4 August 2026 ਦੀਆਂ ਖ਼ਬਰਾਂ

26 published stories
ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਵਿਧਾਨ ਸਭਾ 'ਚ ਈ-20 ਈਥਾਨੌਲ ਖ਼ਿਲਾਫ਼ ਪੰਜਾਬ ਵਿਧਾਨ ਸਭਾ ਚ ਹੋਇਆ ਮਤਾ ਪਾਸ...

ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਪੰਜਾਬ ਵਿਧਾਨ ਸਭਾ 'ਚ ਈ-20 ਈਥਾਨੌਲ ਖ਼ਿਲਾਫ਼ ਪੰਜਾਬ ਵਿਧਾਨ ਸਭਾ ਚ ਹੋਇਆ ਮਤਾ ਪਾਸ...

Aug 04, 2026 10:23 PM (Asia/Kolkata)

ਦੇਸ਼ ਦੇ ਕਰੋੜਾਂ ਵ੍ਹੀਕਲ ਮਾਲਕਾਂ, ਮੱਧ ਵਰਗ ਅਤੇ ਆਮ ਨਾਗਰਿਕਾਂ ਦੀਆਂ ਜੇਬਾਂ ਨਾਲ ਸਿੱਧਾ ਜੁੜਿਆ ਪੁਰਾਣੇ ਦੇ ਇੰਜਣ ਈ-20 ਪੈਟਰੋਲ ਦੇ ਅਨੁਕੂਲ ਨਹੀਂ : ਮੁੱਖ ਮੰਤਰੀ ਭਗਵੰਤ ਮਾਨਚੰਡੀਗੜ੍ਹ, 4 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਧਾਨ ਸਭਾ 'ਚ ਚਰਚਾ ਤੋਂ ਬਾਅਦ ਈ-20 ਪੈਟਰੋਲ ਨੀਤੀ ਦੇ ਵਿਰੋਧ ਵਿੱਚ ਪੇਸ਼ ਕੀਤੇ ਗਏ ਮਤੇ ਨੂੰ ਸਦਨ ਵਲੋਂ ਪਾਸ ਕਰ ਦਿੱਤਾ ਗਿਆ। ਇਸ ਮਤੇ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਪੁਰਾਣੇ ਵਾਹਨਾਂ ਲਈ ਸਾਧਾਰਨ ਪੈਟਰੋਲ ਦੀ ਉਪਲਬਧਤਾ ਬਣਾਏ ਰੱਖੀ ਜਾਵੇ...

ਆਈਆਈਟੀ ਬੰਬੇ ਈ-ਸੈਲ ਅਤੇ ਗੂਗਲ ਅੰਬੈਸਡਰ ਵਜੋਂ ਸੀਬੀਐਸਏ, ਸੀਜੀਸੀ ਲਾਂਡਰਾਂ ਦੇ ਦੋ ਵਿਦਿਆਰਥੀਆਂ ਦੀ ਹੋਈ ਚੋਣ...

ਆਈਆਈਟੀ ਬੰਬੇ ਈ-ਸੈਲ ਅਤੇ ਗੂਗਲ ਅੰਬੈਸਡਰ ਵਜੋਂ ਸੀਬੀਐਸਏ, ਸੀਜੀਸੀ ਲਾਂਡਰਾਂ ਦੇ ਦੋ ਵਿਦਿਆਰਥੀਆਂ ਦੀ ਹੋਈ ਚੋਣ...

Aug 04, 2026 10:20 PM (Asia/Kolkata)

ਸੀਬੀਐਸਏ, ਸੀਜੀਸੀ ਲਾਡਰਾਂ ਦੇ ਡਾਇਰੈਕਟਰ, ਪ੍ਰਿੰਸੀਪਲ ਡਾਕਟਰ ਰਮਨਦੀਪ ਸੈਣੀ ਨੇ ਦੋਵੇਂ ਵਿਦਿਆਰਥੀ ਨੂੰ ਦਿੱਤੀ ਵਧਾਈ..ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਗਸਤ (ਮੰਗਤ ਸਿੰਘ ਸੈਦਪੁਰ) : ਆਈਆਈਟੀ ਬੰਬੇ ਦੇ ਐਂਟਰਪ੍ਰਨਿਓਰਸ਼ਿਪ ਸੈੱਲ (ਈ ਸੈੱਲ) ਲਈ ਕੈਂਪਸ ਅੰਬੈਸਡਰ ਵਜੋਂ ਚੰਡੀਗੜ੍ਹ ਬਿਜ਼ਨਸ ਸਕੂਲ ਆਫ਼ ਐਡਮਿਨਿਸਟ੍ਰੇਸ਼ਨ (ਸੀਬੀਐਸਏ) ਸੀਜੀਸੀ ਲਾਂਡਰਾਂ ਦੇ ਦੋ ਵਿਦਿਆਰਥੀਆਂ ਹਰਸ਼ ਸਿੰਗਲਾ ਅਤੇ ਧਰੁਵ ਨੂੰ ਰਾਸ਼ਟਰੀ ਪੱਧਰ ਦੇ ਕੈਂਪਸ ਅੰਬੈਸਡਰ ਪ੍ਰੋਗਰਾਮਾਂ ਲਈ ਚੁਣਿਆ ਗਿਆ ਹੈ ਜੋ ਸੰਸਥਾ ਲਈ ਬਹੁਤ ਮਾਣ...

ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਜੇ ਪੰਥ ਦੇ ਮਾਮਲੇ ਵਿੱਚ ਦਖਲ ਦੇਣਗੇ, ਸ੍ਰੀ ਅਕਾਲ ਤਖ਼ਤ ਬੋਲੇਗਾ ਵੀ ਸੱਦੇਗਾ ਵੀ, ਜੇ ਮੰਨ ਕੇ ਮੁਕਰੇ ਤਾਂ ਕਾਰਵਾਈ ਵੀ ਹੋਵੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ

Aug 04, 2026 10:13 PM (Asia/Kolkata)

ਕਿਹਾ; ਗੁਰੂ ਦੀ ਸੰਗਤ ਦੀ ਸਿਆਸੀ ਇਕੱਠਾਂ ਨਾਲ ਤੁਲਨਾ ਅਤੇ ਪੰਥਕ ਮਾਮਲਿਆਂ `ਚ ਦਖ਼ਲ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਪੰਥਕ ਪਰੰਪਰਾਵਾਂ ਖਿਲਾਫ ਭੁਗਤਨ ਵਾਲੀ ਸੋਚ ਪ੍ਰਤੀ ਖਾਲਸੇ ਨੂੰ ਸੁਚੇਤ ਹੋਣਾ ਪਵੇਗਾ- ਐਡਵੋਕੇਟ ਧਾਮੀ-ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਹਾਜੀਰਤਨ ਸਾਹਿਬ ਬਠਿੰਡਾ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਹੋਇਆ ਰਵਾਨਾਬਠਿੰਡਾ/ਅੰਮ੍ਰਿਤਸਰ, 4 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ...

ਲਾਹੌਰ ਪੁਲਿਸ ਥਾਣੇ ਅੰਦਰ ਨੌਜਵਾਨ ਮਹਿਲਾ ਨਾਲ ਕਥਿਤ ਜਬਰ ਜਨਾਹ ਮਾਮਲਾ: 78 ਪੁਲਿਸ ਅਧਿਕਾਰੀ ਮੁਅੱਤਲ

ਲਾਹੌਰ ਪੁਲਿਸ ਥਾਣੇ ਅੰਦਰ ਨੌਜਵਾਨ ਮਹਿਲਾ ਨਾਲ ਕਥਿਤ ਜਬਰ ਜਨਾਹ ਮਾਮਲਾ: 78 ਪੁਲਿਸ ਅਧਿਕਾਰੀ ਮੁਅੱਤਲ

Aug 04, 2026 10:04 PM (Asia/Kolkata)

ਅਲੀ ਇਮਰਾਨ ਚੱਠਾ | ਨਜ਼ਰਾਨਾ ਟਾਈਮਜ਼ਲਾਹੌਰ, ਪਾਕਿਸਤਾਨ, 4 ਅਗਸਤ — ਲਾਹੌਰ ਦੇ ਗਾਜ਼ੀਆਬਾਦ ਪੁਲਿਸ ਥਾਣੇ ਵਿੱਚ ਇੱਕ ਨੌਜਵਾਨ ਮਹਿਲਾ ਨਾਲ ਕਥਿਤ ਜਬਰ ਜਨਾਹ ਦੇ ਮਾਮਲੇ ਤੋਂ ਬਾਅਦ ਪਾਕਿਸਤਾਨੀ ਅਧਿਕਾਰੀਆਂ ਨੇ 78 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਥਾਣਾ ਮੁਖੀ (ਐੱਸਐੱਚਓ) ਵੀ ਸ਼ਾਮਲ ਹਨ। ਇਸ ਮਾਮਲੇ ਵਿੱਚ ਇੱਕ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇੱਕ ਸਥਾਨਕ ਅਦਾਲਤ ਨੇ ਦੋਸ਼ੀ ਏਐੱਸਆਈ ਨੂੰ ਹੋਰ ਪੁੱਛਗਿੱਛ ਅਤੇ...

ਆਪ ਸਰਕਾਰ ਪੰਜਾਬ ਦੇ ਲੋਕਾਂ ਲਈ ਪਾਪ ਸਰਕਾਰ ਸਿੱਧ ਹੋਈ:-ਖੁਸ਼ੀ ਰਾਮ ਸਰਪੰਚ

ਆਪ ਸਰਕਾਰ ਪੰਜਾਬ ਦੇ ਲੋਕਾਂ ਲਈ ਪਾਪ ਸਰਕਾਰ ਸਿੱਧ ਹੋਈ:-ਖੁਸ਼ੀ ਰਾਮ ਸਰਪੰਚ

Aug 04, 2026 09:57 PM (Asia/Kolkata)

ਅੱਪਰਾ, 4 ਅਗਸਤ (ਤੀਰਥ ਸਿੰਘ ਮੈਂਗੜ੍ਹਾ):-ਆਪ ਸਰਕਾਰ ਦੇ ਸਾਢੇ ਚਾਰ ਸਾਲ ਬੀਤਣ ਤੇ ਪੰਜਾਬ ਸਿਰ ਭਾਰੀ ਕਰਜੇ ਦੀ ਪੰਡ ਦਾ ਬੋਝ ਪੰਜਾਬ ਦੇ ਲੋਕਾਂ ਸਿਰ ਪਾਇਆ ਹੈ। ਸਰਕਾਰ ਨੇ ਪੰਜਾਬ ਦੇ ਆਮ ਲੋਕਾਂ ਦਾ ਇੱਕ ਵੀ ਭਲਾ ਨਹੀਂ ਕੀਤਾ ਔਰ ਆਪਣੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੂੰਹ ਮੋੜ ਲਿਆ ਹੈ ਇਨਾ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਇੰਚਾਰਜ ਹਲਕਾ ਫਿਲੌਰ ਖੁਸ਼ੀ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਬੁਰੀ ਤਰਾਂ ਫੇਲ ਹੋ ਚੁੱਕੀ ਹੈ ਉਨਾ ਕਿਹਾ ਕਿ ਆਪ...

ਚੈੱਕ ਰਿਟਰਨ ਚਾਰਜਿਜ਼ ਵਿੱਚ ਸੁਧਾਰ ਦੀ ਮੰਗ,ਵਿੱਤ ਮੰਤਰੀ ਨੂੰ ਦਖਲ ਦੇਣਾ ਚਾਹੀਦਾ ਹੈ ਆਨੰਦ/ਚੰਦਨ-ਰਾਜੇਸ਼

ਚੈੱਕ ਰਿਟਰਨ ਚਾਰਜਿਜ਼ ਵਿੱਚ ਸੁਧਾਰ ਦੀ ਮੰਗ,ਵਿੱਤ ਮੰਤਰੀ ਨੂੰ ਦਖਲ ਦੇਣਾ ਚਾਹੀਦਾ ਹੈ ਆਨੰਦ/ਚੰਦਨ-ਰਾਜੇਸ਼

Aug 04, 2026 09:53 PM (Asia/Kolkata)

ਕਪੂਰਥਲਾ 4 ਅਗਸਤ ਗੌਰਵ ਮੜੀਆਚੈੱਕ ਵਾਪਸੀ ਦੇ ਮਾਮਲੇ ਵਿੱਚ ਬੈਂਕਾਂ ਵੱਲੋਂ ਜਾਰੀਕਰਤਾ ਅਤੇ ਪ੍ਰਾਪਤਕਰਤਾ ਦੋਵਾਂ ਤੋਂ ਭਾਰੀ ਫੀਸ ਵਸੂਲਣ ਦੇ ਸਿਸਟਮ ਤੇ ਗੰਭੀਰ ਚਿੰਤਾ ਪ੍ਰਗਟ ਕਰਦੇ ਹੋਏ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ,ਜ਼ਿਲ੍ਹਾ ਮੀਤ ਪ੍ਰਧਾਨ ਚੰਦਨ ਸ਼ਰਮਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਰਾਜੇਸ਼ ਸ਼ਰਮਾ ਸ਼ੇਖੂਪੁਰ ਨੇ ਇਸਨੂੰ ਬੇਇਨਸਾਫ਼ੀ ਕਰਾਰ ਦਿੱਤਾ।ਉਨ੍ਹਾਂ ਕੇਂਦਰ ਸਰਕਾਰ ਅਤੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੋਂ ਮੰਗ ਕੀਤੀ ਕਿ ਇਸ ਨਿਯਮ ਵਿੱਚ ਤੁਰੰਤ ਸੋਧ ਕੀਤੀ ਜਾਵੇ ਤਾਂ ਜੋ...

ਲੋਕ ਹਿੱਤ ਦੇ ਮੁੱਦਿਆਂ 'ਤੇ ਕਾਂਗਰਸ ਦਾ ਕੋਈ ਮੁਕਾਬਲਾ ਨਹੀਂ, ਇਸ ਲਈ ਬੇਬੁਨਿਆਦ ਦੋਸ਼ਾਂ ਦੀ ਰਾਜਨੀਤੀ ਕਰ ਰਹੀ ਹੈ: ਪਰਵਿੰਦਰ ਢੋਟ

ਲੋਕ ਹਿੱਤ ਦੇ ਮੁੱਦਿਆਂ 'ਤੇ ਕਾਂਗਰਸ ਦਾ ਕੋਈ ਮੁਕਾਬਲਾ ਨਹੀਂ, ਇਸ ਲਈ ਬੇਬੁਨਿਆਦ ਦੋਸ਼ਾਂ ਦੀ ਰਾਜਨੀਤੀ ਕਰ ਰਹੀ ਹੈ: ਪਰਵਿੰਦਰ ਢੋਟ

Aug 04, 2026 09:47 PM (Asia/Kolkata)

ਕਪੂਰਥਲਾ 4 ਅਗਸਤ ਗੌਰਵ ਮੜੀਆਆਮ ਆਦਮੀ ਪਾਰਟੀ ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਢੋਟ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਉਠਾਏ ਜਾ ਰਹੇ ਮੁੱਦਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੀ ਜਨਤਾ ਦੇਖ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਦਾ ਭਰੋਸਾ ਜਿੱਤ ਰਹੀ ਹੈ, ਜਦਕਿ ਵਿਰੋਧੀ ਧਿਰ ਕੋਲ...

ਕਾਰਤਿਕ ਵਾਲੀਆ ਨੂੰ ਜਨਰਲ ਸਕੱਤਰ, ਜ਼ਿਲ੍ਹਾ ਯੂਥ ਕਾਂਗਰਸ ਕਪੁਰਥਲਾ ਨਿਯੁਕਤੀ ਪੱਤਰ ਸੌਂਪਿਆ ਗਿਆ

ਕਾਰਤਿਕ ਵਾਲੀਆ ਨੂੰ ਜਨਰਲ ਸਕੱਤਰ, ਜ਼ਿਲ੍ਹਾ ਯੂਥ ਕਾਂਗਰਸ ਕਪੁਰਥਲਾ ਨਿਯੁਕਤੀ ਪੱਤਰ ਸੌਂਪਿਆ ਗਿਆ

Aug 04, 2026 08:43 PM (Asia/Kolkata)

ਕਪੂਰਥਲਾ 4 ਅਗਸਤ ਗੌਰਵ ਮੜੀਆ ਬੀਤੇ ਦਿਨ ਏਕਤਾ ਭਵਨ ਵਿਖੇ ਯੂਥ ਕਾਂਗਰਸ ਦੇ ਸੰਗਠਨਾਤਮਕ ਵਿਸਥਾਰ ਤਹਿਤ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਰਾਣਾ ਗੁਰਜੀਤ ਸਿੰਘ ਐਮ.ਐਲ.ਏ ਕਪੁਰਥਲਾ ਅਗਵਾਈ ਹੇਠ ਕਾਰਤਿਕ ਵਾਲੀਆ ਨੂੰ ਜਨਰਲ ਸਕੱਤਰ, ਜ਼ਿਲ੍ਹਾ ਯੂਥ ਕਾਂਗਰਸ ਕਪੁਰਥਲਾ ਨਿਯੁਕਤੀ ਪੱਤਰ ਸੌਂਪਿਆ ਗਿਆ ।ਇਹ ਨਿਯੁਕਤੀਆਂ ਨੌਜਵਾਨ ਆਗੂ ਅਗਮ ਪ੍ਰਸ਼ਾਰ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਕਪੁਰਥਲਾ ਦੀ ਹਾਜ਼ਰੀ ਵਿੱਚ ਕੀਤੀਆਂ ਗਈਆਂ। ਇਸ ਮੌਕੇ ਕੁਲਦੀਪ ਸਿੰਘ ਸਪੈਸ਼ਲ ਇਨਵਾਈਟੀ ਜ਼ਿਲਾ...

ਸਿਵਲ ਸਰਜਨ ਵੱਲੋਂ ਸੀ.ਐਚ.ਸੀ. ਕਾਲਾ ਸੰਘਿਆਂ ਤੇ ਐਸ.ਡੀ.ਐਚ. ਸੁਲਤਾਨਪੁਰ ਲੋਧੀ ਦੀ ਚੈਕਿੰਗ

ਸਿਵਲ ਸਰਜਨ ਵੱਲੋਂ ਸੀ.ਐਚ.ਸੀ. ਕਾਲਾ ਸੰਘਿਆਂ ਤੇ ਐਸ.ਡੀ.ਐਚ. ਸੁਲਤਾਨਪੁਰ ਲੋਧੀ ਦੀ ਚੈਕਿੰਗ

Aug 04, 2026 08:40 PM (Asia/Kolkata)

ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾ ਰਹੀ ਹੈ ਤਰਜੀਹ : ਡਾ. ਰਾਜੀਵ ਪਰਾਸ਼ਰਕਪੂਰਥਲਾ 4 ਅਗਸਤ ਗੌਰਵ ਮੜੀਆਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪਰਾਸ਼ਰ ਵੱਲੋਂ ਸੀ.ਐਚ.ਸੀ. ਕਾਲਾ ਸੰਘਿਆਂ ਅਤੇ ਐਸ.ਡੀ.ਐਚ. ਸੁਲਤਾਨਪੁਰ ਲੋਧੀ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ...

ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ 50 ਮੈਂਬਰੀ ਕੋਰ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ 50 ਮੈਂਬਰੀ ਕੋਰ ਕਮੇਟੀ ਦਾ ਗਠਨ

Aug 04, 2026 08:27 PM (Asia/Kolkata)

ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਕੋਰ ਕਮੇਟੀ ਨਿਭਾਏਗੀ ਅਹਿਮ ਭੂਮਿਕਾ: ਬੀਬਾ ਰਮਨਦੀਪ ਕੌਰ,ਸਰਪੰਚ ਬਿੱਲਾ ਸ਼ੇਰੋਂਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,4 ਅਗਸਤਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਹਲਕਾ ਇੰਚਾਰਜ਼ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕੇ ਦੀ 50 ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਗਿਆ।ਇਸ ਕਮੇਟੀ ਵਿੱਚ...

ਇਟਲੀ ਦੇ ਸ਼ਹਿਰ ਫੋਰਲੀ ਵਿਖੇ ਵਰਲਡ ਵਾਰ ਦੇ ਸ਼ਹੀਦ ਫੌਜੀਆਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ ...

ਇਟਲੀ ਦੇ ਸ਼ਹਿਰ ਫੋਰਲੀ ਵਿਖੇ ਵਰਲਡ ਵਾਰ ਦੇ ਸ਼ਹੀਦ ਫੌਜੀਆਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਂਟ ...

Aug 04, 2026 07:36 PM (Asia/Kolkata)

ਖਾਲਸਾ ਪੰਥ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਨੇ ਕੀਤੀ ਵਿਸ਼ੇਸ਼ ਤੌਰ 'ਤੇ ਸਮੂਲੀਅਤ…ਚੰਡੀਗੜ੍ਹ/ਇਟਲੀ- ਮੰਗਤ ਸਿੰਘ ਸੈਦਪੁਰ - ਦੂਜੀ ਸੰਸਾਰ ਜੰਗ ਚ ਸ਼ਹੀਦ ਹੋਏ ਭਾਰਤੀ ਫੌਜੀਆਂ ਦਾ 20ਵਾਂ ਸ਼ਹੀਦੀ ਦਿਵਸ ਵਰਲੱਡ ਸਿੱਖ ਸ਼ਹੀਦ ਮਿਲਟਰੀ (ਰਾਜਿ) ਇਟਲੀ ਵਲੋਂ ਮਨਾਇਆ ਗਿਆ। ਪਹਿਲਾਂ ਫੋਰਲੀ ਦੀ ਸੰਗਤ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਜਾਪ ਕਰਾਏ ਅਤੇ 8.00 ਵਜੇ ਆਰੰਭ ਕਰਕੇ ਤਕਰੀਬਨ 9.40 'ਤੇ ਭੋਗ ਪਾਏ ਉਪਰੰਤ ਬੱਚਿਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ...

ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ 'ਚ ਕੌਂਸਲਰ ਸ਼੍ਰੀ ਹਰਜੀਤ ਸਿੰਘ ਭੋਲੂ ਲੱਗਭਗ 50 ਸਾਥੀਆਂ ਨਾਲ ਕਾਂਗਰਸ ਛੱਡ ਕੇ ਹੋਇਆ 'ਆਪ' 'ਚ ਸ਼ਾਮਿਲ : ਡਾਇਰੈਕਟਰ ਸੁਰਿੰਦਰ ਸਿੰਘ (ਰੋਡਾ) ਬੈਦਵਾਣ

ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ 'ਚ ਕੌਂਸਲਰ ਸ਼੍ਰੀ ਹਰਜੀਤ ਸਿੰਘ ਭੋਲੂ ਲੱਗਭਗ 50 ਸਾਥੀਆਂ ਨਾਲ ਕਾਂਗਰਸ ਛੱਡ ਕੇ ਹੋਇਆ 'ਆਪ' 'ਚ ਸ਼ਾਮਿਲ : ਡਾਇਰੈਕਟਰ ਸੁਰਿੰਦਰ ਸਿੰਘ (ਰੋਡਾ) ਬੈਦਵਾਣ

Aug 04, 2026 06:42 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਗਸਤ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਮੋਹਾਲੀ ਇਕਾਈ ਨੂੰ ਅੱਜ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 30 ਤੋਂ ਮੌਜੂਦਾ ਮਿਉਂਸੀਪਲ ਕੌਂਸਲਰ ਸ਼੍ਰੀ ਹਰਜੀਤ ਸਿੰਘ ਭੋਲੂ ਕਾਂਗਰਸ ਪਾਰਟੀ ਨੂੰ ਛੱਡ ਕੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ ਮੋਹਾਲੀ ਦੇ ਪਿੰਡ ਸੋਹਾਣਾ ਦੀਆਂ ਕਈ ਹੋਰ ਉੱਘੀਆਂ ਹਸਤੀਆਂ ਜਿਨ੍ਹਾਂ ਵਿੱਚ ਮਾਸਟਰ ਸੁਖਦੇਵ ਸਿੰਘ, ਸ਼੍ਰੀ ਦਿਲਦਾਰ...

ਪੰਜਾਬ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਹੋਵੇਗੀ ਪ੍ਰਮੁੱਖ ਤਰਜੀਹ : ਸ. ਸੁਰਜੀਤ ਸਿੰਘ ਮੋਹਾਲੀ

ਪੰਜਾਬ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਹੋਵੇਗੀ ਪ੍ਰਮੁੱਖ ਤਰਜੀਹ : ਸ. ਸੁਰਜੀਤ ਸਿੰਘ ਮੋਹਾਲੀ

Aug 04, 2026 06:39 PM (Asia/Kolkata)

ਸੈਨੇਟ ਚੋਣਾਂ ਲਈ ਸ. ਸੁਰਜੀਤ ਸਿੰਘ ਮੋਹਾਲੀ ਨੇ ਕੀਤਾ ਨਾਮਜ਼ਦਗੀ ਪੱਤਰ ਦਾਖਲਚੰਡੀਗੜ੍ਹ, 4 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਦੇ ਅਕਾਦਮਿਕ ਮਿਆਰ ਨੂੰ ਹੋਰ ਉੱਚਾ ਚੁੱਕਣਾ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ, ਵਿਦਿਆਰਥੀਆਂ, ਅਧਿਆਪਕਾਂ ਅਤੇ ਰਜਿਸਟਰਡ ਗ੍ਰੈਜੂਏਟਾਂ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਨੁਮਾਇੰਦਗੀ ਕਰਨਾ ਅਤੇ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਇਹ ਪ੍ਰਗਟਾਵਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ...

"ਜਗਜੀਤ ਸਿੰਘ ਛੇਹਰਟਾ" ਇੰਟਰਨੈਸ਼ਨਲ ਮਾਨਵ ਅਧਿਕਾਰ ਸੰਘਰਸ਼ ਕਮੇਟੀ, ਹਿਊਮਨ ਰਾਈਟ ਪ੍ਰੋਟੈਕਸ਼ਨ (ਐਮਏਐਸਸੀ) ਦੇ ਪੰਜਾਬ ਵਾਈਸ ਚੇਅਰਮੈਨ ਨਿਯੁਕਤ

"ਜਗਜੀਤ ਸਿੰਘ ਛੇਹਰਟਾ" ਇੰਟਰਨੈਸ਼ਨਲ ਮਾਨਵ ਅਧਿਕਾਰ ਸੰਘਰਸ਼ ਕਮੇਟੀ, ਹਿਊਮਨ ਰਾਈਟ ਪ੍ਰੋਟੈਕਸ਼ਨ (ਐਮਏਐਸਸੀ) ਦੇ ਪੰਜਾਬ ਵਾਈਸ ਚੇਅਰਮੈਨ ਨਿਯੁਕਤ

Aug 04, 2026 06:36 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾ ਜਗਜੀਤ ਸਿੰਘ ਛੇਹਰਟਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਇੰਟਰਨੈਸ਼ਨਲ ਮਾਨਵ ਅਧਿਕਾਰ ਸੰਘਰਸ਼ ਕਮੇਟੀ, ਹਿਊਮਨ ਰਾਈਟ ਪ੍ਰੋਟੈਕਸ਼ਨ (ਆਈਐਮਏਐਸਸੀ) ਨਾਲ ਜੁੜ ਕੇ ਲੋਕ ਹਿੱਤ ਲਈ, ਸੰਸਥਾ ਪ੍ਰਤੀ ਇਮਾਨਦਾਰੀ ਨਾਲ ਪੰਜਾਬ ਪ੍ਰੈਸ ਸਕੱਤਰ ਅਹੁਦੇ ਤੇ ਸੇਵਾਵਾ ਨਿਭਾਈਆਂ ਹਨ। ਜਿਸ ਦੌਰਾਨ ਅੰਤਰਰਾਸ਼ਟਰੀ ਮਾਨਵ ਅਧਿਕਾਰ ਸੰਘਰਸ਼ ਕਮੇਟੀ ਹਾਈਕਮਾਨ ਅਤੇ ਨੈਸ਼ਨਲ ਪ੍ਰਧਾਨ ਡਾਕਟਰ ਹਰੀਸ਼ ਸ਼ਰਮਾ ਵੱਲੋਂ ਜਗਜੀਤ ਸਿੰਘ ਛੇਹਰਟਾ ਨੂੰ ਉਹਨਾਂ ਦੀਆਂ ਸੇਵਾਵਾਂ ਨੂੰ ਵੇਖਦੇ ਹੋਏ ਪੰਜਾਬ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹੋਈਆਂ ਰਵਾਨਾ...

Aug 04, 2026 06:33 PM (Asia/Kolkata)

ਸੀਨੀਅਰ 'ਆਪ' ਸ. ਕੁਲਦੀਪ ਸਿੰਘ ਸਮਾਣਾ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਸਾਂਝੇ ਤੌਰ 'ਤੇ ਦਿੱਤੀ ਬੱਸਾਂ ਨੂੰ ਹਰੀ ਝੰਡੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਅਗਸਤ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਵੱਲੋਂ ਪੰਜਾਬ ਦੇ ਸੀਨੀਅਰ ਸਿਟੀਜ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਉਹਨਾਂ ਨੂੰ ਤੀਰਥ ਯਾਤਰਾ ਤੇ ਭੇਜੇ ਜਾਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ ਰੇਖ ਹੇਠ...

ਸਪੋਰਟਸ ਨੂੰ ਵਧਾਵਾ ਦੇਣ ਲਈ ਲੀਡਰਾਂ ਅਤੇ ਸਮਾਜ ਭਲਾਈ ਬੰਦਿਆ ਨੂੰ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਉਪਰਾਲੇ ਕਰਨ ਦੀ ਲੋੜ - ਅਵੀ ਰਾਜਪੂਤ ਆਜ਼ਾਦ ਕੈਂਡੀਡੇਟ ਕਪੂਰਥਲਾ MLA

ਸਪੋਰਟਸ ਨੂੰ ਵਧਾਵਾ ਦੇਣ ਲਈ ਲੀਡਰਾਂ ਅਤੇ ਸਮਾਜ ਭਲਾਈ ਬੰਦਿਆ ਨੂੰ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਉਪਰਾਲੇ ਕਰਨ ਦੀ ਲੋੜ - ਅਵੀ ਰਾਜਪੂਤ ਆਜ਼ਾਦ ਕੈਂਡੀਡੇਟ ਕਪੂਰਥਲਾ MLA

Aug 04, 2026 06:29 PM (Asia/Kolkata)

ਕਪੂਰਥਲਾ 4 ਅਗਸਤ ਗੌਰਵ ਮੜੀਆਔਲਡ ਸਕੂਲ ਜਿਮ ਵੱਲੋਂ 4 ਸਾਲ ਪੂਰੇ ਹੋਣ ਤੇ ਆਪਣੇ ਜਿਮ ਵਿਚ ਬੱਚਿਆ ਦੇ ਹੌਸਲਾ ਅਫਜ਼ਾਈ ਲਈ ਅਤੇ ਯੂਥ ਨੂੰ ਪ੍ਰੇਰਿਤ ਕਰਨ ਲਈ ਵਿਪਨ ਕੁਮਾਰ ਅਤੇ ਸੁਖਪ੍ਰੀਤ ਜਿਮ ਦੇ ਮਾਲਕਾ ਵੱਲੋ ਕਸਰਤ ਜਿਮ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿਚ ਅਵੀ ਰਾਜਪੂਤ ਆਜ਼ਾਦ ਗਰੁੱਪ mla ਕੈਂਡੀਡੇਟ ਨੂੰ ਮੁੱਖ ਮਹਿਮਾਨ ਵੱਜੋਂ ਬੱਚਿਆ ਦਾ ਹੌਂਸਲਾ ਵਧਾਉਣ ਲਈ ਬੁਲਾਇਆ ਗਿਆ ਅਵੀ ਰਾਜਪੂਤ ਨੇ ਜਿੱਥੇ ਜਿਮ ਵਿਚ ਜੇਤੂ ਬੱਚਿਆ ਨੂੰ ਮੋਮੈਂਟੋ ਦੇ ਕੇ ਸਨਮਾਨਤ ਕੀਤਾ ਉੱਥੇ ਹੀ ਓਲਡ ਸਕੂਲ ਦੇ MD...

ਸ਼੍ਰੀ ਗੁਰੂ ਰਵਿਦਾਸ ਦੇ ਬੇਗਮਪੁਰਾ ਸਿਧਾਂਤ ਤੇ ਸਾਰੇ ਸਮਾਜ ਇੱਕਜੁਟ ਹੋਣ ਦੀ ਲੋੜ-ਖੋਜੇਵਾਲ/ਸੂਰੀ

ਸ਼੍ਰੀ ਗੁਰੂ ਰਵਿਦਾਸ ਦੇ ਬੇਗਮਪੁਰਾ ਸਿਧਾਂਤ ਤੇ ਸਾਰੇ ਸਮਾਜ ਇੱਕਜੁਟ ਹੋਣ ਦੀ ਲੋੜ-ਖੋਜੇਵਾਲ/ਸੂਰੀ

Aug 04, 2026 06:25 PM (Asia/Kolkata)

ਪਿੰਡ ਕਾਲਾ ਸੰਘੀਆ ਵਿੱਚ ਗੁਰੂ ਰਵਿਦਾਸ ਕਲਸ਼ ਯਾਤਰਾ ਦਾ ਆਯੋਜਨ:ਸਮਾਨਤਾ,ਸਦਭਾਵਨਾ ਅਤੇ ਮਨੁੱਖਤਾ ਦਾ ਫੈਲਾਇਆ ਗਿਆ ਸੰਦੇਸ਼ ਕਲਸ਼ ਵੰਦਨ ਯਾਤਰਾ ਗੁਰੂ ਰਵਿਦਾਸ ਜੀ ਦੇ ਜਨਮ ਸਥਾਨ ਕਾਸ਼ੀ ਦੀ ਪਵਿੱਤਰ ਮਿੱਟੀ ਲੈ ਕੇ ਪਿੰਡ ਕਾਲਾ ਸੰਘੀਆ ਪਹੁੰਚੀ;ਸੈਂਕੜੇ ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਸਵਾਗਤ ਕਪੂਰਥਲਾ 4 ਅਗਸਤ ਗੌਰਵ ਮੜੀਆ ਭਾਰਤੀ ਜਨਤਾ ਪਾਰਟੀ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਜਨਮ ਦਿਵਸ ਨੂੰ ਮਨਾਉਣ ਲਈ ਸਮਰਪਤ ਸੰਕਲਪ ਅਭਿਆਨ (ਸਦਭਾਵਨਾ ਸੰਕਲਪ...

ਦੂਸਰਾ ਪੈਰਿਸ ਕਹੇ ਜਾਣ ਵਾਲੇ ਵਿਰਾਸਤੀ ਸ਼ਹਿਰ ਨੂੰ ਨਰਕ ਬਣਾਉਣ ਵਾਲੇ ਨੇਤਾਵਾਂ ਨੂੰ ਜਨਤਾ ਨੇ ਸਬਕ ਸਿਖਾਉਣ ਦਾ ਮੰਨ ਬਣਾ ਲਿਆ ਹੈ-ਐਚਐਸ ਵਾਲੀਆ

ਦੂਸਰਾ ਪੈਰਿਸ ਕਹੇ ਜਾਣ ਵਾਲੇ ਵਿਰਾਸਤੀ ਸ਼ਹਿਰ ਨੂੰ ਨਰਕ ਬਣਾਉਣ ਵਾਲੇ ਨੇਤਾਵਾਂ ਨੂੰ ਜਨਤਾ ਨੇ ਸਬਕ ਸਿਖਾਉਣ ਦਾ ਮੰਨ ਬਣਾ ਲਿਆ ਹੈ-ਐਚਐਸ ਵਾਲੀਆ

Aug 04, 2026 06:23 PM (Asia/Kolkata)

ਭਾਜਪਾ ਕੌਂਸਲਰ ਵਿੱਕੀ ਗੁਜਰਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਐਚਐਸ ਵਾਲੀਆ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਇੱਕ ਕੀਤੀ ਵਿਸ਼ੇਸ਼ ਮੁਲਾਕਾਤ ਕਪੂਰਥਲਾ 4 ਅਗਸਤ ਗੌਰਵ ਮੜੀਆ ਭਾਜਪਾ ਕੌਂਸਲਰ ਵਿੱਕੀ ਗੁਜਰਾਲ ਨੇ ਕੌਂਸਲਰ ਬਣਨ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕੇ ਦੇ ਇੰਚਾਰਜ ਐਚਐਸ ਵਾਲੀਆ ਨਾਲ ਉਨ੍ਹਾਂ ਦੇ ਦਫ਼ਤਰ ਪਹੁੰਚ ਕੇ ਵਿਸ਼ੇਸ਼ ਮੁਲਾਕਾਤ ਕੀਤੀ।ਇਸ ਦੌਰਾਨ ਐਚਐਸ ਵਾਲੀਆ ਨੇ ਕੌਂਸਲਰ ਵਿੱਕੀ ਗੁਜਰਾਲ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸਿਰੋਪਾਓ ਭੇਟ...

ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ ਵੱਲੋਂ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਵਪਾਰੀਆਂ ਦੀਆਂ ਸਿਕਾਇਤਾਂ ਦਾ ਨਿਪਟਾਰਾ ਕਰਨ ਦੇ ਹੁਕਮ---ਚੇਅਰਮੈਨ ਕੰਵਰ ਇਕਬਾਲ ਸਿੰਘ

ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ ਵੱਲੋਂ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਵਪਾਰੀਆਂ ਦੀਆਂ ਸਿਕਾਇਤਾਂ ਦਾ ਨਿਪਟਾਰਾ ਕਰਨ ਦੇ ਹੁਕਮ---ਚੇਅਰਮੈਨ ਕੰਵਰ ਇਕਬਾਲ ਸਿੰਘ

Aug 04, 2026 06:20 PM (Asia/Kolkata)

ਕਪੂਰਥਲਾ 4 ਅਗਸਤ ਗੌਰਵ ਮੜੀਆ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਟਰੇਡ੍ਰਜ਼ ਕਮਿਸ਼ਨ ( ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ) ਦੇ ਸੂਬਾ ਪੱਧਰੀ ਚੇਅਰਮੈਨ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਜੀ, ਸੂਬਾ ਪੱਧਰੀ ਵਾਈਸ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਜੀ, ਦੇ ਦਿਸ਼ਾ ਨਿਰਦੇਸ਼ਾਂ ਹੇਠ ਪੂਰੇ ਪੰਜਾਬ ਵਿੱਚ ਕਰਵਾਈਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਵਿੱਚ ਜ਼ਿਲ੍ਹਾ ਟਰੇਡ੍ਰਜ਼ ਕਮਿਸ਼ਨ ਕਪੂਰਥਲਾ ਦੀ ਜ਼ਿਲ੍ਹੇ ਦੇ ਤਕਰੀਬਨ 20 ਵਿਭਾਗਾਂ ਨਾਲ ਹਫਤਾਵਾਰੀ ਮੀਟਿੰਗ ਡਿਪਟੀ ਕਮਿਸ਼ਨਰ...

ਸਾਈਬਰ ਵਿੰਗ ਤਰਨਤਾਰਨ ਦੇ ਇੰਚਾਰਜ ASI ਰਣਬੀਰ ਸਿੰਘ ਨੂੰ ਸਦਮਾ,ਮਾਤਾ ਦਾ ਦੇਹਾਂਤ

ਸਾਈਬਰ ਵਿੰਗ ਤਰਨਤਾਰਨ ਦੇ ਇੰਚਾਰਜ ASI ਰਣਬੀਰ ਸਿੰਘ ਨੂੰ ਸਦਮਾ,ਮਾਤਾ ਦਾ ਦੇਹਾਂਤ

Aug 04, 2026 03:50 PM (Asia/Kolkata)

10 ਅਗਸਤ ਨੂੰ ਪਿੰਡ ਬਚੜੇ ਵਿਖੇ ਹੋਵੇਗੀ ਅੰਤਿਮ ਅਰਦਾਸਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,4 ਅਗਸਤਪੰਜਾਬ ਪੁਲਿਸ ਦੇ ਸਾਈਬਰ ਵਿੰਗ ਤਰਨਤਾਰਨ ਦੇ ਇੰਚਾਰਜ ਏਐਸਆਈ ਰਣਬੀਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ,ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਜਗਦੀਸ਼ ਕੌਰ ਅਕਾਲ ਚਲਾਣਾ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬੱਚੜੇ (ਤਰਨਤਾਰਨ) ਵਿਖੇ ਕੀਤਾ ਗਿਆ।ਸਵਰਗੀ ਮਾਤਾ ਜਗਦੀਸ਼ ਕੌਰ ਨਿੱਘੇ,ਮਿਲਣਸਾਰ ਅਤੇ ਧਾਰਮਿਕ ਸੁਭਾਅ ਦੇ ਮਾਲਕ ਸਨ।ਉਹ...

ਨੀਡ ਬੇਸ ਪਾਲਸੀ ਦਾ ਮਸਲਾ ਕਿਸੇ ਤਣ-ਪੱਤਣ ਲੱਗੇਗਾ ਵੀ ਜਾਂ ਨਹੀਂ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਚੁੱਕਿਆ ਸਵਾਲ...

ਨੀਡ ਬੇਸ ਪਾਲਸੀ ਦਾ ਮਸਲਾ ਕਿਸੇ ਤਣ-ਪੱਤਣ ਲੱਗੇਗਾ ਵੀ ਜਾਂ ਨਹੀਂ ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਚ ਚੁੱਕਿਆ ਸਵਾਲ...

Aug 04, 2026 03:39 PM (Asia/Kolkata)

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਇਕ ਨੂੰ ਜਲਦ ਮਸਲਾ ਹੱਲ ਕਰਨ ਦਾ ਦਿੱਤਾ ਭਰੋਸਾ…ਚੰਡੀਗੜ੍ਹ 5 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਦੇ ਦੌਰਾਨ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਵਿਚਲੇ ਐਲ.ਆਈ.ਜੀ. ਅਤੇ ਐਮ.ਆਈ. ਫਲੈਟਾਂ ਸਬੰਧੀ ਬਣੀ ਨੀਡ ਬੇਸ ਪੋਲਿਸੀ ਦਾ ਮੁੱਦਾ ਉਠਾਉਂਦੇ ਹੋਏ ਕਿਹਾ ਕਿ 50 ਸਾਲ ਪਹਿਲਾਂ ਜਦੋਂ ਗਮਾਡਾ ਨਹੀਂ ਸੀ ਤਾਂ ਹਾਊਸਿੰਗ ਵਿਭਾਗ ਦੇ ਵੱਲੋਂ ਐਲ.ਆਈ.ਜੀ. ਫਲੈਟ ਬਣਾਏ ਗਏ ਸਨ। 10 ਹਜ਼ਾਰ ਦੇ ਕਰੀਬ ਇਹਨਾਂ ਫਲੈਟ ਵਿੱਚ...

ਕੀ ਪੰਜਾਬ ਦੀ ਸਿਆਸਤ ਦਾ ਕੇਂਦਰ ਮੁੜ ਪੰਥਕ ਮੁੱਦੇ ਬਣ ਰਹੇ ਹਨ?

ਕੀ ਪੰਜਾਬ ਦੀ ਸਿਆਸਤ ਦਾ ਕੇਂਦਰ ਮੁੜ ਪੰਥਕ ਮੁੱਦੇ ਬਣ ਰਹੇ ਹਨ?

Aug 04, 2026 12:50 PM (Asia/Kolkata)

ਸੰਪਾਦਕੀ | ਨਜ਼ਰਾਨਾ ਟਾਈਮਜ਼ਕੀ ਪੰਜਾਬ ਦੀ ਸਿਆਸਤ ਦਾ ਕੇਂਦਰ ਮੁੜ ਪੰਥਕ ਮੁੱਦੇ ਬਣ ਰਹੇ ਹਨ?ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਅਜਿਹੇ ਦੌਰ ਵਿੱਚ ਦਾਖ਼ਲ ਹੋ ਰਹੀ ਹੈ, ਜਿੱਥੇ ਵਿਕਾਸ, ਰੁਜ਼ਗਾਰ, ਖੇਤੀਬਾੜੀ ਅਤੇ ਨਸ਼ਿਆਂ ਵਰਗੇ ਰਵਾਇਤੀ ਮੁੱਦਿਆਂ ਦੇ ਨਾਲ-ਨਾਲ ਪੰਥਕ ਮਸਲੇ ਵੀ ਚਰਚਾ ਦੇ ਕੇਂਦਰ ਵਿੱਚ ਆ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਾਲੀਆ ਫ਼ੈਸਲੇ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਭੂਮਿਕਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨਾਲ ਸੰਬੰਧਿਤ ਚਰਚਾਵਾਂ...

13.5 ਕਰੋੜ ਰੁਪਏ ਗੋਲਕ ਦੀ ਮਾਇਆ ਹੈ — ਗੁਰਬਾਣੀ ਦਾ ਵਪਾਰ ਹੋ ਰਿਹਾ ਹੈ: ਆਪ ਸਰਕਾਰ ਚੁੱਪਚਾਪ ਤਮਾਸ਼ਾ ਕਿਉਂ ਦੇਖ ਰਹੀ ਹੈ?  - ਕਰਨੈਲ ਸਿੰਘ ਪੀਰ ਮੁਹੰਮਦ

13.5 ਕਰੋੜ ਰੁਪਏ ਗੋਲਕ ਦੀ ਮਾਇਆ ਹੈ — ਗੁਰਬਾਣੀ ਦਾ ਵਪਾਰ ਹੋ ਰਿਹਾ ਹੈ: ਆਪ ਸਰਕਾਰ ਚੁੱਪਚਾਪ ਤਮਾਸ਼ਾ ਕਿਉਂ ਦੇਖ ਰਹੀ ਹੈ? - ਕਰਨੈਲ ਸਿੰਘ ਪੀਰ ਮੁਹੰਮਦ

Aug 04, 2026 12:26 PM (Asia/Kolkata)

ਚੰਡੀਗੜ੍ਹ: ਮੰਗਤ ਸਿੰਘ ਸੈਦਪੁਰ - ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਜ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਉੱਤੇ ਤੱਥਾਂ ਦੀ ਇੱਕ ਅਜਿਹੀ ਲੜੀ ਸੰਗਤ ਦੇ ਸਾਹਮਣੇ ਰੱਖੀ, ਜਿਸਦਾ ਜਵਾਬ ਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ ਅਤੇ ਨਾ ਹੀ ਪੰਜਾਬ ਸਰਕਾਰ ਕੋਲ ਹੈ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਪੱਸ਼ਟ ਕੀਤਾ ਕਿ ਗੁਰੂ ਦੀ ਗੋਲਕ ਦੇ 13.5 ਕਰੋੜ ਰੁਪਏ ਤੋਂ ਵੱਧ ਫਸੇ ਪਏ ਹਨ ਅਤੇ ਵਸੂਲੀ ਦਾ ਹਰ...

ਇਲਾਕੇ 'ਚ ਬਿਜਲੀ ਦੇ ਟਰਾਂਸਫਰਮਰਾਂ 'ਚ ਤਾਂਬਾ ਚੋਰੀ ਕਰਨ ਵਾਲਾ ਗਿਰੋਹ ਹੋਇਆ ਫਿਰ ਸਰਗਰਮ

ਇਲਾਕੇ 'ਚ ਬਿਜਲੀ ਦੇ ਟਰਾਂਸਫਰਮਰਾਂ 'ਚ ਤਾਂਬਾ ਚੋਰੀ ਕਰਨ ਵਾਲਾ ਗਿਰੋਹ ਹੋਇਆ ਫਿਰ ਸਰਗਰਮ

Aug 04, 2026 12:20 PM (Asia/Kolkata)

ਪਿੰਡ ਮੰਡੀ ਵਿਖੇ ਖੇਤਾਂ ਵਿੱਚ ਸਥਿਤ ਦੋ ਟਰਾਂਸਫਾਰਮਰਾਂ 'ਚ ਤਾਂਬਾ ਚੋਰੀਅੱਪਰਾ, 4 ਅਗਸਤ (ਤੀਰਥ ਸਿੰਘ ਮੈਂਗੜ੍ਹਾ)-ਅੱਪਰਾ ਤੇ ਆਸ ਪਾਸ ਦੇ ਪਿੰਡਾਂ ਵਿੱਚ ਖੇਤਾਂ ਵਿੱਚ ਸਥਿਤ ਬਿਜਲੀ ਦੇ ਟਰਾਂਸਫਰਮਰਾਂ 'ਚ ਤਾਂਬਾ ਚੋਰੀ ਕਰਨ ਵਾਲਾ ਗਿਰੋਹ ਫਿਰ ਸਰਗਰਮ ਹੋ ਗਿਆ ਹੈ। ਇੱਕ ਤਾਂ ਸਰਕਾਰ ਵਲੋਂ ਨਿਯਤ ਕੀਤੇ ਗਏ ਸਮੇਂ ਲਈ ਟਿਊਬਵੈਲਾਂ ਲਈ ਲਾਈਟ ਨਹੀਂ ਦਿੱਤੀ ਜਾ ਰਹੀ। ਜੇਕਰ ਬਿਜਲੀ ਆ ਵੀ ਜਾਵੇ ਤਾਂ ਚੋਰਾਂ ਦੀ "ਮਿਹਰਬਾਨੀ" ਦੇ ਕਾਰਣ ਝੋਨੇ ਦੀ ਫ਼ਸਲ ਨੂੰ ਨਿਯਮਤ ਤੌਰ ਤੇ ਪਾਣੀ ਨਹੀਂ ਮਿਲ ਰਿਹਾ। ਜਿਸ...

ਬਦਲਦੇ ਸਿਆਸੀ ਸਮੀਕਰਨ ਅਤੇ ਪੰਜਾਬ ਦੇ ਮੁੱਦਿਆਂ ਦੇ ਸੰਦਰਭ ਵਿੱਚ ਪੰਜਾਬੀ ਅਖਬਾਰਾਂ ਦੀ ਭੂਮਿਕਾ

ਬਦਲਦੇ ਸਿਆਸੀ ਸਮੀਕਰਨ ਅਤੇ ਪੰਜਾਬ ਦੇ ਮੁੱਦਿਆਂ ਦੇ ਸੰਦਰਭ ਵਿੱਚ ਪੰਜਾਬੀ ਅਖਬਾਰਾਂ ਦੀ ਭੂਮਿਕਾ

Aug 04, 2026 12:12 PM (Asia/Kolkata)

ਕਲਮ ਨੇ ਹਮੇਸ਼ਾ ਕੌਮਾਂ ਦੀ ਚੇਤਨਾ ਨੂੰ ਦਿਸ਼ਾ ਦਿੱਤੀ ਹੈ। ਜਦੋਂ ਤੱਕ ਕਲਮ ਨਿਡਰ ਅਤੇ ਬੇਬਾਕ ਹੋਕੇ ਸੱਚ ਲਿਖਦੀ ਰਹੇਗੀ,ਤਾਂ ਸਮਾਜ ਨੂੰ ਸਹੀ ਸੇਧ ਮਿਲਦੀ ਰਹੇਗੀ,ਪਰ ਜਦੋਂ ਕਲਮ ਡਰ ਜਾਂ ਲਾਲਚ ਵੱਸ ਕਿਸੇ ਇੱਕ ਵਿਚਾਰਧਾਰਾ ਦੀ ਗੁਲਾਮ ਬਣ ਜਾਵੇਗੀ,ਤਾਂ ਉਦੋਂ ਉਹ ਸਮਾਜ ਨੂੰ ਦਿਸ਼ਾਹੀਣ ਕਰਨ ਵਾਲੀ ਭੂਮਿਕਾ ਹੀ ਨਿਭਾ ਸਕੇਗੀ।ਪੰਜਾਬ ਦੇ ਮੌਜੂਦਾ ਹਾਲਾਤਾਂ ਵਿੱਚ ਇੱਕ ਸਵਾਲ ਬਹੁਤ ਗੰਭੀਰਤਾ ਨਾਲ ਉਠਾਇਆ ਜਾ ਰਿਹਾ ਹੈ ਕਿ ਕੀ ਪੰਜਾਬੀ ਅਖ਼ਬਾਰ ਸਿੱਖ ਨਜ਼ਰੀਏ ਨੂੰ ਪੂਰੀ ਇਮਾਨਦਾਰੀ ਨਾਲ ਪੇਸ਼ ਕਰ ਰਹੇ ਹਨ...

Loading…
Loading the web debug toolbar…
Attempt #