ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿੱਚ ਅੰਤਰ-ਸਕੂਲ ਮੁਕਾਬਲੇ 2 ਦਸੰਬਰ ਨੂੰ-ਪ੍ਰਿੰਸੀਪਲ ਡਾ.ਗਿੱਲ
ਰਾਕੇਸ਼ ਨਈਅਰਚੋਹਲਾ ਸਾਹਿਬ,29 ਨਵੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਗਿੱਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਲਾਕੇ ਦੇ 50 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਮੋਹਰੀ ਬਣਨ ਦੇ ਯਤਨਾਂ ਨੂੰ ਸਮਰਪਿਤ ਅੰਤਰ-ਸਕੂਲ ਮੁਕਾਬਲੇ ਕਾਲਜ ਵਿੱਚ 2 ਦਸੰਬਰ ਨੂੰ ਕਰਵਾਏ...