ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਰਮਨਦੀਪ ਕੌਰ ਤੇ ਸਰਪੰਚ ਬਿੱਲਾ ਸ਼ੇਰੋਂ
ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀਕਲਾ ਅਤੇ ਸੁੱਖ-ਸ਼ਾਂਤੀ ਲਈ ਕੀਤੀ ਅਰਦਾਸਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ, 3 ਜੂਨਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ। ਜਿਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਵਲੋਂ ਸਿਰੋਪਾਓ ਦੇ ਕੇ...