ਬੀ ਜੇ ਪੀ ਆਗੂ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ ਡੂੰਘੇ ਛੱਪੜ ਵਿਚ ਡਿੱਗਣ ਨਾਲ 22 ਸਾਲਾ ਨੌਜਵਾਨ ਦੀ ਹੋਈ ਸੀ ਮੌਤ
ਟਾਂਗਰਾ - ਸੁਰਜੀਤ ਸਿੰਘ ਖਾਲਸਾਬੀਤੇ ਦਿਨੀ ਪਿੰਡ ਜਬੋਵਾਲ ਦੇ ਨੌਜਵਾਨ ਦਵਿੰਦਰ ਸਿੰਘ ਦੀ ਛੱਪੜ ਵਿਚ ਡੁੱਬਣ ਨਾਲ ਮੌਤ ਹੋ ਗਈ ਸੀ। ਉੱਨਾਂ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬੀ ਜੇ ਪੀ ਦੇ ਸੀਨੀਅਰ ਆਗੂ ਡਾ. ਨਿਰਮਲ ਸਿੰਘ ਨੇ ਕਿਹਾ ਕਿ ਪਰਿਵਾਰ ਦਾ ਕਮਾਉਣ ਵਾਲਾ ਚਲਾ ਗਿਆ। ਜੋ ਕਿ ਲੜਕਾ ਕੰਮ ਕਾਰ ਕਰਨ ਵਾਲਾ ਮਿਹਨਤੀ ਵਿਅਕਤੀ ਸੀ । ਅਤੇ ਖੇਤੀ ਮਸ਼ੀਨਰੀ ਰੀਪਰ ਆਦਿ ਚਲਾਉਣ ਅਤੇ ਹੋਰ ਕਿਸਾਨਾਂ ਦੇ ਨਾਲ ਕੰਮ ਕਰਕੇ ਆਪਣੀ ਕਮਾਈ ਕਰਦਾ ਸੀ। ਪਰਿਵਾਰ ਨੂੰ...