ਬਰੈਂਪਟਨ ਕਾਨਫਰੰਸ ਵਿੱਚ ਪੰਜਾਬੀ ਸਮਾਜ ਵਿੱਚ ਔਰਤ ਦੀ ਸਥਿਤੀ ’ਤੇ ਵਿਚਾਰ-ਵਟਾਂਦਰਾ
ਬਰੈਂਪਟਨ ਵਿੱਚ ਵਿਸ਼ਵ ਪੰਜਾਬੀ ਸਭਾ ਦੀ ਸੱਤਵੀਂ ਅੰਤਰਰਾਸ਼ਟਰੀ ਕਾਨਫਰੰਸ ਸੰਪੰਨਨਜ਼ਰਾਨਾ ਟਾਈਮਜ਼ | ਕੈਨੇਡਾ ਅਲੀ ਇਮਰਾਨ ਚੱਠਾਕੈਨੇਡਾ ਦੇ ਬਰੈਂਪਟਨ ਸਥਿਤ ਪੰਜਾਬੀ ਭਵਨ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਕਰਵਾਈ ਗਈ ਤਿੰਨ ਰੋਜ਼ਾ ਸੱਤਵੀਂ ਅੰਤਰਰਾਸ਼ਟਰੀ ਕਾਨਫਰੰਸ ਸਫਲਤਾਪੂਰਵਕ ਸੰਪੰਨ ਹੋ ਗਈ। 2 ਤੋਂ 4 ਅਕਤੂਬਰ ਤੱਕ ਹੋਈ ਇਸ ਕਾਨਫਰੰਸ ਵਿੱਚ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ 600 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ।ਕਾਨਫਰੰਸ ਦਾ ਮੁੱਖ ਵਿਸ਼ਾ “ਪੰਜਾਬੀ ਸਮਾਜ ਵਿੱਚ ਔਰਤ ਦੀ ਤਸਵੀਰ” ਰਿਹਾ।...