30 June 2026 ਦੀਆਂ ਖ਼ਬਰਾਂ

17 published stories
ਯੂਨੀਵਰਸਿਟੀ ਆਫ ਲਾਹੌਰ ਨੇ ਰਚਿਆ ਇਤਿਹਾਸ, THE Sustainability Rankings 2026 ਵਿੱਚ ਵਿਸ਼ਵ ਦੀਆਂ ਟਾਪ-100 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਪਾਕਿਸਤਾਨੀ ਯੂਨੀਵਰਸਿਟੀ ਬਣੀ

ਯੂਨੀਵਰਸਿਟੀ ਆਫ ਲਾਹੌਰ ਨੇ ਰਚਿਆ ਇਤਿਹਾਸ, THE Sustainability Rankings 2026 ਵਿੱਚ ਵਿਸ਼ਵ ਦੀਆਂ ਟਾਪ-100 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਪਾਕਿਸਤਾਨੀ ਯੂਨੀਵਰਸਿਟੀ ਬਣੀ

Jul 01, 2026 05:04 AM (Asia/Kolkata)

ਲਾਹੌਰ, 1 ਜੁਲਾਈ 2026:, ਅਲੀ ਇਮਰਾਨ ਚੱਠਾ - ਯੂਨੀਵਰਸਿਟੀ ਆਫ ਲਾਹੌਰ (UOL) ਨੇ ਇੱਕ ਇਤਿਹਾਸਕ ਉਪਲਬਧੀ ਹਾਸਲ ਕਰਦਿਆਂ Times Higher Education (THE) Sustainability Impact Rankings 2026 ਵਿੱਚ ਵਿਸ਼ਵ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿੱਚ ਸਥਾਨ ਬਣਾਉਣ ਵਾਲੀ ਪਹਿਲੀ ਪਾਕਿਸਤਾਨੀ ਯੂਨੀਵਰਸਿਟੀ ਬਣਨ ਦਾ ਮਾਣ ਪ੍ਰਾਪਤ ਕੀਤਾ ਹੈ।ਬੁੱਧਵਾਰ ਨੂੰ ਜਾਰੀ ਕੀਤੀ ਗਈ ਅਧਿਕਾਰਕ ਰੈਂਕਿੰਗ ਅਨੁਸਾਰ, ਯੂਨੀਵਰਸਿਟੀ ਆਫ ਲਾਹੌਰ ਨੇ ਵਿਸ਼ਵ ਪੱਧਰ ’ਤੇ 71ਵਾਂ ਸਥਾਨ ਹਾਸਲ ਕੀਤਾ ਹੈ, ਜਦਕਿ...

ਪਾਕਿਸਤਾਨ 'ਚ ਰੂਹ ਕੰਬਾਊ ਘਟਨਾ: 12 ਸਾਲਾਂ ਤੱਕ ਕਮਰੇ 'ਚ ਬੰਦ ਰੱਖੀ ਫ੍ਰੈਂਚ ਮਹਿਲਾ ਅਤੇ 5 ਬੱਚੇ ਪੁਲਿਸ ਵੱਲੋਂ ਆਜ਼ਾਦ!

ਪਾਕਿਸਤਾਨ 'ਚ ਰੂਹ ਕੰਬਾਊ ਘਟਨਾ: 12 ਸਾਲਾਂ ਤੱਕ ਕਮਰੇ 'ਚ ਬੰਦ ਰੱਖੀ ਫ੍ਰੈਂਚ ਮਹਿਲਾ ਅਤੇ 5 ਬੱਚੇ ਪੁਲਿਸ ਵੱਲੋਂ ਆਜ਼ਾਦ!

Jul 01, 2026 02:21 AM (Asia/Kolkata)

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਫਰਾਂਸ ਦੀ ਨਾਗਰਿਕ ਸਿਲਵੀ ਯਾਸਮੀਨਾ (Sylvie Yasmina, 54) ਨੂੰ ਉਸਦੇ 5 ਬੱਚਿਆਂ ਸਮੇਤ ਇੱਕ ਨਰਕ ਭਰੀ ਜ਼ਿੰਦਗੀ ਵਿੱਚੋਂ ਮੁਕਤ ਕਰਵਾਇਆ ਹੈ।ਪੂਰੀ ਘਟਨਾ ਅਤੇ ਮੁੱਖ ਵੇਰਵੇ:* 12 ਸਾਲਾਂ ਦੀ ਬੇਰਹਿਮ ਕੈਦ: ਸਿਲਵੀ ਨੇ ਸਾਲ 2003 ਵਿੱਚ ਇੱਕ ਪਾਕਿਸਤਾਨੀ ਨੌਜਵਾਨ (ਅਹਿਮਦ ਖਾਨ) ਨਾਲ ਵਿਆਹ ਕੀਤਾ ਸੀ। ਉਹ 2014 ਵਿੱਚ ਆਸਟ੍ਰੇਲੀਆ ਤੋਂ ਪਾਕਿਸਤਾਨ ਆਏ ਸਨ।...

ਲਾਹੌਰ ਵਿੱਚ ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ, ਮਰਿਯਮ ਨਵਾਜ਼ ਨੇ ਜਾਂਚ ਅਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ

ਲਾਹੌਰ ਵਿੱਚ ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਨਾਲ 14 ਬੱਚਿਆਂ ਦੀ ਮੌਤ, ਮਰਿਯਮ ਨਵਾਜ਼ ਨੇ ਜਾਂਚ ਅਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ

Jun 30, 2026 11:53 PM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਦੇ ਲਾਹੌਰ ਸ਼ਹਿਰ ਦੇ ਕਾਹਨਾ ਇਲਾਕੇ ਵਿੱਚ ਮੰਗਲਵਾਰ ਨੂੰ ਇੱਕ ਦਰਦਨਾਕ ਹਾਦਸੇ ਵਿੱਚ ਨਿੱਜੀ ਟਿਊਸ਼ਨ ਸੈਂਟਰ ਦੀ ਛੱਤ ਡਿੱਗਣ ਕਾਰਨ ਘੱਟੋ-ਘੱਟ 14 ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਬੱਚੇ ਅਤੇ ਇੱਕ ਮਹਿਲਾ ਅਧਿਆਪਕਾ ਜ਼ਖ਼ਮੀ ਹੋ ਗਏ। ਇਸ ਦੁਖਦਾਈ ਘਟਨਾ ਤੋਂ ਬਾਅਦ ਪੰਜਾਬ ਦੀ ਮੁੱਖ ਮੰਤਰੀ ਮਰਿਯਮ ਨਵਾਜ਼ ਨੇ ਤੁਰੰਤ ਉੱਚ ਪੱਧਰੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਫੌਜਦਾਰੀ ਕਾਰਵਾਈ ਕਰਨ ਲਈ ਕਿਹਾ ਹੈ।ਇਹ ਹਾਦਸਾ ਬਸਤੀ ਈਦ...

ਜਥੇਦਾਰ ਗੜਗੱਜ ਜੀ! ਬਾਦਲਾਂ ਦੇ ਚਾਪਲੂਸ ਧਾਮੀ ਨੂੰ ਵੀ ਮੱਤ ਦਿਓ...

ਜਥੇਦਾਰ ਗੜਗੱਜ ਜੀ! ਬਾਦਲਾਂ ਦੇ ਚਾਪਲੂਸ ਧਾਮੀ ਨੂੰ ਵੀ ਮੱਤ ਦਿਓ...

Jun 30, 2026 11:32 PM (Asia/Kolkata)

ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਵਿਖਾਉਣ ਲਈ ਕੋਈ ਮੌਕਾ ਖੁੰਝਣ ਨਹੀਂ ਦਿੰਦਾ ਤੇ ਬਾਦਲ ਪਰਿਵਾਰ ਦੀ ਚਾਪਲੂਸੀ ਕਰਨ ਨੂੰ ਹੀ ਆਪਣਾ ਧਰਮ ਸਮਝਦਾ ਹੈ। ਧਾਮੀ ਦੀ ਅਗਵਾਈ 'ਚ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕੀਤਾ ਕਿ ਦਸ ਗੁਰੂ ਸਾਹਿਬਾਨ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਬੇਅਦਬੀ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਪਰਚਾ ਦਰਜ ਹੋਣਾ ਚਾਹੀਦਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ...

ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਦੇ ਸਮਾਗਮ ਸੰਪੰਨ, ਭਾਰਤੀ ਸਿੱਖ ਸ਼ਰਧਾਲੂ 10 ਦਿਨਾਂ ਦੀ ਯਾਤਰਾ ਮਗਰੋਂ ਵਤਨ ਪਰਤੇ

ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਦੇ ਸਮਾਗਮ ਸੰਪੰਨ, ਭਾਰਤੀ ਸਿੱਖ ਸ਼ਰਧਾਲੂ 10 ਦਿਨਾਂ ਦੀ ਯਾਤਰਾ ਮਗਰੋਂ ਵਤਨ ਪਰਤੇ

Jun 30, 2026 10:58 PM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼) ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਸਬੰਧੀ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ETPB) ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਸਫਲਤਾਪੂਰਵਕ ਸੰਪੰਨ ਹੋ ਗਏ ਹਨ। ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਆਏ ਸਿੱਖ ਸ਼ਰਧਾਲੂ ਆਪਣੀ 10 ਦਿਨਾਂ ਦੀ ਯਾਤਰਾ ਪੂਰੀ ਕਰਕੇ ਵਾਹਗਾ ਸਰਹੱਦ ਰਾਹੀਂ ਆਪਣੇ ਵਤਨ ਵਾਪਸ ਪਰਤ ਗਏ।ਵਾਹਗਾ ਸਰਹੱਦ ’ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ...

ਸ੍ਰੀ ਅਕਾਲ ਤਖਤ ਸਾਹਿਬ ਨੇ ਭਾਰਤੀ ਲੋਕਤੰਤਰ ਨੂੰ ਕੀਤਾ ਗੋਡਿਆਂ ਭਾਰ

ਸ੍ਰੀ ਅਕਾਲ ਤਖਤ ਸਾਹਿਬ ਨੇ ਭਾਰਤੀ ਲੋਕਤੰਤਰ ਨੂੰ ਕੀਤਾ ਗੋਡਿਆਂ ਭਾਰ

Jun 30, 2026 10:28 PM (Asia/Kolkata)

ਅੜੇ ਸੋ ਝੜੇ ਸ਼ਰਨ ਪੜੇ ਸੋ ਤਰੇ , ਸ੍ਰੀ ਅਕਾਲ ਤਖ਼ਤ ਸਾਹਿਬ ਉੱਹ ਸ਼ਕਤੀ ਹੈ ਜਿਸ ਦੇ ਮੂਹਰੇ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਵਰਗੇ ਵੀ ਨਹੀਂ ਅੜ ਸਕੇ ਸਨ ਤੇ ਸੁਖਬੀਰ ਬਾਦਲ ਅਤੇ ਭਗਵੰਤ ਮਾਨ ਤਾਂ ਕਿਹੜੇ ਬਾਗ ਦੀ ਮੂਲੀ ਹਨ । ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਕੋਲੋਂ ਜਦੋਂ ਕੋਈ ਅਵੱਗਿਆ ਹੋ ਗਈ ਸੀ ਤਾਂ ਓਸ ਸਮੇਂ ਦੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਬਾਬਾ ਅਕਾਲੀ ਫੂਲਾ ਸਿੰਘ ਜੀ ਨੇ ਮਹਾਰਾਜਾ ਰਣਜੀਤ ਸਿੰਘ ਜੀ ਨੂੰ ਲਾਚੀ ਬੇਰੀ ਨਾਲ ਬੰਨ੍ਹ ਕੇ ਕੋਰੜੇ ਮਾਰਨ ਦੀ ਸਜਾ ਸੁਣਾਈ...

ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ ਦੀ ਯਾਦ ਅਤੇ ਸੰਘਰਸ਼ੀ ਪੈਂਡੇ ਕਿਤਾਬ ਦੀ ਸੰਪੂਰਨਤਾ ਲਈ ਕੀਤੀ ਅਰਦਾਸ

ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ ਦੀ ਯਾਦ ਅਤੇ ਸੰਘਰਸ਼ੀ ਪੈਂਡੇ ਕਿਤਾਬ ਦੀ ਸੰਪੂਰਨਤਾ ਲਈ ਕੀਤੀ ਅਰਦਾਸ

Jun 30, 2026 10:25 PM (Asia/Kolkata)

ਅੰਮ੍ਰਿਤਸਰ, 30 ਜੂਨ (ਚਰਨਜੀਤ ਸਿੰਘ): ਅੱਜ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵੱਲੋਂ ਮੀਰੀ ਪੀਰੀ ਦੇ ਮਾਲਕ, ਬੰਦੀ ਛੋੜ ਸਤਿਗੁਰੂ ਅਤੇ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਅਤੇ ਆਪਣੇ ਚਾਚਾ ਜੀ ਅਮਰ ਸ਼ਹੀਦ ਭਾਈ ਕਸ਼ਮੀਰ ਸਿੰਘ ਸ਼ੀਰਾ (ਪੱਟੀ) ਦੀ ਯਾਦ ਵਿੱਚ ਪਰਿਵਾਰ ਸਮੇਤ ਗੁਰਬਾਣੀ ਦੇ ਜਾਪ ਕੀਤੇ ਗਏ ਅਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ, ਸਿੱਖ ਕੌਮ ਦੀ...

ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ 'ਚ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ : ਮੌਸਮ ਵਿਭਾਗ

ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ 'ਚ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ : ਮੌਸਮ ਵਿਭਾਗ

Jun 30, 2026 10:09 PM (Asia/Kolkata)

ਧੂੜ ਭਰੀਆਂ ਹਨੇਰੀਆਂ ਤੇ ਗਰਜ-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਨਾਲ ਮੌਸਮ 'ਚ ਥੋੜ੍ਹੀ ਆਵੇਗੀ ਠੰਢਕ ਹੋਣ ਦੀ ਸੰਭਾਵਨਾ..ਚੰਡੀਗੜ੍ਹ 30 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਮਾਨਸੂਨ ਦੇ ਤੇਜ਼ ਹੋਣ ਕਾਰਨ, ਇਨ੍ਹਾਂ ਖੇਤਰਾਂ ਵਿੱਚ ਧੂੜ ਭਰੀਆਂ ਹਵਾਵਾਂ ਦੇ ਨਾਲ-ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਖਾਸ...

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 6ਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ...

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 6ਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ...

Jun 30, 2026 10:05 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 23 ਜੂਨ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਗਿਆ । ਪ੍ਰਕਾਸ਼ ਪੁਰਬ ਦੀ ਖੁੱਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ...

ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਪਰਿਵਾਰ ਨੂੰ ਵਿਧਾਨ ਸਭਾ ਤੱਕ ਪਹੁੰਚਾਉਣਾ ਸਮੁੱਚੇ ਪੰਥ ਦੀ ਜ਼ਿੰਮੇਵਾਰੀ : ਅਜੇਪਾਲ ਸਿੰਘ ਬਰਾੜ

ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਪਰਿਵਾਰ ਨੂੰ ਵਿਧਾਨ ਸਭਾ ਤੱਕ ਪਹੁੰਚਾਉਣਾ ਸਮੁੱਚੇ ਪੰਥ ਦੀ ਜ਼ਿੰਮੇਵਾਰੀ : ਅਜੇਪਾਲ ਸਿੰਘ ਬਰਾੜ

Jun 30, 2026 10:02 PM (Asia/Kolkata)

ਮਿਸਲ ਸਤਲੁਜ ਵੱਲੋਂ ਸ. ਦਲਬੀਰ ਸਿੰਘ ਜਟਾਣਾ ਨੂੰ ਬਿਨਾਂ ਸ਼ਰਤ ਸਮਰਥਨ, ਸਮੂਹ ਪੰਥਕ ਜਥੇਬੰਦੀਆਂ ਨੂੰ ਇੱਕਜੁੱਟ ਹੋਣ ਦੀ ਅਪੀਲਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਜੂਨ (ਮੰਗਤ ਸਿੰਘ ਸੈਦਪੁਰ) : ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸ. ਅਜੇ ਪਾਲ ਸਿੰਘ ਬਰਾੜ ਨੇ ਅੱਜ ਜਾਰੀ ਇੱਕ ਬਿਆਨ ਵਿੱਚ ਐਲਾਨ ਕੀਤਾ ਕਿ ਮਿਸਲ ਸਤਲੁਜ ਪਾਰਟੀ ਵੱਲੋਂ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਛੋਟੇ ਭਰਾ ਸਰਦਾਰ ਦਲਬੀਰ ਸਿੰਘ ਜਟਾਣਾ ਨੂੰ ਰੋਪੜ ਵਿਧਾਨ ਸਭਾ ਹਲਕੇ ਤੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ...

ਸਰਪੰਚ ਟੋਨੀ ਦੇ ਮਾਤਾ ਦਰਸ਼ਨ ਕੌਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਸਰਪੰਚ ਟੋਨੀ ਦੇ ਮਾਤਾ ਦਰਸ਼ਨ ਕੌਰ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Jun 30, 2026 09:57 PM (Asia/Kolkata)

ਸਿਆਸੀ,ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,30 ਜੂਨ ਸੀਨੀਅਰ ਅਕਾਲੀ ਆਗੂ ਅਤੇ ਸਰਪੰਚ ਜੰਗਸ਼ੇਰ ਸਿੰਘ ਟੋਨੀ ਰੂੜੀਵਾਲਾ ਦੇ ਸਤਿਕਾਰਯੋਗ ਮਾਤਾ ਸਵਰਗਵਾਸੀ ਬੀਬੀ ਦਰਸ਼ਨ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਰੂੜੀਵਾਲਾ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ,ਰਾਜਨੀਤਿਕ ਆਗੂਆਂ,ਸਮਾਜ ਸੇਵੀਆਂ ਅਤੇ...

ਪੰਜਾਬ ਦੇ 17 ਜ਼ਿਲ੍ਹਿਆਂ ਦੀਆਂ 31 ਥਾਵਾਂ ’ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪਾਵਰਕੌਮ ਦਫ਼ਤਰਾਂ ਅੱਗੇ ਜ਼ੋਰਦਾਰ ਧਰਨੇ

ਪੰਜਾਬ ਦੇ 17 ਜ਼ਿਲ੍ਹਿਆਂ ਦੀਆਂ 31 ਥਾਵਾਂ ’ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪਾਵਰਕੌਮ ਦਫ਼ਤਰਾਂ ਅੱਗੇ ਜ਼ੋਰਦਾਰ ਧਰਨੇ

Jun 30, 2026 09:45 PM (Asia/Kolkata)

ਬਿਜਲੀ ਸਪਲਾਈ, ਸਮਾਰਟ ਮੀਟਰਾਂ, ਟਰਾਂਸਫਾਰਮਰਾਂ ਅਤੇ ਪਾਵਰਕੌਮ ਦੇ ਨਿੱਜੀਕਰਨ ਖ਼ਿਲਾਫ਼ ਉਠਾਈ ਆਵਾਜ਼ਟਾਂਗਰਾ - ਸੁਰਜੀਤ ਸਿੰਘ ਖਾਲਸਾਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਦੀਆਂ ਲਗਭਗ 31 ਥਾਵਾਂ ’ਤੇ ਕਿਸਾਨਾਂ ਅਤੇ ਆਮ ਬਿਜਲੀ ਖਪਤਕਾਰਾਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਨੂੰ ਲੈ ਕੇ  ਦੇ ਚੀਫ ਇੰਜੀਨੀਅਰ, ਐਕਸੀਅਨ, ਐਸਡੀਓ ਅਤੇ ਹੋਰ ਬਿਜਲੀ ਦਫ਼ਤਰਾਂ ਸਾਹਮਣੇ ਵਿਸ਼ਾਲ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਪਲੇਟਫਾਰਮਾਂ ਰਾਹੀਂ ਸਰਕਾਰ ਤੱਕ ਮੰਗ...

ਸ਼ਿਵ ਸੈਨਾ ਨੇਤਾ ਮੁਕੇਸ਼ ਕਸ਼ਿਅਪ ਤੇ ਹੋਇਆ ਹਮਲਾ

ਸ਼ਿਵ ਸੈਨਾ ਨੇਤਾ ਮੁਕੇਸ਼ ਕਸ਼ਿਅਪ ਤੇ ਹੋਇਆ ਹਮਲਾ

Jun 30, 2026 05:59 PM (Asia/Kolkata)

ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਸ਼ਿਵ ਸੈਨਾ ਨੇਤਾ 'ਤੇ ਪਾਰਟੀ 'ਚੋਂ ਕੱਢਣ ਦੀ ਰੰਜਿਸ਼ ਕਾਰਨ ਹੋਇਆ ਹਮਲਾ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਅਨੁਸਾਰ, ਕਪੂਰਥਲਾ ਵਿੱਚ ਸ਼ਿਵ ਸੈਨਾ ਨੇਤਾ ਮੁਕੇਸ਼ ਕਸ਼ਿਅਪ 'ਤੇ ਬੀਤੇ ਸੋਮਵਾਰ ਰਾਤ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਹਮਲਾ ਹੋਇਆ। ਇਸ ਹਮਲੇ ਦੌਰਾਨ ਕਸ਼ਿਅਪ ਦੀ ਖੱਬੀ ਬਾਂਹ 'ਤੇ ਕਈ ਸੱਟਾਂ ਲੱਗੀਆਂ।ਕਸ਼ਿਅਪ ਨੇ ਦੱਸਿਆ ਕਿ ਮੁਹੰਮਦ ਗੁਲਜ਼ਾਰ ਨਾਮਕ ਵਿਅਕਤੀ ਨੇ ਉਨ੍ਹਾਂ 'ਤੇ ਹਮਲਾ ਕੀਤਾ ਹੈ। ਉਨ੍ਹਾਂ ਦੇ ਅਨੁਸਾਰ, ਉਨ੍ਹਾਂ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

Jun 30, 2026 04:49 PM (Asia/Kolkata)

ਅੰਮ੍ਰਿਤਸਰ, 30 ਜੂਨ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ...

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਸੰਸਥਾਂ ਅਤੇ ਉਸਦੇ ਜਥੇਦਾਰ ਅੱਗੇ ਪ੍ਰੈਜੀਡੈਟ, ਵਜੀਰ-ਏ-ਆਜਮ ਜਾਂ ਮੁੱਖ ਮੰਤਰੀਆਂ ਦੇ ਅਹੁਦੇ ਤੁੱਛ ਤੇ ਬੋਣੇ : ਟਿਵਾਣਾ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਸੰਸਥਾਂ ਅਤੇ ਉਸਦੇ ਜਥੇਦਾਰ ਅੱਗੇ ਪ੍ਰੈਜੀਡੈਟ, ਵਜੀਰ-ਏ-ਆਜਮ ਜਾਂ ਮੁੱਖ ਮੰਤਰੀਆਂ ਦੇ ਅਹੁਦੇ ਤੁੱਛ ਤੇ ਬੋਣੇ : ਟਿਵਾਣਾ

Jun 30, 2026 04:25 PM (Asia/Kolkata)

ਫ਼ਤਹਿਗੜ੍ਹ ਸਾਹਿਬ, 30 ਜੂਨ 2026, ਮੰਗਤ ਸਿੰਘ ਸੈਦਪੁਰ - “ਸਿੱਖ ਕੌਮ ਦੀ ਸਰਬਉੱਚ ਸੰਸਥਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੀਰੀ-ਪੀਰੀ ਦੀ ਉਹ ਸੰਸਥਾਂ ਅਤੇ ਸਿਧਾਂਤ ਹੈ ਜਿਸ ਅੱਗੇ ਕਿਸੇ ਵੀ ਮੁਲਕ ਦੇ ਪ੍ਰੈਜੀਡੈਟ, ਵਜੀਰ-ਏ-ਆਜਮ ਜਾਂ ਸੂਬਿਆਂ ਦੇ ਮੁੱਖ ਮੰਤਰੀ ਤੁੱਛ ਅਤੇ ਬੋਣੇ ਹਨ । ਕਿਉਂਕਿ ਇਹ ਤਖਤ ਦੁਨੀਆਂ ਦੇ ਰਚਨਹਾਰੇ ਉਸ ਅਕਾਲ ਪੁਰਖ ਦੇ ਰੱਬੀ ਨੂਰ ਵਾਲਾ ਤਖਤ ਹੈ । ਜਿਸਦੀ ਸਭ ਪ੍ਰਕਿਰਿਆ ਤੇ ਕਾਰਗੁਜਾਰੀ ਉਸ ਅਕਾਲ ਪੁਰਖ ਦੀ ਬਾਣੀ ਰਾਹੀ ਅਤੇ ਉੱਚ ਸਿੱਖ ਪ੍ਰੰਪਰਾਵਾਂ ਤੇ ਮਰਿਯਾਦਾਵਾ ਰਾਹੀ...

5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

Jun 30, 2026 04:18 PM (Asia/Kolkata)

ਪੰਥਕ ਇਕਜੁੱਟਤਾ ਲਈ 5 ਜੁਲਾਈ ਨੂੰ ਅੰਮ੍ਰਿਤਸਰ ਪੁੱਜਣ ਦੀ ਕੀਤੀ ਅਪੀਲਅੰਮ੍ਰਿਤਸਰ, 30 ਜੂਨ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੱਖੇ ਪੰਥਕ ਇਕੱਠ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ...

ਚੱਕ ਸਾਹਬੂ ਵਿੱਚ ਹਰਜੋਤ ਕੌਰ ਲੋਹਟੀਆਂ ਨੇ ਕੀਤਾ ਕੀਤਾ ਜਿੰਮ ਦਾ ਉਦਘਾਟਨ

ਚੱਕ ਸਾਹਬੂ ਵਿੱਚ ਹਰਜੋਤ ਕੌਰ ਲੋਹਟੀਆਂ ਨੇ ਕੀਤਾ ਕੀਤਾ ਜਿੰਮ ਦਾ ਉਦਘਾਟਨ

Jun 30, 2026 12:41 PM (Asia/Kolkata)

ਸਿਮਰਜੀਤ ਕੌਰ ਸਹੋਤਾ ਹੁਣ ਤੱਕ ਦੀ ਸਭ ਸਫ਼ਲ ਸਰਪੰਚਅੱਪਰਾ, 29 ਜੂਨ -(ਤੀਰਥ ਸਿੰਘ ਮੈਂਗੜ੍ਹਾ):ਪਿੰਡ ਚੱਕ ਦੇ ਸਰਪੰਚ ਸਿਮਰਜੀਤ ਕੌਰ ਸਹੋਤਾ ਦੇ ਯਤਨਾਂ ਸਦਕਾ ਅੱਜ ਪਿੰਡ ਨੂੰ ਇੱਕ ਵਾਰ ਫਿਰ ਤੋਂ ਨਵੀਂ ਤਕਨੀਕ ਵਾਲੀ ਜਿੰਮ ਨਸੀਬ ਹੋਈ ਹੈ। ਆਪੋ ਆਪਣੇ ਸਮੇਂ ਅਨੁਸਾਰ ਪਿਛਲੀਆਂ ਪੰਚਾਇਤਾਂ ਨੇ ਵੀ ਪਿੰਡ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਸਰਤ ਵਾਸਤੇ ਜਿੰਮ ਦਾ ਸਮਾਨ ਲਿਆਂਦਾ ਅਤੇ ਜਿੰਮ ਖੋਲ ਕੇ ਦਿੱਤੀ ਸੀ ਪਿੰਡ ਦੇ ਐਨ. ਆਰ. ਆਈ ਅਮਰੀਕ ਸਿੰਘ ਪੱਕਿਆਂ ਵਾਲੇ ਨੇ ਵੀ ਕਈ ਵਾਰੀ ਪਿੰਡ ਦੇ...

  • Previous
  • 1
  • Next
Loading…
Loading the web debug toolbar…
Attempt #