30 December 2025 ਦੀਆਂ ਖ਼ਬਰਾਂ

10 published stories
ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ

ਵਰਲਡ ਸਿੱਖ ਪਾਰਲੀਮੈਂਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ (ਸੰਮਤ 558) ਜੈਕਾਰਿਆਂ ਦੀ ਗੂੰਜ ਵਿੱਚ ਜਾਰੀ

Dec 30, 2025 10:13 PM (Asia/Kolkata)

ਕਲੋਨ ,ਜਰਮਨੀ - ਜਗਜੀਤ ਸਿੰਘ ਚੀਮਾ  ਸਿੱਖ ਕੌਮ ਦੀ ਨਿਆਰੀ ਹੋਂਦ ਅਤੇ ਵੱਖਰੀ ਪਛਾਣ ਦੇ ਪ੍ਰਤੀਕ ‘ਮੂਲ ਨਾਨਕਸ਼ਾਹੀ ਕੈਲੰਡਰ’ ਸੰਮਤ 558 (ਸਾਲ 2026-27) ਨੂੰ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਰਮਨੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਬੜੇ ਉਤਸ਼ਾਹ ਨਾਲ ਜਾਰੀ ਕੀਤਾ ਗਿਆ। ਇਹ ਕੈਲੰਡਰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮਾਂ ਦੌਰਾਨ ਜਾਰੀ ਕੀਤਾ ਗਿਆ ।ਇਸ ਪਾਵਨ ਮੌਕੇ 'ਤੇ...

ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਸਮਾਗਮ ਅਤੇ ਗੱਤਕਾ ਮੁਕਾਬਲਾ

ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਕਰਵਾਇਆ ਸਮਾਗਮ ਅਤੇ ਗੱਤਕਾ ਮੁਕਾਬਲਾ

Dec 30, 2025 08:02 PM (Asia/Kolkata)

ਸਰੀ/ਕੈਨੇਡਾ, 30 ਦਸੰਬਰ ,ਰਣਜੀਤ ਸਿੰਘ ਖ਼ਾਲਸਾ ਕੈਨੇਡਾ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ, ਸਰੀ (ਡੈਲਟਾ) ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਅਤੇ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਰਾਗੀ ਸਿੰਘਾਂ, ਕਥਾਵਾਚਕਾਂ, ਪ੍ਰਚਾਰਕਾਂ ਤੇ ਢਾਡੀ ਸਿੰਘਾਂ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ। ਭਾਈ ਜਸਪ੍ਰੀਤ ਸਿੰਘ ਜੀ, ਭਾਈ ਲਖਬੀਰ ਸਿੰਘ ਜੀ, ਭਾਈ ਗੁਰਭੇਜ ਸਿੰਘ ਜੀ ਅਤੇ ਹੋਰ ਗੁਰਸਿੱਖਾਂ ਤੇ ਪ੍ਰਬੰਧਕਾਂ...

ਸਿੱਖ ਨੌਜਵਾਨ ਸੇਵਾ ਸੁਸਾਇਟੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਦਸਤਾਰਾਂ ਦਾ ਲੰਗਰ

ਸਿੱਖ ਨੌਜਵਾਨ ਸੇਵਾ ਸੁਸਾਇਟੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਇਆ ਦਸਤਾਰਾਂ ਦਾ ਲੰਗਰ

Dec 30, 2025 07:59 PM (Asia/Kolkata)

ਅੰਮ੍ਰਿਤਸਰ, 30 ਦਸੰਬਰ , ਕੰਵਰ ਪ੍ਰਤਾਪ ਸਿੰਘ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਫ਼ਤਹਿਗੜ੍ਹ ਸਾਹਿਬ ਸਰਹੰਦ ਵਿਖੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਨੇੜੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਤਿੰਨ ਦਿਨ ਗੁਰਮਤਿ ਕੈਂਪ ਅਤੇ ਦਸਤਾਰ ਕੈਂਪ ਲਗਾਇਆ ਗਿਆ। ਜਿਸ ਵਿੱਚ ਜਥੇਬੰਦੀ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਲੋਹਾਰਾ ਅਤੇ ਮੀਤ ਪ੍ਰਧਾਨ ਭਾਈ ਜਗਜੀਤ ਸਿੰਘ ਦਮਦਮੀ ਟਕਸਾਲ ਦੀ ਅਗਵਾਈ ਵਿੱਚ ਸਿੱਖ...

ਮੋਦੀ ਸਰਕਾਰ ਦਾ ਸਾਜਿਸ਼ ਤਹਿਤ ਸਿੱਖ ਇਤਿਹਾਸ 'ਤੇ ਵੱਡਾ ਹਮਲਾ

ਮੋਦੀ ਸਰਕਾਰ ਦਾ ਸਾਜਿਸ਼ ਤਹਿਤ ਸਿੱਖ ਇਤਿਹਾਸ 'ਤੇ ਵੱਡਾ ਹਮਲਾ

Dec 30, 2025 07:50 PM (Asia/Kolkata)

'ਵੇ ਮੋਦੀਆ ਬਹੁਤੀਆਂ ਫੁੱਲੀਆਂ ਨਾ ਪਾ ਸਾਨੂੰ, ਫੁੱਲੀਆਂ ਤੇਰੀਆਂ'ਤੇ ਅਸੀਂ ਹੁਣ ਡੁਲਣਾ ਨਹੀਂ। ਦਿਹਾੜਾ ਸ਼ਹੀਦੀ ਦਸ਼ਮੇਸ਼ ਦਿਆ ਫਰਜੰਦਾਂ ਦਾ, ਕਦੋਂ , ਕਿਵੇਂ ਮਨਾਉਣਾ ਅਸੀਂ ਭੁੱਲਣਾ ਨਹੀਂ। 'ਵੈਸੇ ਤਾਂ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਕੇ ਨਿਤ ਹੀ ਕੋਈ ਨਾ ਕੋਈ ਅਜਿਹਾ ਬਿਆਨ ਦਾਗ ਦਿੱਤਾ ਜਾਂਦਾ ਹੈ ਜੋ ਕਿ ਸਿੱਖਾਂ ਦੇ ਅੱਲੇ ਜਖਮਾਂ 'ਤੇ ਲੂਣ ਛਿੜਕਣ ਦਾ ਕੰਮ ਕਰਦੇ ਹਨ। ਪਰ ਹੁਣ ਪਿਛਲੇ ਕੋਈ ਦੋ ਤਿੰਨ ਸਾਲਾਂ ਤੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਹਾੜੇ...

ਸਾਡੀ ਮੌਤ 'ਤੇ ਨਾ ਰੋਇਓ, ਸਾਡੀ ਸੋਚ ਨੂੰ ਬਚਾਇਓ  ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦਾ ਸੁਨੇਹਾ

ਸਾਡੀ ਮੌਤ 'ਤੇ ਨਾ ਰੋਇਓ, ਸਾਡੀ ਸੋਚ ਨੂੰ ਬਚਾਇਓ ਚਾਰ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਦਾ ਸੁਨੇਹਾ

Dec 30, 2025 07:46 PM (Asia/Kolkata)

ਪੂਰੀ ਦੁਨੀਆਂ ਵਿੱਚ ਵਸਦੀ ਗੁਰੂ ਨਾਨਕ ਨਾਮ ਲੇਵਾ ਸਿੱਖ ਕੌਮ ਜੀ , ਇਤਿਹਾਸ ਤੋਂ ਆਪ ਸਭ ਤਕਰੀਬਨ ਤਕਰੀਬਨ ਜਾਣੂ ਹੀ ਹੋ ਜੀ । ਅੱਜ ਜਰੂਰਤ ਹੈ ਪਹਿਲਾਂ ਤਾਂ ਸਿੱਖਾਂ ਨੂੰ ਆਪਣੇ ਏਸ ਮਾਣਮੱਤੇ ਇਤਿਹਾਸ ਵਾਰੇ ਆਪਣੇ ਆਪਣੇ ਬੱਚਿਆਂ ਨੂੰ ਦੱਸਣ ਦੀ ਅਤੇ ਹੋਰ ਲੋੜ ਹੈ ਗੈਰ ਸਿੱਖ ਕੌਮਾਂ ਜਿਹੜੀਆਂ ਵੀ ਭਾਰਤ ਸਮੇਤ ਪੂਰੀ ਦੁਨੀਆਂ ਵਿੱਚ ਵਸਦੀਆਂ ਹਨ ਉੱਹਨਾਂ ਨੂੰ ਵੀ ਦੱਸਣ ਦੀ ਜਰੂਰਤ ਹੈ । ਜਿਹੜੇ ਜਿਹੜੇ ਦੇਸ਼ਾਂ ਵਿੱਚ ਵੀ ਸਿੱਖ ਰਹਿ ਰਹੇ ਹਨ ਉੱਥੇ ਆਪਣਾ ਜੀਵਨ ਨਿਰਵਾਹ ਕਰਦਿਆਂ ਨਾਲ ਨਾਲ ਮੋਬਾਇਲ ਫੋਨਾਂ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਘਪਲਿਆਂ ਦੀ ਗੱਲ ਫਿਰ ਮੰਨੀ, ਹੁਣ ਚੁੱਪ ਰਹਿਣ ਦਾ ਵੇਲਾ ਨਹੀਂ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਘਪਲਿਆਂ ਦੀ ਗੱਲ ਫਿਰ ਮੰਨੀ, ਹੁਣ ਚੁੱਪ ਰਹਿਣ ਦਾ ਵੇਲਾ ਨਹੀਂ...

Dec 30, 2025 07:41 PM (Asia/Kolkata)

ਸਿੱਖਾਂ ਦੀ ਸਿਰਮੌਰ ਸੰਸਥਾ ਕਹਿ ਕੇ ਪ੍ਰਚਾਰੀ ਜਾਂਦੀ 'ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ' ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ, ਧਰਮ ਦਾ ਪ੍ਰਚਾਰ-ਪ੍ਰਸਾਰ, ਸਿੱਖੀ ਸਿਧਾਂਤਾਂ ਦੀ ਰਾਖੀ, ਗੁਰਦੁਆਰਿਆਂ ਦੀ ਸੇਵਾ-ਸੰਭਾਲ ਅਤੇ ਸਿੱਖਾਂ ਦਾ ਕਿਰਦਾਰ ਉੱਚਾ ਕਰਨਾ ਸੀ ਪਰ ਉਸ ਕਮੇਟੀ ਦਾ ਵੱਕਾਰ ਐਨਾ ਰੁਲ ਚੁੱਕਾ ਹੈ ਕਿ ਹਰ ਸਿੱਖ ਚਿੰਤਤ ਹੈ। ਸ਼੍ਰੋਮਣੀ ਕਮੇਟੀ ਦੀ ਇਹ ਹਾਲਤ ਕਰਨ ਵਾਲੇ ਕੋਈ ਹੋਰ ਨਹੀਂ, ਬਲਕਿ ਖ਼ੁਦ ਬਾਦਲ ਦਲੀਏ ਹਨ ਜੋ ਹਰ ਰੋਜ਼ ਕੋਈ ਨਵਾਂ ਚੰਦ ਚਾੜ੍ਹੀ ਰੱਖਦੇ ਹਨ।...

ਬਾਦਲਾਂ ਨੇ ਪੰਥ ਨੂੰ ਫਿਰ ਵੰਗਾਰਿਆ, ਚਿੜਾਇਆ ਤੇ ਮਿਹਣਾ ਮਾਰਿਆ

ਬਾਦਲਾਂ ਨੇ ਪੰਥ ਨੂੰ ਫਿਰ ਵੰਗਾਰਿਆ, ਚਿੜਾਇਆ ਤੇ ਮਿਹਣਾ ਮਾਰਿਆ

Dec 30, 2025 07:37 PM (Asia/Kolkata)

ਪਿਛਲੇ ਦਿਨੀਂ ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਈਆਂ ਸਨ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੇ ਬਹੁਤਾਂਤ ਸੀਟਾਂ ਉੱਤੇ ਜਿੱਤ ਪ੍ਰਾਪਤ ਕੀਤੀ, ਹਾਲਾਂਕਿ ਉਹਨਾਂ ਉੱਤੇ ਧੱਕੇਸ਼ਾਹੀ ਅਤੇ ਹੇਰਾਫੇਰੀ ਦੇ ਦੋਸ਼ ਵੀ ਲੱਗੇ। ਸਿੱਖਾਂ ਦੀ ਕਾਤਲ ਜਮਾਤ ਕਾਂਗਰਸ ਨੇ ਵੀ ਕਈ ਸੀਟਾਂ ਉੱਤੇ ਜਿੱਤ ਪ੍ਰਾਪਤ ਕੀਤੀ ਤੇ ਭਾਜਪਾ ਨੇ ਵੀ ਆਪਣਾ ਖਾਤਾ ਖੋਲ੍ਹਿਆ। ਅਜ਼ਾਦ ਉਮੀਦਵਾਰਾਂ ਨੇ ਵੀ ਕਾਫ਼ੀ ਜਗ੍ਹਾ ਸਫ਼ਲਤਾ ਹਾਸਲ ਕਰਦਿਆਂ ਜਿੱਤ ਦੇ ਝੰਡੇ ਗੱਡੇ। ਇਸ ਦੌਰਾਨ ਹੀ ਬਾਦਲ...

ਲਾਪਤਾ 328 ਪਾਵਨ ਸਰੂਪਾਂ ਦੇ ਦੋਸ਼ੀਆਂ ਲਈ ਢਾਲ ਬਣੇ ਜਥੇਦਾਰ ਗੜਗੱਜ

ਲਾਪਤਾ 328 ਪਾਵਨ ਸਰੂਪਾਂ ਦੇ ਦੋਸ਼ੀਆਂ ਲਈ ਢਾਲ ਬਣੇ ਜਥੇਦਾਰ ਗੜਗੱਜ

Dec 30, 2025 07:32 PM (Asia/Kolkata)

ਦੁਨੀਆਂ ਦੇ ਕੋਨੇ-ਕੋਨੇ 'ਚ ਵੱਸਦੇ ਹਰ ਸਿੱਖ ਨੂੰ ਪਤਾ ਹੈ ਕਿ ਅਕਾਲੀ ਦਲ ਬਾਦਲ ਅਤੇ ਉਨ੍ਹਾਂ ਦੇ ਪ੍ਰਬੰਧ ਹੇਠ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਆਪਣੇ ਨਿੱਜੀ ਹਿੱਤਾਂ ਤੇ ਸਿਆਸੀ ਮੁਫ਼ਾਦਾਂ ਲਈ ਸਮੇਂ-ਸਮੇਂ 'ਤੇ ਵਰਤਦੇ ਹਨ। ਜਥੇਦਾਰ ਪਾਸੋਂ ਮਨ ਚਾਹੇ ਬਿਆਨ, ਆਦੇਸ਼, ਸੰਦੇਸ਼ ਤੇ ਹੁਕਮਨਾਮੇ ਜਾਰੀ ਕਰਵਾਉਂਦੇ ਹਨ। ਜਥੇਦਾਰ ਨੇ ਕੀ ਕਰਨਾ, ਕੀ ਬੋਲਣਾ, ਕਿੱਥੇ ਜਾਣਾ ਤੇ ਕਿੱਥੇ ਨਹੀਂ ਜਾਣਾ ਸਭ ਕੁਝ ਬਾਦਲ ਦਲੀਏ ਤੈਅ ਕਰਦੇ ਹਨ। ਜਥੇਦਾਰ ਨੂੰ ਤਾਂ ਬਾਦਲਕੇ...

ਐਡਵੋਕੇਟ ਧਾਮੀ ਨੇ ਪਟਿਆਲਾ ਦੇ ਸੰਨੌਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਐਡਵੋਕੇਟ ਧਾਮੀ ਨੇ ਪਟਿਆਲਾ ਦੇ ਸੰਨੌਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

Dec 30, 2025 07:29 PM (Asia/Kolkata)

ਅੰਮ੍ਰਿਤਸਰ, 30 ਦਸੰਬਰ-ਕੰਵਰ ਪ੍ਰਤਾਪ ਸਿੰਘ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ਿਲ੍ਹੇ ਦੇ ਕਸਬਾ ਸੰਨੌਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ...

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਨੇ ਅਦਾਲਤ ’ਚ ਖ਼ੁਦ ਮੰਨਿਆ ਕਿ ਕਾਰਵਾਈ ਲਈ ਸਮਰੱਥ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

Dec 30, 2025 07:25 PM (Asia/Kolkata)

ਕਿਹਾ; ਸ਼੍ਰੋਮਣੀ ਕਮੇਟੀ ਨੇ ਜਾਂਚ ਰਿਪੋਰਟ ਅਨੁਸਾਰ ਕੀਤੀ ਸਖ਼ਤ ਕਰਵਾਈ, ਛੋਟੇ ਤੋਂ ਲੈ ਕੇ ਵੱਡੇ ਮੁਲਾਜ਼ਮਾਂ ਤੱਕ ਕਿਸੇ ਨੂੰ ਨਹੀਂ ਬਖ਼ਸ਼ਿਆ ਅੰਮ੍ਰਿਤਸਰ, 30 ਦਸੰਬਰ-ਜੁਗਰਾਜ ਸਿੰਘ ਸਰਹਾਲੀ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸੱਦੀ ਉਚੇਚੀ ਪੱਤਰਕਾਰ ਵਾਰਤਾ ਦੌਰਾਨ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਆਖਿਆ ਕਿ ਸਰਕਾਰ ਵੱਲੋਂ ਉੱਚ ਅਦਾਲਤ ਵਿਚ ਸ਼੍ਰੋਮਣੀ ਕਮੇਟੀ ਨੂੰ ਇਕ...

  • Previous
  • 1
  • Next
Loading…
Loading the web debug toolbar…
Attempt #