RCB 18 ਸਾਲਾਂ ਬਾਅਦ ਬਣੀ IPL ਚੈਂਪੀਅਨ, ਕੋਹਲੀ ਹੋਏ ਭਾਵੁਕ
ਸਪੋਰਟਸ ਡੈਸਕ- ਆਰਸੀਬੀ ਨੇ 18 ਸਾਲਾਂ ਬਾਅਦ ਇੰਡੀਅਨ ਪ੍ਰੀਮੀਅਰ ਲੀਗ (IPL 2025) ਦਾ ਖਿਤਾਬ ਜਿੱਤਿਆ ਹੈ। ਫਾਈਨਲ ਮੈਚ ਵਿੱਚ ਆਰਸੀਬੀ ਨੇ ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾਇਆ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿਚ ਪੰਜਾਬ ਟੀਮ ਦੇ ਕਪਤਾਨ ਸ਼੍ਰੇਅਰ ਅਈਅਰ ਨੇ ਟਾਸ ਜਿੱਤ ਕੇ ਆਰਸੀਬੀ ਨੂੰ ਪਹਿਲਾਂ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਆਰਸੀਬੀ ਨੇ ਪੰਜਾਬ ਨੂੰ 191 ਦੌੜਾਂ ਦਾ ਟੀਚਾ ਦਿੱਤਾ ਸੀ। ਟੀਚੇ ਦਾ ਪਿੱਛਾ ਕਰਨ ਉਤਰੀ...