ਚੰਡੀਗੜ੍ਹ: SKM ਦੇ ਕਿਸਾਨ ਆਗੂਆਂ ਅਤੇ CM ਭਗਵੰਤ ਸਿੰਘ ਮਾਨ ਵਿਚਾਲੇ ਮੀਟਿੰਗ, ਗੱਲ ਨਹੀਂ ਬਣੀ
ਚੰਡੀਗੜ੍ਹ 3 ਮਾਰਚ , ਨਜ਼ਰਾਨਾ ਟਾਈਮਜ ਬਿਊਰੋ SKM ਦੇ ਕਿਸਾਨ ਆਗੂਆਂ ਅਤੇ CM ਭਗਵੰਤ ਸਿੰਘ ਮਾਨ ਵਿਚਾਲੇ ਮੀਟਿੰਗ ਹੋਈ ਪਰ ਇਸ ਮੀਟਿੰਗ ਵਿੱਚ ਗੱਲ ਨਹੀਂ ਬਣ ਸਕੀ ਅਤੇ ਇਹ ਮੀਟਿੰਗ ਬੇਸਿੱਟਾ ਰਹੀ। ਯਾਨੀ ਸਰਕਾਰ ਅਤੇ ਕਿਸਾਨਾਂ ਵਿਚਾਲੇ ਕੋਈ ਸਹਿਮਤੀ ਨਹੀ ਬਣੀ। ਇਸ ਤੋਂ ਬਾਅਦ ਸੀਐੱਮ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ...