5 July 2025 ਦੀਆਂ ਖ਼ਬਰਾਂ

9 published stories
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀਆਂ ਕਾਰਵਾਈਆਂ ਨੂੰ ਕੀਤਾ ਅਪ੍ਰਵਾਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀਆਂ ਕਾਰਵਾਈਆਂ ਨੂੰ ਕੀਤਾ ਅਪ੍ਰਵਾਨ

Jul 06, 2025 03:24 AM (Asia/Kolkata)

ਤਿੰਨ ਨੂੰ ਤਨਖਾਹੀਆ ਐਲਾਨਿਆ, 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦੇ ਆਦੇਸ਼   ਅੰਮ੍ਰਿਤਸਰ, 5 ਜੁਲਾਈ ,ਨਜ਼ਰਾਨਾ ਟਾਈਮਜ਼ ਬਿਊਰੋ  ਪੰਜ ਸਿੰਘ ਸਾਹਿਬਾਨ ਦੀ ਇੱਕ ਮਹੱਤਵਪੂਰਨ ਇਕੱਤਰਤਾ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ। ਇਕੱਤਰਤਾ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਿੰਘ ਸਾਹਿਬ...

ਵਿਧਾਨ ਸਭਾ ਤਰਨਤਾਰਨ ਦੀ ਜਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੰਗਠਾਤਮਿਕ ਬੈਠਕ ਆਯੋਜਿਤ

ਵਿਧਾਨ ਸਭਾ ਤਰਨਤਾਰਨ ਦੀ ਜਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੰਗਠਾਤਮਿਕ ਬੈਠਕ ਆਯੋਜਿਤ

Jul 06, 2025 03:20 AM (Asia/Kolkata)

 ਭਾਜਪਾ ਦੇ ਪ੍ਰਦੇਸ਼ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਅਤੇ ਸਹਿ ਇੰਚਾਰਜ ਨਰੇਸ਼ ਸ਼ਰਮਾ ਨੇ ਕੀਤੀ ਵਿਸ਼ੇਸ਼ ਤੌਰ 'ਤੇ ਸ਼ਿਰਕਤ  ਰਾਕੇਸ਼ ਨਈਅਰ ਚੋਹਲਾ ਤਰਨਤਾਰਨ,5 ਜੁਲਾਈ   ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤਰਨਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਟੀਮ,ਮੋਰਚਿਆਂ ਦੇ ਜ਼ਿਲ੍ਹਾ ਪ੍ਰਧਾਨਾਂ,ਵਿਧਾਨ ਸਭਾ ਤਰਨਤਾਰਨ ਅਧੀਨ ਆਉਂਦੇ ਸਰਕਲਾਂ ਤਰਨਤਾਰਨ ਸ਼ਹਿਰੀ,ਤਰਨਤਾਰਨ ਦਿਹਾਤੀ,ਝਬਾਲ...

ਪੰਥਕ ਮਸਲਿਆਂ 'ਤੇ ਫ਼ੈਸਲੇ ਦਾ ਹੱਕ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ- ਰਵਿੰਦਰ ਬ੍ਰਹਮਪੁਰਾ

ਪੰਥਕ ਮਸਲਿਆਂ 'ਤੇ ਫ਼ੈਸਲੇ ਦਾ ਹੱਕ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ- ਰਵਿੰਦਰ ਬ੍ਰਹਮਪੁਰਾ

Jul 06, 2025 03:17 AM (Asia/Kolkata)

 ਗੁਮਰਾਹਕੁੰਨ ਪ੍ਰਚਾਰ ਰਾਹੀਂ ਸਿੱਖ ਕੌਮ 'ਚ ਪਾੜਾ ਪਾਉਣ ਦੀ ਕੋਸ਼ਿਸ਼  ਰਾਕੇਸ਼ ਨਈਅਰ ਚੋਹਲਾ ਤਾਰਨਤਾਰਨ,5 ਜੁਲਾਈ  ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ,ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 'ਤਨਖ਼ਾਈਆ' ਕਰਾਰ ਦੇਣ ਦੇ ਫ਼ੈਸਲੇ ਨੂੰ ਸਖ਼ਤ ਸ਼ਬਦਾਂ ਵਿੱਚ ਰੱਦ ਕਰਦਿਆਂ ਇਸਨੂੰ ਸਿੱਖ ਕੌਮ ਵਿੱਚ ਭੰਬਲਭੂਸਾ ਪੈਦਾ ਕਰਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ...

ਜਥੇ.ਕਰਮੂੰਵਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਬਨਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਜਥੇ.ਕਰਮੂੰਵਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਬਨਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

Jul 06, 2025 03:14 AM (Asia/Kolkata)

 ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ   ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,5 ਜੁਲਾਈ   ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਵਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ...

ਨਿਰਭੈ ਯੋਧਾ, ਦਿਵਾਨੇ ਖਾਸ, ਮਹਾਨ ਗਿਆਨੀ ਭਾਈ ਮਨੀ ਸਿੰਘ ਸ਼ਹੀਦ।

ਨਿਰਭੈ ਯੋਧਾ, ਦਿਵਾਨੇ ਖਾਸ, ਮਹਾਨ ਗਿਆਨੀ ਭਾਈ ਮਨੀ ਸਿੰਘ ਸ਼ਹੀਦ।

Jul 06, 2025 01:48 AM (Asia/Kolkata)

/* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-priority:99; mso-style-parent:""; mso-padding-alt:0cm 5.4pt 0cm 5.4pt; mso-para-margin-top:0cm; mso-para-margin-right:0cm; mso-para-margin-bottom:8.0pt; mso-para-margin-left:0cm; line-height:115%; mso-pagination:widow-orphan...

ਭਾਰਤ ਦੀ ਗ਼ੁਲਾਮੀ ਤੋਂ ਖ਼ਾਲਿਸਤਾਨ ਦੀ ਅਜ਼ਾਦੀ ਵੱਲ

ਭਾਰਤ ਦੀ ਗ਼ੁਲਾਮੀ ਤੋਂ ਖ਼ਾਲਿਸਤਾਨ ਦੀ ਅਜ਼ਾਦੀ ਵੱਲ

Jul 06, 2025 01:43 AM (Asia/Kolkata)

/* Style Definitions */ table.MsoNormalTable {mso-style-name:"Table Normal"; mso-tstyle-rowband-size:0; mso-tstyle-colband-size:0; mso-style-noshow:yes; mso-style-priority:99; mso-style-parent:""; mso-padding-alt:0cm 5.4pt 0cm 5.4pt; mso-para-margin-top:0cm; mso-para-margin-right:0cm; mso-para-margin-bottom:10.0pt; mso-para-margin-left:0cm; line-height:115%; mso-pagination:widow-orphan...

ਪੰਜਾਬੀ ਸੂਬਾ ਅਤੇ ਧਰਮ ਯੁੱਧ ਮੋਰਚਿਆਂ ਦੌਰਾਨ ਸਿੱਖਾਂ ਨੇ ਸ਼ਾਂਤਮਈ ਹੱਕ ਮੰਗੇ ਪਰ ਭਾਰਤ ਨੇ ਦੋਵੇਂ ਵਾਰ ਦਰਬਾਰ ਸਾਹਿਬ 'ਤੇ ਹਮਲਾ ਕੀਤਾ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਪੰਜਾਬੀ ਸੂਬਾ ਅਤੇ ਧਰਮ ਯੁੱਧ ਮੋਰਚਿਆਂ ਦੌਰਾਨ ਸਿੱਖਾਂ ਨੇ ਸ਼ਾਂਤਮਈ ਹੱਕ ਮੰਗੇ ਪਰ ਭਾਰਤ ਨੇ ਦੋਵੇਂ ਵਾਰ ਦਰਬਾਰ ਸਾਹਿਬ 'ਤੇ ਹਮਲਾ ਕੀਤਾ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Jul 06, 2025 01:28 AM (Asia/Kolkata)

ਅੰਮ੍ਰਿਤਸਰ, 5 ਜੁਲਾਈ ,ਨਜ਼ਰਾਨਾ ਟਾਈਮਜ਼ ਬਿਊਰੋ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖ ਕੌਮ 1849 ਤੋਂ ਹੀ ਗ਼ੁਲਾਮੀ ਹੰਢਾ ਰਹੀ ਹੈ, ਪਹਿਲਾਂ 1849 ਤੋਂ 1947 ਤਕ ਅੰਗਰੇਜ਼ਾਂ ਦੀ ਅਤੇ ਫਿਰ 1947 ਤੋਂ ਹੁਣ ਤੱਕ ਹਿੰਦੂਆਂ ਦੀ ਗ਼ੁਲਾਮੀ ਵਿਰੁੱਧ ਅਸੀਂ ਸੰਘਰਸ਼ ਕਰਨ ਲਈ ਮਜ਼ਬੂਰ ਹਾਂ। ਅੰਗਰੇਜ਼ਾਂ ਤੋਂ ਪਹਿਲਾਂ ਸਾਡਾ ਆਪਣਾ ਰਾਜ ਰਿਹਾ ਹੈ, ਜਿਸ ਨੂੰ 'ਖ਼ਾਲਸਾ ਰਾਜ' ਕਿਹਾ ਜਾਂਦਾ ਸੀ।...

ਹੁਣ ਬੈਂਕ ਵਿੱਚ ਜ਼ੀਰੋ ਬੈਲੇਂਸ ਰੱਖਣ 'ਤੇ ਨਹੀਂ ਲੱਗੇਗਾ ਕੋਈ ਚਾਰਜ! ਜਾਣੋ ਬੈਂਕ ਦੇ ਨਵੇਂ ਨਿਯਮ

ਹੁਣ ਬੈਂਕ ਵਿੱਚ ਜ਼ੀਰੋ ਬੈਲੇਂਸ ਰੱਖਣ 'ਤੇ ਨਹੀਂ ਲੱਗੇਗਾ ਕੋਈ ਚਾਰਜ! ਜਾਣੋ ਬੈਂਕ ਦੇ ਨਵੇਂ ਨਿਯਮ

Jul 06, 2025 01:28 AM (Asia/Kolkata)

ਇੰਡੀਅਨ ਬੈਂਕ ਹੁਣ ਆਪਣੇ ਗਾਹਕਾਂ ਤੋਂ ਘੱਟੋ-ਘੱਟ Balance ਨਾ ਰੱਖਣ ‘ਤੇ ਕੋਈ ਫੀਸ ਨਹੀਂ ਲਵੇਗਾ। ਇਸ ਫੈਸਲੇ ਨਾਲ ਗਾਹਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਹੁਣ ਉਨ੍ਹਾਂ ਨੂੰ ਆਪਣੇ ਖਾਤੇ ਵਿੱਚ ਘੱਟੋ-ਘੱਟ ਬੈਲੇਂਸ ਰੱਖਣ ਦੀ ਚਿੰਤਾ ਨਹੀਂ ਕਰਨੀ ਪਵੇਗੀ।

ਪੰਜਾਬੀ ਸੂਬਾ ਅਤੇ ਧਰਮ ਯੁੱਧ ਮੋਰਚਿਆਂ ਦੌਰਾਨ ਸਿੱਖਾਂ ਨੇ ਸ਼ਾਂਤਮਈ ਹੱਕ ਮੰਗੇ ਪਰ ਭਾਰਤ ਨੇ ਦੋਵੇਂ ਵਾਰ ਦਰਬਾਰ ਸਾਹਿਬ 'ਤੇ ਹਮਲਾ ਕੀਤਾ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਪੰਜਾਬੀ ਸੂਬਾ ਅਤੇ ਧਰਮ ਯੁੱਧ ਮੋਰਚਿਆਂ ਦੌਰਾਨ ਸਿੱਖਾਂ ਨੇ ਸ਼ਾਂਤਮਈ ਹੱਕ ਮੰਗੇ ਪਰ ਭਾਰਤ ਨੇ ਦੋਵੇਂ ਵਾਰ ਦਰਬਾਰ ਸਾਹਿਬ 'ਤੇ ਹਮਲਾ ਕੀਤਾ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Jul 06, 2025 01:12 AM (Asia/Kolkata)

ਅੰਮ੍ਰਿਤਸਰ, 5 ਜੁਲਾਈ ,ਨਜ਼ਰਾਨਾ ਟਾਈਮਜ਼ ਬਿਊਰੋ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸਿੱਖ ਕੌਮ 1849 ਤੋਂ ਹੀ ਗ਼ੁਲਾਮੀ ਹੰਢਾ ਰਹੀ ਹੈ, ਪਹਿਲਾਂ 1849 ਤੋਂ 1947 ਤਕ ਅੰਗਰੇਜ਼ਾਂ ਦੀ ਅਤੇ ਫਿਰ 1947 ਤੋਂ ਹੁਣ ਤੱਕ ਹਿੰਦੂਆਂ ਦੀ ਗ਼ੁਲਾਮੀ ਵਿਰੁੱਧ ਅਸੀਂ ਸੰਘਰਸ਼ ਕਰਨ ਲਈ ਮਜ਼ਬੂਰ ਹਾਂ। ਅੰਗਰੇਜ਼ਾਂ ਤੋਂ ਪਹਿਲਾਂ ਸਾਡਾ ਆਪਣਾ ਰਾਜ ਰਿਹਾ ਹੈ, ਜਿਸ ਨੂੰ 'ਖ਼ਾਲਸਾ ਰਾਜ' ਕਿਹਾ ਜਾਂਦਾ ਸੀ।...

  • Previous
  • 1
  • Next
Loading…
Loading the web debug toolbar…
Attempt #