'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ: ਹੜ੍ਹ ਪੀੜਤਾਂ ਤੇ ਕਿਸਾਨਾਂ ਨੂੰ ਰੋਲ ਕੇ ਦਿੱਲੀ ਦਰਬਾਰ 'ਚ ਹਾਜ਼ਰੀਆਂ ਭਰ ਰਹੇ ਨੇ ਮੁੱਖ ਮੰਤਰੀ- ਬ੍ਰਹਮਪੁਰਾ
ਗੋਹਲਵੜ 'ਚ ਅਕਾਲੀ ਉਮੀਦਵਾਰ ਦੇ ਹੱਕ 'ਚ ਬ੍ਰਹਮਪੁਰਾ ਦੀ ਅਗਵਾਈ 'ਚ ਵਰਕਰਾਂ ਦਾ ਭਾਰੀ ਇਕੱਠਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,28 ਅਕਤੂਬਰਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ 'ਆਪ' ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਤੋਂ ਇਹ ਸਰਕਾਰ ਬਣੀ ਹੈ,ਇਸਨੇ ਸਿਵਾਏ ਦਿੱਲੀ ਬੈਠੇ ਆਪਣੇ ਆਕਾਵਾਂ ਨੂੰ ਖੁਸ਼ ਕਰਨ ਦੇ,ਪੰਜਾਬ ਅਤੇ ਪੰਜਾਬੀਆਂ ਲਈ ਕੱਖ ਨਹੀਂ ਕੀਤਾ।ਉਹ ਅੱਜ ਪਿੰਡ ਗੋਹਲਵੜ ਵਿਖੇ,ਸਾਬਕਾ ਸਰਪੰਚ ਅਤੇ...