ਕਰਨ ਅਤੇ ਉਨ੍ਹਾਂ ਵਿਰੁੱਧ ਕੋਈ ਹੋਰ ਕਾਰਵਾਈ ਨਾ ਕਰਨ ਦੀ ਮੰਗ ਕਰਦਿਆਂ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਕਿ ਅਦਾਲਤ ਨੇ ਖਾਰਜ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਪਠਾਣਮਾਜਰਾ ਵਿਰੁੱਧ 1 ਸਤੰਬਰ ਨੂੰ ਬਲਾਤਕਾਰ ਅਤੇ ਧੋਖਾਧੜੀ ਦੇ ਮਾਮਲੇ...

  • Previous
  • 1
  • Next
Loading…
Loading the web debug toolbar…
Attempt #