4 August 2025 ਦੀਆਂ ਖ਼ਬਰਾਂ

7 published stories
ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕੀ ਬਲਾਕ ਦਾ ਉਦਘਾਟਨ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕੀ ਬਲਾਕ ਦਾ ਉਦਘਾਟਨ

Aug 05, 2025 02:51 AM (Asia/Kolkata)

ਅੰਮ੍ਰਿਤਸਰ, 4 ਅਗਸਤ-ਨਜ਼ਰਾਨਾ ਟਾਈਮਜ ਬਿਊਰੋ  ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿਆਰ ਕਰਵਾਏ ਪ੍ਰਬੰਧਕੀ ਬਲਾਕ ਅਤੇ ਡਿਸਪੈਂਸਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪ੍ਰਮੁੱਖ ਸ਼ਖਸੀਅਤਾਂ ਦੀ ਹਾਜਰੀ ਵਿਚ ਕੀਤਾ। ਇਸ ਨਵੇਂ ਦਫਤਰ ਦੀ ਤਿਆਰੀ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਸੰਗਤ ਦੇ ਸਹਿਯੋਗ ਨਾਲ ਕਰਵਾਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ...

ਪੰਜਾਬ ਦਾ ਭਵਿੱਖ ਸਿਰਫ ਭਾਰਤੀ ਜਨਤਾ ਪਾਰਟੀ ਦੇ ਹੱਥਾਂ ਵਿੱਚ ਹੀ ਸੁਰੱਖਿਅਤ– ਹਰਜੀਤ ਸੰਧੂ

ਪੰਜਾਬ ਦਾ ਭਵਿੱਖ ਸਿਰਫ ਭਾਰਤੀ ਜਨਤਾ ਪਾਰਟੀ ਦੇ ਹੱਥਾਂ ਵਿੱਚ ਹੀ ਸੁਰੱਖਿਅਤ– ਹਰਜੀਤ ਸੰਧੂ

Aug 05, 2025 02:45 AM (Asia/Kolkata)

ਪਿੰਡ ਝਬਾਲ ਖੁਰਦ ਵਿਖੇ ਭਾਜਪਾ ਸਰਕਾਰ ਦੀਆਂ ਸਹੂਲਤਾਂ ਲਈ ਵਿਸ਼ੇਸ਼ ਅਭਿਆਨ ਤਹਿਤ ਕੈਂਪ ਆਯੋਜਿਤ ਰਾਕੇਸ਼ ਨਈਅਰ ਚੋਹਲਾ ਝਬਾਲ/ਤਰਨਤਾਰਨ,4 ਅਗਸਤ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਸ ਦੀ ਅਗਵਾਈ ਕਾਮਯਾਬ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਕਰ ਰਹੇ ਹਨ ਵੱਲੋਂ ਦੇਸ਼ ਦੇ ਹਰ ਕੋਨੇ ਵਿੱਚ ਬਿਨਾਂ ਭੇਦਭਾਵ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਝਬਾਲ ਖੁਰਦ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਸਾਬਕਾ ਸਰਪੰਚ...

ਬ੍ਰਹਮ ਗਿਆਨੀ ਬਾਬਾ ਦੇਵਾ ਸਿੰਘ ਜੀ ਦੀ ਬਰਸੀ 'ਤੇ ਲਗਾਇਆ ਖੂਨਦਾਨ ਅਤੇ ਚੈੱਕਅਪ ਕੈਂਪ

ਬ੍ਰਹਮ ਗਿਆਨੀ ਬਾਬਾ ਦੇਵਾ ਸਿੰਘ ਜੀ ਦੀ ਬਰਸੀ 'ਤੇ ਲਗਾਇਆ ਖੂਨਦਾਨ ਅਤੇ ਚੈੱਕਅਪ ਕੈਂਪ

Aug 05, 2025 01:35 AM (Asia/Kolkata)

ਹਿਊਮੈਨਿਟੀ ਬਲੱਡ ਗਰੁੱਪ ਅੰਮ੍ਰਿਤਸਰ ਨੇ ਕੀਤਾ ਉੱਦਮ ਖੂਨਦਾਨ ਸਭ ਤੋਂ ਮਹਾਂ ਦਾਨ -ਸੌਰਭ ਅੰਮ੍ਰਿਤਸਰ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,4 ਅਗਸਤ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਦੇਵਾ ਜੀ ਦੀ ਸਾਲਾਨਾ ਬਰਸੀ ਸਮਾਗਮ ਦੌਰਾਨ ਡੇਰਾ ਕਰਤਾਰਪੁਰ ਸਾਹਿਬ,ਚੋਹਲਾ ਸਾਹਿਬ ਵਿਖੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾ ਕੇ ਸੈਂਕੜੇ ਯੂਨਿਟ ਖੂਨ ਇੱਕਠਾ ਕਰਨ ਵਾਲੀ ਸੰਸਥਾ ਹਿਊਮੈਨਿਟੀ ਬਲੱਡ ਗਰੁੱਪ ਅੰਮ੍ਰਿਤਸਰ ਵਲੋਂ ਖੂਨਦਾਨ ਅਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ...

ਦੁਬਈ ਤੋਂ ਅਜੇ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

ਦੁਬਈ ਤੋਂ ਅਜੇ ਕੁਮਾਰ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

Aug 05, 2025 12:03 AM (Asia/Kolkata)

ਸਰਬੱਤ ਦਾ ਭਲਾ ਟਰੱਸਟ ਵੱਲੋਂ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,4 ਅਗਸਤ ਜ਼ਿਲ੍ਹਾ ਮੋਗਾ ਦੀ ਤਹਿਸੀਲ ਬਾਘਾ ਪੁਰਾਣਾ ਦੇ ਪਿੰਡ ਰਾਜੇਆਣਾ ਨਾਲ ਸਬੰਧਿਤ 34 ਸਾਲਾ ਅਜੇ ਕੁਮਾਰ ਪੁੱਤਰ ਰਾਮ ਪ੍ਰਕਾਸ਼ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ,ਜਿਸ ਉਪਰੰਤ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ।ਇਸ ਸਬੰਧੀ...

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਖੇਤੀਬਾੜੀ ਵਿੱਚ ਰੁਜ਼ਗਾਰ ਦੇ ਵਸੀਲੇ ਵਿਸ਼ੇ 'ਤੇ ਲੈਕਚਰ ਦਾ ਆਯੋਜਨ

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਿਖੇ ਖੇਤੀਬਾੜੀ ਵਿੱਚ ਰੁਜ਼ਗਾਰ ਦੇ ਵਸੀਲੇ ਵਿਸ਼ੇ 'ਤੇ ਲੈਕਚਰ ਦਾ ਆਯੋਜਨ

Aug 04, 2025 11:58 PM (Asia/Kolkata)

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,4 ਅਗਸਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਪ੍ਰਿੰਸੀਪਲ ਡਾ.ਹਰਮਨਦੀਪ ਸਿੰਘ ਦੀ ਅਗਵਾਈ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਕਿਸਾਨੀ ਇੱਕ ਉੱਤਮ ਕ੍ਰਿਤ ਅਤੇ ਰੁਜ਼ਗਾਰ ਵਿਸ਼ੇ 'ਤੇ ਵਿਦਿਆਰਥੀਆ ਨਾਲ ਵਿਚਾਰ ਸਾਂਝੇ ਕਰਨ ਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ,ਸ੍ਰੀ ਅੰਮ੍ਰਿਤਸਰ ਦੇ ਐਗਰੀਕਲਚਰ ਵਿਭਾਗ ਤੋਂ...

ਗਿਆਨੀ ਕੁਲਦੀਪ ਸਿੰਘ ਦੀ ਅਗਵਾਈ ’ਚ ਧਾਰਮੀਕ ਮਸਲਿਆਂ ’ਤੇ ਚਰਚਾ

ਗਿਆਨੀ ਕੁਲਦੀਪ ਸਿੰਘ ਦੀ ਅਗਵਾਈ ’ਚ ਧਾਰਮੀਕ ਮਸਲਿਆਂ ’ਤੇ ਚਰਚਾ

Aug 04, 2025 07:35 PM (Asia/Kolkata)

 ਜੁਗਰਾਜ ਸਿੰਘ 4 ਅਗਸਤ, ਸ੍ਰੀ ਅੰਮ੍ਰਿਤਸਰ ਸਾਹਿਬ  6 ਅਗਸਤ ਨੂੰ ਸਵੇਰੇ 9 ਵਜੇ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਕੱਤਰੇਤ ਦੇ ਇੰਚਾਰਜ ਸ. ਬਗੀਚਾ ਸਿੰਘ ਦੱਸਦੇ ਹਨ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ’ਚ ਪੰਜ ਸਿੰਘ ਸਾਹਿਬਾਨ ਦੀ ਮਹੱਤਵਪੂਰਨ ਇਕੱਤਰਤਾ ਹੋਵੇਗੀ। ਇਸ ਦੌਰਾਨ ਵੱਖ-ਵੱਖ ਪੰਥਕ ਤੇ ਧਾਰਮਿਕ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ। ਸੱਦਿਆ ਪ੍ਰਾਪਤ ਕਰਨ ਵਾਲਿਆਂ ਵਿੱਚ ਪੰਜਾਬ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਵੀ...

ਧਰਮ ਪ੍ਰਚਾਰ ਕਮੇਟੀ ਵੱਲੋਂ ਅਤੇ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਵੱਲੋਂ ਗੁਰਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ

ਧਰਮ ਪ੍ਰਚਾਰ ਕਮੇਟੀ ਵੱਲੋਂ ਅਤੇ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਵੱਲੋਂ ਗੁਰਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ

Aug 04, 2025 07:41 AM (Asia/Kolkata)

ਨੌਸ਼ਹਿਰਾ ਪੰਨੂੰਆਂ , ਨਜ਼ਰਾਨਾ ਟਾਈਮਜ ਬਿਊਰੋ ਜਿਸ ਵਿਦਿਅਕ ਅਦਾਰੇ ਵਿੱਚ ਗੁਰਸਿੱਖ ਬੇਟੀ ਗੁਰਪ੍ਰੀਤ ਕੌਰ ਨੇ ਨਰਸਰੀ ਕਲਾਸ ਤੋਂ+2 ਤੱਕ ਦੀ ਵਿਦਿਆ ਹਾਸਲ ਕੀਤੀ ਅਤੇ ਧਾਰਮਿਕ ਵਿਦਿਆ ਨਿੱਤਨੇਮ ਦੀ ਸੰਥਿਆ ਕੀਤੀ ਅੱਜ ਸਕੂਲ ਦੇ ਐਮ ਡੀ ਸ੍ਰ ਅਮਰਜੀਤ ਸਿੰਘ ਪੰਨੂ ਅਤੇ ਪ੍ਰਿੰਸੀਪਲ ਸ੍ਰ ਸੁਖਜਿੰਦਰ ਸਿੰਘ ਗਿੱਲ ਵੱਲੋਂ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਜ਼ਿਲ੍ਹਾ ਤਰਨ ਤਾਰਨ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਮੈਂਬਰ ਜਥੇਦਾਰ ਸੁਖਵਰਸ਼ ਸਿੰਘ...

  • Previous
  • 1
  • Next
Loading…
Loading the web debug toolbar…
Attempt #