3 September 2026 ਦੀਆਂ ਖ਼ਬਰਾਂ

18 published stories
ਦਮਦਮੀ ਟਕਸਾਲ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 101 ਸਹਿਜ ਪਾਠ ਦੇ ਭੋਗ ਪਾਏ : ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ

ਦਮਦਮੀ ਟਕਸਾਲ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 101 ਸਹਿਜ ਪਾਠ ਦੇ ਭੋਗ ਪਾਏ : ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ

Sep 03, 2026 11:21 PM (Asia/Kolkata)

ਅੰਮ੍ਰਿਤਸਰ, 3 ਸਤੰਬਰ (ਅਜ਼ਾਦ): ਸਿੱਖ ਸੰਘਰਸ਼ ਦੇ ਜੁਝਾਰੂ ਅਤੇ ਦਮਦਮੀ ਟਕਸਾਲ ਦੇ ਸੀਨੀਅਰ ਆਗੂ ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ ਨੇ ਦੱਸਿਆ ਕਿ ਦਮਦਮੀ ਟਕਸਾਲ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 101 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਉਹਨਾਂ ਕਿਹਾ ਕਿ ਹਿੰਦੁਸਤਾਨ ਦੀ ਜ਼ਾਲਮ ਸਰਕਾਰ ਨੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਿੱਖ ਕੌਮ ਦੇ ਬਹਾਦਰ ਯੋਧਿਆਂ ਨੂੰ ਜੇਲ੍ਹਾਂ ਵਿੱਚ ਤਾੜ ਕੇ ਰੱਖਿਆ ਹੋਇਆ ਹੈ ਤੇ ਸਿੱਖਾਂ ਨਾਲ ਲਗਾਤਾਰ ਧੱਕੇਸ਼ਾਹੀਆਂ...

PIMS ਅੱਗ ਦੌਰਾਨ ਨਵਜੰਮੀ ਬੱਚੀ ਨੂੰ ਬਚਾਉਣ ਵਾਲੀ ਨਰਸ ਰਜ਼ੀਆ ਨੂਰੀਨ ਨੂੰ ਮਿਲੇਗਾ ਤਮਗਾ-ਏ-ਖ਼ਿਦਮਤ

PIMS ਅੱਗ ਦੌਰਾਨ ਨਵਜੰਮੀ ਬੱਚੀ ਨੂੰ ਬਚਾਉਣ ਵਾਲੀ ਨਰਸ ਰਜ਼ੀਆ ਨੂਰੀਨ ਨੂੰ ਮਿਲੇਗਾ ਤਮਗਾ-ਏ-ਖ਼ਿਦਮਤ

Sep 03, 2026 10:28 PM (Asia/Kolkata)

PIMS ਅੱਗ ਵਿੱਚ ਨਵਜੰਮੀ ਬੱਚੀ ਨੂੰ ਬਚਾਉਣ ਵਾਲੀ ਨਰਸ ਨਾਲ PM ਸ਼ਹਿਬਾਜ਼ ਸ਼ਰੀਫ ਦੀ ਮੁਲਾਕਾਤ, ਤਮਗਾ-ਏ-ਖ਼ਿਦਮਤ ਦਾ ਐਲਾਨਇਸਲਾਮਾਬਾਦ, 3 ਸਤੰਬਰ — ਨਜ਼ਰਾਨਾ ਟਾਈਮਜ਼ ਅਲੀ ਇਮਰਾਨ ਚੱਠਾਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ ਨੇ ਵੀਰਵਾਰ ਨੂੰ ਨਰਸ ਰਜ਼ੀਆ ਨੂਰੀਨ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ PIMS ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ ਆਪਣੀ ਜਾਨ ਜੋਖਮ ਵਿੱਚ ਪਾ ਕੇ ਇੱਕ ਨਵਜੰਮੀ ਬੱਚੀ ਨੂੰ ਬਚਾਇਆ ਸੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਹੌਸਲੇ ਅਤੇ ਸਮਰਪਣ ਦੀ ਸ਼ਲਾਘਾ...

ਥਾਣਾ ਕੋਤਵਾਲੀ ਨੇ ਤਿੰਨ ਸਾਲਾਂ ਤੋਂ ਪੁਲਿਸ ਨੂੰ ਚਕਮਾ ਦੇ ਰਿਹਾ ਭਗੌੜਾ ਪੀ.ਓ. ਘਰੋਂ ਕੀਤਾ ਕਾਬੂ

ਥਾਣਾ ਕੋਤਵਾਲੀ ਨੇ ਤਿੰਨ ਸਾਲਾਂ ਤੋਂ ਪੁਲਿਸ ਨੂੰ ਚਕਮਾ ਦੇ ਰਿਹਾ ਭਗੌੜਾ ਪੀ.ਓ. ਘਰੋਂ ਕੀਤਾ ਕਾਬੂ

Sep 03, 2026 09:40 PM (Asia/Kolkata)

ਕਪੂਰਥਲਾ 3 ਸਿਤੰਬਰ ਗੌਰਵ ਮੜੀਆਕਪੂਰਥਲਾ ਦੇ ਥਾਣਾ ਕੋਤਵਾਲੀ ਦੇ ਐਸ ਐਚ ਓ ਲਖਵੀਰ ਸਿੰਘ ਗੋਸਲ ਨੇ ਖਾਸ ਮੁਖਬਿਰ ਦੀ ਇਤਲਾਹ ਤੇ ਪਿਛਲੇ ਤਿੰਨ ਸਾਲਾਂ ਤੋਂ (ਭਗੌੜਾ) ਪੀ ਓ ਸਮੀਰ ਪੁੱਤਰ ਬਲਦੇਵ ਸਿੰਘ ਵਾਸੀ ਮੁਸ਼ਕ ਵੇਦ ਜਿਲਾ ਕਪੂਰਥਲਾ ਨੂੰ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਜੋ ਤਿੰਨ ਸਾਲ ਤੋਂ ਕਾਬੂ ਨਹੀਂ ਸੀ ਆ ਰਿਹਾ ਜੋਕਿ ਲੜਾਈਆਂ ਝਗੜਿਆਂ ਦਾ ਆਦੀ ਸੀ ਤੇ ਕਈ ਮਾਮਲੇ ਦਰਜ਼ ਸਨ ਪੁਲਿਸ ਟੀਮ ਨੇ ਖਾਸ ਮੁਖਬਿਰ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਪੁਲਿਸ ਦੀ ਪਕੜ ਤੋਂ ਬਾਹਰ...

ਨਰੋਵਾਲ ਵਿੱਚ 125 ਸਾਲ ਪੁਰਾਣੇ ਮੰਦਰ ਨੂੰ ਭਾਰੀ ਮੀਂਹ ਨਾਲ ਨੁਕਸਾਨ; ETPB ਨੇ ਢਾਹੇ ਜਾਣ ਦੇ ਦਾਅਵੇ ਰੱਦ ਕੀਤੇ

ਨਰੋਵਾਲ ਵਿੱਚ 125 ਸਾਲ ਪੁਰਾਣੇ ਮੰਦਰ ਨੂੰ ਭਾਰੀ ਮੀਂਹ ਨਾਲ ਨੁਕਸਾਨ; ETPB ਨੇ ਢਾਹੇ ਜਾਣ ਦੇ ਦਾਅਵੇ ਰੱਦ ਕੀਤੇ

Sep 03, 2026 09:27 PM (Asia/Kolkata)

ਨਰੋਵਾਲ ਵਿੱਚ 125 ਸਾਲ ਪੁਰਾਣੇ ਮੰਦਰ ਨੂੰ ਭਾਰੀ ਮੀਂਹ ਨਾਲ ਨੁਕਸਾਨ; ETPB ਨੇ ਢਾਹੇ ਜਾਣ ਦੇ ਦਾਅਵੇ ਰੱਦ ਕੀਤੇਲਾਹੌਰ, 3 ਸਤੰਬਰ 2026 — ਨਜ਼ਰਾਨਾ ਟਾਈਮਜ਼ ਅਲੀ ਇਮਰਾਨ ਚੱਠਾ ਨਰੋਵਾਲ ਦੇ ਬਾਹਰੀ ਇਲਾਕੇ ਵਿੱਚ ਸਥਿਤ ਸਿਰਾਜ ਪਿੰਡ ਵਿੱਚ ਕਰੀਬ 125 ਸਾਲ ਪੁਰਾਣੇ ਮੰਦਰ ਨੂੰ ਹੋਏ ਨੁਕਸਾਨ ਤੋਂ ਬਾਅਦ ਐਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ETPB), ਪੰਜਾਬ ਸਰਕਾਰ ਅਤੇ ਨਰੋਵਾਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸਥਾਨ ਦਾ ਦੌਰਾ ਕੀਤਾ।ETPB ਦੇ ਸਕੱਤਰ ਅਤੇ ਐਡੀਸ਼ਨਲ ਸਕੱਤਰ ਸ਼ਰਾਈਨਜ਼ ਨਾਸਿਰ...

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਗੁਰਮਤਿ ਸਮਾਗਮ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਗੁਰਮਤਿ ਸਮਾਗਮ

Sep 03, 2026 09:14 PM (Asia/Kolkata)

ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ,ਸਰਬੱਤ ਦੇ ਭਲੇ ਲਈ ਕੀਤੀ ਅਰਦਾਸਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,3 ਸਤੰਬਰਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਗੁਰਦੁਆਰਾ ਸਿੰਘ ਸਾਹਿਬ ਬਾਬਾ ਰਾਮ ਸਿੰਘ ਜੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਵੱਖ-ਵੱਖ ਇਲਾਕਿਆਂ ਅਤੇ ਪਿੰਡਾਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰੀ।ਸ੍ਰੀ ਅਖੰਡ ਪਾਠ...

ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਰਾਮਣੌਮੀ ਵਿਖੇ ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਅਨੇਕਾਂ ਪਰਿਵਾਰ ਭਾਜਪਾ 'ਚ ਸ਼ਾਮਲ

ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਰਾਮਣੌਮੀ ਵਿਖੇ ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਅਨੇਕਾਂ ਪਰਿਵਾਰ ਭਾਜਪਾ 'ਚ ਸ਼ਾਮਲ

Sep 03, 2026 09:10 PM (Asia/Kolkata)

ਰਾਕੇਸ਼ ਨਈਅਰ ਚੋਹਲਾਤਰਨਤਾਰਨ, 3 ਸਤੰਬਰਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਇੱਕ ਹੋਰ ਵੱਡੀ ਸਿਆਸੀ ਮਜ਼ਬੂਤੀ ਉਸ ਸਮੇਂ ਮਿਲੀ ਜਦੋਂ ਪਿੰਡ ਰਾਮਰੌਣੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂਆਂ,ਮੌਜੂਦਾ ਪੰਚਾਇਤ ਮੈਂਬਰਾਂ,ਸਾਬਕਾ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਵਿਸ਼ਵਾਸ ਪ੍ਰਗਟਾਇਆ।ਇਹ ਸ਼ਮੂਲੀਅਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਇੰਚਾਰਜ,ਸਾਬਕਾ...

ਆਇਰਲੈਂਡ ਦੀ ਰਾਜਦੂਤ ਵੱਲੋਂ ਪੰਜਾਬ ਦੇ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਨਾਲ ਮੁਲਾਕਾਤ, ਭਲਾਈ ’ਤੇ ਚਰਚਾ

ਆਇਰਲੈਂਡ ਦੀ ਰਾਜਦੂਤ ਵੱਲੋਂ ਪੰਜਾਬ ਦੇ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਨਾਲ ਮੁਲਾਕਾਤ, ਭਲਾਈ ’ਤੇ ਚਰਚਾ

Sep 03, 2026 09:10 PM (Asia/Kolkata)

ਆਇਰਲੈਂਡ ਦੀ ਰਾਜਦੂਤ ਵੱਲੋਂ ਪੰਜਾਬ ਦੇ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਨਾਲ ਮੁਲਾਕਾਤ, ਭਲਾਈ ਅਤੇ ਸਮਾਵੇਸ਼ੀ ਵਿਕਾਸ ’ਤੇ ਚਰਚਾਲਾਹੌਰ, 3 ਸਤੰਬਰ — ਨਜ਼ਰਾਨਾ ਟਾਈਮਜ਼ ਅਲੀ ਇਮਰਾਨ ਚੱਠਾ ਆਇਰਲੈਂਡ ਦੀ ਰਾਜਦੂਤ ਮੈਰੀ ਓ’ਨੀਲ ਨੇ ਬੁੱਧਵਾਰ ਨੂੰ ਪੰਜਾਬ ਦੇ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨਾਲ ਮੁਲਾਕਾਤ ਕੀਤੀ। ਦੋਵਾਂ ਨੇ ਪੰਜਾਬ ਵਿੱਚ ਘੱਟਗਿਣਤੀ ਭਾਈਚਾਰਿਆਂ ਦੀ ਸਮਾਜਿਕ ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਨਾਲ ਸਬੰਧਤ ਉਪਰਾਲਿਆਂ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ...

ਮੀਓਵਾਲ-ਤਲਵਣ ਰੋਡ ’ਤੇ ਖੜ੍ਹਾ ਘਰਾਂ ਦਾ ਗੰਦਾ ਪਾਣੀ, ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ

ਮੀਓਵਾਲ-ਤਲਵਣ ਰੋਡ ’ਤੇ ਖੜ੍ਹਾ ਘਰਾਂ ਦਾ ਗੰਦਾ ਪਾਣੀ, ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ

Sep 03, 2026 09:02 PM (Asia/Kolkata)

ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ, ਬਸਪਾ ਹਲਕਾ ਫਿਲੌਰ ਦੇ ਇੰਚਾਰਜ ਖੁਸ਼ੀ ਰਾਮ ਨੇ ਚੁੱਕਿਆ ਮੁੱਦਾਅੱਪਰਾ , 3 ਸਤੰਬਰ (ਤੀਰਥ ਸਿੰਘ ਮੈਂਗੜ੍ਹਾ)- ਮੀਓਵਾਲ-ਤਲਵਣ ਰੋਡ ’ਤੇ ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਘਰਾਂ ਦਾ ਗੰਦਾ ਪਾਣੀ ਸੜਕ ’ਤੇ ਖੜ੍ਹਾ ਹੋਣ ਨਾਲ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਲੰਬੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਜਿੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ...

ਕਿਸਾਨ ਮੋਰਚਾ ਹੋ ਰਿਹਾ ਦਿਨੋ-ਦਿਨ ਮਜਬੂਤ , ਸਰਕਾਰ ਆਹ ਨਾ ਸਮਝੇ ਮੋਰਚਾ ਇੱਕ ਹਫ਼ਤੇ ਦਾ : ਹਰਿੰਦਰ  ਸਿੰਘ ਲੱਖੋਵਾਲ

ਕਿਸਾਨ ਮੋਰਚਾ ਹੋ ਰਿਹਾ ਦਿਨੋ-ਦਿਨ ਮਜਬੂਤ , ਸਰਕਾਰ ਆਹ ਨਾ ਸਮਝੇ ਮੋਰਚਾ ਇੱਕ ਹਫ਼ਤੇ ਦਾ : ਹਰਿੰਦਰ ਸਿੰਘ ਲੱਖੋਵਾਲ

Sep 03, 2026 07:54 PM (Asia/Kolkata)

ਮੰਗਾਂ ’ਤੇ ਕੋਈ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ, 4 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਅਗਲੇ ਸੰਘਰਸ਼ ਦਾ ਐਲਾਨ…ਚੰਡੀਗੜ੍ਹ 2 ਸਤੰਬਰ (ਮੰਗਤ ਸਿੰਘ ਸੈਦਪੁਰ/ਅਵਤਾਰ ਸਿੰਘ ਭਾਗਪੁਰ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਚੱਲ ਰਿਹਾ ਕਿਸਾਨ ਮੋਰਚਾ ਦਿਨੋ-ਦਿਨ ਬੁਲੰਦੀਆਂ ਛੂਹ ਰਿਹਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਮੋਰਚੇ ਵਿੱਚ ਪਹੁੰਚ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਹੋਰ ਵਧੇਗੀ। ਇਹ...

ਪੁਲੀਸ ਚੌਂਕੀ ਟਾਂਗਰਾ ਨੇ 500 ਗਰਾਮ ਹੈਰੋਇਨ ਅਤੇ ਇਕ ਹਜਾਰ ਰੁਪੈ ਨਗਦੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ-ਏ ਐਸ ਆਈ ਨਰਿੰਦਰਪਾਲ ਸਿੰਘ।

ਪੁਲੀਸ ਚੌਂਕੀ ਟਾਂਗਰਾ ਨੇ 500 ਗਰਾਮ ਹੈਰੋਇਨ ਅਤੇ ਇਕ ਹਜਾਰ ਰੁਪੈ ਨਗਦੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ-ਏ ਐਸ ਆਈ ਨਰਿੰਦਰਪਾਲ ਸਿੰਘ।

Sep 03, 2026 04:55 PM (Asia/Kolkata)

ਟਾਂਗਰਾ – ਸੁਰਜੀਤ ਸਿੰਘ ਖਾਲਸਾਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਅਤੇ ਪੁਲੀਸ ਦੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁਧ ਮੁਹਿੰਮ ਅਤੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਖਿਲਾਫ ਨਾਕਾਬੰਦੀ ਕਰਕੇ ਕਾਬੂ ਕੀਤਾ ਜਾ ਰਿਹਾ ਹੈ।ਓਪਰੋਕਤ ਜਾਣਕਾਰੀ ਦਿੰਦਿਆਂ ਪੁਲੀਸ ਚੌਂਕੀ ਟਾਂਗਰਾ ਦੇ ਇੰਚਾਰਜ ਏ ਐਸ ਆਈ ਨਰਿੰਦਰਪਾਲ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿੰਡ ਮੁਛੱਲ ਦੇ ਮੋੜ ਜੀ ਟੀ ਰੋਡ ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।ਟਾਂਗਰਾ ਵਾਲੀ...

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

Sep 03, 2026 04:49 PM (Asia/Kolkata)

ਲੋੜਵੰਦਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਦਾ ਵੀ ਕੀਤਾ ਜਾਵੇਗਾ ਉਪਰਾਲਾਅੰਮ੍ਰਿਤਸਰ, 3 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ ਪੁੱਜਾ ਹੋਇਆ ਹੈ, ਜਿਸ...

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਪਾਕੁਰਾ ਦੀ ਸੇਵਾ ਸੁਪਰੀਮ ਸਿੱਖ ਸੁਸਾਇਟੀ ਦੇ ਹਿੱਸੇ ਆਈ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਪਾਕੁਰਾ ਦੀ ਸੇਵਾ ਸੁਪਰੀਮ ਸਿੱਖ ਸੁਸਾਇਟੀ ਦੇ ਹਿੱਸੇ ਆਈ

Sep 03, 2026 04:43 PM (Asia/Kolkata)

ਨਿਊਜ਼ੀਲੈਂਡ, ਆਕਲੈਂਡ (ਤਰਨਜੋਤ ਸਿੰਘ) ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਪਾਕੁਰਾ ਦੀ ਸੇਵਾ ਸੰਭਾਲ ਵੀ ਹੁਣ ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਦੇ ਹਿੱਸੇ ਆ ਗਈ ਹੈ ।ਸੁਪਰੀਮ ਸਿੱਖ ਸੁਸਾਇਟੀ ਦੇ ਦਲਜੀਤ ਸਿੰਘ ਨੇ ਦਸਿਆ ਕਿ ਪਾਪਾਕੁਰਾ 46-50 Broadway road ਜੋ ਕਿ business zone ਵਿੱਚ ਆਉਂਦਾ ਹੈ ਅਤੇ ਇਸਦਾ ਏਰੀਆ 4,694 ਵਰਗ ਮੀਟਰ ਹੈ ਜਿੱਥੇ ਪਹਿਲਾਂ ਤੋਂ ਹੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਚਲਾਇਆ ਜਾ ਰਿਹਾ ਸੀ ਜਿਸਦੇ ਪ੍ਰਬੰਧ ਨੂੰ ਹੁਣ ਸੁਪਰੀਮ ਸਿੱਖ ਸੁਸਾਇਟੀ ਨੇ ਪੂਰਾ ਏਰੀਆ ਖਰੀਦ...

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

Sep 03, 2026 03:55 PM (Asia/Kolkata)

ਸ੍ਰੀ ਚਮਕੌਰ ਸਾਹਿਬ ਦੀ ਧਰਤੀ ਸਿੱਖਾਂ ਦੀ ਬਹਾਦਰੀ, ਸਿਦਕ ਤੇ ਸ਼ਹਾਦਤ ਦੀ ਅਦੁੱਤੀ ਮਿਸਾਲ- ਗਿਆਨੀ ਕੁਲਦੀਪ ਸਿੰਘ ਗੜਗੱਜਸ੍ਰੀ ਚਮਕੌਰ ਸਾਹਿਬ/ਅੰਮ੍ਰਿਤਸਰ, 3 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ।...

ਸਰਪੰਚ ਸੁਖਜਿੰਦਰ ਸਿੰਘ ਦੇ ਪਿਤਾ ਦੇ ਭੋਗ ਮੌਕੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤੀ ਸ਼ਮੂਲੀਅਤ,

ਸਰਪੰਚ ਸੁਖਜਿੰਦਰ ਸਿੰਘ ਦੇ ਪਿਤਾ ਦੇ ਭੋਗ ਮੌਕੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤੀ ਸ਼ਮੂਲੀਅਤ,

Sep 03, 2026 03:50 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੱਟੀਕੇ ਤੋਂ ਸਰਪੰਚ ਸੁਖਜਿੰਦਰ ਸਿੰਘ ਦੇ ਪਿਤਾ ਗੁਰਮੇਜ ਸਿੰਘ ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ। ਉੱਨਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਰਖਵਾਏ ਪਾਠ ਦੇ ਭੋਗ ਪਾਉਣ ਉਪਰੰਤ ਵੈਰਾਗਮਈ ਕੀਰਤਨ ਰਾਗੀ ਜਥੇ ਵੱਲੋਂ ਕੀਤਾ ਗਿਆ। ਅਤੇ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਮੌਕੇ ਆਪ ਆਗੂਆਂ...

ਸੈਮੀਕੰਡਕਟਰ ਅਤੇ ਮਾਈਕ੍ਰੋਚਿਪ ਉਦਯੋਗ ਦੀ ਨੀਂਹ ਤਿਆਰ ਕਰ ਰਿਹਾ ਪਾਕਿਸਤਾਨ

ਸੈਮੀਕੰਡਕਟਰ ਅਤੇ ਮਾਈਕ੍ਰੋਚਿਪ ਉਦਯੋਗ ਦੀ ਨੀਂਹ ਤਿਆਰ ਕਰ ਰਿਹਾ ਪਾਕਿਸਤਾਨ

Sep 03, 2026 02:08 PM (Asia/Kolkata)

ਇਸਲਾਮਾਬਾਦ — ਨਜ਼ਰਾਨਾ ਟਾਈਮਜ਼ ਅਲੀ ਇਮਰਾਨ ਚੱਠਾਪਾਕਿਸਤਾਨ ਨੇ ਘਰੇਲੂ ਸੈਮੀਕੰਡਕਟਰ ਈਕੋਸਿਸਟਮ ਵਿਕਸਤ ਕਰਨ ਵੱਲ ਕਦਮ ਚੁੱਕਦਿਆਂ ਤਿੰਨ ਖੇਤਰੀ ਸੈਮੀਕੰਡਕਟਰ ਸਿੱਖਿਆ ਅਤੇ ਖੋਜ ਕੇਂਦਰ ਸਥਾਪਤ ਕੀਤੇ ਹਨ। ਇਨ੍ਹਾਂ ਦਾ ਉਦੇਸ਼ ਹੁਨਰਮੰਦ ਵਰਕਫੋਰਸ ਤਿਆਰ ਕਰਨਾ ਅਤੇ ਮਾਈਕ੍ਰੋਚਿਪ ਡਿਜ਼ਾਈਨ ਤੇ ਸੰਬੰਧਿਤ ਤਕਨਾਲੋਜੀਆਂ ਵਿੱਚ ਦੇਸ਼ ਦੀ ਸਮਰੱਥਾ ਮਜ਼ਬੂਤ ਕਰਨਾ ਹੈ।ਉੱਤਰੀ ਖੇਤਰ ਲਈ ਨੈਸ਼ਨਲ ਯੂਨੀਵਰਸਿਟੀ ਆਫ ਸਾਇੰਸਿਜ਼ ਐਂਡ ਟੈਕਨਾਲੋਜੀ (NUST), ਕੇਂਦਰੀ ਖੇਤਰ ਲਈ ਯੂਨੀਵਰਸਿਟੀ ਆਫ ਇੰਜੀਨੀਅਰਿੰਗ ਐਂਡ...

ਕਲੈਰੈਂਸ ਹਾਊਸ ਵਿੱਚ ਕਿੰਗ ਚਾਰਲਜ਼ III ਨੇ ਪਾਕਿਸਤਾਨ ਕ੍ਰਿਕਟ ਟੀਮ ਦਾ ਕੀਤਾ ਸਵਾਗਤ

ਕਲੈਰੈਂਸ ਹਾਊਸ ਵਿੱਚ ਕਿੰਗ ਚਾਰਲਜ਼ III ਨੇ ਪਾਕਿਸਤਾਨ ਕ੍ਰਿਕਟ ਟੀਮ ਦਾ ਕੀਤਾ ਸਵਾਗਤ

Sep 03, 2026 01:44 PM (Asia/Kolkata)

ਪਾਕਿਸਤਾਨ ਕ੍ਰਿਕਟ ਟੀਮ ਦੀ ਕਿੰਗ ਚਾਰਲਜ਼ III ਨਾਲ ਮੁਲਾਕਾਤ, ਬਾਬਰ ਆਜ਼ਮ ਨੇ ਭੇਟ ਕੀਤਾ ਦਸਤਖ਼ਤ ਕੀਤਾ ਬੱਲਾਲੰਡਨ — ਨਜ਼ਰਾਨਾ ਟਾਈਮਜ਼ ਅਲੀ ਇਮਰਾਨ ਚੱਠਾਪਾਕਿਸਤਾਨ ਦੀ ਪੁਰਸ਼ ਕ੍ਰਿਕਟ ਟੀਮ ਨੇ ਬੁੱਧਵਾਰ ਨੂੰ ਕਲੈਰੈਂਸ ਹਾਊਸ ਵਿਖੇ ਬ੍ਰਿਟੇਨ ਦੇ ਕਿੰਗ ਚਾਰਲਜ਼ III ਨਾਲ ਮੁਲਾਕਾਤ ਕੀਤੀ। ਇਸ ਮੌਕੇ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਬਾਦਸ਼ਾਹ ਨੂੰ ਖਿਡਾਰੀਆਂ ਦੇ ਦਸਤਖ਼ਤ ਵਾਲਾ ਕ੍ਰਿਕਟ ਬੱਲਾ ਭੇਟ ਕੀਤਾ।ਪਾਕਿਸਤਾਨ ਕ੍ਰਿਕਟ ਬੋਰਡ (PCB) ਦੇ ਚੇਅਰਮੈਨ ਮੋਹਸਿਨ ਨਕਵੀ, ਮੁੱਖ ਕੋਚ ਮਾਈਕ ਹੇਸਨ...

ਪੰਜਾਬ ਵਿੱਚ ਅੱਤਵਾਦ ਨਾਲ ਨਜਿੱਠਣ ਲਈ ਮਜ਼ਬੂਤ ਵਿਧਾਨਕ ਨਿਗਰਾਨੀ ਅਤੇ ਸੰਸਥਾਗਤ ਤਾਲਮੇਲ ਦੀ ਮੰਗ

ਪੰਜਾਬ ਵਿੱਚ ਅੱਤਵਾਦ ਨਾਲ ਨਜਿੱਠਣ ਲਈ ਮਜ਼ਬੂਤ ਵਿਧਾਨਕ ਨਿਗਰਾਨੀ ਅਤੇ ਸੰਸਥਾਗਤ ਤਾਲਮੇਲ ਦੀ ਮੰਗ

Sep 03, 2026 01:26 PM (Asia/Kolkata)

ਲਾਹੌਰ, 2 ਸਤੰਬਰ — ਨਜ਼ਰਾਨਾ ਟਾਈਮਜ਼ ਅਲੀ ਇਮਰਾਨ ਚੱਠਾ ਪੰਜਾਬ ਵਿੱਚ ਸੰਸਦ ਮੈਂਬਰਾਂ ਅਤੇ ਸੀਨੀਅਰ ਸਰਕਾਰੀ ਅਧਿਕਾਰੀਆਂ ਨੇ ਅੱਤਵਾਦ ਅਤੇ ਹਿੰਸਕ ਅੱਤਵਾਦੀ ਰੁਝਾਨਾਂ ਨਾਲ ਨਜਿੱਠਣ ਲਈ ਮਜ਼ਬੂਤ ਵਿਧਾਨਕ ਨਿਗਰਾਨੀ, ਬਿਹਤਰ ਸੰਸਥਾਗਤ ਤਾਲਮੇਲ ਅਤੇ ਰੋਕਥਾਮ-ਕੇਂਦਰਿਤ ਉਪਰਾਲਿਆਂ ਵਿੱਚ ਵਧੇਰੇ ਨਿਵੇਸ਼ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਪੰਜਾਬ ਸੈਂਟਰ ਆਫ ਐਕਸੀਲੈਂਸ ਆਨ ਕਾਊਂਟਰਿੰਗ ਵਾਇਲੈਂਟ ਐਕਸਟ੍ਰੀਮਿਜ਼ਮ (CoE-CVE), ਹੋਮ ਡਿਪਾਰਟਮੈਂਟ ਵੱਲੋਂ ਪੰਜਾਬ ਵਿੱਚ ਅੱਤਵਾਦ ਵਿਰੋਧੀ ਕਾਰਵਾਈਆਂ...

ਮਨੀ ਮਹੇਸ਼ ਮੰਦਰ ਕਮੇਟੀ ਵੱਲੋਂ ਲੋਕਾਂ ਨੂੰ ਧਰਮ ਨਾਲ ਜੋੜਨ ਲਈ ਕੀਤਾ ਜਾ ਰਿਹਾ ਕੰਮ ਸ਼ਲਾਘਾਯੋਗ ਹੈ-ਐਡਵੋਕੇਟ ਚੰਦੀ

ਮਨੀ ਮਹੇਸ਼ ਮੰਦਰ ਕਮੇਟੀ ਵੱਲੋਂ ਲੋਕਾਂ ਨੂੰ ਧਰਮ ਨਾਲ ਜੋੜਨ ਲਈ ਕੀਤਾ ਜਾ ਰਿਹਾ ਕੰਮ ਸ਼ਲਾਘਾਯੋਗ ਹੈ-ਐਡਵੋਕੇਟ ਚੰਦੀ

Sep 03, 2026 01:04 PM (Asia/Kolkata)

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਤੇ ਆਯੋਜਿਤ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਲਿਆ ਹਿੱਸਾ ਕਪੂਰਥਲਾ 3 ਸਿਤੰਬਰ ਗੌਰਵ ਮੜੀਆ ਮਾਲ ਰੋਡ ਸਥਿਤ ਸ਼੍ਰੀ ਮਨੀ ਮਹੇਸ਼ ਮੰਦਰ ਪ੍ਰਬੰਧਕ ਕਮੇਟੀ ਦੇ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਹੇਠ...

  • Previous
  • 1
  • Next
Loading…
Loading the web debug toolbar…
Attempt #