ਪਿੰਡ ਗੱਗੋਬੂਹਾ ਵਿਖੇ ਜ਼ਿਲ੍ਹਾ ਪ੍ਰਧਾਨ ਭਾਜਪਾ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ
ਕੇਂਦਰ ਦੀ ਹਰ ਇੱਕ ਸਹੂਲਤ ਲਾਭਪਾਤਰੀ ਦੇ ਘਰ ਪਹੁੰਚਾਉਣ ਦੀ ਭਾਜਪਾ ਹੈ ਪਾਬੰਦ– ਹਰਜੀਤ ਸੰਧੂ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,28 ਜੁਲਾਈ ਭਾਰਤ ਦੀ ਸੱਤਾ 'ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ...